kala motia Archives - Ludhiana Live

8 ਫੀਸਦੀ ਲੋਕਾਂ ‘ਚ ਅੰਨ੍ਹੇਪਣ ਦਾ ਕਾਰਨ ਕਾਲਾ ਮੋਤੀਆ-ਡਾ. ਰਾਣਾ
ਲੁਧਿਆਣਾ : ਸੂਬੇ ਦੇ ਹੋਰਨਾਂ ਜ਼ਿਲਿ੍ਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਲੋਕਾਂ ਨੂੰ ਅੱਖਾਂ ਨਾਲ ਸਬੰਧਿਤ ਕਾਲ਼ਾ ਮੋਤੀਆ ਨਾ ਦੀ ਬੀਮਾਰੀ ਤੋਂ ਅਗਾਉਂ ਬਚਾਅ ਲਈ ਜਾਗਰੂਕ ਕਰਨ ਲਈ ਹਫਤਾਵਾਰੀ ਪ੍ਰੋਗਰਾਮ ਸ਼ੁਰੂ ਹੋ ਗਏ ਹਨ। ਪੱਖੋਵਾਲ ਰੋਡ ਸਥਿਤ ਰਾਣਾ ਹਸਪਤਾਲ ਸ਼ਹੀਦ ਭਗਤ ਸਿੰਘ ਨਗਰ ਵਿਚ ਕਰਵਾਏ ਗਏ ਜਾਗਰੂਕਤਾ ਸਮਾਗਮ ਦੌਰਾਨ ਹਸਪਤਾਲ ਦੇ ਮੁੱਖ ਪ੍ਰਬੰਧਕ ਤੇ ਅੱਖ ਰੋਗਾਂ ਦੇ ਮਾਹਿਰ ਡਾ. ਬਰਜਿੰਦਰ ਸਿੰਘ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿਚ 5 ਫੀਸਦੀ ਲੋਕ ਅੱਖਾਂ ਦੀ ਬਿਮਾਰੀ ਕਾਲਾ ਮੋਤੀਆ ਤੋਂ ਪ੍ਰਭਾਵਿਤ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਵੇਲੇ ਸਮੁੱਚੇ ਦੇਸ਼ ‘ਚ 11.2 ਮਿਲੀਅਨ ਲੋਕ ਇਸ ਬੀਮਾਰੀ ਦੀ ਲਪੇਟ ਵਿਚ ਹਨ। ਉਨ੍ਹਾਂ ਦੱਸਿਆ ਕਿ ਸੰਸਾਰ ‘ਚ ਜਿੰਨੇ ਵੀ ਲੋਕ ਅੰਨ੍ਹੇਪਣ ਦਾ ਸ਼ਿਕਾਰ ਹਨ, ਉਨ੍ਹਾਂ ‘ਚੋਂ 8 ਫੀਸਦੀ ਲੋਕ ਕਾਲਾ ਮੋਤੀਆ ਦਾ ਸਮੇਂ ਸਿਰ ਇਲਾਜ ਨਾ ਕਰਵਾਉਣ ਕਾਰਨ ਹੋਏ ਹਨ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਲਾਇਲਾਜ ਨਹੀਂ ਹੈ, ਕਿਉਂਕਿ ਇਸ ਦਾ ਡਾਕਟਰੀ ਇਲਾਜ ਸੰਭਵ ਹੈ।

ਇਸੇ ਤਰ੍ਹਾਂ ਹੀ ਸਿਵਲ ਸਰਜਨ ਡਾ.ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ‘ਚ ਵਿਸ਼ਵ ਗਲੋਕੋਮਾ ਹਫ਼ਤਾ 12 ਮਾਰਚ ਤੱਕ ਮਨਾਏ ਜਾਣ ਲਈ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਹੋ ਗਏ ਹਨ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਮਨੂੰ ਵਿਜ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਸ ਹਫ਼ਤੇ ਦੇ ਚੱਲਦਿਆਂ ਆਮ ਲੋਕਾਂ ਨੂੰ ਕਾਲਾ ਮੋਤੀਆ ਦੀ ਬਿਮਾਰੀ ਦੇ ਲੱਛਣ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਇਸ ਬਿਮਾਰੀ ਤੋਂ ਪੀੜਤ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆ ਜਾਣਗੀਆਂ ਤੇ ਕਾਲਾ ਮੋਤੀਆ ਦੀ ਸ਼ਿਕਾਇਤ ਹੋਣ ਵਾਲੇ ਮਰੀਜਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ। ਡਾ. ਵਿਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਇਸ ਹਫ਼ਤੇ ਦਾ ਵੱਧ ਤੋ ਵੱਧ ਲਾਹਾ ਲੈਣ।

