Khanna Police Archives - Ludhiana Live

ਖੰਨਾ ਪੁਲਿਸ ਨੇ 4 ਕੁਇੰਟਲ ਭੁੱਕੀ ਤੇ 500 ਗ੍ਰਾਮ ਅਫੀਮ ਬਰਾਮਦ, ਔਰਤ ਸਣੇ 4 ਮੁਲਜ਼ਮ ਗ੍ਰਿਫ਼ਤਾਰ
ਖੰਨਾ ਪੁਲੀਸ ਨੇ ਵੱਖ ਵੱਖ ਮੁਕੱਦਮਿਆਂ ਵਿਚ ਇਕ ਔਰਤ ਸਮੇਤ 4 ਦੋਸ਼ੀਆਂ ਨੂੰ 3 ਕੁਇੰਟਲ 98 ਕਿੱਲੋ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਹ ਦਾਅਵਾ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਕੀਤਾ। ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਜਗੇੜਾ ਮੇਨ ਰੋਡ ‘ਤੇ ਨਾਕਾਬੰਦੀ ਦੌਰਾਨ ਮਲੇਰਕੋਟਲਾ ਸਾਈਡ ਤੋਂ ਕੁੱਪਕਲਾਂ ਵੱਲ ਜਾਂਦੀ ਵਰਨਾ ਕਾਰ ਨੰਬਰ-ਪੀਬੀ23ਵਾਈ-0440 ਨੂੰ ਸ਼ੱਕ ‘ਤੇ ਆਧਾਰ ‘ਤੇ ਰੋਕ ਕੇ ਜਾਂਚ ਕੀਤੀ ਤਾਂ ਉਸ ਵਿਚੋਂ 1 ਕੁਇੰਟਲ 50 ਕਿਲੋ ਭੁੱਕੀ ਬਰਾਮਦ ਹੋਈ।

ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਿਸ ਨੇ ਦਹੇੜੂ ਪੁਲ ਹੇਠਾਂ ਚੈਕਿੰਗ ਦੌਰਾਨ ਖੰਨਾ ਤੋਂ ਲੁਧਿਆਣਾ ਵੱਲ ਜਾਂਦੇ ਟਰੱਕ ਨੰਬਰ-ਪੀਬੀ13ਜੈਡ-9130 ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਵਿਚੋਂ 2 ਕੁਇੰਟਲ 48 ਕਿਲੋ ਭੁੱਕੀ ਅਤੇ 500 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਸੁਖਵਿੰਦਰ ਸਿੰਘ ਉਰਫ ਲਾਡੀ ਵਾਸੀ ਸਹੋਲੀ (ਪਟਿਆਲਾ) ਅਤੇ ਗੁਰਪ੍ਰੀਤ ਸਿੰਘ ਉਰਫ਼ ਸੋਢੀ ਵਾਸੀ ਨੰਗਰ ਡੈਮ (ਰੋਪੜ) ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ।

The post ਖੰਨਾ ਪੁਲਿਸ ਨੇ 4 ਕੁਇੰਟਲ ਭੁੱਕੀ ਤੇ 500 ਗ੍ਰਾਮ ਅਫੀਮ ਬਰਾਮਦ, ਔਰਤ ਸਣੇ 4 ਮੁਲਜ਼ਮ ਗ੍ਰਿਫ਼ਤਾਰ appeared first on Ludhiana Live.

ਪੰਜਾਬ ਦੇ ਟਰਾਂਸਪੋਰਟਰ ਅੱਜ ਇਨ੍ਹਾਂ ਟਰਾਂਸਪੋਰਟਰਾਂ ਖ਼ਿਲਾਫ਼ ਕਰਨਗੇ ਨੈਸ਼ਨਲ ਹਾਈਵੇਅ ਜਾਮ
ਖੰਨਾ (ਲੁਧਿਆਣਾ) : ਪੰਜਾਬ ਦੇ ਟਰਾਂਸਪੋਰਟਰ ਅੱਜ ਜੁਗਾੜੂ ਟਰਾਂਸਪੋਰਟਰਾਂ ਖ਼ਿਲਾਫ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨੈਸ਼ਨਲ ਹਾਈਵੇਅ ਜਾਮ ਕਰਨਗੇ। ਖੰਨਾ ਵਿੱਚ ਟਰਾਂਸਪੋਰਟਰਾਂ ਨੂੰ ਮਨਾਉਣ ਦੀ ਕੋਸ਼ਿਸ਼ ਨਾਕਾਮ ਰਹੀ। ਦੇਰ ਸ਼ਾਮ ਥਾਣਾ ਸਿਟੀ 1 ਦੇ ਪੁਲੀਸ ਅਧਿਕਾਰੀਆਂ ਨੇ ਟਰਾਂਸਪੋਰਟਰਾਂ ਦਾ ਧਰਨਾ ਕਿਸੇ ਤਰ੍ਹਾਂ ਰੱਦ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਯੂਨੀਅਨ ਅੜੀ ਰਹੀ, ਜਿਸ ਕਾਰਨ ਐਤਵਾਰ ਨੂੰ ਸੂਬੇ ਵਿੱਚ ਚੱਕਾ ਜਾਮ ਹੋਵੇਗਾ।

ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਯੂਨਾਈਟਿਡ ਟਰੇਡ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਸੂਬੇ ਭਰ ਦੇ ਟਰਾਂਸਪੋਰਟਰ ਚਿੰਤਤ ਹਨ। ਉਹ ਲੱਖਾਂ ਰੁਪਏ ਖਰਚ ਕੇ ਵਾਹਨ ਖਰੀਦਦਾ ਹੈ। ਹਰ ਸਾਲ 55 ਤੋਂ 60 ਹਜ਼ਾਰ ਰੁਪਏ ਟੈਕਸ ਵਜੋਂ ਅਦਾ ਕੀਤੇ ਜਾਂਦੇ ਹਨ। ਹੈਵੀ ਲਾਇਸੰਸ ਬਣਾਉਂਦੇ ਹਨ। ਸਰਕਾਰੀ ਖਜ਼ਾਨੇ ਨੂੰ ਭਰਦਾ ਹੈ। ਦੂਜੇ ਪਾਸੇ ਜੁਗਾੜੂ ਰੇਹੜੇ ਵਾਲੇ ਆਪਣੇ ਜੁਗਾੜ ਦੀ ਗੱਡੀ ਤਿਆਰ ਕਰਕੇ ਘੱਟ ਕਿਰਾਏ ‘ਤੇ ਮਾਲ ਢੋਂਦੇ ਹਨ।

ਟਰਾਂਸਪੋਰਟਰਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਕਾਰਨ ਨੈਸ਼ਨਲ ਹਾਈਵੇਟ ਨੂੰ ਜਾਮ ਕੀਤਾ ਜਾਵੇਗਾ। ਖੰਨਾ ਵਿੱਚ ਗਰੀਨਲੈਂਡ ਹੋਟਲ ਨੇੜੇ ਧਰਨਾ ਦਿੱਤਾ ਜਾਵੇਗਾ। ਲੁਧਿਆਣਾ, ਜਲੰਧਰ, ਮੋਗਾ, ਫਤਿਹਗੜ੍ਹ ਸਾਹਿਬ, ਬਠਿੰਡਾ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਚੱਕਾ ਜਾਮ ਹੋਵੇਗਾ। ਚੇਅਰਮੈਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਹੰਗਾਮਾ ਨਾ ਹੋਣ ਦਾ ਭਰੋਸਾ ਦਿੱਤਾ ਗਿਆ। ਉਹ ਸ਼ਾਂਤੀਪੂਰਵਕ ਸੜਕ ਜਾਮ ਕਰਨਗੇ। ਐਂਬੂਲੈਂਸ ਸਮੇਤ ਹੋਰ ਐਮਰਜੈਂਸੀ ਵਾਹਨਾਂ ਨੂੰ ਰਸਤਾ ਦਿੱਤਾ ਜਾਵੇਗਾ।

ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੁਗਾੜੂ ਰੇਹੜੇ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ, ਕਿਉਂਕਿ ਇਹ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤਾ ਜਾਂਦਾ ਹੈ। ਜ਼ਿਆਦਾਤਰ ਇਹ ਵਾਹਨ ਚੋਰੀ ਹੋਏ ਬਾਈਕ ਨੂੰ ਦੁਬਾਰਾ ਤਿਆਰ ਕਰਕੇ ਬਣਾਏ ਜਾਂਦੇ ਹਨ। ਇੱਕ ਵਾਰ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਸੀ, ਅਗਲੇ ਦਿਨ ਇਹ ਹੁਕਮ ਵਾਪਸ ਲੈ ਲਿਆ ਗਿਆ ਸੀ। ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਸਬੰਧਤ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਦਾ ਸਮਾਂ ਤੈਅ ਕੀਤਾ ਜਾਵੇਗਾ। ਮੰਗਾਂ ‘ਤੇ ਵੀ ਗੌਰ ਕੀਤਾ ਜਾ ਰਿਹਾ ਹੈ। ਚੱਕਾ ਜਾਮ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ।

The post ਪੰਜਾਬ ਦੇ ਟਰਾਂਸਪੋਰਟਰ ਅੱਜ ਇਨ੍ਹਾਂ ਟਰਾਂਸਪੋਰਟਰਾਂ ਖ਼ਿਲਾਫ਼ ਕਰਨਗੇ ਨੈਸ਼ਨਲ ਹਾਈਵੇਅ ਜਾਮ appeared first on Ludhiana Live.

