jagraon police Archives - Ludhiana Live

ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ
ਕਾਰ ਸਵਾਰ ਤਿੰਨ ਵਿਅਕਤੀ ਭੱਜਣ ‘ਚ ਹੋਏ ਕਾਮਯਾਬ

ਜਗਰਾਉਂ/ਲੁਧਿਆਣਾ, 20 ਮਾਰਚ – ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਪਿੱਛਾ ਕਰਨ ‘ਤੇ ਕਾਰ ਸਵਾਰ ਵਿਅਕਤੀ ਕਾਰ ਨੂੰ ਸਿੱਧਵਾਂ ਬੇਟ ਰੋਡ ‘ਤੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ।

ਜਾਣਕਾਰੀ ਅਨੁਸਾਰ ਜਗਰਾਉਂ ਸਿਟੀ ਪੁਲਿਸ ਵੱਲੋਂ ਚੋਣ ਨਾਕਾ ਲਗਾਇਆ ਗਿਆ ਸੀ। ਸਬ-ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣ ਦੇ ਮੰਤਵ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਪੁਲਿਸ ਨੇ ਇੱਕ ਵਰਨਾ ਕਾਰ (PB06AB-0081) ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ, ਪਰ ਕਾਰ ਚਾਲਕ ਨੇ ਨਾਕੇ ਤੋਂ ਗੱਡੀ ਭਜਾ ਲਈ। ਪੁਲਿਸ ਟੀਮ ਕਾਰ ਦਾ ਪਿੱਛਾ ਕੀਤਾ ਪਰ ਕਾਰ ਸਵਾਰ ਵਿਅਕਤੀ ਸਿੱਧਵਾਂ ਬੇਟ ਰੋਡ ‘ਤੇ ਕਾਰ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਕਾਰ ਦੀ ਚੈਕਿੰਗ ਕਰਨ ‘ਤੇ ਬ੍ਰਾਮਦ ਨਕਦੀ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਲਈ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ।

The post ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ appeared first on Ludhiana Live.

ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰ.ਭੀ.ਰ ਜ਼/ਖਮੀ
ਲੁਧਿਆਣਾ ਦੇ ਜਗਰਾਓਂ ਵਿੱਚ ਦੇਰ ਰਾਤ ਰਾਜਾ ਢਾਬੇ ਦੇ ਸਾਹਮਣੇ ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੀ ਕਰੀਬ 25 ਫੁੱਟ ਦੀ ਉਚਾਈ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਸਵਾਰ ਸਨ, ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌ/ਤ ਹੋ ਗਈ। 4 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਅਚਾਨਕ ਕਾਰ ਅਸੰਤੁਲਿਤ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ।

ਘਟਨਾ ਵਾਲੀ ਥਾਂ ‘ਤੇ ਹੀ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌ/ਤ ਹੋ ਗਈ। ਉਸ ਦੇ ਚਾਰ ਗੰਭੀਰ ਜ਼ਖ਼ਮੀ ਦੋਸਤਾਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।

The post ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰ.ਭੀ.ਰ ਜ਼/ਖਮੀ appeared first on Ludhiana Live.

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡਾਂ ਦੀ ਘੇਰਾਬੰਦੀ ਕਰਕੇ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ
ਜਗਰਾਉਂ (ਲੁਧਿਆਣਾ) : ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ‘ਤੇ ਨਕੇਲ ਪਾਉਣ ਦੇ ਮੰਤਵ ਨਾਲ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਅੱਜ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਇੱਕ ਤਾਲਮੇਲ ਨਾਲ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ.

ਇਸ ਮੰਤਵ ਲਈ ਗਠਿਤ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਦੁਆਰਾ ਕੀਤਾ ਗਿਆ ਤਲਾਸ਼ੀ ਅਭਿਆਨ ਪੰਜਾਬ ਪੁਲਿਸ ਵੱਲੋਂ ਸਾਡੇ ਸੂਬੇ ਦੇ ਚਿਹਰੇ ਤੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ, ਜਿਸ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਸ੍ਰੀ ਦੀਪਕ ਹਿਲੋਰੀ ਨੇ ਕੀਤੀ। ਮੁਹਿੰਮ ਦੀ ਸਮਾਪਤੀ ਤੋਂ ਬਾਅਦ ਉਨ੍ਹਾਂ ਇਸ ਸਬੰਧੀ ਖੁਲਾਸਾ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਿਲੋਰੀ ਨੇ ਦੱਸਿਆ ਕਿ ਸਬ ਡਵੀਜ਼ਨ ਜਗਰਾਓਂ ਦੇ ਸਿੱਧਵਾਂ ਬੇਟ ਥਾਣੇ ਅਧੀਨ ਪੈਂਦੇ ਪਿੰਡ ਮਲਸੀਹਾ ਬਾਜਾਂ ਅਤੇ ਬਸਤੀ ਖੌਲਿਆਂ ਵਾਲਾ ਪੁਲ ਨੂੰ 225 ਪੁਲਿਸ ਮੁਲਾਜ਼ਮਾਂ ਦੀ ਟੀਮ ਵੱਲੋਂ ਬਾਅਦ ਦੁਪਹਿਰ 3 ਵਜੇ ਚੱਲੇ ਛੇ ਘੰਟੇ ਦੀ ਮੁਹਿੰਮ ਦੌਰਾਨ ਖੰਗਾਲਿਆ ਗਿਆ।

