jassa singh ramgarhia Archives - Ludhiana Live

ਰਾਮਗੜ੍ਹੀਆ ਫਾਉਂਡੇਸ਼ਨ ਵਲੋ ਖ਼ਾਲਸਾ ਫ਼ਤਿਹ ਮਾਰਚ ਦਾ ਕੀਤਾ ਸ਼ਾਨਦਾਰ ਸੁਆਗਤ
ਲੁਧਿਆਣਾ : ਰਾਮਗੜ੍ਹੀਆ ਫਾਉਂਡੇਸ਼ਨ ਵਲੋ ਸੁਖਦਿਆਲ ਸਿੰਘ ਬਸੰਤ ਚੇਅਰਮੈਨ ਦੀ ਅਗੂਵਾਹੀ ਵਿੱਚ ਖ਼ਾਲਸਾ ਫ਼ਤਿਹ ਮਾਰਚ ਦਾ ਜਨਤਾ ਨਗਰ ਚੌਕ ਲੁਧਿਆਣਾ ਵਿਖੇ ਸ਼ਾਨਦਾਰ ਸੁਆਗਤ ਕੀਤਾ ਗਿਆ।

ਮਹਾਨ ਜਰਨੈਲ ਸਿੰਘ ਬਹਾਦਰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਭਾਈ ਬਘੇਲ ਸਿੰਘ ਨਾਲ ਰੱਲ ਕੇ ਦਿੱਲੀ ਲਾਲ ਕਿਲ੍ਹਾ ਫ਼ਤਿਹ ਕੀਤਾ ਤੇ ਜਿਸ ਤਖ਼ਤ ਤੇ ਔਰੰਗਜ਼ੇਬ ਬੈਠਦਾ ਸੀ ਉਸ ਤਖ਼ਤ ਭਾਵ ਤਖ਼ਤ-ਏ-ਤਾਉਸ ਨੂੰ ਪੁੱਟਕੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਅਤੇ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਅਰਪਣ ਕੀਤਾ ਸੀ। ਇਸ ਮੌਕੇ. ਰਘਬੀਰ ਸਿੰਘ ਸੋਹਲ ਪ੍ਰਧਾਨ, ਹਰਜੀਤ ਸਿੰਘ ਸੋਂਧ, ਬਲਦੇਵ ਸਿੰਘ ਅਮਰ, ਗੁਰਮੀਤ ਸਿੰਘ ਕੁਲਾਰ, ਭੁਪਿੰਦਰ ਸਿੰਘ ਏਸ਼ੀਆ ਕਰੇਨ ਆਦਿ ਹਾਜਰ ਸਨ।

The post ਰਾਮਗੜ੍ਹੀਆ ਫਾਉਂਡੇਸ਼ਨ ਵਲੋ ਖ਼ਾਲਸਾ ਫ਼ਤਿਹ ਮਾਰਚ ਦਾ ਕੀਤਾ ਸ਼ਾਨਦਾਰ ਸੁਆਗਤ appeared first on Ludhiana Live.

ਨਨਕਾਣਾ ਸਾਹਿਬ ਪਬਲਿਕ ਸਕੂਲ ਵਲੋਂ ਖਾਲਸਾ ਫਤਿਹ ਮਾਰਚ ਦਾ ਕੀਤਾ ਨਿੱਘਾ ਸਵਾਗਤ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ ਲੁਧਿਆਣਾ ਵਲੋਂ ਖਾਲਸਾ ਫਤਿਹ ਮਾਰਚ ਦਾ ਸਵਾਗਤ ਕੀਤਾ ਗਿਆ। ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਜਨਮ ਦਿਹਾੜੇ ਨੂੰ ਸਮਰਪਿਤ ਇਹ ਮਾਰਚ ਦਿੱਲੀ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਆਲਮਗੀਰ ਪਿੰਡ ਵਿਖੇ ਪਹੁੰਚਿਆ। ਲੁਧਿਆਣਾ ‘ਚ ਮਾਰਚ ਦੀ ਅਗਵਾਈ ਹੀਰਾ ਸਿੰਘ ਗਾਬੜੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਕਰ ਰਹੇ ਸਨ।

ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ ਲੁਧਿਆਣਾ ਦੇ ਸਕੂਲ ਪ੍ਰਬੰਧਕਾਂ, ਸਟਾਫ ਅਤੇ ਵਿਦਿਆਰਥੀਆਂ ਨੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਸਰਦਾਰ ਇੰਦਰਪਾਲ ਸਿੰਘ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਦੀ ਅਗਵਾਈ ਹੇਠ ਮਾਰਚ ਦਾ ਸਵਾਗਤ ਕੀਤਾ। ਉਨ੍ਹਾਂ ਨੇ ਫੂਲਾ ਦੀ ਵਰਖਾ ਕੀਤੀ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਸ਼ੰਸਾ ਵਿੱਚ ਨਾਅਰੇ ਲਗਾਏ।

ਹੀਰਾ ਸਿੰਘ ਗਾਬੜੀਆ ਨੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੂੰ ਸਿਰੋਪਾ ਸੌਂਪਿਆ। ਇਸ ਮੌਕੇ ਡਾ ਸਹਿਜਪਾਲ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਸ੍ਰੀਮਤੀ ਸਰਬਜੀਤ ਕੌਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਪੋਲੀਟੈਕਨਿਕ ਵੀ ਹਾਜ਼ਰ ਸਨ।

The post ਨਨਕਾਣਾ ਸਾਹਿਬ ਪਬਲਿਕ ਸਕੂਲ ਵਲੋਂ ਖਾਲਸਾ ਫਤਿਹ ਮਾਰਚ ਦਾ ਕੀਤਾ ਨਿੱਘਾ ਸਵਾਗਤ appeared first on Ludhiana Live.

ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ 27 ਅਪ੍ਰੈਲ ਨੂੰ
ਲੁਧਿਆਣਾ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕ ਅੱਪ ਅਤੇ ਅਪ੍ਰੇਸ਼ਨ ਕੈਂਪ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਮਿਤੀ 27 ਅਪ੍ਰੈਲ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਗੁਰਦਵਾਰਾ ਸਿੰਘ ਸਭਾ, ਢੰਡਾਰੀ ਖ਼ੁਰਦ, ਲੁਧਿਆਣਾ ਵਿੱਖੇ ਆਯੋਜਿਤ ਕੀਤਾ ਜਾ ਰਿਹਾ ਹੈ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਨੁਸਾਰ ਇਸ ਕੈਂਪ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਨਿਰੀਖਣ ਕਰਕੇ ਉਨਾਂ ਨੂੰ ਜਾਂਚ ਕਾਰਡ ਜਾਰੀ ਕਰੇਗੀ ਅਤੇ ਜਿਨਾਂ ਮਰੀਜਾਂ ਦੇ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨਾਂ ਦਾ ਸ਼ੰਕਰਾ ਆਈ ਹਸਪਤਾਲ ਵੱਲੋਂ ਆਪ੍ਰੇਸ਼ਨ ਕੀਤਾ ਜਾਵੇਗਾ। ਗੁਰਮੀਤ ਸਿੰਘ ਕੁਲਾਰ ਰਾਮਗੜ੍ਹੀਆ ਫਾਊਂਡੇਸ਼ਨ ਅਨੁਸਾਰ ਮਹਾਰਾਜਾ ਰਾਮਗੜ੍ਹੀਆ ਜੀ ਦੀ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿੱਤ 5 ਮਈ ਤੱਕ ਕਈ ਥਾਵਾਂ’ ਤੇ ਫਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

The post ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ 27 ਅਪ੍ਰੈਲ ਨੂੰ appeared first on Ludhiana Live.