ਖੰਨਾ ਪੁਲਸ ਨੇ 2 ਕੁਇੰਟਲ ਤੋਂ ਜ਼ਿਆਦਾ ਭੁੱਕੀ ਸਮੇਤ ਕੀਤੇ 3 ਲੋਕ ਗ੍ਰਿਫ਼ਤਾਰ
ਲੁਧਿਆਣਾ : ਖੰਨਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਕੁਇੰਟਲ, 43 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਰੀ ਪੁੱਤਰ ਨਾਜਿੰਦਰ ਸਿੰਘ ਵਾਸੀ ਖੰਨਾ, ਜਵਿੰਦਰ ਸਿੰਘ ਉਰਫ਼ ਲਾਲੂ ਪੁੱਤਰ ਜਗਰੂਪ ਸਿੰਘ ਵਾਸੀ ਬਾਗੜੀਆ, ਮਾਲੇਰਕੋਟਲਾ ਅਤੇ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਟਿਆਲਾ ਵੱਜੋਂ ਹੋਈ ਹੈ। ਇਹ ਤਿੰਨੇ ਦੋਸ਼ੀ ਪੇਸ਼ੇ ਤੋਂ ਡਰਾਈਵਰ ਹਨ।

ਜਾਣਕਾਰੀ ਮੁਤਾਬਕ ਦੋਰਾਹਾ ਦੀ ਪੁਲਸ ਦੇ ਚੈਕਿੰਗ ਦੌਰਾਨ ਕਾਰ ‘ਚ ਜਵਿੰਦਰ ਅਤੇ ਗੁਰਵਿੰਦਰ ਸਿੰਘ ਨੂੰ ਤਲਾਸ਼ੀ ਲਈ ਰੋਕਿਆ ਤਾਂ ਉਨ੍ਹਾਂ ਕੋਲੋਂ 1 ਕੁਇੰਟਲ, 70 ਕਿੱਲੋ ਭੁੱਕੀ-ਚੂਰਾ ਪੋਸਤ ਬਰਾਮਦ ਕੀਤਾ ਗਿਆ ਅਤੇ ਦੋਹਾਂ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਮਾਮਲੇ ‘ਚ ਬੱਸ ਅੱਡੇ ਰੋੜੀਆਂ ਵਿਖੇ ਪੁਲਸ ਨੇ ਜਦੋਂ ਇਕ ਟਰੱਕ ਦੀ ਤਲਾਸ਼ੀ ਲਈ ਤਾਂ ਉਸ ‘ਤੇ ਸਵਾਰ ਵਿਅਕਤੀ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਉਰਫ਼ ਹੈਰੀ ਦੱਸਿਆ। ਟਰੱਕ ਦੀ ਚੈਕਿੰਗ ਦੌਰਾਨ 72 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।

The post ਖੰਨਾ ਪੁਲਸ ਨੇ 2 ਕੁਇੰਟਲ ਤੋਂ ਜ਼ਿਆਦਾ ਭੁੱਕੀ ਸਮੇਤ ਕੀਤੇ 3 ਲੋਕ ਗ੍ਰਿਫ਼ਤਾਰ appeared first on Ludhiana Live.

ਪੁਲਿਸ ‘ਤੇ ਹਮਲਾ ਕਰਕੇ ਰੇਤ ਦੀ ਭਰੀ ਟਰਾਲੀ ਨੂੰ ਛੁਡਾਉਣ ਦੇ ਮਾਮਲੇ ‘ਚ 10 ਗ੍ਰਿਫ਼ਤਾਰ
ਪੁਲਿਸ ਜ਼ਿਲ੍ਹਾ ਖੰਨਾ ਦੇ ਮਾਛੀਵਾੜਾ ਸਾਹਿਬ ਇਲਾਕੇ ‘ਚ 20 ਜੁਲਾਈ ਦੀ ਰਾਤ ਨੂੰ ਮਾਈਨਿੰਗ ਮਾਫ਼ੀਆ ਨੇ ਪੁਲਿਸ ‘ਤੇ ਹਮਲਾ ਕਰਕੇ ਰੇਤ ਨਾਲ ਭਰੀ ਟਰਾਲੀ ਅਤੇ ਮੁਲਜ਼ਮਾਂ ਨੂੰ ਛੁਡਵਾਇਆ ਸੀ। ਇਸ ਤੋਂ ਬਾਅਦ SSP ਅਮਨੀਤ ਕੌਂਡਲ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਹੁਣ ਇਸ ਮਾਮਲੇ ਵਿੱਚ ਕਿਸਾਨ ਆਗੂ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਰੇਤ ਨਾਲ ਭਰੀ ਟਰਾਲੀ, 4 ਬਾਈਕ, 1 ਆਲਟੋ ਕਾਰ, ਮੋਬਾਈਲ, ਪਰਸ ਅਤੇ ਖੰਭੇ ਬਰਾਮਦ ਕੀਤੇ ਗਏ ਹਨ।

ਸੂਤਰਾਂ ਅਨੁਸਾਰ ਕਿਸਾਨ ਆਗੂ ਸਮੇਤ ਸਾਰੇ ਮੁਲਜ਼ਮਾਂ ਦੇ ਮਾਈਨਿੰਗ ਮਾਫੀਆ ਨਾਲ ਪੁਰਾਣੇ ਸਬੰਧ ਹਨ। ਕਈ ਦੋਸ਼ੀਆਂ ਖਿਲਾਫ ਕਤਲ, ਇਰਾਦਾ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਮੁਲਜ਼ਮਾਂ ਨੇ ਇੱਕ ASI ਸਮੇਤ ਚਾਰ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਟਰੈਕਟਰ ਟਰਾਲੀ ਤੇ ਮੁਲਜ਼ਮਾਂ ਨੂੰ ਛੁਡਵਾਇਆ। ਇਸ ਤੋਂ ਬਾਅਦ ਪੁਲਿਸ ਨੇ 12 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਕੇਸ ਦਾ ਮੁੱਖ ਮੁਲਜ਼ਮ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮਰਾਲਾ ਇਕਾਈ ਦਾ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨਿਕਲਿਆ ਹੈ।