ਇਸ ਮੌਕੇ ਡੀ.ਆਈ.ਜੀ. ਨੀਲੰਬਰੀ ਜਗਦਲੇ, ਸਾਈਬਰ ਕ੍ਰਾਈਮ ਪੰਜਾਬ ਨਿੱਜੀ ਤੌਰ ‘ਤੇ ਮੌਜੂਦ ਸਨ ਅਤੇ ਇਸ ਕਾਰਵਾਈ ਲਈ ਨਿਗਰਾਨ ਇੰਚਾਰਜ ਵੀ ਸਨ। ਇਸ ਮੁਹਿੰਮ ਨੂੰ ਅੰਜ਼ਾਮ ਦੇਣ ਵਾਲੀ ਵਿਸ਼ੇਸ਼ ਟੀਮ ਵਿੱਚ 3 ਐਸ.ਪੀ. ਰੈਂਕ ਦੇ ਅਧਿਕਾਰੀ, 6 ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ 210 ਪੁਲਿਸ ਮੁਲਾਜ਼ਮ ਸ਼ਾਮਲ ਸਨ। ਐਸ.ਐਸ.ਪੀ. ਨੇ ਦੱਸਿਆ ਕਿ 235 ਵਾਹਨਾਂ ਤੋਂ ਇਲਾਵਾ 450 ਦੇ ਕਰੀਬ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਤਲਾਸ਼ੀ ਦੌਰਾਨ ਕੋਈ ਵੀ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ।

The post ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡਾਂ ਦੀ ਘੇਰਾਬੰਦੀ ਕਰਕੇ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ appeared first on Ludhiana Live.

ਵਿਦੇਸ਼ਾਂ ਤੋਂ ਫੰਡਿੰਗ ਮੰਗਵਾਉਣ ਲਈ ਸਰਗਰਮ ਦੋ ਗਰਮ ਖ਼ਿਆਲੀ ਅਸਲੇ ਸਮੇਤ ਗ੍ਰਿਫ਼ਤਾਰ
ਜਗਰਾਓਂ/ ਲੁਧਿਆਣਾ : ਜਗਰਾਓਂ ਸੀਆਈਏ ਸਟਾਫ ਦੀ ਪੁਲਿਸ ਨੇ ਵਿਦੇਸ਼ਾਂ ’ਚ ਬੈਠੇ ਵੱਖਵਾਦੀਆਂ ਤੋਂ ਫੰਡਿੰਗ ਮੰਗਵਾਉਣ ਲਈ ਸ਼ੋਸਲ ਮੀਡੀਆ ’ਤੇ ਸਰਗਰਮ ਦੋ ਗਰਮ ਖਿਆਲੀ ਦੋਸਤਾਂ ਨੂੰ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਖੰਨਾ ਤੇ ਸੰਗਰੂਰ ਦੇ ਪਿੰਡ ਛਾਂਜਲੀ ਦੇ ਰਹਿਣ ਵਾਲੇ ਇਹ ਦੋਵੇਂ ਗਰਮ ਖ਼ਿਆਲੀ ਜਗਰਾਓਂ ਇਲਾਕੇ ਵਿਚ ਘੁੰਮ ਰਹੇ ਸਨ, ਜਿਨ੍ਹਾਂ ਨੂੰ ਸੀਆਈਏ ਸਟਾਫ ਦੀ ਪੁਲਿਸ ਨੇ ਕਾਬੂ ਕੀਤਾ।

