Jagraon city Archives - Ludhiana Live

ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰ.ਭੀ.ਰ ਜ਼/ਖਮੀ
ਲੁਧਿਆਣਾ ਦੇ ਜਗਰਾਓਂ ਵਿੱਚ ਦੇਰ ਰਾਤ ਰਾਜਾ ਢਾਬੇ ਦੇ ਸਾਹਮਣੇ ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੀ ਕਰੀਬ 25 ਫੁੱਟ ਦੀ ਉਚਾਈ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਸਵਾਰ ਸਨ, ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌ/ਤ ਹੋ ਗਈ। 4 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਅਚਾਨਕ ਕਾਰ ਅਸੰਤੁਲਿਤ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ।

ਘਟਨਾ ਵਾਲੀ ਥਾਂ ‘ਤੇ ਹੀ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌ/ਤ ਹੋ ਗਈ। ਉਸ ਦੇ ਚਾਰ ਗੰਭੀਰ ਜ਼ਖ਼ਮੀ ਦੋਸਤਾਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।

The post ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰ.ਭੀ.ਰ ਜ਼/ਖਮੀ appeared first on Ludhiana Live.

ਰੌਸ਼ਨੀਆਂ ਦੇ ਸ਼ਹਿਰ ਨੂੰ ਗੰਦਗੀ ਢੇਰਾਂ ਤੋਂ ਮੁਕਤ ਕਰਵਾਕੇ ਹਟਾਂਗੀ-ਵਿਧਾਇਕਾ ਮਾਣੂੰਕੇ
ਜਗਰਾਓ (ਲੁਧਿਆਣਾ) : ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਜਗਰਾਉਂ ਹਲਕੇ ਦੀ ਨੁਹਾਰ ਬਦਲਣ ਅਤੇ ਨਗਰ ਕੌਂਸਲ ਜਗਰਾਉਂ ਨੂੰ ਅਤਿ-ਅਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਜੰਗੀ ਪੱਧਰ ਤੇ ਜੁਟੇ ਹੋਏ ਹਨ। ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ‘ਸਵੱਛ ਭਾਰਤ ਮਿਸ਼ਨ’ ਤਹਿਤ ਜਗਰਾਉਂ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਵਧਾਉਣ ਲਈ 3 ਟਾਟਾ ਏਸ ਗੱਡੀਆਂ ਦਿੱਤੀਆਂ ਗਈਆਂ ਹਨ।

ਨਗਰ ਕੌਂਸਲ ਵੱਲੋਂ ਇਹਨਾਂ ਗੱਡੀਆਂ ਦੀ ਕਾਗਜ਼ੀ ਕਾਰਵਾਈ ਮੁਕੰਮਲ ਹੋਣ ਉਪਰੰਤ ਇਹ ਗੱਡੀਆਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਚਲਾ ਦਿੱਤੀਆਂ ਜਾਣਗੀਆਂ, ਜੋ ਸ਼ਹਿਰ ਦੇ ਗਲੀ-ਮੁਹੱਲਿਆਂ ਵਿੱਚ ਜਾ ਕੇ ਲੋਕਾਂ ਦੇ ਘਰਾਂ ਅੱਗੇ ਤੋਂ ਕੂੜਾ ਚੁੱਕਣਗੀਆਂ ਅਤੇ ਇਹਨਾਂ ਗੱਡੀਆਂ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਚੁੱਕਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸ਼ਹਿਰ ਦੇ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਵੀ ਕੀਤਾ ਗਿਆ।

ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਜਗਰਾਉਂ ਨੂੰ ਤਿੰਨ ਨਵੀਆਂ ਗੱਡੀਆਂ ਮਿਲਣ ਨਾਲ ਜਗਰਾਉਂ ਸ਼ਹਿਰ ਵਿੱਚ ਥਾਂ-ਥਾਂ ਤੇ ਲੱਗਦੇ ਕੂੜੇ ਦੇ ਢੇਰ ਵੀ ਖਤਮ ਹੋ ਜਾਣਗੇ । ਜਗਰਾਉਂ ਸ਼ਹਿਰ ਲਈ ਨਵੀਆਂ ਗੱਡੀਆਂ ਦੇਣ ਤੇ ਨਗਰ ਕੌਂਸਲ ਜਗਰਾਉਂ ਵੱਲੋਂ ਕਾਰਜ ਸਾਧਕ ਅਧਿਕਾਰੀ ਮਨੋਹਰ ਸਿੰਘ ਨੇ ਪੰਜਾਬ ਸਰਕਾਰ ਅਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

The post ਰੌਸ਼ਨੀਆਂ ਦੇ ਸ਼ਹਿਰ ਨੂੰ ਗੰਦਗੀ ਢੇਰਾਂ ਤੋਂ ਮੁਕਤ ਕਰਵਾਕੇ ਹਟਾਂਗੀ-ਵਿਧਾਇਕਾ ਮਾਣੂੰਕੇ appeared first on Ludhiana Live.

ਵਿਕਰੀ ਕਰ ਵਿਭਾਗ ਵੱਲੋਂ ਜਗਰਾਉਂ ‘ਚ 2 ਪਲਾਈਵੁੱਡ ਨਿਰਮਾਣ ਯੂਨਿਟਾਂ ਦਾ ਨੀਰੀਖਣ
ਲੁਧਿਆਣਾ :  ਕਰ ਕਮਿਸ਼ਨਰ ਪੰਜਾਬ ਸ੍ਰੀ ਕਮਲ ਕਿਸ਼ੋਰ ਯਾਦਵ (ਆਈ.ਏ.ਐਸ.) ਦੀਆਂ ਹਦਾਇਤਾਂ ਤਹਿਤ ਡੀ.ਸੀ.ਐਸ.ਟੀ. ਲੁਧਿਆਣਾ ਡਵੀਜ਼ਨ ਰਣਧੀਰ ਕੌਰ ਅਤੇ ਏ.ਸੀ.ਐਸ.ਟੀ. ਲੁਧਿਆਣਾ-2, ਸ੍ਰੀਮਤੀ ਸ਼ਾਇਨੀ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਜਗਰਾਉਂ ਵਿਖੇ 2 ਪਲਾਈਵੁੱਡ ਨਿਰਮਾਣ ਯੂਨਿਟਾਂ ਦਾ ਨੀਰੀਖਣ ਕੀਤਾ ਗਿਆ।

ਨੀਰੀਖਣ ਕਰਨ ਵਾਲੀਆਂ ਇਨ੍ਹਾਂ ਦੋਨਾਂ ਟੀਮਾਂ ਵਿੱਚ ਐਸ.ਟੀ.ਓਜ਼ ਸ੍ਰੀ ਅਸ਼ੋਕ ਬਾਲੀ, ਸ੍ਰੀ ਰੁਦਰਮਣੀ ਸ਼ਰਮਾ, ਸ੍ਰੀ ਧਰਮਿੰਦਰ ਕੁਮਾਰ, ਸ੍ਰੀ ਰਿਤੂਰਾਜ ਸਿੰਘ ਅਤੇ ਐਸ.ਟੀ.ਆਈਜ਼ ਸ੍ਰੀ ਬਿਕਰਮਜੀਤ ਸਿੰਘ, ਸ੍ਰੀ ਰਿਸ਼ੀ ਵਰਮਾ, ਸ੍ਰੀ ਹਰਦੀਪ ਸਿੰਘ ਅਤੇ ਸ੍ਰੀ ਬਲਕਾਰ ਸਿੰਘ ਵੀ ਸ਼ਾਮਲ ਸਨ।

ਅਧਿਕਾਰੀਆਂ ਵੱਲੋਂ ਕਾਰਵਾਈ ਮੌਕੇ ਸਬੰਧਤ ਦਸਤਾਵੇਜ ਵੀ ਕਬਜ਼ੇ ਵਿੱਚ ਲਏ ਗਏੇ। ਇਹ ਸਮੁੱਚੀ ਕਾਰਵਾਈ ਪੰਜਾਬ ਜੀ.ਐਸ.ਟੀ. ਐਕਟ 2017 ਦੇ ਨਿਯਮਾਂ ਅਧੀਨ ਅਮਲ ਵਿੱਚ ਲਿਆਂਦੀ ਗਈ।