The post ਪੁਲਿਸ ‘ਤੇ ਹਮਲਾ ਕਰਕੇ ਰੇਤ ਦੀ ਭਰੀ ਟਰਾਲੀ ਨੂੰ ਛੁਡਾਉਣ ਦੇ ਮਾਮਲੇ ‘ਚ 10 ਗ੍ਰਿਫ਼ਤਾਰ appeared first on Ludhiana Live.

18 ਲੱਖ ਦੇ ਸਰੀਏ ਨਾਲ ਲੱਦਿਆ ਟਰੱਕ ਚੋਰੀ, ਮਾਸਟਰਮਾਈਂਡ ਸਣੇ 2 ਕਾਬੂ
ਲੁਧਿਆਣਾ : ਖੰਨਾ ਵਿਚ ਨੈਸ਼ਨਲ ਹਾਈਵੇ ‘ਤੇ ਪੈਟਰੋਲ ਪੰਪ ਨੇੜਿਓਂ ਟਰੱਕ ਚੋਰੀ ਹੋ ਗਿਆ ਜਿਸ ਵਿਚ 18 ਲੱਖ ਦਾ ਸਰੀਆ ਲੱਦਿਆ ਹੋਇਆ ਸੀ। ਟਰੱਕ ਨੂੰ ਮਾਸਟਰ-ਕੀ ਨਾਲ ਚੋਰੀ ਕੀਤਾ ਗਿਆ ਜਿਸ ਦੇ ਬਾਅਦ ਟਰੱਕ ਵਿਚ ਲੋਡ ਸਰੀਏ ਨੂੰ ਵੇਚਣ ਦੀ ਫਿਰਾਕ ਵਿਚ ਘੁੰਮ ਰਹੇ ਮੁਲਜ਼ਮਾਂ ਨੂੰ ਪੁਲਿਸ ਨੇ 8 ਕਿਲੋਮੀਟਰ ਦੂਰੀ ‘ਤੇ ਗ੍ਰਿਫਤਾਰ ਕਰ ਲਿਆ।ਮਾਸਟਰਮਾਈਂਡ ਤੇ ਉਸ ਦਾ ਸਾਥੀ ਫੜੇ ਗਏ ਹਨ। ਇਨ੍ਹਾਂ ਤੋਂ ਟਰੱਕ ਤੇ ਸਰੀਆ ਦੋਵੇਂ ਬਰਾਮਦ ਕੀਤੇ ਗਏ।

ਡੀਐੱਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਭੱਟੀਆਂ ਦਾ ਰਹਿਣ ਵਾਲਾ ਡਰਾਈਰ ਕੁਲਦੀਪ ਸਿੰਘ ਟਰੱਕ ਵਿਚ ਸਰੀਆ ਲੋਡ ਕਰਕੇ ਮੰਡੀ ਗੋਬਿੰਦਗੜ੍ਹ ਤੋਂ ਲਿਆਇਆ ਸੀ। ਸਰੀਆ ਲੁਧਿਆਣਾ ਛੱਡਣਾ ਸੀ। ਰਾਤ ਸਮੇਂ ਕੁਲਦੀਪ ਸਿੰਘ ਨੇ ਆਪਣੇ ਪਿੰਡ ਦੇ ਬਾਹਰ ਪੈਟਰੋਲ ਪੰਪ ਨੇੜੇ ਟਰੱਕ ਖੜ੍ਹਾ ਕਰ ਦਿੱਤਾ। ਉਥੋਂ ਟਰੱਕ ਚੋਰੀ ਹੋ ਗਿਆ। ਪੁਲਿਸ ਨੇ ਪੂਰੇ ਜ਼ਿਲ੍ਹੇ ਨੂੰ ਤੁਰੰਤ ਸੀਲ ਕਰਦੇ ਹੋਏ ਬੀਜਾ ਚੌਕ ਤੋਂ ਟਰੱਕ ਬਰਾਮਦ ਕੀਤਾ। ਮੌਕੇ ਤੋਂ ਫਰੀਦਾਬਾਦ ਦੇ ਰਹਿਣ ਵਾਲੇ ਤਰੁਣ ਸਿੰਘ ਤੇ ਉਸ ਦੇ ਸਾਥੀ ਅਸ਼ੋਕ ਕੁਮਾਰ ਵਾਸੀ ਬਿਹਾਰ ਨੂੰ ਫੜਿਾ ਗਿਆ।

The post 18 ਲੱਖ ਦੇ ਸਰੀਏ ਨਾਲ ਲੱਦਿਆ ਟਰੱਕ ਚੋਰੀ, ਮਾਸਟਰਮਾਈਂਡ ਸਣੇ 2 ਕਾਬੂ appeared first on Ludhiana Live.

