Jennifer Winget traditional look Archives - Ludhiana Live

ਸਾੜ੍ਹੀ ’ਚ ਬੋਲਡ ਨਜ਼ਰ ਆਈ ਜੈਨੀਫਰ ਵਿੰਗੇਟ, ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਅਦਾਕਾਰਾ ਜੈਨੀਫਰ ਵਿੰਗੇਟ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਅਦਾਕਾਰਾ ਦੀ ਅਦਾਕਾਰੀ ਨੂੰ ਹਰ ਕੋਈ ਪਸੰਦ ਕਰਦਾ ਹੈ। ਅਦਾਕਾਰਾ ਜੈਨੀਫਰ ਵਿੰਗੇਟ ਦਾ ਛੋਟੇ ਪਰਦੇ ’ਤੇ ਜਾਣਿਆ ਪਛਾਣਿਆ ਨਾਂ ਹੈ।

ਹਾਲ ਹੀ ’ਚ ਅਦਾਕਾਰਾ ਨੇ ਸਾੜ੍ਹੀ ਲੁੱਕ ’ਚ ਆਪਣੀਆਂ ਕੁਝ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਅਦਾਕਾਰਾ ਨੇ ਫਲੋਰਲ ਪ੍ਰਿੰਟਿਡ ਸਾੜ੍ਹੀ ਪਾਈ ਹੋਈ ਹੈ।

ਅਦਾਕਾਰਾ ਦੀਆਂ ਇਹ ਤਸਵੀਰਾਂ ਇੰਟਰਨੈੱਟ ’ਤੇ ਖੂਬ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਅਦਾਕਾਰਾ ਜੈਨੀਫਰ ਵਿੰਗੇਟ ਨੇ ਹੱਥਾਂ ’ਚ ਰਿੰਗਜ਼ ਪਾਈਆਂ ਹੋਈਆਂ ਹਨ।

ਇਸ ਦੇ ਨਾਲ ਅਦਾਕਾਰਾ ਨੇ ਖੂਬਸੂਰਤ ਈਅਰਰਿੰਗਜ਼ ਪਾਏ ਹਨ। ਇਸ ਦੇ ਨਾਲ ਅਦਾਕਾਰਾ ਨੇ ਸ਼ਾਨਦਾਰ ਹੇਅਰਸਟਾਈਲ ਬਣਾਇਆ ਹੈ। ਅਦਾਕਾਰਾ ਦੇ ਮੱਥੇ ਦੀ ਬੰਦੀ ਉਸ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਹੀ ਹੈ।

ਸਾੜ੍ਹੀ ਲੁੱਕ ’ਚ ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਅਦਾਕਾਰਾ ਲੋਕ ਕਾਫ਼ੀ ਪਸੰਦ ਕਰਦੇ ਅਤੇ ਫੈਨ ਫਾਲੋਇੰਗ ਵੀ ਕਾਫ਼ੀ ਜ਼ਿਆਦਾ ਹੈ।

ਇਨ੍ਹਾਂ ਤਸਵੀਰਾਂ ’ਚ ਜੈਨੀਫਰ ਦੇ ਰਵਾਇਤੀ ਲੁੱਕ ਨੂੰ ਫ਼ੈਨਜ਼ ਕਾਫ਼ੀ ਪਸੰਦ ਕਰ ਰਹੇ ਹਨ। ਅਦਾਕਾਰਾ ਨੂੰ ਕਈ ਸੀਰੀਅਲ ’ਚ ਰਵਾਇਤੀ ਲੁੱਕ ’ਚ ਦੇਖਿਆ ਗਿਆ ਹੈ।

The post ਸਾੜ੍ਹੀ ’ਚ ਬੋਲਡ ਨਜ਼ਰ ਆਈ ਜੈਨੀਫਰ ਵਿੰਗੇਟ, ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ appeared first on Ludhiana Live.