job card camp Archives - Ludhiana Live

ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ ‘ਚ ਬਣਾਏ ਜਾਣਗੇ ਮਗਨਰੇਗਾ ਜਾਬ ਕਾਰਡ
ਲੁਧਿਆਣਾ :  ਮਗਨਰੇਗਾ ਸਕੀਮ ਅਧੀਨ ਜਾਰੀ ਦਿਸ਼ਾ-ਨਿਰਦੇਸਾਂ ਤਹਿਤ ਪਿੰਡ ਵਾਸੀਆ ਵੱਲੋ ਮਗਨਰੇਗਾ ਅਧੀਨ ਬਤੌਰ ਲੇਬਰ ਦਾ ਕੰਮ ਕਰਨ ਲਈ ਜੋਬ ਕਾਰਡ ਦਾ ਹੋਣਾ ਲਾਜ਼ਮੀ ਹੈ ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ ਵਿੱਚ 23 ਅਤੇ 24 ਨਵੰਬਰ ਨੂੰ ਮਗਨਰੇਗਾ ਅਧੀਨ ਜਾਬ ਕਾਰਡ ਕੈਂਪਸ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ ਵਿੱਚ 23 ਅਤੇ 24 ਨਵੰਬਰ ਨੂੰ ਮਗਨਰੇਗਾ ਅਧੀਨ ਜਾਬ ਕਾਰਡ ਕੈਂਪਸ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਟਾਫ ਦੁਆਰਾ ਮਗਨਰੇਗਾ ਅਧੀਨ ਕੰਮ ਕਰਨ ਦੇ ਇੱਛੁਕ ਪਿੰਡ ਵਾਸੀਆ ਤੋ ਨਵੇ ਜਾਬ ਕਾਰਡ ਬਣਾਉਣ ਦੀਆ ਦਰਖਾਸਤਾ ਲਈਆ ਜਾਣਗੀਆ।

ਲਾਭਪਾਤਰੀਆਂ ਦੇ ਜਾਬ ਕਾਰਡ ਬਣਾਉਣ ਲਈ ਬਲਾਕ ਪੱਧਰੀ ਕੈਂਪਾਂ ਦਾ ਵੇਰਵਾ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ ਕਿ 23 ਅਤੇ 24 ਨਵੰਬਰ ਨੂੰ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਡੇਹਲੋ, ਦੋਰਾਹਾ, ਜਗਰਾਓਂ, ਖੰਨਾ, ਲੁਧਿਆਣਾ-1, ਲੁਧਿਆਣਾ-2, ਮਾਛੀਵਾੜਾ, ਪੱਖੋਵਾਲ, ਰਾਏਕੋਟ, ਸਮਰਾਲਾ, ਸਿਧਵਾਂ ਬੇਟ ਵਿਖੇ ਇਹ ਕੈਂਪ ਲੱਗਣਗੇ ਜਦਕਿ 23 ਨਵੰਬਰ ਨੂੰ ਬਲਾਕ ਮਲੌਦ ਅਧੀਨ ਲੋਧੀ ਪੱਤੀ ਧਰਮਸ਼ਾਲਾ, ਪਿੰਡ ਸਿਆੜ ਅਤੇ 24 ਨਵੰਬਰ ਨੂੰ ਬਲਾਕ ਮਲੌਦ ਅਧੀਨ ਧਰਮਸ਼ਾਲਾ ਪਿੰਡ ਸਿਹੌੜਾ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ। ਜਿਸਦੇ ਅਧੀਨ ਪਿੰਡਾਂ ਵਿੱਚ ਵਿਕਾਸ ਦੇ ਬਹੁਤ ਸਾਰੇ ਕੰਮ ਕਰਵਾਏ ਜਾਂਦੇ ਹਨ ਜਿਵੇਂ ਕਿ ਛੱਪੜਾਂ ਦਾ ਨਵੀਨੀਕਰਨ, ਨਹਿਰਾਂ ਅਤੇ ਖਾਲਿਆ ਦੀ ਸਫਾਈ, ਪਾਣੀ ਦੀ ਸਾਂਭ ਸੰਭਾਲ ਦੇ ਕੰਮ, ਰਿਚਾਰਜ ਪਿੱਟਾਂ, ਗਲੀਆਂ ਨਾਲੀਆਂ ਦੀ ਉਸਾਰੀ, ਪਸ਼ੂਆਂ ਦੇ ਬਾੜੇ, ਸੋਲਿਡ ਵੇਸਟ ਮੈਂਨੇਜਮੈਂਟ ਪ੍ਰੌਜੈਕਟਸ, ਫਲੱਡ ਪ੍ਰੌਟੈਕਸ਼ਨ ਦੇ ਕੰਮ, ਪਲਾਂਟੇਸ਼ਨ ਅਤੇ ਪਲੇਅ ਗਰਾਉਂਡ ਪਾਰਕਾ ਦੀ ਉਸਾਰੀ ਦੇ ਕੰਮ ਆਦਿ।