ਧੋਖਾਧੜੀ ਕਰਨ ਦੇ ਦੋਸ਼ ‘ਚ 3 ਖ਼ਿਲਾਫ਼ ਮਾਮਲਾ ਦਰਜ
ਖੰਨਾ (ਲੁਧਿਆਣਾ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ‘ਚ ਥਾਣਾ ਸਿਟੀ 2 ਖੰਨਾ ਵਿਖੇ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਇਮੀਗੇ੍ਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਸੁਪਰੀਤ ਕੌਰ ਵਾਸੀ ਰਾਜਗੁਰੂ ਨਗਰ ਲੁਧਿਆਣਾ ਨੇ ਦੱਸਿਆ ਹਰਦੀਪ ਸਿੰਘ, ਗੁਰਦੀਪ ਸਿੰਘ ਵਾਲੀਆ ਤੇ ਗੁਰਤਿੰਦਰ ਸਿੰਘ ਮਿੰਟੂ ਵਾਲੀਆ ਨੇ ਗੁਰੂ ਤੇਗ ਬਹਾਦਰ ਮਾਰਕੀਟ ਖੰਨਾ ਵਿਖੇ ਦਫ਼ਤਰ ਖੋਲਿ੍ਆ ਹੋਇਆ ਹੈ। ਉਨ੍ਹਾਂ ਉਸ ਨੂੰ ਕੈਨੇਡਾ ਭੇਜਣ ਦੀ ਗੱਲਬਾਤ ਕੀਤੀ।

ਮੁਲਜ਼ਮਾਂ ਨੇ ਭਰੋਸਾ ਦਿੱਤਾ ਕਿ ਉਹ ਉਸ ਨੂੰ ਸਟੱਡੀ ਬੇਸ ‘ਤੇ ਕੈਨੇਡਾ ਭੇਜ ਦੇਣਗੇ। ਸੁਪਰੀਤ ਕੌਰ ਨੇ ਕਿਹਾ ਕਿ ਉਨਾਂ੍ਹ ਕੋਲੋਂ 8 ਲੱਖ 80 ਹਜ਼ਾਰ ਰੁਪਏ ਕਾਲਜ ‘ਚ ਫ਼ੀਸ ਤੇ 10 ਹਜ਼ਾਰ ਡਾਲਰ ਜੀਆਈਸੀ ਤੋਂ ਇਲਾਵਾ 6 ਲੱਖ ਰੁਪਏ ਨਕਦ ਹੋਰ ਦਸਤਾਵੇਜ਼ ਤਿਆਰ ਕਰਨ ਲਈ ਲਏ ਗਏ। ਸੁਪਰੀਤ ਕੌਰ ਨੇ ਕਿਹਾ ਕਿ 22 ਨਵੰਬਰ 2019 ਨੂੰ ਰਫਿਊਜਲ ਆਉਣ ਤੋਂ ਬਾਅਦ ਆਪਣੀ ਜੀਆਈਸੀ ਤੇ ਫ਼ੀਸ ਆਦਿ ਰਿਫੰਡ (ਵਾਪਸ) ਕਰਵਾਉਣ ਲਈ ਕਿਹਾ ਪਰ ਉਹ ਟਾਲ ਮਟੋਲ ਕਰਦੇ ਰਹੇ। ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਧੋਖਾਧੜੀ ਕਰਨ ਦੇ ਦੋਸ਼ ‘ਚ 3 ਖ਼ਿਲਾਫ਼ ਮਾਮਲਾ ਦਰਜ appeared first on Ludhiana Live.

ਖੰਨਾ ਪੁਲਿਸ ਨੇ ਫੜਿਆ ਭਗੌੜਾ ਏਜੰਟ, ਵਿਦੇਸ਼ ਭੇਜਣ ਦੇ ਨਾਂ ਤੇ ਵਿਦਿਆਰਥੀਆਂ ਤੋਂ ਠੱਗੇ 35 ਲੱਖ
ਲੁਧਿਆਣਾ : ਖੰਨਾ ਪੁਲਿਸ ਨੇ ਮਾਛੀਵਾੜਾ ਸਾਹਿਬ ‘ਚ 8 ਵਿਦਿਆਰਥੀਆਂ ਤੋਂ 35 ਲੱਖ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ। ਇਹ ਏਜੰਟ ਹਰਪ੍ਰੀਤ ਸਿੰਘ ਚੋਪੜਾ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਸੀ, ਪਿਛਲੇ 4 ਸਾਲਾਂ ਤੋਂ ਭਗੌੜਾ ਸੀ। ਉਸ ਦੇ ਪਿਤਾ ਪੰਜਾਬ ਪੁਲਿਸ ਤੋਂ ਸੇਵਾਮੁਕਤ ਇੰਸਪੈਕਟਰ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