ਜਗਰਾਓਂ ਦੇ ਡੀਐੱਸਪੀ (ਡੀ) ਅਨਿਲ ਕੁਮਾਰ ਭਨੋਟ ਨੇ ਦੱਸਿਆ ਕਿ ਸ਼ੋਸਲ ਮੀਡੀਆ ’ਤੇ ਗਰਮ ਖਿਆਲੀ ਤਰੀਕੇ ਨਾਲ ਸਰਗਰਮ ਰਹਿਣ ਵਾਲੇ ਨੌਜਵਾਨ ਬੁਲੇਟ ਮੋਟਰਸਾਈਕਲ ਸਮੇਤ ਖੰਨਾ ਤੋਂ ਮੁੱਲਾਂਪੁਰ ਆ ਰਹੇ ਹਨ। ਜਿਸ ’ਤੇ ਪੁਲਿਸ ਪਾਰਟੀ ਨੇ ਬੱਦੋਵਾਲ ਰੇਲਵੇ ਕਰਾਸਿੰਗ ’ਤੇ ਨਾਕਾਬੰਦੀ ਕੀਤੀ ਅਤੇ ਲੁਧਿਆਣਾ ਸਾਈਡ ਤੋਂ ਮੋਟਰਸਾਈਕਲ ’ਤੇ ਸਵਾਰ ਦੋਵਾਂ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਸਮੇਤ ਮੈਗਜ਼ੀਨ ਅਤੇ 6 ਕਾਰਤੂਸ ਤੋਂ ਇਲਾਵਾ 1 ਮੈਗਜ਼ੀਨ 30 ਬੋਰ ਦਾ ਬਰਾਮਦ ਹੋਇਆ।

ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰਾਂ ਚਰਨ ਕਮਲ ਗਰੇਵਾਲ ਪੁੱਤਰ ਸਤਪਾਲ ਸਿੰਘ ਵਾਸੀ ਪੰਜਾਬੀ ਬਾਗ, ਸਮਰਾਲਾ ਰੋਡ ਖੰਨਾ ਅਤੇ ਬਬਲੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੱਤੀ ਧਾਲੀਵਾਲ ਪਿੰਡ ਛਾਂਜਲੀ (ਸੰਗਰੂਰ) ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਦੀ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਬਬਲੀ ਨੇ ਦੱਸਿਆ ਕਿ ਉਸ ਦੇ ਕੋਲ ਇੱਕ ਹੋਰ 30 ਬੋਰ ਪਿਸਤੌਲ ਛਾਂਜਲੀ ਵਿਖੇ ਉਸ ਦੇ ਘਰ ਰੱਖਿਆ ਹੋਇਆ ਹੈ। ਜਿਸ ’ਤੇ ਪੁਲਿਸ ਪਾਰਟੀ ਉਕਤ ਨੂੰ ਪਿੰਡ ਛਾਂਜਲੀ ਲੈ ਕੇ ਪੁੱਜੀ ਅਤੇ ਉਕਤ ਦੀ ਨਿਸ਼ਾਨਦੇਹੀ ’ਤੇ ਉਸ ਦੇ ਘਰੋਂ ਇੱਕ 30 ਬੋਰ ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ।

The post ਵਿਦੇਸ਼ਾਂ ਤੋਂ ਫੰਡਿੰਗ ਮੰਗਵਾਉਣ ਲਈ ਸਰਗਰਮ ਦੋ ਗਰਮ ਖ਼ਿਆਲੀ ਅਸਲੇ ਸਮੇਤ ਗ੍ਰਿਫ਼ਤਾਰ appeared first on Ludhiana Live.

ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਦੋਪਹੀਆ ਵਾਹਨ ਚੋਰੀ ਕਰਨ ਵਾਲੇ 2 ਮੁਲਜ਼ਮ ਕਾਬੂ
ਜਗਰਾਉਂ (ਲੁਧਿਆਣਾ) : ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਭੈੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਪਾਰਟੀ ਨੇ ਜਸਪ੍ਰੀਤ ਸਿੰਘ ਪੁੱਤਰ ਸਿੰਦਰਪਾਲ ਸਿੰਘ, ਵੀਰੂ ਪੁੱਤਰ ਕੁਲਵੀਰ ਸਿੰਘ ਵਾਸੀਆਨ ਗੋਰਸੀਆਂ ਖਾਨ ਮੁਹੰਮਦ ਅਤੇ ਬੋਹੜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਠੂਠਗੜ੍ਹ ਥਾਣਾ ਧਰਮਕੋਟ ਜਿਲ੍ਹਾਂ ਮੋਗਾ ਜੋ ਕਿ ਵੱਖ-ਵੱਖ ਸ਼ਹਿਰਾਂ ਤੋ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਕੇ ਸਸਤੇ ਰੇਟਾਂ ਵਿੱਚ ਵੇਚਣ ਦੇ ਆਦੀ ਸਨ, ਨੂੰ ਗ੍ਰਿਫਤਾਰ ਕੀਤਾ ਹੈ।

