joginder maan joined maan Archives - Ludhiana Live

ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
ਚੰਡੀਗੜ੍ਹ :  ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।

ਕਾਂਗਰਸ ਵਲੋਂ ਡਾ.ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਦੁਖੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਚੇਅਰਮੈਨੀ ਤੋਂ ਅਸਤੀਫਾ ਦੇ ਦਿੱਤਾ ਸੀ।

ਜਾਣਕਾਰੀ ਮੁਤਾਬਿਕ 1985, 1992 ਤੇ 2002 ‘ਚ ਫਗਵਾੜਾ ਤੋਂ ਵਿਧਾਇਕ ਰਹੇ ਮਾਨ ਪੰਜਾਬ ਵਿਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਚ ਮੰਤਰੀ ਰਹੇ । ਜੋਗਿੰਦਰ ਸਿੰਘ ਮਾਨ ਮਜ਼ਹਬੀ ਸਿੱਖ ਭਾਈਚਾਰੇ ਨਾਲ ਸੰਬੰਧਤ ਹਨ। ਉਹ ਆਲ ਇੰਡੀਆ ਰੰਗਰੇਟਾ ਦਲ ਦੇ ਰਾਸ਼ਟਰੀ ਪ੍ਰਧਾਨ ਵੀ ਹਨ।

The post ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ appeared first on Ludhiana Live.