The post ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ ‘ਚ ਬਣਾਏ ਜਾਣਗੇ ਮਗਨਰੇਗਾ ਜਾਬ ਕਾਰਡ appeared first on Ludhiana Live.

ਜ਼ਿਲ੍ਹੇ ਦੇ ਸਮੂਹ 13 ਬਲਾਕਾਂ ‘ਚ ਪਿੰਡ-ਪਿੰਡ ਜਾ ਕੇ ਬਣਾਏ ਜਾ ਰਹੇ ਹਨ ਮਗਨਰੇਗਾ ਜਾਬ ਕਾਰਡ – ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ 13 ਬਲਾਕਾਂ ਦੇ ਹਰ ਇੱਕ ਪਿੰਡ ਵਿੱਚ ਵਸਨੀਕਾਂ ਦੇ ਨਵੇਂ ਮਗਨਰੇਗਾ ਜਾਬ ਕਾਰਡ ਬਣਾਉਣ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਪਿੰਡ ਦੀ ਇਕ ਸਾਂਝੀ ਜਗ੍ਹਾ ‘ਤੇ ਯੋਗ ਲਾਭਪਾਤਰੀਆਂ ਦੇ ਜਾਬ ਕਾਰਡ ਬਣਾਏ ਜਾ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਪਿੰਡ ਦੇ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਲਈ ਅਨਾੳਂੂਸਮੈਂਟ ਕਰਵਾਈ ਜਾ ਰਹੀ ਹੈ ਅਤੇ ਕਾਰਡ ਬਣਾਉਣ ਲਈ ਲੋੜ੍ਹੀਂਦੇ ਦਸਤਾਵੇਜਾਂ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿੱਥੀ ਗਈ ਤਰੀਕ ਨੂੰ ਉਸ ਸਾਂਝੀ ਜਗ੍ਹਾ ਤੇ ਮਗਨਰੇਗਾ ਦੇ ਮੁਲਾਜ਼ਮ, ਪਿੰਡ ਦੇ ਮੁਖੀ ਅਤੇ ਸਰਪੰਚ ਆਦਿ ਵੀ ਹਾਜ਼ਰ ਹੁੰਦੇ ਹਨ ਤਾਂ ਜੋ ਮੌਕੇ ‘ਤੇ ਹੀ ਦਸਤਾਵੇਜਾਂ ਦੀ ਤਸਦੀਕ ਕੀਤੀ ਜਾ ਸਕੇ, ਉਪਰੰਤ ਬੀ.ਡੀ.ਪੀ.ਓ. ਵੱਲ਼ੋਂ ਵੈਰੀਫਾਈ ਕਰਕੇ ਦਰਖਾਸਤਕਰਤਾ ਦਾ ਜਾਬ ਕਾਰਡ ਜਾਰੀ ਕੀਤਾ ਜਾਂਦਾ ਹੈ

ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ। ਜਿਸ ਵਿੱਚ ਪਿੰਡਾਂ ਦੇ ਅਕੁਸ਼ਲ ਲੋਕਾਂ ਨੂੰ ਮਗਨਰੇਗਾ ਅਧੀਨ ਰੋਜ਼ਗਾਰ ਮੁਹੱਇਆ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਤੋਂ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਪਿੰਡਾਂ ਦੇ ਵਿਕਾਸ ਸਬੰਧੀ ਕਾਰਜ ਅਧੀਨ ਲੇਬਰ ਦਾ ਕੰਮ ਕਰਵਾਇਆ ਜਾਂਦਾ ਹੈ। ਇਸ ਲਈ ਪਿੰਡਾਂ ਦੇ ਲੋਕਾਂ ਨੂੰ ਮਗਨਰੇਗਾ ਅਧੀਨ ਇਕ ਕਾਰਡ ਜਾਰੀ ਕੀਤਾ ਜਾਂਦਾ ਹੈ ਜਿਸ ਨਾਲ ਉਸ ਦੇ ਪੂਰੇ ਪਰਿਵਾਰ ਨੂੰ ਪੂਰੇ ਵਿੱਤੀ ਸਾਲ ਦੋਰਾਨ 100 ਦਿਨ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ ਜਿਸ ਨੂੰ ਜਾਬ ਕਾਰਡ ਕਿਹਾ ਜਾਂਦਾ ਹੈ।

ਇਸ ਮੁਹਿੰਮ ਸਬੰਧੀ ਹੋਰ ਜਾਣਕਾਰੀ ਸਾਂਝਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਦਸਿਆ ਕਿ ਇਸ ਵਿੱਤੀ ਸਾਲ ਅਪ੍ਰੈਲ 2022 ਤੋਂ ਮਗਨਰੇਗਾ ਲਾਭਪਾਤਰੀਆਂ ਦੀ ਦਿਹਾੜੀ  269 ਰੁਪਏ ਤੋਂ ਵੱਧ ਕੇ 282 ਰੁਪਏ ਪ੍ਰਤੀ ਦਿਨ ਹੋ ਗਈ ਹੈ ਜਿਸ ਨਾਲ ਪਿੰਡ ਦੇ ਲੋਕਾਂ ਨੂੰ ਵੱਧ ਲਾਭ ਮਿਲੇਗਾ।

ਜ਼ਿਲ੍ਹਾ ਨੋਡਲ ਅਫਸਰ ਸ੍ਰੀਮਤੀ ਸੋਨੀਆ ਸ਼ਰਮਾ ਵੱਲੋਂ ਦਸਿਆ ਗਿਆ ਕਿ ਇਹ ਕਾਰਡ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਵਿਖੇ ਬਣਾਏ ਜਾਂਦੇ ਹਨ ਪਰੰਤੂ ਹੁਣ ਮਿਨੀਸਟਰੀ ਆਫ ਰੁਰਲ ਡਵੈਲਪਮੈਂਟ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਅਗੁਵਾਈ ਵਿੱਚ ਜ਼ਿਲ੍ਹੇ ਦੇ ਸਮੂਹ 13 ਬਲਾਕਾਂ ਦੇ ਹਰ ਇੱਕ ਪਿੰਡ ਵਿੱਚ ਬਣਾਏ ਜਾ ਰਹੇ ਹਨ।

The post ਜ਼ਿਲ੍ਹੇ ਦੇ ਸਮੂਹ 13 ਬਲਾਕਾਂ ‘ਚ ਪਿੰਡ-ਪਿੰਡ ਜਾ ਕੇ ਬਣਾਏ ਜਾ ਰਹੇ ਹਨ ਮਗਨਰੇਗਾ ਜਾਬ ਕਾਰਡ – ਵਧੀਕ ਡਿਪਟੀ ਕਮਿਸ਼ਨਰ appeared first on Ludhiana Live.