The post 8 ਫੀਸਦੀ ਲੋਕਾਂ ‘ਚ ਅੰਨ੍ਹੇਪਣ ਦਾ ਕਾਰਨ ਕਾਲਾ ਮੋਤੀਆ-ਡਾ. ਰਾਣਾ appeared first on Ludhiana Live.

ਜ਼ਿਲ੍ਹੇ ਭਰ ‘ਚ 12 ਮਾਰਚ ਤੱਕ ਮਨਾਇਆ ਜਾਵੇਗਾ ਕਾਲਾ ਮੋਤੀਆ ਹਫ਼ਤਾ
ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ.ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ਵ ਗਲੋਕੋਮਾ ਹਫ਼ਤਾ 6 ਤੋ 12 ਮਾਰਚ ਤੱਕ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਖਾਂ ਦੇ ਮਾਹਿਰ ਡਾ. ਮਨੂੰ ਵਿਜ ਨੇ ਦੱਸਿਆ ਕਿ ਵਿਸ਼ਵ ਗਲੋਕੋਮਾ ਹਫ਼ਤਾ (ਕਾਲਾ ਮੋਤੀਆ ਹਫਤਾ) ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹੇ ਭਰ ਵਿਚ ਸਾਰੀਆਂ ਸਰਕਾਰੀ ਸੰਸਥਾਂਵਾਂ ਵਿਖੇ ਮਨਾਇਆ ਜਾਵੇਗਾ।

ਇਸ ਦੌਰਾਨ ਆਮ ਲੋਕਾਂ ਨੂੰ ਕਾਲਾ ਮੋਤੀਆ ਦੀ ਬਿਮਾਰੀ ਦੇ ਲੱਛਣ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਕਾਲਾ ਮੋਤੀਆ ਦੇ ਮੁੱਖ ਕਾਰਨ ਅਸਾਧਾਰਣ ਸਿਰ ਦਰਦ ਜਾਂ ਅੱਖਾਂ ਵਿਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ ਅਤੇ ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਹੈ।

ਇਸ ਹਫਤੇ ਦੌਰਾਨ ਕਾਲਾ ਮੋਤੀਆ ਦੇ ਸ਼ੱਕੀ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਜਾਵੇਗੀ। ਇਸ ਬਿਮਾਰੀ ਤੋ ਪੀੜਤ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆ ਜਾਣਗੀਆ ਅਤੇ ਕਾਲਾ ਮੋਤੀਆ ਦੀ ਸ਼ਿਕਾਇਤ ਹੋਣ ਵਾਲੇ ਮਰੀਜਾਂ ਦੇ ਮੁਫਤ ਆਪ੍ਰੇਸ਼ਨ ਵੀ ਕੀਤੇ ਜਾਣਗੇ। ਡਾ. ਵਿਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵਲੋ ਮਨਾਏ ਜਾ ਰਹੇ ਇਸ ਹਫ਼ਤੇ ਦਾ ਵੱਧ ਤੋ ਵੱਧ ਲਾਹਾ ਲੈਣ।

The post ਜ਼ਿਲ੍ਹੇ ਭਰ ‘ਚ 12 ਮਾਰਚ ਤੱਕ ਮਨਾਇਆ ਜਾਵੇਗਾ ਕਾਲਾ ਮੋਤੀਆ ਹਫ਼ਤਾ appeared first on Ludhiana Live.