jeet convent school Archives - Ludhiana Live

ਵਿਦਿਆਰਥਣਾਂ ਨੇ ਜੀਤ ਕਾਨਵੈਂਟ ਸਕੂਲ ਦਾ ਕੀਤਾ ਦੌਰਾ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਰੈੱਡ ਕਰਾਸ ਸੋਸਾਇਟੀ ਅਤੇ ਫਿਲਾਸਫੀ ਵਿਭਾਗ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਮਕਸਦ ਨਾਲ ਜੀਤ ਕਾਨਵੈਂਟ ਸਕੂਲ ਅਬੇਡਕਰ ਨਗਰ ਦੁੱਗਰੀ ਰੋਡ ਲੁਧਿਆਣਾ ਵਿਖੇ ਦੌਰਾ ਕਰਵਾਇਆ ਗਿਆ। ਇਹ ਸਕੂਲ ਜੀਤ ਫਾਊਂਡੇਸ਼ਨ ਵਲੋਂ ਸਲੱਮ ਏਰੀਏ ਦੇ ਬੱਚਿਆਂ ਲਈ ਚਲਾਇਆ ਜਾ ਰਿਹਾ ਹੈ। ਕਾਲਜ ਦੀਆਂ ਵਿਦਿਆਰਥਣਾਂ ਨੇ ਉੱਥੇ ਵਿਦਿਆਰਥੀਆ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ।

ਇਨ੍ਹਾਂ ਗਤੀਵਿਧੀਆਂ ਵਿੱਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਦਿੱਤੇ ਗਏ। ਕਾਲਜ ਦੀਆਂ ਵਿਦਿਆਰਥਣਾਂ ਨੇ ਇਨ੍ਹਾਂ ਬੱਚਿਆਂ ਨੂੰ ਪੀਣ ਵਾਲੇ ਪਦਾਰਥ ਵੰਡੇ । ਅੰਤ ਵਿੱਚ ਰੈੱਡ ਕਰਾਸ ਸੁਸਾਇਟੀ ਦੇ ਇਚਾਰਜ ਸ੍ਰੀਮਤੀ ਕਮਲੇਸ਼ ਕੌਰ ਨੇ ਸਕੂਲ ਅਤੇ ਜੀਤ ਫਾਊਂਡੇਸ਼ਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਤੋਂ ਭਵਿੱਖ ਵਿੱਚ ਸਮਾਜ ਸੇਵਾ ਕਰਨ ਦੀ ਪ੍ਰੇਰਨਾ ਲਈ।

The post ਵਿਦਿਆਰਥਣਾਂ ਨੇ ਜੀਤ ਕਾਨਵੈਂਟ ਸਕੂਲ ਦਾ ਕੀਤਾ ਦੌਰਾ appeared first on Ludhiana Live.