ਦੌਰਾਨੇ ਤਫਤੀਸ਼ ਦੋਸ਼ੀਆ ਦੀ ਨਿਸ਼਼ਾਨਦੇਹੀ ‘ਤੇ ਪਿੰਡ ਗੋਰਸੀਆਂ ਖਾਨ ਮੁਹੰਮਦ ਦੇ ਸ਼ਮਸ਼ਾਨਘਾਟ ਦੇ ਅੰਦਰ ਸ਼ੈਡ ਦੀ ਇੱਕ ਪਾਸੇ ਵਿੱਚ ਕੱਪੜੇ ਨਾਲ ਢੱਕ ਕੇ ਰੱਖੇ ਹੋਏ ਮੋਟਰਸਾਈਕਲ ਪੀ.ਬੀ-08-ਡੀ.ਏ-1443 ਹੀਰੋ ਸਪਲੈਡਰ, ਮੋਟਰਸਾਈਕਲ ਪੀ.ਬੀ-10ਐਚ.ਕੇ-9153 ਹੀਰੋ ਸਪਲੈਡਰ, ਮੋਟਰਸਾਈਕਲ ਪਲਾਟਿਨਾ ਬਿਨ੍ਹਾਂ ਨੰਬਰੀ ਜਿਸ ਦੀ ਚੈਸੀ ਨੰਬਰ MDZA76AY4ARH65062 ਅਤੇ ਇੱਕ ਐਕਟਿਵਾ ਨੰਬਰ ਪੀ.ਬੀ-25-ਐਫ-7815 ਬਰਾਮਦ ਕੀਤੇ ਗਏ।

ਇਸੇ ਤਰਾਂ ਇੰਚਾਰਜ ਪੁਲਿਸ ਚੌਕੀ ਬੱਸ ਸਟੈਂਡ ਜਗਰਾਂਉ ਵੱਲੋਂ ਮੁਕੱਦਮਾ ਨੰਬਰ 39 ਮਿਤੀ 21.03.2022 ਅ/ਧ 379/411 ਭ/ਦ ਥਾਣਾ ਸਿਟੀ ਜਗਰਾਂਉ ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲੀਲਾਂ ਮੇਘ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਦਾ ਮੋਟਰ ਸਾਈਕਲ ਨੰਬਰ ਪੀ.ਬੀ-25-ਬੀ-7456 ਅਤੇ ਮੋਟਰ ਸਾਈਕਲ ਨੰਬਰ ਪੀ.ਬੀ-10-ਐਫ.ਜੇ-4534 ਬਰਾਮਦ ਕੀਤੇ ਗਏ।

The post ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਦੋਪਹੀਆ ਵਾਹਨ ਚੋਰੀ ਕਰਨ ਵਾਲੇ 2 ਮੁਲਜ਼ਮ ਕਾਬੂ appeared first on Ludhiana Live.

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਾਈਕਲ ਰੈਲੀ ਦਾ ਕੀਤਾ ਆਗਾਜ਼
ਜਗਰਾਉਂ (ਲੁਧਿਆਣਾ) : ਡਾ. ਪਾਟਿਲ ਕੇਤਨ ਬਾਲੀਰਾਮ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਜਲੀ ਭੇਂਟ ਕਰਨ ਲਈ ਅੱਜ ਜਗਰਾਂਉ ਤੋਂ ਹੁਸੈਨੀਵਾਲਾ, ਜਿਲ੍ਹਾ ਫਿਰੋਜਪੁਰ ਤੱਕ 100 ਕਿਲੋਮੀਟਰ ਸਾਈਕਲ ਰੈਲੀ ਦਾ ਅਯੋਜਨ ਕੀਤਾ ਗਿਆ।

