judicial remand Archives - Ludhiana Live

ਗ੍ਰਿਫ਼ਤਾਰੀ ਤੋਂ ਬਾਅਦ ਬਰਖਾਸਤ ਡੀ. ਐੱਸ. ਪੀ. ਸੇਖੋਂ ਨੂੰ ਭੇਜਿਆ ਜੇਲ੍ਹ
ਲੁਧਿਆਣਾ : ਹਾਈ ਕੋਰਟ ਖ਼ਿਲਾਫ ਗਲਤ ਟਿੱਪਣੀ ਕਰਕੇ ਮਾਣਯੋਗ ਜੱਜਾਂ ਖ਼ਿਲਾਫ ਗਲਤ ਬੋਲਣ ਵਾਲੇ ਬਰਖਾਸਤ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਮੰਗਲਵਾਰ ਪੁਲਸ ਨੇ ਕੋਰਟ ’ਚ ਪੇਸ਼ ਕੀਤਾ, ਜਿੱਥੋਂ ਕੋਰਟ ਨੇ ਸੇਖੋਂ ਨੂੰ ਜੇਲ ਭੇਜ ਦਿੱਤਾ। ਹੁਣ ਸੇਖੋਂ ਨੂੰ ਪੁਲਸ ਵਲੋਂ 24 ਫਰਵਰੀ ਨੂੰ ਹਾਈ ਕੋਰਟ ’ਚ ਪੇਸ਼ ਕੀਤਾ ਜਾਵੇਗਾ। ਅਸਲ ’ਚ ਬਰਖਾਸਤ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੇ ਨਸ਼ੇ ਖ਼ਿਲਾਫ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਸੀ।

ਉਕਤ ਪਟੀਸ਼ਨ ਦੀ ਸੁਣਵਾਈ ਦੇਰ ਨਾਲ ਹੋਣ ’ਤੇ ਸੇਖੋਂ ਨੇ ਚੰਡੀਗੜ੍ਹ ’ਚ ਇਕ ਪ੍ਰੈੱਸ ਕਾਰਨਫਰੰਸ ਦੌਰਾਨ ਹਾਈ ਕੋਰਟ ਅਤੇ ਜੱਜਾਂ ਖ਼ਿਲਾਫ ਗਲਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਹਾਈ ਕੋਰਟ ਨੇ ਸੇਖੋਂ ਖ਼ਿਲਾਫ ਵਾਰੰਟ ਜਾਰੀ ਕਰਕੇ ਪੁਲਸ ਨੂੰ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਸੀ। ਇਸ ਦੌਰਾਨ ਬਰਖਾਸਤ ਡੀ. ਐੱਸ. ਪੀ. ਦੇ ਹਮਾਇਤੀਆਂ ਨੇ ਵੀ ਉਸ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ, ਨਾਲ ਹੀ ਸੇਖੋਂ ਨੇ ਫਿਰ ਅਦਾਲਤਾਂ ’ਤੇ ਨਿਸ਼ਾਨਾ ਸਾਧਿਆ।

The post ਗ੍ਰਿਫ਼ਤਾਰੀ ਤੋਂ ਬਾਅਦ ਬਰਖਾਸਤ ਡੀ. ਐੱਸ. ਪੀ. ਸੇਖੋਂ ਨੂੰ ਭੇਜਿਆ ਜੇਲ੍ਹ appeared first on Ludhiana Live.

ਸਾਬਕਾ ਮੰਤਰੀ ਆਸ਼ੂ ਨੂੰ ਜੇਲ੍ਹ, ਲੁਧਿਆਣਾ ਕੋਰਟ ਨੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ
ਲੁਧਿਆਣਾ : ਅਨਾਜ ਭੰਡਾਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਥੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ। ਇਸ ਦੌਰਾਨ ਆਸ਼ੂ ਤੋਂ ਅਨਾਜ ਦੀ ਢੋਆ-ਢੁਆਈ ਦੇ ਟੈਂਡਰਾਂ ਦੀਆਂ ਫਾਈਲਾਂ, ਸ਼ਹਿਰ ਦੇ ਵਿਕਾਸ ਕਾਰਜਾਂ ਤੇ ਉਸ ਦੇ ਸਾਥੀਆਂ ਦੀਆਂ ਨਿੱਜੀ ਜ਼ਮੀਨ ਜਾਇਦਾਦਾਂ ਬਾਰੇ ਪੁੱਛਗਿੱਛ ਕੀਤੀ ਗਈ।

ਉਸ ਨੂੰ ਅਦਾਲਤ ਨੇ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਆਸ਼ੂ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ 2 ਦਿਨ ਦੇ ਰਿਮਾਂਡ ‘ਤੇ ਲਿਆ ਗਿਆ। ਵਿਜੀਲੈਂਸ ਵੱਲੋਂ ਵਿਜੀਲੈਂਸ ਰੇਂਜ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸਵੇਰ ਤੋਂ ਸ਼ਾਮ ਤਕ ਪੁੱਛਗਿੱਛ ਕਰ ਰਹੇ ਸਨ। ਇਸ ਮਾਮਲੇ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਤੋਂ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਸਾਬਕਾ ਮੰਤਰੀ ਆਸ਼ੂ ਨੂੰ ਜੇਲ੍ਹ, ਲੁਧਿਆਣਾ ਕੋਰਟ ਨੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ appeared first on Ludhiana Live.