kidnapped in city Archives - Ludhiana Live

ਭੇਦਭਰੇ ਹਾਲਾਤਾਂ ਵਿੱਚ ਮੁਟਿਆਰ ਲਾਪਤਾ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਨਿਊ ਪੰਜਾਬ ਮਾਤਾ ਨਗਰ ਇਲਾਕੇ ‘ਚ 20 ਵਰ੍ਹਿਆਂ ਦੀ ਮੁਟਿਆਰ ਭੇਦਭਰੇ ਹਾਲਾਤਾਂ ਚ ਲਾਪਤਾ ਹੋ ਗਈ ।ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰਕੇ ਨਾਜਾਇਜ਼ ਹਿਰਾਸਤ ‘ਚ ਰੱਖਿਆ ਹੋਇਆ ਹੈ। ਇਸ ਮਾਮਲੇ ਸਬੰਧੀ ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਮਾਤਾ ਨਗਰ ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ 18 ਅਪ੍ਰੈਲ ਨੂੰ ਉਨ੍ਹਾਂ ਦੀ ਬੇਟੀ ਘਰ ਦੇ ਬਾਹਰੋਂ ਹੀ ਅਚਾਨਕ ਲਾਪਤਾ ਹੋ ਗਈ ।

ਵਾਕਫ਼ ਵਿਅਕਤੀਆਂ ਤੇ ਰਿਸ਼ਤੇਦਾਰਾਂ ਕੋਲੋਂ ਪੁੱਛਗਿੱਛ ਕਰਨ ਦੇ ਬਾਵਜੂਦ ਵੀ ਉਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ । ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਦੁੱਗਰੀ ਦੀ ਪੁਲਿਸ ਨੇ ਐਫ ਆਈ ਆਰ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।

The post ਭੇਦਭਰੇ ਹਾਲਾਤਾਂ ਵਿੱਚ ਮੁਟਿਆਰ ਲਾਪਤਾ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ appeared first on Ludhiana Live.