kharif crop Archives - Ludhiana Live

ਕਿਸਾਨ ਮੇਲਿਆਂ ਦੀ ਸਫ਼ਲਤਾ ਲਈ ਸਮੁੱਚੇ ਸਟਾਫ਼ ਦਾ ਕੀਤਾ ਧੰਨਵਾਦ
ਲੁਧਿਆਣਾ : ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਿਆਂ ਦੇ ਸਫ਼ਲ ਆਯੋਜਨ ਤੋਂ ਬਾਅਦ ਇੱਕ ਵਿਸ਼ੇਸ਼ ਇਕੱਤਰਤਾ ਹੋਈ | ਇਸ ਇਕੱਤਰਤਾ ਵਿੱਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਆਪਾਂ 6 ਖੇਤਰੀ ਮੇਲੇ ਅਤੇ ਪੀ.ਏ.ਯੂ. ਦਾ ਦੋ ਰੋਜ਼ਾ ਮੇਲਾ ਸਫ਼ਲਤਾ ਨਾਲ ਕਰਵਾਏ ਹਨ | ਉਹਨਾਂ ਕਿਹਾ ਕਿ ਇਹ ਮੇਲੇ ਪੀ.ਏ.ਯੂ. ਦੀ ਦਿੱਖ ਬਾਹਰੀ ਸਮਾਜ ਵਿੱਚ ਬਿਹਤਰ ਬਨਾਉਣ ਦਾ ਕੰਮ ਕਰਦੇ ਹਨ|

ਉਹਨਾਂ ਕਿਹਾ ਕਿ ਇਹਨਾਂ ਮੇਲ਼ਿਆਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਜੁੜੇ | ਮੇਲਿਆਂ ਨਾਲ ਜੁੜਨ ਦਾ ਇਹ ਅਮਲ ਆਨਲਾਈਨ ਵੀ ਸੀ ਅਤੇ ਹਕੀਕੀ ਵੀ | ਲਿਹਾਜ਼ਾ ਰਿਕਾਰਡ ਤੋੜ ਇਕੱਠ ਹੋਇਆ ਅਤੇ ਸਭ ਨੇ ਆਪਣੇ ਵਿੱਤ ਮੁਤਾਬਿਕ ਯੋਗਦਾਨ ਪਾਇਆ | ਉਹਨਾਂ ਨੇ ਗੱਡੀਆਂ ਦੇ ਚਾਲਕ ਸਟਾਫ ਦਾ ਵਿਸ਼ੇਸ਼ ਮਿਹਨਤ ਲਈ ਧੰਨਵਾਦ ਕੀਤਾ ਨਾਲ ਹੀ ਵਾਈਸ ਚਾਂਸਲਰ ਨੇ ਰਿਹਾਇਸ਼ੀ ਪ੍ਰਬੰਧਾਂ ਲਈ ਕੈਰੋਂ ਕਿਸਾਨ ਘਰ ਦੀ ਭਰਵੀਂ ਤਾਰੀਫ ਕੀਤੀ |

ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਸੁਰੱਖਿਆ ਕਰਮੀਆਂ ਨੇ ਮੀਂਹ ਦੇ ਬਾਵਜੂਦ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਹੁਤ ਮਿਹਨਤ ਕੀਤੀ | ਇਸਦੇ ਨਾਲ ਹੀ ਸਫ਼ਾਈ ਕਰਮਚਾਰੀਆਂ ਨੇ ਮੇਲੇ ਤੋਂ ਅਗਲੇ ਹੀ ਦਿਨ ਯੂਨੀਵਰਸਿਟੀ ਨੂੰ ਸਾਫ਼-ਸੁਥਰੀ ਬਨਾਉਣ ਲਈ ਆਪਣਾ ਪੂਰਾ ਯੋਗਦਾਨ ਦਿੱਤਾ | ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਇੱਕ ਪਰਿਵਾਰ ਹੈ ਅਤੇ ਇਸਦੇ ਮੈਂਬਰਾਂ ਨੇ ਜ਼ਿੰਮੇਵਾਰੀਆਂ ਨਿਭਾ ਕੇ ਪਰਿਵਾਰਕ ਉਤਸਵ ਵਾਂਗ ਕਾਮਯਾਬੀ ਦੀ ਮਿਸਾਲ ਕਾਇਮ ਕੀਤੀ ਹੈ |

