kargil divas Archives - Ludhiana Live

ਸਪਰਿੰਗ ਡੇਲ ਵਿਖੇ ਕਾਰਗਿਲ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮਨਾਇਆ ਗਿਆ ਵਿਜੈ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਕਾਰਗਿਲ ਦੀ ਲੜਾਈ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਾਰਗਿਲ ਦਿਵਸ ਮਨਾਇਆ ਗਿਆ। ਇਸ ਦੌਰਾਨ ਸਾਰਾ ਸਕੂਲ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਹਰਿਆਂ ਨਾਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਇਸ ਦਿਨ ਨੂੰ ਹੋਰ ਯਾਦਗਾਰੀ ਬਣਾਉਣ ਦੇ ਲਈ ਬੱਚਿਆਂ ਨੇ ਦੇਸ ਦੇ ਸਿਪਾਹੀਆਂ ਲਈ ਸੁੰਦਰ ਕਾਰਡ ਵੀ ਬਣਾਏ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਵੀ ਕਾਰਗਿਲ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਬੱਚਿਆਂ ਨੂੰ ਸ਼ਹੀਦਾਂ ਦੀ ਕੁਰਬਾਨੀ ਆਪਣੇ ਦਿਲ ਵਿੱਚ ਵਸਾਉਂਦੇ ਹੋਏ ਦੇਸ਼ ਦੀ ਹਰ ਪੱਖੋਂ ਸੇਵਾ ਕਰਨ ਲਈ ਵੀ ਪ੍ਰੇਰਿਆ। ਡਾਇਰੈਕਟਰਜ਼ ਮਨਦੀਪ ਵਾਲੀਆ,ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

The post ਸਪਰਿੰਗ ਡੇਲ ਵਿਖੇ ਕਾਰਗਿਲ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮਨਾਇਆ ਗਿਆ ਵਿਜੈ ਦਿਵਸ appeared first on Ludhiana Live.