khad inaugurated by khudian Archives - Ludhiana Live

ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖੱਡ ਦਾ ਕੀਤਾ ਉਦਘਾਟਨ
ਸਾਹਨੇਵਾਲ/ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੀ ਰੇਤ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ 7 ਜ਼ਿਲ੍ਹਿਆਂ ਚ 16 ਸਰਕਾਰੀ ਰੇਤ ਦੀਆਂ ਖੱਡਾਂ ਦਾ ਮਹੂਰਤ ਕੀਤਾ ਹੈ ਜਿਨ੍ਹਾਂ ਰਾਹੀਂ ਟੈਕਸ ਸਮੇਤ ਸਾਢੇ 5 ਰੁਪਏ ਪ੍ਰਤੀ ਫੁੱਟ ਚਿੱਟੀ ਰੇਤ ਮਿਲੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਭੁਖੜੀ ਚ ਸਰਕਾਰੀ ਖੱਡ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਹਲਕਾ ਸਾਹਨੇਵਾਲ ਨੂੰ ਦੋ ਖੱਡਾਂ ਪਿੰਡ ਭੁਖੜੀ ਅਤੇ ਜਮਾਲਪੁਰ ਲੇਲੀ ਚ ਮਿਲੀਆਂ ਹਨ। ਉਨ੍ਹਾਂ ਇਸਦੇ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਮਾਨ ਦੇ ਕੀਤੇ ਵਾਅਦੇ ਮੁਤਾਬਿਕ ਹੁਣ ਰੇਤੇ ਦੀ ਟਰਾਲੀ 11 ਸੌ ਦੇ ਕਰੀਬ ਵਿੱਚ ਮਿਲੇਗੀ। ਉਨ੍ਹਾਂ ਕਿਹਾ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਜਿੱਥੇ ਗਰੰਟੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ।

ਕਾਰਜਕਾਰੀ ਇੰਜੀਨੀਅਰ ਸੰਦੀਪ ਸਿੰਘ ਮਾਂਗਟ ਨੇ ਕਿਹਾ ਕਿ ਸਾਡੇ ਕੋਲ ਰੇਤ ਭਰਨ ਵਾਲੀ ਲੇਬਰ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਰੇਤ ਲੈਣ ਵਾਲਾ ਖੁਦ ਦੀ ਲੇਬਰ ਨਾਲ ਵੀ ਆਪਣੀ ਟਰਾਲੀ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੇਤ ਲਈ ਘਰ ਬੈਠ ਕੇ ਵੀ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੀ ਬੁਕਿੰਗ ਕਰਵਾ ਸਕਦਾ ਹੈ ਜਿਸਦੇ ਲਈ ਐਪ ‘ਪੰਜਾਬ ਸੈਂਡ’ ਡਾਊਨਲੋਡ ਕਰਕੇ ਉਸ ਉਤੇ ਅਪਲਾਈ ਕੀਤਾ ਜਾ ਸਕਦਾ ਹੈ।

The post ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖੱਡ ਦਾ ਕੀਤਾ ਉਦਘਾਟਨ appeared first on Ludhiana Live.