The post ਕਿਸਾਨ ਮੇਲਿਆਂ ਦੀ ਸਫ਼ਲਤਾ ਲਈ ਸਮੁੱਚੇ ਸਟਾਫ਼ ਦਾ ਕੀਤਾ ਧੰਨਵਾਦ appeared first on Ludhiana Live.

ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋੋਜਨ
ਲੁਧਿਆਣਾ :  ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ ਸਾਹਨੇਵਾਲ,  ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ।  ਇਸ ਕੈਂਪ ਦਾ ਉਦਘਾਟਨ ੪੍ਰੀਮਤੀ ਸੁਰਭੀ ਮਲਿਕ, ਡਿਪਟੀ ਕਮਿ੪ਨਰ, ਲੁਧਿਆਣਾ ਨੇ ਕੀਤਾ। ਕੈਂਪ ਦੀ ਪ੍ਰਧਾਨਗੀ ਡਾ਼ ਰਾਜ ਕੁਮਾਰ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦਾ ਸੁਰੱਖਿਆ), ਪੰਜਾਬ ਵੱਲੋਂ ਕੀਤੀ ਗਈ।

ਕੈਂਪ ਵਿੱਚ ਹਰਦੀਪ ਸਿੰਘ ਮੁੰਡੀਆਂ, ਐਮ ਐਲ ਏ ਸਾਹਨੇਵਾਲ ੪ਾਮਿਲ ਹੋਏ। ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਖਾਸ ਤੌਰ ਤੇ ਉਪਰਾਲੇ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪਾਣੀ ਬਹੁਤ ਨੀਵਾਂ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪਾਣੀ ਨੂੰ ਬਚਾਉਣ ਲਈ ਫਸਲੀ ਚੱਕਰ ਵਿੱਚ ਮੱਕੀ, ਮੂੰਗੀ, ਤੇਲਬੀਜ ਦੀਆਂ ਫਸਲਾਂ ਸਾਮਿਲ ਕੀਤੀਆ ਜਾਣ।

ਸੁਰਭੀ ਮਲਿਕ, ਡਿਪਟੀ ਕਮਿ੪ਨਰ, ਲੁਧਿਆਣਾ ਨੇ ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ੍ਰ ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਰੁ, ਉਥੇ ਮਨੁੱਖੀ ਸਿਹਤ, ਪ੪ੂਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਰੁ। ਉਹਨਾਂ ਕਿਹਾ ਕਿ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਵੱਜੋ ਦੇਣ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਰੁ।

The post  ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋੋਜਨ appeared first on Ludhiana Live.

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਸਿਖਲਾਈ ਕੈਂਪ ਭਲਕੇ
ਲੁਧਿਆਣਾ : ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਭਲਕੇ 12 ਅਪ੍ਰੈਲ (ਬੁੱਧਵਾਰ) ਨੂੰ ਨਵੀਂ ਦਾਣਾ ਮੰਡੀ, ਸਾਹਨੇਵਾਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਅਤੇ ਐਨ.ਐਮ.ਏ.ਈ.ਟੀ. ਦੇ ਸਹਿਯੋਗ ਨਾਲ ਲੱਗਣ ਵਾਲੇ ਇਸ ਕੈਂਪ ਵਿੱਚ ਜਿਲ੍ਹੇ ਭਰ ਵਿੱਚੋਂ ਲਗਭਗ 2000 ਕਿਸਾਨਾਂ ਦੁਆਰਾ ਭਾਗ ਲਿਆ ਜਾਣਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ।

The post  ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਸਿਖਲਾਈ ਕੈਂਪ ਭਲਕੇ appeared first on Ludhiana Live.