jathedar avtar singh hit Archives - Ludhiana Live

ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਦਾ ਹੋਇਆ ਦੇਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ
ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਨਿਤਨੇਮ ਕਰਦੇ ਹੋਏ ਉਨ੍ਹਾਂ ਨੇ ਆਪਣੀ ਸੰਸਾਰਿਕ ਯਾਤਰਾ ਪੂਰੀ ਕੀਤੀ।

ਜਥੇਦਾਰ ਅਵਤਾਰ ਸਿੰਘ ਹਿਤ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਦੁਨੀਆ ਭਰ ‘ਚ ਸੋਗ ਦਾ ਮਾਹੌਲ ਹੈ। ਜਥੇ. ਅਵਤਾਰ ਸਿੰਘ ਹਿੱਤ ਸੀਨੀਅਰ ਅਕਾਲੀ ਆਗੂ ਸਨ।

The post ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਦਾ ਹੋਇਆ ਦੇਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ appeared first on Ludhiana Live.