ਇਸ ਸਾਈਕਲ ਰੈਲੀ ਵਿੱਚ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਭਤੀਜੇ ਸ੍ਰੀ ਜ਼ੋਰਾਵਰ ਸਿੰਘ ਸੰਧੂ, ਸ੍ਰੀ ਐਸ.ਪੀ.ਐਸ ਪਰਮਾਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਕਮਿਸ਼ਨਰ ਪੁਲਿਸ, ਲੁਧਿਆਣਾ, ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ, ਡਿਪਟੀ ਕਮਿਸ਼ਨਰ, ਲੁਧਿਆਣਾ, ਡਾ. ਨਯਨ ਜੱਸਲ, ਏ.ਡੀ.ਸੀ, ਜਗਰਾਂਉ, ਸ੍ਰੀ ਵਿਕਾਸ ਹੀਰਾ, ਐਸ.ਡੀ.ਐਮ ਜਗਰਾਂਉ, ਸ੍ਰੀ ਗੁਰਦੀਪ ਸਿੰਘ, ਪੀ.ਪੀ.ਐਸ, ਸ੍ਰੀ ਪ੍ਰਿਥੀਪਾਲ ਸਿੰਘ, ਐਸ.ਪੀ ਹੈਡਕੁਆਟਰ, ਲੁਧਿ (ਦਿਹਾਤੀ) ਨੇ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਮਾਨਯੋਗ ਸਖਸ਼ੀਅਤਾਂ ਅਤੇ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਜੀ ਸੀਂਚੇਵਾਲ ਵਾਲਿਆਂ ਵੱਲੋਂ ਪੰਡਾਲ ਵਿੱਚ ਹਾਜਰ ਨੌਜਵਾਨ ਵਿਦਿਆਰਥੀ ਅਤੇ ਵੱਖ-ਵੱਖ ਕਾਲਜਾਂ ਸਕੂਲਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤ ਪ਼ੰਜਾਬ ਸਿਰਜਨ, ਨੌਜਵਾਨਾਂ ਨੂੰ ਸਾਈਕਲਿੰਗ, ਖੇਡਾਂ ਨਾਲ ਜੋੜਨਾਂ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਵਿਸ਼ੇਸ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਸਮਾਗਮ ਵਿੱਚ ਵਿਸ਼ੇਸ ਤੌਰ ‘ਤੇ ਪਹੁੰਚੇ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਅਤੇ ਸਨਮਾਨ ਯੋਗ ਸਖਸ਼ੀਅਤਾਂ ਨੂੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੁਲਿਸ ਲਾਈਨ, ਲੁਧਿਆਣਾ(ਦਿਹਾਤੀ) ਜਗਰਾਉ ਤੋਂ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸਨਮਾਨਯੋਗ ਸ਼ਖਸ਼ੀਅਤਾ ਵੱਲੋਂ ਸ਼ਮਾ-ਰੋਸ਼਼਼ਨ ਕਰਕੇ ਅਤੇ ਹਰੀ ਝੰਡੀ ਦੇ ਕੇ ਰੈਲੀ ਦਾ ਅਗਾਜ਼ ਕੀਤਾ ਗਿਆ।

The post ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਾਈਕਲ ਰੈਲੀ ਦਾ ਕੀਤਾ ਆਗਾਜ਼ appeared first on Ludhiana Live.

ਜਗਰਾਓਂ ਪੁਲਸ ਨੇ ਖ਼ਤਰਨਾਕ ਗੈਂਗਸਟਰ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ
ਜਗਰਾਓਂ : ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਿਟੀ ਪੁਲਸ ਅਤੇ ਸੀ. ਆਈ. ਏ. ਸਟਾਫ ਪੁਲਸ ਦੀ ਸਾਂਝੀ ਕਾਰਵਾਈ ਦੇ ਚੱਲਦਿਆਂ 4 ਲੁਟੇਰਿਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਵਿਚ ਇਕ ਗੈਂਗਸਟਰ ਵੀ ਹੈ। ਦਰਅਸਲ ਇਹ ਚਾਰੇ ਮਿਲ ਕੇ ਜਗਰਾਓਂ ਇਲਾਕੇ ਦੇ ਪੇਂਡੂ ਰਸਤਿਆਂ ’ਤੇ ਰਾਹਗੀਰਾਂ ਨੂੰ ਰੋਕ ਕੇ ਪਿਸਤੌਲ ਦੀ ਨੋਕ ’ਤੇ ਲੁੱਟ ਖੋਹ ਕਰਦੇ ਸਨ। ਬੀਤੀ ਰਾਤ ਵੀ ਇਨ੍ਹਾਂ ਨੇ ਇਕ ਪਤੀ-ਪਤਨੀ ਕੋਲੋਂ 5600 ਰੁਪਏ ਅਤੇ ਫੋਨ ਸਮੇਤ ਚਾਂਦੀ ਦੇ ਕੜੇ ਲੁੱਟੇ ਸਨ।

