kho kho competition Archives - Ludhiana Live

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਕਰਵਾਏ ਜ਼ੋਨਲ ਲੈਵਲ ਦੇ ਖੋ-ਖੋ ਮੁਕਾਬਲੇ ਅਤੇ ਵਾਲੀਬਾਲ ਟੂਰਨਾਮੈਂਟ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿਖੇ ਜੋਨਲ ਖੋ ਖੋ ਅਤੇ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ । ਜਿਸ ਵਿੱਚ ਕਈ ਸਕੂਲਾਂ ਨੇ ਭਾਗ ਲਿਆ।

ਇਹਨਾਂ ਖੇਡਾਂ ਦਾ ਅਰੰਭ ਸਕੂਲ ਦੇ ਪ੍ਰਿੰਸੀਪਲ ਨੇ ਕੀਤਾ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਖੇਡਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਖੇਡ ਵਿਚ ਹਾਰ ਜਿੱਤ ਨਿਸ਼ਚਿਤ ਹੁੰਦੀ ਹੈ ਪਰ ਹੌਂਸਲਾ ਕਦੀ ਵੀ ਨਹੀਂ ਕਰਨਾ ਚਾਹੀਦਾ।

The post ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਕਰਵਾਏ ਜ਼ੋਨਲ ਲੈਵਲ ਦੇ ਖੋ-ਖੋ ਮੁਕਾਬਲੇ ਅਤੇ ਵਾਲੀਬਾਲ ਟੂਰਨਾਮੈਂਟ appeared first on Ludhiana Live.