karina photoshoot Archives - Ludhiana Live

ਕਰੀਨਾ ਰਵਾਇਤੀ ਲੁੱਕ ’ਚ ਆਈ ਨਜ਼ਰ, ਦੁਪੱਟਾ ਲਹਿਰਾਉਂਦੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ
ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਇੰਡਸਟਰੀ ਦੀ ਸਟਾਈਲਿਸ਼ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਜੋ ਵੀ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਕਰੀਨਾ ਭਾਰਤੀ ਲੁੱਕ ’ਚ ਕਾਫ਼ੀ ਖ਼ੂਬਸੂਰਤ ਹੈ। ਹਾਲ ਹੀ ’ਚ ਅਦਾਕਾਰਾ ਦੀ ਸ਼ਾਨਦਾਰ ਲੁੱਕ ਸਾਹਮਣੇ ਆਈ ਹੈ। ਜਿਸ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਵਾਈਰਲ ਹੋ ਰਹੀਆਂ ਹਨ। ਕਰੀਨਾ ਨੇ ਆਪਣੀ ਰਵਾਇਤੀ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਲੁੱਕ ਦੀ ਗੱਲ ਕਰੀਏ ਤਾਂ ਕਰੀਨਾ ਨੇ ਨੀਲੇ ਰੰਗ ਦੀ ਚੰਦੇਰੀ ਸਿਲਕ ਕੁਰਤੀ ਪਾਈ ਹੈ, ਜਿਸ ’ਤੇ ਗੋਲਡ ਜ਼ਰੀ ਦਾ ਕੰਮ ਕੀਤਾ ਗਿਆ ਹੈ। ਇਸ ਕੁਰਤੀ ਦੇ ਨਾਲ ਅਦਾਕਾਰਾ ਨੇ ਪਲਾਜ਼ੋ ਪਾਇਆ ਹੈ। ਮਿਨੀਮਲ ਮੇਕਅੱਪ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਦੇ ਨਾਲ ਕਰੀਨਾ ਨੇ ਝੁਮਕੇ, ਖੁੱਲ੍ਹੇ ਵਾਲ ਛੱਡੇ ਹੋਏ ਹਨ। ਜੋ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ।ਕਰੀਨਾ ਨੇ ਦੁਪੱਟਾ ਲਹਿਰਾਉਂਦੇ ਹੋਏ ਜ਼ਬਰਦਸਤ ਪੋਜ਼ ਦਿੱਤੇ। ਕਰੀਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਦੱਸ ਦੇਈਏ ਅਦਾਕਾਰਾ ਇਸ ਸਮੇਂ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ।

ਕਰੀਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕਰੀਨਾ ਫ਼ਿਲਮ ‘ਲਾਲ ਸਿੰਘ ਚੱਡਾ’ ’ਚ 11 ਅਗਸਤ ਨੂੰ ਨਜ਼ਰ ਆਵੇਗੀ। ਜਿਸ ’ਚ ਆਮਿਰ ਖ਼ਾਨ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਪਰਦੇ ’ਤੇ ਅਕਸ਼ੈ ਕੁਮਾਰ ਦੀ ਫ਼ਿਲਮ ‘ਰਕਸ਼ਾ ਬੰਧਨ’ ਨਾਲ ਟਕਰਾਏਗੀ। ਇਸ ਤੋਂ ਇਲਾਵਾ ਕਰੀਨਾ ਹੰਸਲ ਮਹਿਤਾ ਦੀ ਫ਼ਿਲਮ ’ਚ ਨਜ਼ਰ ਆਵੇਗੀ, ਜਿਸ ’ਚ ਉਹ ਇਕ ਜਾਸੂਸ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

The post ਕਰੀਨਾ ਰਵਾਇਤੀ ਲੁੱਕ ’ਚ ਆਈ ਨਜ਼ਰ, ਦੁਪੱਟਾ ਲਹਿਰਾਉਂਦੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ appeared first on Ludhiana Live.