jan swand by aap Archives - Ludhiana Live

ਹਰਦੀਪ ਮੁੰਡੀਆਂ ਵੱਲੋਂ ਕਰਵਾਏ ਜੰਨ-ਸੰਵਾਦ ਨੂੰ ਮਿਲਿਆ ਭਰਵਾਂ ਹੁੰਗਾਰਾ
ਲੁਧਿਆਣਾ : ਹਲਕਾ ਸਾਹਨੇਵਾਲ ਤੋਂ ‘ਆਪ’ ਆਗੂ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਗਰੰਟੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਪਿੰਡਾਂ ‘ਚ ਜੰਨ-ਸੰਵਾਦ ਕੀਤੇ ਜਾ ਰਹੇ ਹਨ ।

ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਦੇ ਵਾਰਡ ਨੰਬਰ 1, ਜੋਗੀਆਣਾ, ਮੱਤੇਵਾੜਾ ਅਤੇ ਝੁੱਗੀਆਂ-ਕਾਦਰ ਪਿੰਡਾਂ ਵਿੱਚ ਜੰਨ-ਸੰਵਾਦ ਦੀਆਂ ਸਭਾਵਾਂ ਕਾਰਵਾਈਆਂ ਗਈਆਂ, ਜਿਨ੍ਹਾਂ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ। ਸੰਬੋਧਨ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਬਣਨ ਦੇ ਨਾਲ ਹੀ ਜਲਦ ਤੋਂ ਜਲਦ ਪੰਜਾਬ ਦੇ ਅਹਿਮ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੰਡੀਆਂ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੀ ਰੋਕਥਾਮ ਨੂੰ ਖਾਸ ਤੌਰ ‘ਤੇ ਤਵੱਜੋਂ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਅੌਰਤਾਂ ਵੱਲੋਂ ਵੀ ਹਰਦੀਪ ਮੁੰਡੀਆਂ ਨੂੰ ਭਰਵਾਂ ਸਮਰਥਨ ਦਿੱਤਾ ਗਿਆ।

The post ਹਰਦੀਪ ਮੁੰਡੀਆਂ ਵੱਲੋਂ ਕਰਵਾਏ ਜੰਨ-ਸੰਵਾਦ ਨੂੰ ਮਿਲਿਆ ਭਰਵਾਂ ਹੁੰਗਾਰਾ appeared first on Ludhiana Live.