DSP ਮਨਦੀਪ ਕੌਰ ਨੇ ਦੱਸਿਆ ਕਿ ਸਾਲ 2019 ਵਿੱਚ ਰੀਨਾ ਵਰਮਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਰੀਨਾ ਵਿਦਿਆਰਥੀਆਂ ਨੂੰ ਆਈਲੈਟਸ ਟਿਊਸ਼ਨ ਦਿੰਦੀ ਸੀ। ਉਸ ਦਾ ਸੰਪਰਕ ਹਰਪ੍ਰੀਤ ਸਿੰਘ ਨਾਲ ਹੋਇਆ, ਜੋ ਕਿ ਲੁਧਿਆਣਾ ਵਿੱਚ ਸਟੱਡੀ ਵੀਜ਼ਾ, ਵਰਕ ਪਰਮਿਟ ਅਤੇ ਟੂਰਿਸਟ ਵੀਜ਼ਾ ਦਾ ਕਾਰੋਬਾਰ ਕਰਦਾ ਹੈ। ਹਰਪ੍ਰੀਤ ਨੇ 8 ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਰੀਨਾ ਤੋਂ ਕਰੀਬ 35 ਲੱਖ ਰੁਪਏ ਲਏ ਸਨ।

ਰੀਨਾ ਅਨੁਸਾਰ ਹਰਪ੍ਰੀਤ ਨੇ 6 ਮਹੀਨਿਆਂ ਵਿਚ ਸਾਰੇ 8 ਵਿਦਿਆਰਥੀਆਂ ਦੇ ਵੀਜ਼ੇ ਲਗਵਾਉਣ ਦਾ ਦਾਅਵਾ ਕੀਤਾ ਸੀ ਪਰ ਉਸ ਨੇ ਵਿਦਿਆਰਥੀਆਂ ਨੂੰ ਜਾਅਲੀ ਵੀਜ਼ੇ ਅਤੇ ਟਿਕਟਾਂ ਦਿੱਤੀਆਂ ਸਨ। ਪੁਲਿਸ ਨੇ ਹਰਪ੍ਰੀਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ। ਪੁਲਿਸ ਨੇ ਮੁਲਜ਼ਮ ਹਰਪ੍ਰੀਤ ਸਿੰਘ ਚੋਪੜਾ ਨੂੰ ਫੜਨ ਲਈ ਕਈ ਵਾਰ ਜਾਲ ਵਿਛਾਇਆ ਪਰ ਉਹ ਫਰਾਰ ਹੋ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ।

DSP ਮਨਦੀਪ ਕੌਰ ਨੂੰ ਪਤਾ ਲੱਗਾ ਕਿ ਮੁਲਜ਼ਮ ਰਾਤ ਨੂੰ ਲੁਧਿਆਣਾ ਵਿੱਚ ਘਰ ਆਉਂਦਾ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਉਸਦੇ ਘਰ ਦੇ ਬਾਹਰ ਲਗਾਇਆ। ਜਦੋਂ ਮੁਲਜ਼ਮ ਆਪਣੇ ਘਰ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮ ਨੇ ਪੁਲਿਸ ਤੋਂ ਬਚਣ ਲਈ ਘਰ ਦੇ ਚਾਰੇ ਪਾਸੇ ਕੈਮਰੇ ਲਾਏ ਹੋਏ ਸਨ। ਬੀਤੀ ਰਾਤ ਵੀ ਕੈਮਰੇ ਰਾਹੀਂ ਪੁਲਿਸ ਨੂੰ ਦੇਖ ਕੇ ਮੁਲਜ਼ਮ ਘਰ ਦੇ ਸਟੋਰ ਵਿੱਚ ਲੁਕ ਗਿਆ ਸੀ ਪਰ ਉਹ ਫੜਿਆ ਗਿਆ।

The post ਖੰਨਾ ਪੁਲਿਸ ਨੇ ਫੜਿਆ ਭਗੌੜਾ ਏਜੰਟ, ਵਿਦੇਸ਼ ਭੇਜਣ ਦੇ ਨਾਂ ਤੇ ਵਿਦਿਆਰਥੀਆਂ ਤੋਂ ਠੱਗੇ 35 ਲੱਖ appeared first on Ludhiana Live.

ਖੰਨਾ ਪੁਲਿਸ ਨੇ ਚੋਰੀ ਦੀਆਂ 6 ਬਾਈਕਾਂ ਸਣੇ 4 ਮੁ.ਲ.ਜ਼.ਮ ਕੀਤੇ ਗ੍ਰਿ.ਫ.ਤਾ.ਰ
ਲੁਧਿਆਣਾ : ਖੰਨਾ ਪੁਲਿਸ ਵੱਲੋਂ 4 ਨੌਜਵਾਨਾਂ ਨੂੰ ਚੋਰੀ ਦੀਆਂ 6 ਬਾਈਕਾਂ ਸਣੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਸੋਨੀ, ਮਨਦੀਪ ਸਿੰਘ ਗੋਗੀ, ਜਾਕਿਰ ਹੁਸੈਨ ਮੋਨੀ ਤਿੰਨੋਂ ਵਾਸੀ ਮੰਡੀ ਗੋਬਿੰਦਗੜ੍ਹ ਤੇ ਸੁਰੇਸ਼ ਕੁਮਾਰ ਉਰਫ ਜਿੰਮੀ ਵਾਸੀ ਗੁਰੂ ਨਾਨਕ ਕਾਲੋਨੀ ਲਾਡਪੁਰ ਵਜੋਂ ਹੋਈ ਹੈ। ਪੁੱਛਗਿਛ ਵਿਚ ਸਾਹਮਣੇ ਆਇਆ ਕਿ ਇਸ ਗਿਰੋਹ ਦਾ ਮੁੱਖ ਮੁਲਜ਼ਮ ਸੁਰੇਸ਼ ਕੁਮਾਰ ਜਿੰਮੀ ਹੈ, ਜੋ ਮੂਲ ਤੌਰ ਤੋਂ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊੂਨਾ ਦਾ ਰਹਿਣ ਵਾਲਾ ਹੈ।