ਜਗਰਾਓਂ ਦੇ ਐੱਸ. ਐੱਸ. ਪੀ. ਡਾਕਟਰ ਕੇਤਨ ਪਾਟਿਲ ਅਨੁਸਾਰ ਉਨ੍ਹਾਂ ਦੇ ਐੱਸ. ਪੀ. ਗੁਰਦੀਪ ਸਿੰਘ ਅਤੇ ਡੀ. ਐੱਸ. ਪੀ. ਦਲਜੀਤ ਸਿੰਘ ਵਿਰਕ ਅਤੇ ਡੀ. ਐੱਸ. ਪੀ. ਹਰਸ਼ਪ੍ਰੀਤ ਸਿੰਘ ਦੀ ਟੀਮ ਨੇ ਇਨ੍ਹਾਂ ਨੂੰ ਫੜਨ ਲਈ ਪੂਰੀ ਰਾਤ ਮਿਹਨਤ ਕੀਤੀ। ਕਾਬੂ ਕੀਤੇ ਗਏ ਲੁਟੇਰਿਆਂ ਵਿਚੋਂ ਇਕ ਹਰਪ੍ਰੀਤ ਸਿੰਘ ਟੂਸਾ ਜੋ ਕਿ ਗੈਂਗਸਟਰ ਹੈ ਅਤੇ ਉਸ ’ਤੇ ਵੱਖ-ਵੱਖ ਥਾਣਿਆ ਵਿਚ 11 ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਸਦੇ ਬਾਕੀ ਸਾਥੀਆਂ ’ਤੇ ਵੀ 307 ਅਤੇ ਲੁੱਟ-ਖੋਹਾਂ ਦੇ ਮਾਮਲੇ ਦਰਜ ਹਨ।

The post ਜਗਰਾਓਂ ਪੁਲਸ ਨੇ ਖ਼ਤਰਨਾਕ ਗੈਂਗਸਟਰ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ appeared first on Ludhiana Live.

ਜਗਰਾਓਂ ਪੁਲਿਸ ਨੇ ਸੂਬੇ ਭਰ ‘ਚੋਂ ਵਾਹਨ ਚੋਰੀ ਕਰਦੇ ਗੈਂਗ ਨੂੰ ਕੀਤਾ ਗ੍ਰਿਫ਼ਤਾਰ
ਜਗਰਾਉਂ (ਲੁਧਿਆਣਾ) :   ਜਗਰਾਉਂ ਸੀਆਈਏ ਸਟਾਫ ਦੀ ਪੁਲਿਸ ਨੇ ਸੂਬੇ ਭਰ ਦੇ ਸ਼ਹਿਰਾਂ ਵਿੱਚੋਂ ਦੋ ਪਹੀਆ ਤੇ ਚਾਰ ਪਹੀਆ ਛੋਟੇ-ਵੱਡੇ ਵਾਹਨ ਚੋਰੀ ਕਰਨ ਵਾਲੇ ਅੱਠ ਮੈਂਬਰੀ ਗੈਂਗ ਨੂੰ ਵੱਡੀ ਗਿਣਤੀ ‘ਚ ਚੋਰੀ ਕੀਤੇ ਵਾਹਨਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ।

ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਸਪੈਸ਼ਲ ਬ੍ਰਾਂਚ ਦੇ ਇੰਸਪੈਕਟਰ ਪ੍ਰੇਮ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਚਾਰ ਪਹੀਆ ਤੇ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗੈਂਗ ਵੱਲੋਂ ਅੱਜ ਚੋਰੀ ਕੀਤੇ ਵਾਹਨ ਵੇਚਣ ਜਾਣ ਦੀ ਸੂਚਨਾ ਮਿਲੀ। ਇਸ ‘ਤੇ ਪੁਲਿਸ ਪਾਰਟੀ ਨੇ ਵੱਖ-ਵੱਖ ਨਾਕਾਬੰਦੀਆਂ ਕਰ ਕੇ ਵੱਡੀ ਪੁਲਿਸ ਫੋਰਸ ਸਮੇਤ ਗੈਂਗ ਦੇ ਆਉਣ ਦੀ ਤਾਕ ‘ਚ ਬੈਠ ਗਏ।

ਇਸੇ ਦੌਰਾਨ ਕਈ ਦੋ ਪਹੀਆ ਤੇ ਚਾਰ ਵਾਹਨਾਂ ਸਮੇਤ ਆ ਰਹੇ ਗੈਂਗ ਨੂੰ ਘੇਰਾ ਪਾ ਕੇ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ ਅੱਠ ਵਾਹਨਾਂ ਦੇ ਕੋਈ ਵੀ ਕਾਗਜ਼ਾਤ ਪੇਸ਼ ਨਾ ਕੀਤੇ ਗਏ ਅਤੇ ਇਹ ਸਾਰੇ ਵਾਹਨ ਬਿਨਾਂ ਨੰਬਰੀ ਸਨ ਜਿਸ ‘ਤੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਰਹਿਣ ਵਾਲੇ ਇਸ ਅੱਠ ਮੈਂਬਰੀ ਗੈਂਗ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਕੋਲੋਂ ਮਹਿੰਦਰਾ ਬਲੈਰੋ ਪਿਕਅੱਪ, ਬਜਾਜ ਆਟੋ’ ਪੰਜ ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕਰ ਲਈ। ਗ੍ਰਿਫ਼ਤਾਰ ਗੈਂਗ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

