join aap Archives - Ludhiana Live

Breaking: ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਨੇਤਾ ‘ਆਪ’ ‘ਚ ਹੋ ਸਕਦਾ ਸ਼ਾਮਲ
ਜਲੰਧਰ: ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਹ ਜਲੰਧਰ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ ਦੇ ਸਕਦਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਪਤਾ ਲੱਗਾ ਹੈ ਕਿ ‘ਆਪ’ ਪਾਰਟੀ ਉਨ੍ਹਾਂ ਨੂੰ ਜਲੰਧਰ ਦੀ ਟਿਕਟ ਵੀ ਦੇ ਸਕਦੀ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਨੇਤਾ ਦੋ ਵਾਰ ਜਲੰਧਰ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਟਵੀਟ ਕਰ ਚੁੱਕੇ ਹਨ ਕਿ ਉਹ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟ ਲਈ ਉਮੀਦਵਾਰ ਦਾ ਐਲਾਨ ਕਰਨਗੇ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਪਰ ਰਿੰਕੂ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਿਆ। ਇਸ ਤੋਂ ਬਾਅਦ ‘ਆਪ’ ਦੀ ਜਲੰਧਰ ਸੀਟ ਖ਼ਾਲੀ ਹੋ ਗਈ ਅਤੇ ਜਲਦੀ ਹੀ ਇਸ ਦਾ ਐਲਾਨ ਹੋ ਸਕਦਾ ਹੈ। ਇਸੇ ਦੌਰਾਨ ਅਕਾਲੀ ਦਲ ਨੂੰ ਕੱਲ੍ਹ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਮਲੂਕਾ ਦਾ ਪੁੱਤਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।

The post Breaking: ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਨੇਤਾ ‘ਆਪ’ ‘ਚ ਹੋ ਸਕਦਾ ਸ਼ਾਮਲ appeared first on Ludhiana Live.

ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਲੁਧਿਆਣਾ : ਬੀਤੇ ਦਿਨੀ ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਮਨਜਿੰਦਰ ਸਿੰਘ, ਨਕੋਦਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੁੱਚੀ ਐਸੋਸੀਏਸ਼ਨ ਪ੍ਰਧਾਨ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਮੌਜੂਦਗੀ ਵਿੱਚ ਜਲੰਧਰ ਇੱਕ ਸਧਾਰਨ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲਹੋ ਗਏ ਹੋ ਗਏ ਸਨ .

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਰਮੇਸ਼ ਮੋਹੀ ਸਮੇਤ ਸਮੁੱਚੀ ਐਸੋਸੀਏਸ਼ਨ ਦਾ ਪਾਰਟੀ ਵਿੱਚ ਜੀ ਆਇਆ ਨੂੰ ਕਿਹਾ ਅਤੇ ਵਿਸ਼ਵਾਸ਼ ਜਿਤਾਇਆ ਕਿ ਪਾਰਟੀ ਦੀ ਕਾਮਯਾਬੀ ਲਈ ਸਾਰੇ ਦਿਨ ਰਾਤ ਇਕ ਕਰਦੇ ਹੋਏ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣਗੇ| ਪ੍ਰਧਾਨ ਰਮੇਸ਼ ਮੋਹੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਉਹ ਇਮਾਨਦਾਰੀ ਨਾਲ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ ਘਰ ਪਹੁੰਚਾਉਣਗੇ|

The post ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ appeared first on Ludhiana Live.