karte tournament Archives - Ludhiana Live

GGSPS ਦੇ ਵਿਦਿਆਰਥੀਆਂ ਨੇ ਕਰਾਟੇ ਟੂਰਨਾਮੈਂਟ ਵਿਚ ਮਾਰੀਆਂ ਮੱਲਾਂ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਲੁਧਿਆਣਾ ਦੇ ਵਿਦਿਆਰਥੀਆਂ ਨੇ ਕਰਾਟੇ ਟੂਰਨਾਮੈਂਟ ਵਿੱਚ ਆਪਣੀ ਧਾਂਕ ਜਮਾ ਕੇ ਸਕੂਲ ਦੇ ਹਿੱਸੇ ਕੁੱਲ 3 ਸਿਲਵਰ ਅਤੇ 2 ਬਰੌਨਜ਼ ਮੈਡਲ ਹਿੱਸੇ ਵਿੱਚ ਲੈ ਕੇ ਆਏ। ਗੁਰਕੀਰਤ ਸਿੰਘ ,ਪਰਮਵੀਰ ਸਿੰਘ, ਪ੍ਰਭਜੋਤ ਸਿੰਘ ਆਦਿ ਵਿਦਿਆਰਥੀਆਂ ਨੇ ਸਿਲਵਰ ਦੇ ਮੈਡਲ ਜਿੱਤੇ ਅਤੇ ਜਗਰਾਜ ਸਿੰਘ ਅਤੇ ਯਸ਼ਨੂਰ ਸਿੰਘ ਨੇ ਕਾਂਸੇ ਦਾ ਮੈਡਲ ਜਿੱਤ ਕੇ ਇਸ ਟੂਰਨਾਮੈਂਟ ਵਿੱਚ ਆਪਣੀ ਜਗ੍ਹਾ ਬਣਾਈ।

ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਨੂੰ ਮੈਡਲ ਦਿੱਤੇ ਅਤੇ ਇਸੇ ਤਰ੍ਹਾਂ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਉਹਨਾਂ ਨੇ ਬਾਕੀ ਵਿਦਿਆਰਥੀਆਂ ਨੂੰ ਵੀ ਉਹਨਾ ਦੇ ਮਾਪੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ।

The post GGSPS ਦੇ ਵਿਦਿਆਰਥੀਆਂ ਨੇ ਕਰਾਟੇ ਟੂਰਨਾਮੈਂਟ ਵਿਚ ਮਾਰੀਆਂ ਮੱਲਾਂ appeared first on Ludhiana Live.