The post ਵਿਕਰੀ ਕਰ ਵਿਭਾਗ ਵੱਲੋਂ ਜਗਰਾਉਂ ‘ਚ 2 ਪਲਾਈਵੁੱਡ ਨਿਰਮਾਣ ਯੂਨਿਟਾਂ ਦਾ ਨੀਰੀਖਣ appeared first on Ludhiana Live.

ਜਗਰਾਉਂ ਦੇ ਰੌਸ਼ਨੀ ਮੇਲੇ ‘ਚ 2 ਸਾਲਾਂ ਬਾਅਦ ਵੱਡੀ ਗਿਣਤੀ ‘ਚ ਪੁੱਜੇ ਸ਼ਰਧਾਲੂ
ਜਗਰਾਉਂ : ਵਿਸ਼ਵ ਪ੍ਰਸਿੱਧ ਅਤੇ ਸ਼ਰਧਾ ਦਾ ਪ੍ਰਤੀਕ ਜਗਰਾਉਂ ਦੇ ਇਤਿਹਾਸਕ ਰੌਸ਼ਨੀ ਮੇਲੇ ਦੇ ਦੂਸਰੇ ਦਿਨ ਸ਼ਰਧਾਲੂਆਂ ਅਤੇ ਮੇਲੀਆਂ ਦੀ ਖੂਬ ਰੌਣਕ ਦੇਖਣ ਨੂੰ ਮਿਲੀ। ਵੱਖ-ਵੱਖ ਖੇਤਰਾਂ ‘ਚੋਂ ਟੋਲੀਆਂ ਬਣਾ ਕੇ ਅਤੇ ਢੋਲ ਦੀ ਤਾਲ ‘ਤੇ ਨੱਚਦੇ ਸ਼ਰਧਾਲੂ ਜਗਰਾਉਂ ਦੇ ਰੌਸ਼ਨੀ ਮੇਲੇ ‘ਚ ਪਹੁੰਚ ਰਹੇ ਹਨ।

ਕੋਰੋਨਾ ਕਾਲ ਦੌਰਾਨ ਮੇਲਿਆਂ ‘ਤੇ ਲੱਗੀਆਂ ਰਹੀਆਂ ਪਾਬੰਦੀਆਂ ਕਾਰਨ 2 ਸਾਲਾਂ ਬਾਅਦ ਜਗਰਾਉਂ ਦੇ ਰੌਸ਼ਨੀ ਮੇਲੇ ‘ਚ ਇਸ ਵਾਰ ਮੁੜ ਤੋਂ ਰੌਣਕਾਂ ਲੱਗ ਗਈਆਂ ਹਨ। ਰੌਸ਼ਨੀ ਮੇਲੇ ‘ਚ ਦੇਸ਼ ਭਰ ਤੋਂ ਸ਼ਰਧਾਲੂ ਅਤੇ ਮੇਲਾ ਦੇਖਣ ਵਾਲੇ ਲੋਕ ਵੱਡੀ ਗਿਣਤੀ ‘ਚ ਪਹੁੰਚਣ ਕਾਰਨ ਜਗਰਾਉਂ ਸ਼ਹਿਰ ਦੇ ਬਜ਼ਾਰ ਖਾਸਕਰ ਝਾਂਸੀ ਚੌਕ, ਕਮਲ ਚੌਕ, ਪੁਰਾਣੀ ਸ਼ਬਜੀ ਮੰਡੀ ਸੜਕ, ਡਿਸਪੋਜ਼ਲ ਰੋਡ ‘ਤੇ ਜ਼ਿਆਦਾ ਭੀੜ ਹੋਣ ਕਾਰਨ ਪ੍ਰਸ਼ਾਸਨ ਵਲੋਂ ਉਪਰੋਕਤ ਰੋਡ ਆਮ ਟੈ੍ਰਫ਼ਿਕ ਲਈ ਬੰਦ ਕਰ ਦਿੱਤੇ ਹਨ।