The post ਜਗਰਾਓਂ ਪੁਲਿਸ ਨੇ ਸੂਬੇ ਭਰ ‘ਚੋਂ ਵਾਹਨ ਚੋਰੀ ਕਰਦੇ ਗੈਂਗ ਨੂੰ ਕੀਤਾ ਗ੍ਰਿਫ਼ਤਾਰ appeared first on Ludhiana Live.

ਪੁਲਿਸ ਨੇ ਸ਼ਰਾਬ ਨਾਲ ਭਰੀ ਕਾਰ ਕੀਤੀ ਕਾਬੂ, ਦੋ ਕਾਰਾ ਸਮੇਤ ਫ਼ਰਾਰ
ਜਗਰਾਓਂ /ਲੁਧਿਆਣਾ : ਸੀਆਈਏ ਸਟਾਫ ਨੇ ਹਰਿਆਣਾ ਤੋਂ ਸਸਤੀ ਸ਼ਰਾਬ ਲਿਆ ਕੇ ਇਲਾਕੇ ‘ਚ ਡਲੀਵਰੀ ਕਰਨ ਜਾ ਰਹੀ ਕਾਰਾਂ ਦੀ ਕਾਨਵਾਈ ਨੂੰ ਘੇਰਦਿਆਂ ਸ਼ਰਾਬ ਨਾਲ ਭਰੀ ਇਕ ਕਾਰ ਕਾਬੂ ਕਰ ਲਈ। ਇਸ ਕਾਰਵਾਈ ਦੌਰਾਨ ਸ਼ਰਾਬ ਨਾਲ ਭਰੀਆਂ ਦੋ ਕਾਰਾਂ ਤਸਕਰ ਭਜਾ ਲੈ ਜਾਣ ‘ਚ ਕਾਮਯਾਬ ਰਹੇ।

ਪੁਲਿਸ ਪਾਰਟੀ ਨੇ ਜਲਾਲਦੀਵਾਲ ਚੌਕ ‘ਚ ਨਾਕਾਬੰਦੀ ਦੌਰਾਨ ਹਰਿਆਣਾ ਮਾਰਕਾ ਸ਼ਰਾਬ ਨਾਲ ਭਰੀਆਂ ਗੱਡੀਆਂ ਦੀ ਕਾਨਵਾਈ ਨੂੰ ਘੇਰਾ ਪਾਇਆ ਤਾਂ ਇਸ ਦੌਰਾਨ ਤਸਕਰ ਸ਼ਰਾਬ ਨਾਲ ਭਰੀਆਂ ਦੋ ਕਾਰਾਂ ਭਜਾ ਲੈ ਜਾਣ ਵਿਚ ਕਾਮਯਾਬ ਰਹੇ। ਤੀਜੀ ਕਾਰ ਨੂੰ ਪੁਲਿਸ ਪਾਰਟੀ ਨੇ ਘੇਰ ਲਿਆ ਤੇ ਤਲਾਸ਼ੀ ਲਈ ਤਾਂ ਕਾਰ ‘ਚੋਂ 50 ਪੇਟੀਆਂ ਸ਼ਰਾਬ ਬਰਾਮਦ ਹੋਈਆਂ।

ਇਸ ‘ਤੇ ਕਾਰ ਚਾਲਕ ਮਨੀਸ਼ ਸਭਰਵਾਲ ਵਾਸੀ ਹੈਬੋਵਾਲ ਲੁਧਿਆਣਾ ਨੂੰ ਗਿ੍ਫਤਾਰ ਕਰ ਲਿਆ। ਜਦ ਕਿ ਸ਼ਰਾਬ ਨਾਲ ਭਰੀਆਂ ਮਾਰੂਤੀ ਐੱਸਪ੍ਰਰਾਸੋ ਤੇ ਹੋਂਡਾ ਸਿਟੀ ਕਾਰ ‘ਚ ਭੱਜਣ ਵਾਲੇ ਗੁਰਮੀਤ ਸਿੰਘ ਉਰਫ ਬੰਟੀ ਵਾਸੀ ਚਰਚ ਵਾਲੀ ਗਲੀ ਜਗਰਾਓਂ ਤੇ ਗੁਲਸ਼ਨ ਉਰਫ ਸ਼ੇਰੂ ਵਾਸੀ ਸ਼ਾਸਤਰੀ ਨਗਰ ਜਗਰਾਓਂ ਖਿਲਾਫ ਮੁਕੱਦਮਾ ਦਰਜ ਕਰ ਲਿਆ।

