jathedar raghbir singh Archives - Ludhiana Live

ਪੰਜਾਬ ‘ਚ ਹੜ੍ਹਾਂ ਦੇ ਹਾਲਾਤ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ
ਪੰਜਾਬ ‘ਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਉਨ੍ਹਾਂ ਸੰਗਤਾਂ ਤੇ ਖ਼ਾਸ ਕਰਕੇ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੀੜਤਾਂ ਦੀ ਮਦਦ ਕਰਨ ਦੀ ਲੋੜ ਹੈ ਤੇ ਪੀੜਤਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਲੋੜ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਮਾਨਵਤਾ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ। ਗੁਰੂ ਸਾਹਿਬਾਨ ਜੀ ਨੇ ਵੀ ਸਾਨੂੰ ਲੋੜਵੰਦਾਂ ਦੀ ਮਦਦ ਦਾ ਰਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੇ ਪਹਿਲਾਂ ਵੀ ਕੁਦਰਤੀ ਆਫ਼ਤਾਂ ਮੌਕੇ ਪੀੜਤਾਂ ਦੀ ਮਦਦ ਕੀਤੀ ਹੈ। ਜਥੇਦਾਰ ਨੇ ਸਿੱਖ ਸੰਸਥਾਵਾਂ ਤੇ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦਾਂ ਨੂੰ ਲੰਗਰ ਸੇਵਾਵਾਂ, ਬਿਸਤਰੇ, ਦਵਾਈਆਂ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇ।

The post ਪੰਜਾਬ ‘ਚ ਹੜ੍ਹਾਂ ਦੇ ਹਾਲਾਤ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ appeared first on Ludhiana Live.

ਦੀਪ ਸਿੱਧੂ ਦਾ ਪਿੰਡ ਥਰੀਕੇ ‘ਚ ਸ਼ਾਮ ਨੂੰ ਕਰੀਬ ਪੰਜ ਵਜੇ ਹੋਵੇਗਾ ਸਸਕਾਰ
ਲੁਧਿਆਣਾ   :   ਅਦਾਕਾਰ ਦੀਪ ਸਿੱਧੂ ਦਾ ਸਸਕਾਰ ਅੱਜ ਸ਼ਾਮ ਪੰਜ ਵਜੇ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਇਹ ਜਾਣਕਾਰੀ ਪੰਚਾਇਤ ਮੈਂਬਰ ਅਤੇ ਗੁਰਦੁਆਰਾ ਅਤਰ ਸਾਹਿਬ ਦੇ ਪ੍ਰਧਾਨ ਜੱਥੇਦਾਰ ਰਘਬੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੇਸ਼ੱਕ ਦੀਪ ਸਿੱਧੂ ਦਾ ਜੱਦੀ ਪਿੰਡ ਮੁਕਤਸਰ ਵੱਲ ਪੈਂਦਾ ਹੈ ਪਰ ਉਹ ਲੰਬੇ ਸਮੇਂ ਤੋਂ ਥਰੀਕੇ ਵਿਖੇ ਹੀ ਰਹਿ ਰਹੇ ਸਨ।

ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੇ ਦੇਹਾਂਤ ਨਾਲ ਪਿੰਡ ਥਰੀਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਸਿੱਧੂ ਨਾਲ ਬਿਤਾਏ ਯਾਦਗਾਰੀ ਪਲਾਂ ਨੂੰ ਇਕ ਦੂਸਰੇ ਨਾਲ ਸਾਂਝਾ ਕਰ ਰਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀ ਇੱਕ ਅਦਾਕਾਰ ਦੇ ਨਾਲ ਨਾਲ ਇੱਕ ਇਮਾਨਦਾਰ ਸ਼ਖ਼ਸੀਅਤ ਤੋਂ ਵੀ ਵਾਂਝੇ ਹੋ ਗਏ ਹਨ ਜਿਸ ਨੇ ਦੁਨੀਆਂ ਭਰ ਵਿੱਚ ਆਪਣੀ ਅਦਾਕਾਰੀ ਸਦਕਾ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋ ਕੇ ਪਿੰਡ ਦਾ ਨਾਮ ਰੌਸ਼ਨ ਕੀਤਾ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਹ ਹਾਦਸਾ ਕੁੰਡਲੀ ਮਾਨੇਸਰ ਪਲਵਲ ਯਾਨੀ ਕੇਐਮਪੀ ਐਕਸਪ੍ਰੈਸਵੇਅ ਤੇ ਪਿਪਲੀ ਟੋਲ ਦੇ ਕੋਲ ਵਾਪਰਿਆ ਜਿੱਥੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ। ਹਾਦਸਾ ਰਾਤ ਕਰੀਬ 9.30 ਵਜੇ ਹੋਇਆ। ਦੀਪ ਦੀ ਐਨਆਰਆਈ ਮਿੱਤਰ ਅਨੁਸਾਰ ਜਦੋਂ ਹਾਦਸਾ ਹੋਇਆ, ਉਦੋੰ ਉਸ ਦੀ ਅੱਖ ਲੱਗ ਗਈ ਸੀ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਗੱਡੀ ਕਰੀਬ 20 ਤੋਂ 30 ਮੀਟਰ ਤੱਕ ਘੜੀਸਦੀ ਚਲੀ ਗਈ। ਇਸ ਨਾਲ ਸਕਾਰਪੀਓ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।

The post ਦੀਪ ਸਿੱਧੂ ਦਾ ਪਿੰਡ ਥਰੀਕੇ ‘ਚ ਸ਼ਾਮ ਨੂੰ ਕਰੀਬ ਪੰਜ ਵਜੇ ਹੋਵੇਗਾ ਸਸਕਾਰ appeared first on Ludhiana Live.