ਮੁਲਜ਼ਮ ਬਾਈਕ ਚੋਰੀ ਕਰਨ ਵਿਚ ਇੰਨੇ ਮਾਹਿਰ ਸੀ ਕਿ 2 ਮਿੰਟ ਵਿਚ ਹੀ ਬਾਈਕ ਨੂੰ ਗਾਇਬ ਕਰ ਦਿੰਦੇ ਸੀ। ਇਨ੍ਹਾਂ ਦਾ ਟਾਰਗੈੱਟ ਹੀਰੋ ਸਪਲੈਂਡਰ ਬਾਈਕ ਹੁੰਦੀ ਸੀ। ਇਸ ਬਾਈਕ ਦੇ ਲਾਕ ਨੂੰ ਆਸਾਨੀ ਨਾਲ ਖੋਲ੍ਹ ਲੈਂਦੇ ਸੀ। ਇਸ ਲਈ ਮਾਸਟਰ ਚਾਬੀ ਬਣਾਈ ਹੋਈ ਸੀ ਜੋ ਸਾਰੇ ਸਪਲੈਂਡਰ ਬਾਈਕ ਵਿਚ ਲੱਗਦੀ ਸੀ। ਇਕ ਹੀ ਚਾਬੀ ਨਾਲ ਇਨ੍ਹਾਂ ਨੇ ਹੁਣ ਤੱਕ 6 ਬਾਈਕ ਚੋਰੀ ਕੀਤੇ। ਫਿਲਹਾਲ ਇਨ੍ਹਾਂ ਤੋਂ 6 ਬਾਈਕ ਬਰਾਮਦ ਹੋਏ ਸਨ। ਅੱਗੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

The post ਖੰਨਾ ਪੁਲਿਸ ਨੇ ਚੋਰੀ ਦੀਆਂ 6 ਬਾਈਕਾਂ ਸਣੇ 4 ਮੁ.ਲ.ਜ਼.ਮ ਕੀਤੇ ਗ੍ਰਿ.ਫ.ਤਾ.ਰ appeared first on Ludhiana Live.

ਪੰਜਾਬ ਪੁਲਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੀਤਾ ਇਹ ਕਾਂਡ
ਖੰਨਾ / ਲੁਧਿਆਣਾ : ਖੰਨਾ ‘ਚ ਬੁੱਧਵਾਰ ਰਾਤ ਕਰੀਬ 10 ਵਜੇ ਨੈਸ਼ਨਲ ਹਾਈਵੇ ‘ਤੇ ਚੋਰੀ ਦੀ ਵੱਡੀ ਵਾਰਦਾਤ ਵਾਪਰੀ, ਜਿਸ ਨਾਲ ਪੁਲਸ ਦੀ ਕਾਰਗੁਜ਼ਾਰੀ ‘ਤੇ ਮੁੜ ਤੋਂ ਸਵਾਲ ਖੜ੍ਹੇ ਹੋ ਗਏ ਹਨ। ਦਰਅਸਲ ਪੰਜਾਬ ਪੁਲਸ ਦੇ ਹੌਲਦਾਰ ਦੀ ਬ੍ਰੀਜਾ ਕਾਰ ਦਾ ਸ਼ੀਸ਼ਾ ਤੋੜ ਕੇ ਇੱਕ ਸੂਟਕੇਸ ਚੋਰੀ ਕਰ ਲਿਆ ਗਿਆ। ਸੂਟਕੇਸ ਵਿੱਚ ਕਰੀਬ 30 ਤੋਲੇ ਸੋਨਾ, 2 ਲੱਖ ਰੁਪਏ ਅਤੇ ਹੋਰ ਸਾਮਾਨ ਸੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਜਾਂਚ ‘ਚ ਲੱਗ ਗਈ।

ਹੌਲਦਾਰ ਕੁਲਦੀਪ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਹ ਜਗਰਾਓਂ ਤੋਂ ਸਰਹਿੰਦ ਨੂੰ ਜਾ ਰਹੇ ਸੀ। ਖੰਨਾ ਵਿਖੇ ਮਿਠਾਈ ਖਰੀਦਣ ਲਈ ਬੀਕਾਨੇਰ ਸਵੀਟਸ ਕੋਲ ਰੁਕੇ। ਫਿਰ ਜਦੋਂ ਉਹ ਕਾਰ ਵਿਚ ਬੈਠਣ ਲੱਗੇ ਤਾਂ ਦੇਖਿਆ ਕਿ ਪਿਛਲੀ ਸੀਟ ਤੋਂ ਸੂਟਕੇਸ ਗਾਇਬ ਸੀ ਅਤੇ ਪਿਛਲੀ ਖਿੜਕੀ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ। ਗੁਰਵਿੰਦਰ ਕੌਰ ਅਨੁਸਾਰ ਉਸਦੇ ਲੜਕੇ ਦਾ ਵਿਆਹ ਨਵੰਬਰ ਵਿੱਚ ਹੈ। ਇਸ ਲਈ ਉਨ੍ਹਾਂ ਨੇ ਸੋਨੇ ਦੇ ਗਹਿਣੇ ਪਹਿਲਾਂ ਹੀ ਖ਼ਰੀਦ ਲਏ ਸਨ।

