karate tournament Archives - Ludhiana Live

ਵਿਦਿਆਰਥੀਆਂ ਨੇ ਮਾਰਸ਼ਲ ਆਰਟ ‘ਚ ਜਿਤਿਆ ਗੋਲਡ ਮੈਡਲ
ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਕਾਲਜ , ਦੋਰਾਹਾ ਵਿਚ ਮਾਰਸ਼ਲ ਆਰਟ ਪ੍ਰਤੀਯੋਗਤਾ ਹੋਈ । ਇਸ ਪ੍ਰਤੀਯੋਗਤਾ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਤਕਰੀਬਨ ਸੱਤ ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ। ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕਰਾਟਿਆਂ ਵਿੱਚ ਆਪਣਾ ਪ੍ਰਦਰਸ਼ਨ ਕੀਤਾ ਅਤੇ ਪਿਛਲੇ ਰਿਕਾਰਡ ਨੂੰ ਬਰਕਰਾਰ ਰੱਖਦੇ ਹੋਏ ਮਾਰਸ਼ਲ ਆਰਟ ਵਿੱਚ ਆਪਣੀ ਖਾਸ ਜਗ੍ਹਾ ਬਣਾਈ ।

ਇਸ ਮੁਕਾਬਲੇ ਵਿਚ ਗੁਰਕੀਰਤ ਸਿੰਘ, ਜਗਰਾਜ ਸਿੰਘ ਅਤੇ ਜਸਰਾਜ ਸਿੰਘ ਨੇ ਵਿਰੋਧੀ ਖਿਡਾਰੀਆਂ ਨੂੰ ਹਰਾ ਕੇ ਗੋਲਡ ਮੈਡਲ ਅਤੇ ਟਰਾਫੀ ਜਿੱਤੀ। ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਇਸ ਤਰ੍ਹਾਂ ਉਨ੍ਹਾਂ ਨੇ ਭਵਿੱਖ ਵਿੱਚ ਅੰਤਰ-ਰਾਸ਼ਟਰੀ ਮੰਚ ਤੇ ਆਪਣੀ ਪਹਿਚਾਣ ਬਣਾਉਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਸਕੂਲ ਤੇ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਅਤੇ ਟਰਾਫੀ ਵੰਡ ਕੇ ਉਨ੍ਹਾਂ ਨੂੰ ਵਧਾਈ ਦਿੱਤੀ।

The post ਵਿਦਿਆਰਥੀਆਂ ਨੇ ਮਾਰਸ਼ਲ ਆਰਟ ‘ਚ ਜਿਤਿਆ ਗੋਲਡ ਮੈਡਲ appeared first on Ludhiana Live.

ਸੈਕਰਡ ਸੋਲ ਕਾਨਵੇਂਟ ਸਕੂਲ ਵਿਖੇ ਕਰਾਟੇ ਖੇਡ ਪ੍ਰਤੀਯੋਗਿਤਾ ਦਾ ਆਰੰਭ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਖੇਡਾਂ ਦਾ ਮਹੱਤਵ ਦੱਸਦੇ ਹੋਏ ਕਰਾਟੇ ਦੀ ਜੋ਼ਨਲ ਲੈਵਲ ਦੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਵਰਗ 14,17,19 ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਖਿਡਾਰੀ ਇਸ ਪ੍ਰਤੀਯੋਗਤਾ ਵਿੱਚ ਭਾਗ ਲੈਣ ਲਈ ਕਾਫੀ ਉਤਸ਼ਾਹਿਤ ਸਨ। ਉਨ੍ਹਾਂ ਨੇ ਪੂਰੇ ਜੋਸ਼ ਨਾਲ ਇਸ ਯੋਗਤਾ ਵਿਚ ਭਾਗ ਲਿਆ।

ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਅਜੀਤਪਾਲ ਸਿੰਘ ਜੋਨ ਕਨਵੀਨਰ ਸਤਨਾਮ ਸਿੰਘ ਟੂਰਨਾਮੈਂਟ ਕਨਵੀਨਰ ਅਨੂਪ ਸਹਿ‌-ਕਨਵੀਨਰ ਚੰਨਪ੍ਰੀਤ ਸਿੰਘ, ਅਮਨਦੀਪ ਕੌਰ,ਹਰਪਾਲ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ ਅਤੇ ਕਮਲ ਸਿੰਘ ਦਾ ਧੰਨਵਾਦ ਕੀਤਾ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡ ਨੂੰ ਹਮੇਸ਼ਾ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ ਅਤੇ ਅੱਗੇ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੇਂਟ ਸਕੂਲ ਵਿਖੇ ਕਰਾਟੇ ਖੇਡ ਪ੍ਰਤੀਯੋਗਿਤਾ ਦਾ ਆਰੰਭ appeared first on Ludhiana Live.