kareena kapoor Archives - Ludhiana Live

‘ਲਾਲ ਪਰੀ’ ਬਣ ਕਰੀਨਾ ਕਪੂਰ ਨੇ ਲੁੱਟੀ ਮਹਿਫਲ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ
ਆਪਣੇ ਕੰਮ ਤੋਂ ਇਲਾਵਾ ਬਾਲੀਵੁੱਡ ਦੀ ਬੇਬੋ ਕਰੀਨਾ ਕਪੂਰ ਵੀ ਅਕਸਰ ਆਪਣੇ ਲੁੱਕ ਅਤੇ ਫੈਸ਼ਨ ਸਟੇਟਮੈਂਟ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹਾਲ ਹੀ ‘ਚ ਕਰੀਨਾ ਕਪੂਰ ਇੱਕ ਉਦਘਾਟਨ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ, ਜਿੱਥੇ ਉਹ ਆਪਣੇ ਗਲੈਮਰਸ ਲੁੱਕ ਨੂੰ ਫਲਾਂਟ ਕਰਦੀ ਨਜ਼ਰ ਆਈ।

ਦੱਸਿਆ ਜਾ ਰਿਹਾ ਹੈ ਕਿ ਇਹ ਸਮਾਗਮ ਔਰਤਾਂ ਨਾਲ ਸਬੰਧਤ ਮੁੱਦਿਆਂ ਬਾਰੇ ਸੀ। ਇਸ ਮੌਕੇ ਕਰੀਨਾ ਕਪੂਰ ਨੂੰ ਸਨਮਾਨਿਤ ਕੀਤਾ ਗਿਆ। ਇਸ ਈਵੈਂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਦੱਸ ਦਈਏ ਕਿ ਇਸ ਦੌਰਾਨ ਕਰੀਨਾ ਕਪੂਰ ਖ਼ਾਨ ਨੇ ਲਾਲ ਰੰਗ ਦੀ ਸਿਲਕ ਡਰੈੱਸ ਪਹਿਨੀ ਸੀ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਸ ਨੇ ਇਸ ਡਰੈੱਸ ਨਾਲ ਗੋਲਡਨ ਰੰਗ ਦਾ ਵੱਡਾ ਹਾਰ ਪਾਇਆ, ਜੋ ਉਸ ਦੀ ਖ਼ੂਬਸੂਰਤੀ ਨੂੰ ਹੋਰ ਵਧਾ ਰਿਹਾ ਸੀ।

ਨਿਊਡ ਮੇਕਅੱਪ, ਅੱਖਾਂ ‘ਚ ਕਾਜਲ ਅਤੇ ਲੋਅ ਬਨ ਨਾਲ ਉਸ ਦੀ ਲੁੱਕ ਹੋਰ ਵੀ ਅਕਰਸ਼ਿਤ ਲੱਗ ਰਹੀ ਸੀ। ਉਦਘਾਟਨੀ ਸਮਾਰੋਹ ‘ਚ ਮਹਿਮਾਨ ਵਜੋਂ ਪਹੁੰਚੀ ਕਰੀਨਾ ਕਪੂਰ ਨੇ ਆਪਣੇ ਹੱਥਾਂ ਨਾਲ ਦੀਪਕ ਜਗਾ ਕੇ ਸਮਾਗਮ ਦਾ ਉਦਘਾਟਨ ਕੀਤਾ।

ਕੰਮ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਜਲਦ ਹੀ ਕ੍ਰਿਤੀ ਸੈਨਨ, ਤੱਬੂ ਅਤੇ ਦਿਲਜੀਤ ਦੋਸਾਂਝ ਨਾਲ ‘ਦਿ ਕਰੂ’ ‘ਚ ਨਜ਼ਰ ਆਵੇਗੀ।

The post ‘ਲਾਲ ਪਰੀ’ ਬਣ ਕਰੀਨਾ ਕਪੂਰ ਨੇ ਲੁੱਟੀ ਮਹਿਫਲ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ appeared first on Ludhiana Live.