ਜਗਰਾਉਂ ਦੇ ਰੌਸ਼ਨੀ ਮੇਲੇ ‘ਚ ਇਸ ਵਾਰ ਵੱਡੀ ਗਿਣਤੀ ‘ਚ ਚੰਡੋਲਾਂ, ਝੂਲੇ ਅਤੇ ਹੋਰ ਮਨੋਰੰਜ਼ਨ ਦੇ ਸਾਧਨ ਦਾ ਲੋਕ ਅਨੰਦ ਮਾਣ ਰਹੇ ਹਨ। ਪੁਰਾਣੀ ਸ਼ਬਜੀ ਮੰਡੀ ਰੋਡ ਅਤੇ ਡਿਸਪੋਜ਼ਲ ਰੋਡ ਦੇ ਦੋਨੋਂ ਪਾਸਿਆਂ ‘ਤੇ ਲੱਗੀਆਂ ਸੈਂਕੜਿਆਂ ਦੀ ਗਿਣਤੀ ‘ਚ ਵੱਖ-ਵੱਖ ਕਿਸਮ ਦੀ ਦੁਕਾਨਾਂ ‘ਤੇ ਮੇਲਾ ਦੇਖਣ ਆਏ ਲੋਕ ਖ਼ਰੀਦਦਾਰੀ ਕਰ ਰਹੇ ਹਨ। ਰੌਸ਼ਨੀ ਮੇਲੇ ‘ਚ 2 ਸਾਲ ਬਾਅਦ ਉਮੜੀ ਲੋਕਾਂ ਦੀ ਭੀੜ ਤੋਂ ਦੁਕਾਨਦਾਰ ਬੜੇ ਖੁਸ਼ ਨਜ਼ਰ ਆ ਰਹੇ।

ਇਸ ਦੌਰਾਨ ਪੀਰ ਬਾਬਾ ਮੋਹਕਦੀਨ ਦੀ ਦਰਗਾਹ ‘ਤੇ ਬੀਤੇ ਕੱਲ੍ਹ ਤੋਂ ਹਜ਼ਾਰਾਂ ਸ਼ਰਧਾਲੂਆਂ ਵਲੋਂ ਹਾਜ਼ਰੀ ਭਰੀ ਗਈ। ਅੱਜ 26 ਫਰਵਰੀ ਨੂੰ ਜਗਰਾਉਂ ਸ਼ਹਿਰ ਦੀ ਸਰਾਂ ‘ਚ ਸੱਭਿਆਚਾਰ ਦੀ ਸੱਥ ਜੁੜੇਗੀ। ਇਸ ਤੋਂ ਇਲਾਵਾ ਪੁਰਾਤਣ ਸਮੇਂ ਤੋਂ ਚੱਲਦੀ ਰੀਤ ਅਨੁਸਾਰ ਪਹਿਲਵਾਨਾਂ ਦੇ ਕੁਸ਼ਤੀ ਦੰਗਲ ਵੀ ਕਰਵਾਏ ਜਾ ਰਹੇ ਹਨ। ਮੇਲੇ ‘ਚ ਪਹੁੰਚੀਆਂ ਦੂਰ-ਦੁਰਾਡੇ ਦੀਆਂ ਸੰਗਤਾਂ ਲਈ ਵੱਖ-ਵੱਖ ਸਮਾਜਸੇਵੀਆਂ ਵਲੋਂ ਕਈ ਥਾਵਾਂ ‘ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

The post ਜਗਰਾਉਂ ਦੇ ਰੌਸ਼ਨੀ ਮੇਲੇ ‘ਚ 2 ਸਾਲਾਂ ਬਾਅਦ ਵੱਡੀ ਗਿਣਤੀ ‘ਚ ਪੁੱਜੇ ਸ਼ਰਧਾਲੂ appeared first on Ludhiana Live.