jaswant sandila Archives - Ludhiana Live

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ-ਜਾਣਨ ਲੁਧਿਆਣਾ ਪੁੱਜੇ ਬੱਬੂ ਮਾਨ
ਲੁਧਿਆਣਾ : ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਗਾਇਕ ਬੱਬੂ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਜਿੱਥੇ ਉਹ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਅਤੇ ਸਿਮਰਨ ਛਿੰਦਾ ਨੂੰ ਮਿਲੇ ਉੱਥੇ ਨਾਲ ਹੀ ਸੁਰਿੰਦਰ ਛਿੰਦਾ ਦਾ ਇਲਾਜ ਕਰ ਰਹੇ ਡਾ. ਗੁਰਪ੍ਰੀਤ ਸਿੰਘ ਨਾਲ ਵੀ ਗੱਲ ਕੀਤੀ। ਮਨਿੰਦਰ ਛਿੰਦਾ ਤੇ ਸਿਮਰਨ ਛਿੰਦਾ ਨੂੰ ਹੌਸਲਾ ਦਿੰਦੇ ਹੋਏ ਬੱਬੂ ਮਾਨ ਨੇ ਉਸਤਾਦ ਛਿੰਦਾ ਦੇ ਛੇਤੀ ਹੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।

ਗਾਇਕ ਛਿੰਦਾ ਦਾ ਪਤਾ ਲੈਣ ਲਈ ਗਾਇਕ ਪਾਲੀ ਦੇਤਵਾਲੀਆ, ਸੁੱਖ ਚਮਕੀਲਾ, ਜਸਵੰਤ ਸੰਦੀਲਾ, ਰਵਿੰਦਰ ਰੰਗੂਵਾਲ ਵੀ ਪਹੁੰਚੇ। ਇਸ ਮੌਕੇ ਗੱਲ ਕਰਦੇ ਹੋਏ ਸੰਦੀਲਾ ਤੇ ਪਾਲੀ ਦੇਤਵਾਲੀਆ ਨੇ ਕਿਹਾ ਕਿ ਅਜਿਹੇ ਅਨਮੋਲ ਹੀਰੇ ਦੁਨੀਆਂ ਵਿੱਚ ਕਦੇ ਕਦੇ ਆਉਂਦੇ ਹਨ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਕਾਮਨਾ ਕਰਨੀ ਚਾਹੀਦੀ ਹੈ ਨਾ ਕਿ ਅਫਵਾਹਾਂ ਫੈਲਾਉਣੀਆਂ ਚਾਹੀਦੀਆਂ ਹਨ। ਅਜਿਹੀਆਂ ਖਬਰਾਂ ਨਾਲ ਦੇਸ਼ ਅਤੇ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।

The post ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ-ਜਾਣਨ ਲੁਧਿਆਣਾ ਪੁੱਜੇ ਬੱਬੂ ਮਾਨ appeared first on Ludhiana Live.