kheda watan punjab dia Archives - Ludhiana Live

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਮਸ਼ਾਲ ਮਾਰਚ ਅੱਜ ਲੁਧਿਆਣਾ ਤੋਂ ਹੋਵੇਗੀ ਸ਼ੁਰੂ
ਲੁਧਿਆਣਾ : ਪੰਜਾਬ ਨੂੰ ਖੇਡਾਂ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਮੀਤ ਹੇਅਰ ਅਨੁਸਾਰ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫ਼ਤਾ ਪੂਰੇ ਪੰਜਾਬ ਵਿਚ ਹਰ ਜ਼ਿਲ੍ਹਾ ਹੈਡਕੁਆਟਰ ਵਿਚ ਲਿਜਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਮਸ਼ਾਲ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।

ਇਹ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ ਜਾਵੇਗੀ। 23 ਅਗਸਤ ਨੂੰ ਫਿਰੋਜ਼ਪੁਰ, ਤਰਨਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐੱਸਏਐੱਸ ਨਗਰ, ਫ਼ਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

The post ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਮਸ਼ਾਲ ਮਾਰਚ ਅੱਜ ਲੁਧਿਆਣਾ ਤੋਂ ਹੋਵੇਗੀ ਸ਼ੁਰੂ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੁਧਾਰ ਬਲਾਕ ਦੀਆਂ ਸ਼ੁਰੂ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ (ਲੁਧਿਆਣਾ) ਵਿਖੇ ਪੰਜਾਬ ਸਰਕਾਰ ਵਲੋਂ ਉਲੀਕੇ ਪ੍ਰੋਗਰਾਮ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੁਧਾਰ ਬਲਾਕ ਦੀਆਂ ਖੇਡਾਂ ਸ਼ੁਰੂ ਹੋ ਗਈਆਂ।

ਇਨ੍ਹਾਂ ਖੇਡਾਂ ਦੀ ਆਰੰਭਤਾ ਮੌਕੇ ਡਾ.ਰਮਨਦੀਪ ਸਿੰਘ, ਡਾਇਰੈਕਟਰ ਬਿਜਨਸ ਸਟੱਡੀਜ਼ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।

ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਖ਼ਾਲਸਾ ਕਾਲਜ, ਸਧਾਰ ਨੇ ਜਿੱਥੇ ਅਨੇਕ ਨਾਮਵਰ ਖਿਡਾਰੀਆਂ ਨੂੰ ਪੈਦਾ ਕੀਤਾ ਉੱਥੇ ਇਸ ਕਾਲਜ ਦੀਆਂ ਸ਼ਾਨਦਾਰ ਅਤੇ ਅਤਿ ਆਧੁਨਿਕ ਖੇਡ ਸਹੂਲਤਾਂ ਨੇ ਅਨੇਕ ਖਿਡਾਰੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਵੀ ਦਿੱਤਾ।

ਇਹੀ ਕਾਰਨ ਹੈ ਕਿ ਅੱਜ ਪੰਜਾਬ ਸਰਕਾਰ ਵੀ ਸਧਾਰ ਬਲਾਕ ਦੀਆਂ ਖੇਡਾਂ ਇਸ ਕਾਲਜ ਦੇ ਖੇਡ ਮੈਦਾਨਾਂ ਵਿਚ ਕਰਵਾ ਰਹੀ ਹੈ। ਕਾਲਜ ਪ੍ਰਿੰਸੀਪਲ ਡਾ.ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿੱਥੇ ਮੱੁਖ ਮਹਿਮਾਨ ਦਾ ਇਸ ਖੇਡ ਮੇਲੇ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ, ਉੱਥੇ ਉਨ੍ਹਾਂ ਇਹ ਵੀ ਕਿਹਾ ਕਿ ਸਧਾਰ ਕਾਲਜ ਹਮੇਸ਼ਾ ਹੀ ਅਕਾਦਮਿਕ, ਖੇਡ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਉਣ ਲਈ ਤਤਪਰ ਰਹਿੰਦਾ ਹੈ।

ਖੇਡ ਵਿਭਾਗ ਮੁਖੀ ਡਾ.ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਅੰਡਰ-14 ਵਰਗ ਵਿਚ 278 ਖਿਡਾਰੀ ਐਥਲੈਟਿਕਸ, ਫੁੱਟਬਾਲ, ਰੱਸਾਕੱਸ਼ੀ, ਖੋ-ਖੋ, ਕਬੱਡੀ (ਨੈਸ਼ਨਲ ਤੇ ਸਰਕਲ) ਅਤੇ ਬਾਲੀਵਾਲ ਦੇ ਮੁਕਾਬਲਿਆਂ ਵਿਚ ਭਾਗ ਲੈ ਰਹੇ ਹਨ। ਇਸ ਮੌਕੇ ਹੋਰਨਾਂ ਸਮੇਤ ਪ੍ਰੋ। ਅਰੁਣ ਕੁਮਾਰ, ਪ੍ਰੋ। ਇੰਦਰਜੀਤ ਸਿੰਘ, ਪ੍ਰੋ ਵਿਨੋਦ ਕੁਮਾਰ, ਪ੍ਰੋ ਸੁਖਜਿੰਦਰ ਕੌਰ ਆਦਿ ਹਾਜ਼ਰ ਸਨ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੁਧਾਰ ਬਲਾਕ ਦੀਆਂ ਸ਼ੁਰੂ appeared first on Ludhiana Live.