ਕਰੀਨਾ ਕਪੂਰ ਦੀ ਜਨਮਦਿਨ ਪਾਰਟੀ ’ਚ ਮਲਾਇਕਾ ਅਰੋੜਾ ਨੇ ਹੌਟਨੈੱਸ ਦਾ ਲਗਾਇਆ ਤੜਕਾ
ਮਲਾਇਕਾ ਅਰੋੜਾ ਬਾਲੀਵਿੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਫ਼ੈਸ਼ਨ ਦੇ ਮਾਮਲੇ ’ਚ ਹਮੇਸ਼ਾ ਅੱਗੇ ਰਹਿੰਦੀ ਹੈ। ਮਲਾਇਕਾ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਹੈ । ਇਸ ਦੇ ਨਾਲ ਅਦਾਕਾਰਾ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਦਾ ਕੋਈ ਮੌਕਾ ਨਹੀਂ ਜਾਣ ਦਿੰਦੀ। ਹਾਲ ਹੀ ’ਚ ਅਦਾਕਾਰਾ ਹੌਟ ਲੁੱਕ ਨਜ਼ਰ ਆਈ। ਜਿਸ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਰਿਹਾ ਹੈ।

ਮਲਾਇਕਾ ਦੀਆਂ ਇਹ ਤਸਵੀਰਾਂ ਅਦਾਕਾਰਾ ਕਰੀਨਾ ਕਪੂਰ ਦੇ ਜਨਮਦਿਨ ਪਾਰਟੀ ਮੌਕੇ ਦੀਆਂ ਹਨ। ਜਿਸ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਅਦਾਕਾਰਾ ਮਲਾਇਨਾ ਨੇ ਆਪਣੀ ਹੌਟਨੈੱਸ ਨਾਲ ਸਭ ਦਾ ਧਿਆਨ ਖਿੱਚ ਲਿਆ।

ਲੁੱਕ ਦੀ ਗੱਲ ਕਰੀਏ ਤਾਂ ਮਲਾਇਕਾ ਨੇ ਬਲੈਕ ਕਲਰ ਦੀ ਡਰੈੱਸ ਪਾਈ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਮਲਾਇਕਾ ਨੇ ਮੈਚਿੰਗ ਹੀਲ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਡਰੈੱਸ ਤੋਂ ਲੈ ਕੇ ਮੇਕਅੱਪ ਤੱਕ ਮਲਾਇਕਾ ਨੇ ਆਪਣੇ ਆਪ ਨੂੰ ਇਸ ਤਰ੍ਹਾਂ ਸਟਾਈਲ ਕੀਤਾ ਹੈ ਕਿ 48 ਸਾਲ ਦੀ ਉਮਰ ’ਚ ਵੀ ਉਹ 25 ਸਾਲ ਦੀਆਂ ਸੁੰਦਰੀਆਂ ਵਾਂਗ ਜਵਾਨ ਨਜ਼ਰ ਆ ਰਹੀ ਹੈ। ਤਸਵੀਰਾਂ ’ਚ ਦੇਖ ਸਕਦੇ ਹੋ ਮਲਾਇਕਾ ਵੱਖ -ਵੱਖ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਇਸ ਲੁੱਕ ਤੋਂ ਪ੍ਰਸ਼ੰਸਕ ਕਾਫ਼ੀ ਤਾਰੀਫ਼ ਕਰ ਰਹੇ ਹਨ।

ਦੱਸ ਦੇਈਏ ਕਿ ਮਲਾਇਕਾ ਅਰੋੜਾ ਅਕਸਰ ਆਪਣੇ ਰਿਸ਼ਤੇ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਜਲਦ ਹੀ ਭੈਣ ਅੰਮ੍ਰਿਤਾ ਅਰੋੜਾ ਦੇ ਸ਼ੋਅ ‘ਅਰੋੜਾ ਸਿਸਟਰਜ਼’ ’ਚ ਨਜ਼ਰ ਆਵੇਗੀ, ਜਿੱਥੇ ਉਹ ਪਹਿਲੇ ਪਤੀ ਅਰਬਾਜ਼ ਖ਼ਾਨ ਅਤੇ ਬੁਆਏਫ੍ਰੈਂਡ ਬਾਰੇ ਵੱਡੇ ਰਾਜ਼ ਦਾ ਖ਼ੁਲਾਸਾ ਕਰੇਗੀ।

The post ਕਰੀਨਾ ਕਪੂਰ ਦੀ ਜਨਮਦਿਨ ਪਾਰਟੀ ’ਚ ਮਲਾਇਕਾ ਅਰੋੜਾ ਨੇ ਹੌਟਨੈੱਸ ਦਾ ਲਗਾਇਆ ਤੜਕਾ appeared first on Ludhiana Live.