ਦੂਜੇ ਪਾਸੇ ਪੁਲਸ ਵੀ ਇਸ ਘਟਨਾ ਨੂੰ ਲੈ ਕੇ ਦੁਚਿੱਤੀ ਵਿੱਚ ਹੈ। ਸਿਟੀ ਥਾਣਾ 1 ਦੇ ਐੱਸ.ਐੱਚ.ਓ. ਹੇਮੰਤ ਮਲਹੋਤਰਾ ਨੇ ਦੱਸਿਆ ਕਿ ਪਹਿਲੀ ਨਜ਼ਰ ਤੋਂ ਮਾਮਲਾ ਸ਼ੱਕੀ ਨਜ਼ਰ ਆ ਰਿਹਾ ਹੈ। ਕਿਉਂਕਿ ਸਫ਼ਰ ਦੌਰਾਨ ਇੰਨਾ ਸੋਨਾ ਆਪਣੇ ਨਾਲ ਲੈ ਕੇ ਜਾਣਾ ਸਮਝਦਾਰੀ ਦੀ ਗੱਲ ਨਹੀਂ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਜਿੱਥੇ ਇਹ ਘਟਨਾ ਵਾਪਰੀ ਉੱਥੇ ਕੋਈ ਕੈਮਰਾ ਨਹੀਂ ਲੱਗਾ ਹੈ। ਰੋਡ ਉਪਰ ਬਾਕੀ ਕੈਮਰੇ ਦੇਖੇ ਜਾ ਰਹੇ ਹਨ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

The post ਪੰਜਾਬ ਪੁਲਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੀਤਾ ਇਹ ਕਾਂਡ appeared first on Ludhiana Live.

ਖੰਨਾ ‘ਚ ਪੁਲਿਸ ਨੇ ਨ/ਸ਼ਾ ਸਪਲਾਇਰ ਟਰੱਕ ਡਰਾਈਵਰ ਦਬੋਚਿਆ, 100 ਕਿਲੋ ਭੁੱ/ਕੀ ਬਰਾਮਦ
ਖੰਨਾ/ ਲੁਧਿਆਣਾ : ਖੰਨਾ ਵਿੱਚ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਹੈ। ਟਰੱਕ ਡਰਾਈਵਰ ਸੀਟ ਦੇ ਪਿੱਛੇ ਕੈਬਿਨ ਵਿੱਚ 4 ਪਲਾਸਟਿਕ ਦੀਆਂ ਬੋਰੀਆਂ ਵਿੱਚ ਛੁਪਾ ਕੇ ਇੱਕ ਕੁਇੰਟਲ ਭੁੱਕੀ ਲੈ ਕੇ ਆਇਆ ਸੀ, ਜਿਸ ਨੂੰ ਪੁਲਿਸ ਨੇ ਤੁਰੰਤ ਜ਼ਬਤ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ।

ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ SHO ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਪੁਲਿਸ ਨੇ ਖੰਨਾ ਦੇ ਲਲਹੇੜੀ ਰੋਡ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅਸ਼ੋਕਾ ਲੇਲੈਂਡ ਟਰੱਕ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਟਰੱਕ ਦੀ ਤਲਾਸ਼ੀ ਲਈ ਗਈ ਤਾਂ ਡਰਾਈਵਰ ਦੀ ਸੀਟ ਦੇ ਪਿੱਛੇ ਕੈਬਿਨ ‘ਚੋਂ 4 ਪਲਾਸਟਿਕ ਦੀਆਂ ਬੋਰੀਆਂ ਬਰਾਮਦ ਹੋਈਆਂ। ਹਰੇਕ ਥੈਲੇ ਵਿੱਚ 25 ਕਿਲੋ ਭੁੱਕੀ ਸੀ। ਕੁੱਲ ਇੱਕ ਕੁਇੰਟਲ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਕੁਲਜਿੰਦਰ ਸਿੰਘ ਵਾਸੀ ਪਿੰਡ ਚਾਹਲਾ, ਸਮਰਾਲਾ ਵਜੋਂ ਹੋਈ ਹੈ।

The post ਖੰਨਾ ‘ਚ ਪੁਲਿਸ ਨੇ ਨ/ਸ਼ਾ ਸਪਲਾਇਰ ਟਰੱਕ ਡਰਾਈਵਰ ਦਬੋਚਿਆ, 100 ਕਿਲੋ ਭੁੱ/ਕੀ ਬਰਾਮਦ appeared first on Ludhiana Live.