ਰਾਮਗੜ੍ਹੀਆ ਫਾਊਂਡੇਸ਼ਨ ਵਲੋਂ ਅੱਜ ਫਤਹਿ ਮਾਰਚ ਦਾ ਕੀਤਾ ਜਾਵੇਗਾ ਭਰਵਾ ਸਵਾਗਤ
ਲੁਧਿਆਣਾ : ਫਤਹਿ ਮਾਰਚ ਦੇ ਸੁਆਗਤ ਸਬੰਧੀ ਸ.ਗੁਰਮੀਤ ਸਿੰਘ ਕੁਲਾਰ ਜਨਰਲ ਸਕੱਤਰ ਦੀ ਅਗਵਾਈ ਹੇਠ ਰਾਮਗੜ੍ਹੀਆ ਫਾਊਂਡੇਸ਼ਨ ਦੀ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਰਾਮਗੜ੍ਹੀਆ ਫਾਊਂਡੇਸ਼ਨ ਵੱਲੋਂ ਅੱਜ ਮਿਤੀ 06.04.2023 ਨੂੰ ਗੁਰਦੁਆਰਾ ਫੇਰੂਮਾਨ ਸਾਹਿਬ ਢੋਲੇਵਾਲ ਲੁਧਿਆਣਾ ਵਿਖੇ ਬਾਦ ਦੁਪਹਿਰ ਫਤਹਿ ਮਾਰਚ ਦਾ ਸਵਾਗਤ ਕੀਤਾ ਜਾਵੇਗਾ। ਫਤਿਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਜਨੂੰ ਕਾ ਟਿੱਲਾ, ਦਿੱਲੀ ਵਿਖੇ ਪਹੁੰਚੇਗਾ।

ਫਤਹਿ ਮਾਰਚ ਦੁਆਰਾ ਜਥੇਦਾਰ ਬਾਬਾ ਬਘੇਲ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ, ਜਥੇਦਾਰ ਜੱਸਾ ਸਿੰਘ ਰਾਮਗੜ੍ਹੀਆ, ਜਥੇਦਾਰ ਤਾਰਾ ਸਿੰਘ ਘੇਬਾ, ਜਥੇਦਾਰ ਮਹਾਂ ਸਿੰਘ ਸ਼ੁਕਰਚੱਕੀਆ ਵੱਲੋਂ ਦਿੱਲੀ ਫਤਹਿ ਕੀਤੀ ਗਈ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਮੌਕੇ ‘ਤੇ ਜਸਦੀਪ ਸਿੰਘ ਕਾਉਂਕੇ, ਡਾ: ਅਮਨਪ੍ਰੀਤ ਸਿੰਘ, ਅਮਰੀਕ ਸਿੰਘ ਹੈਪੀ ਦਹੇਲਾ,. ਗੁਰਮੀਤ ਸਿੰਘ ਕੁਲਾਰ, ਰਣਜੀਤ ਸਿੰਘ ਮਠਾੜੂ, ਬਲਬੀਰ ਸਿੰਘ ਮਾਣਕੂ, ਚਮਕੌਰ ਸਿੰਘ, ਪਰਮਿੰਦਰ ਸਿੰਘ ਮਠਾੜੂ ਆਦਿ ਹਾਜ਼ਰ ਸਨ |

The post ਰਾਮਗੜ੍ਹੀਆ ਫਾਊਂਡੇਸ਼ਨ ਵਲੋਂ ਅੱਜ ਫਤਹਿ ਮਾਰਚ ਦਾ ਕੀਤਾ ਜਾਵੇਗਾ ਭਰਵਾ ਸਵਾਗਤ appeared first on Ludhiana Live.

CM ਬਣਨ ਮਗਰੋਂ ਪਹਿਲੀ ਵਾਰ ਲੁਧਿਆਣਾ ਪੁੱਜੇ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਲਾਏ ਰਗੜੇ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਹੱਥੋਂ ਅੰਮ੍ਰਿਤ ਛੱਕਣ ਵਾਲੇ ਅਤੇ ਬਾਬਾ ਬੰਦਾ ਬਹਾਦਰ ਦੀਆਂ ਫ਼ੌਜਾਂ ਨਾਲ ਸਹਿਯੋਗ ਕਰਨ ਵਾਲੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਬਹੁਤ ਬਹਾਦਰ ਸਨ ਅਤੇ ਬਹਾਦਰੀ ਉਨ੍ਹਾਂ ਨੂੰ ਵਿਰਸੇ ‘ਚ ਮਿਲੀ ਸੀ। ਉਨ੍ਹਾਂ ਕਿਹਾ ਕਿ ਸਾਡਾ ਵਿਰਸਾ ਮਹਾਨ ਯੋਧਿਆਂ ਦੀ ਬਹਾਦਰੀ ਨਾਲ ਭਰਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਜ਼ੁਲਮਾਂ ਖ਼ਿਲਾਫ਼ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਜ਼ੁਲਮਾਂ ਖ਼ਿਲਾਫ਼ ਲੜਾਈ ਅੱਜ ਵੀ ਜਾਰੀ ਹੈ ਪਰ ਫ਼ਰਕ ਸਿਰਫ ਇੰਨਾ ਹੈ ਕਿ ਅੱਜ ਆਪਣੇ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ 50 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 26,454 ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ।