The post ਪੁਲਿਸ ਨੇ ਸ਼ਰਾਬ ਨਾਲ ਭਰੀ ਕਾਰ ਕੀਤੀ ਕਾਬੂ, ਦੋ ਕਾਰਾ ਸਮੇਤ ਫ਼ਰਾਰ appeared first on Ludhiana Live.

ਜਮਾਨਤ ‘ਤੇ ਆਉਂਦਿਆਂ ਫਿਰ ਸ਼ੁਰੂ ਕੀਤਾ ਹੈਰੋਇਨ ਤਸਕਰੀ ਦਾ ਧੰਦਾ
ਜਗਰਾਓਂ / ਲੁਧਿਆਣਾ : ਜਗਰਾਓਂ ਸੀਆਈਏ ਸਟਾਫ ਦੀ ਪੁਲਿਸ ਨੇ ਜ਼ਮਾਨਤ ‘ਤੇ ਆਉਂਦਿਆਂ ਹੀ ਹੈਰੋਇਨ ਦੀ ਸਪਲਾਈ ਦੇਣ ਜਾਂਦਿਆਂ ਮੋਟਰਸਾਈਕਲ ਸਵਾਰ ਨੂੰ ਮੁੜ ਗਿ੍ਫ਼ਤਾਰ ਕਰ ਲਿਆ।

ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਜਗਰਾਓਂ ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਪੇ੍ਮ ਸਿੰਘ ਦੀ ਅਗਵਾਈ ‘ਚ ਏਐੱਸਆਈ ਮਨਜੀਤ ਕੁਮਾਰ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ‘ਤੇ ਪਿੰਡ ਕੁਲਗਹਿਣਾ ਤੋਂ ਭੂੰਦੜੀ ਰਸਤੇ ‘ਚ ਨਾਕਾਬੰਦੀ ਕੀਤੀ। ਇਸੇ ਦੌਰਾਨ ਸਾਹਮਣਿਓਂ ਆ ਰਹੇ ਇਕ ਮੋਟਰਸਾਈਵਲ ਸਵਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਹੋਈ।

ਜਿਸ ‘ਤੇ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰ ਬੂਟਾ ਸਿੰਘ ਉਰਫ ਬੂਟੀ ਪੁੱਤਰ ਬੱਗਾ ਸਿੰਘ ਵਾਸੀ ਕੁਲਗਹਿਣਾ ਨੂੰ ਗਿ੍ਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਬੂਟੀ ਨੇ ਮੰਨਿਆ ਕਿ ਉਹ ਪਿੰਡੋਂ ਉਕਤ ਹੈਰੋਇਨ ਦੀ ਸਪਲਾਈ ਆਪਣੇ ਗਾਹਕਾਂ ਨੂੰ ਦੇਣ ਜਾ ਰਿਹਾ ਸੀ। ਇੰਸਪੈਕਟਰ ਪੇ੍ਮ ਸਿੰਘ ਨੇ ਦੱਸਿਆ ਕਿ ਬੂਟੀ ਖਿਲਾਫ ਪਹਿਲਾਂ ਵੀ ਦੋ ਮੁਕੱਦਮੇ ਦਰਜ ਹਨ ਜੋ ਅਦਾਲਤ ‘ਚ ਚੱਲ ਰਹੇ ਹਨ ਅਤੇ ਉਹ ਜ਼ਮਾਨਤ ‘ਤੇ ਬਾਹਰ ਆਇਆ ਹੈ। ਜਿਸ ਨੂੰ ਅੱਜ ਪੁਲਿਸ ਨੇ ਮੁੜ ਹੈਰੋਇਨ ਤਸਕਰੀ ਵਿਚ ਕਾਬੂ ਕਰ ਲਿਆ।

The post ਜਮਾਨਤ ‘ਤੇ ਆਉਂਦਿਆਂ ਫਿਰ ਸ਼ੁਰੂ ਕੀਤਾ ਹੈਰੋਇਨ ਤਸਕਰੀ ਦਾ ਧੰਦਾ appeared first on Ludhiana Live.