ਇਸ ਮੌਕੇ ਭਗਵੰਤ ਮਾਨ ਵੱਲੋਂ ਆਪਣੇ ਵਿਰੋਧੀਆਂ ‘ਤੇ ਵੀ ਖੂਬ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਹਾਰੇ ਹੋਏ ਲੀਡਰ ਸਰਕਾਰੀ ਕੋਠੀਆਂ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ 25 ਸਾਲਾਂ ਬਾਅਦ ਇਕ ਸਰਕਾਰੀ ਕੋਠੀ ਖ਼ਾਲੀ ਕਰਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰਾਂ ਸਭ ਕੰਮ ਕਰ ਦਿੰਦੀਆਂ ਤਾਂ ਉਨ੍ਹਾਂ ਨੂੰ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਆਸਤ ‘ਚ ਆਉਣ ਦੀ ਕੀ ਲੋੜ ਸੀ।

ਭਗਵੰਤ ਮਾਨ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਭ ਉਨ੍ਹਾਂ ਦੇ ਪਾਏ ਰਸਤੇ ‘ਤੇ ਚੱਲੀਏ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖੇਤੀ ਨੂੰ ਲੈ ਕੇ ਵੀ ਵੱਡੇ ਫ਼ੈਸਲੇ ਲੈ ਰਹੇ ਹਾਂ ਅਤੇ ਇਸ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਰੋਜ਼ ਮੀਟਿੰਗਾਂ ਹੋ ਰਹੀਆਂ ਹਨ।

The post CM ਬਣਨ ਮਗਰੋਂ ਪਹਿਲੀ ਵਾਰ ਲੁਧਿਆਣਾ ਪੁੱਜੇ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਲਾਏ ਰਗੜੇ appeared first on Ludhiana Live.

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ‘ਚ ਅੱਜ
ਲੁਧਿਆਣਾ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ ਅੱਜ 5 ਮਈ ਨੂੰ ਸਥਾਨਕ ਡਾ. ਮਨਮੋਹਨ ਸਿੰਘ ਆਡੀਟੋਰੀਅਮ, ਪੀਏਯੂ ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਮਗੜ੍ਹੀਆ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜਨਮ/ਸ਼ਹੀਦੀ ਦਿਹਾੜੇ ਰਾਜ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਆਉਣ ਵਾਲੀਆਂ ਨੌਜਵਾਨ ਪੀੜ੍ਹੀਆਂ ਸਾਡੇ ਮਹਾਨ ਯੋਧਿਆਂ ਦੇ ਜੀਵਨ ਅਤੇ ਕੁਰਬਾਨੀ ਭਰੇ ਇਤਿਹਾਸ ਤੋਂ ਸੇਧ ਲੈ ਸਕਣ।

The post ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ‘ਚ ਅੱਜ appeared first on Ludhiana Live.

ਪੰਜਾਬ ਦੇ ਤਿੰਨ ਵਿਧਾਇਕਾਂ ਸਣੇ 8 ਸ਼ਖ਼ਸੀਅਤਾਂ ਨੂੰ ਦਿੱਤਾ ਜਾਵੇਗਾ ਫ਼ਖਰ-ਏ-ਕੌਮ ਜੱਸਾ ਸਿੰਘ ਰਾਮਗੜ੍ਹੀਆ ਐਵਾਰਡ
ਲੁਧਿਆਣਾ : ਯੂਨਾਈਟੇਡ ਯੂਥ ਫੈੱਡਰੇਸ਼ਨ ਵੱਲੋਂ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਵਿਖੇ 8 ਮਈ ਨੂੰ ਸਵੇਰੇ 5.30 ਤੋਂ 9.30 ਵਜੇ ਤਕ ਮਹਾਰਾਜਾ ਜੱਸਾ ਸਿੰਘ ਰਾਮਗਡ਼੍ਹੀਆ ਦਾ 299ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਹ ਜਾਣਕਾਰੀ ਫੈੱਡਰੇਸ਼ਨ ਦੇ ਪ੍ਰਧਾਨ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਸਰਕਾਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ ਨੇ ਸਮਾਗਮ ਦਾ ਸੱਦਾ ਪੱਤਰ ਜਾਰੀ ਕਰਨ ਪਿੱਛੋਂ ਸਾਂਝੇ ਤੌਰ ’ਤੇ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਮੌਕੇ ਜਿੱਥੇ ਮਹਾਨ ਗੁਰਮਤਿ ਸਮਾਗਮ ਕਰਵਾਏ ਜਾਣਗੇ, ਉੱਥੇ 8 ਸ਼ਖ਼ਸੀਅਤਾਂ ਜਿਨ੍ਹਾਂ ’ਚ ਤਰਨਪ੍ਰੀਤ ਸਿੰਘ ਸੋਂਧ ਵਿਧਾਇਕ ਖੰਨਾ, ਸ਼ੈਰੀ ਕਲਸੀ ਵਿਧਾਇਕ ਬਟਾਲਾ, ਜੀਵਨਜੋਤ ਕੌਰ ਵਿਧਾਇਕ ਅੰਮ੍ਰਿਤਸਰ, ਰਾਜਿੰਦਰ ਸਿੰਘ ਯੂਐੱਮਟੀ, ਨਿਰਮੋਲਕ ਸਿੰਘ ਗੁਰੂ ਕੈਨੇਡਾ, ਨਿਹਾਲ ਸਿੰਘ ਉੱਭੀ ਅਹਿਮਦਗਡ਼੍ਹ, ਵਰਿੰਦਰ ਸਿੰਘ ਜਲੰਧਰ ਅਤੇ ਰਛਪਾਲ ਸਿੰਘ ਜਲੰਧਰ ਸ਼ਾਮਲ ਹਨ, ਨੂੰ ਫ਼ਖਰ-ਏ-ਕੌਮ ਜੱਸਾ ਸਿੰਘ ਰਾਮਗੜ੍ਹੀਆ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਗੋਗਾ ਨੇ ਦੱਸਿਆ ਕਿ ਗੁਰਮਤਿ ਸਮਾਗਮ ’ਚ ਖਾਸ ਤੌਰ ਤੇ ਸੰਤ ਬਾਬਾ ਨਿਰਮਲ ਸਿੰਘ ਹਾਪਡ਼ ਵਾਲੇ ਗੁਰਬਾਣੀ ਕੀਰਤਨ ਅਤੇ ਪ੍ਰਵਚਨਾਂ ਨਾਲ ਸੰਗਤ ਨੂੰ ਨਿਹਾਲ ਕਰਨਗੇ। ਉਨਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ’ਚ ਵਿਸ਼ੇਸ ਤੌਰ ’ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਜਥੇਦਾਰ ਹੀਰਾ ਸਿੰਘ ਗਾਬਡ਼੍ਹੀਆ, ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਬੀਬਾ ਰਜਿੰਦਰਪਾਲ ਕੌਰ ਛੀਨਾ ਵੀ ਵਿਸ਼ੇਸ ਮਹਿਮਾਨ ਵਜੋਂ ਸੱਦਾ ਪੱਤਰ ਭੇਜਿਆ ਗਿਆ ਹੈ।

The post ਪੰਜਾਬ ਦੇ ਤਿੰਨ ਵਿਧਾਇਕਾਂ ਸਣੇ 8 ਸ਼ਖ਼ਸੀਅਤਾਂ ਨੂੰ ਦਿੱਤਾ ਜਾਵੇਗਾ ਫ਼ਖਰ-ਏ-ਕੌਮ ਜੱਸਾ ਸਿੰਘ ਰਾਮਗੜ੍ਹੀਆ ਐਵਾਰਡ appeared first on Ludhiana Live.