kidnapped incident Archives - Ludhiana Live

ਸ਼ੱਕੀ ਹਾਲਾਤ ‘ਚ ਗਾਇਬ ਹੋਇਆ ਨਾਬਾਲਗ ਲੜਕਾ
ਲੁਧਿਆਣਾ : ਸਥਾਨਕ ਭਾਮੀਆ ਖੁਰਦ ਕ੍ਰਿਸ਼ਨਾ ਕਾਲੋਨੀ ਰਹਿਣ ਵਾਲੇ ਪਰਿਵਾਰ ਦਾ ਕਰੀਬ 16 ਸਾਲ ਦਾ ਨਾਬਾਲਗ ਲੜਕਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ। ਉਕਤ ਮਾਮਲੇ ਵਿਚ ਥਾਣਾ ਜਮਾਲਪੁਰ ਪੁਲਿਸ ਨੇ ਲਾਪਤਾ ਹੋਏ ਕਿਸ਼ੋਰ ਦੇ ਪਿਤਾ ਮਨੋਜ ਕੁਮਾਰ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਕਿਸ਼ੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਮਨੋਜ ਕੁਮਾਰ ਨੇ ਦੱਸਿਆ ਕਿ ਉਸਦਾ ਕਰੀਬ ਸੋਲ਼ਾਂ ਸਾਲ ਦਾ ਨਾਬਾਲਗ ਲੜਕਾ ਦਸ ਮਈ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲਾ ਗਿਆ। ਦੇਰ ਰਾਤ ਤਕ ਮੁਨੀਸ਼ ਵਾਪਸ ਨਾ ਪਰਤਿਆ ਤਾਂ ਉਨ੍ਹਾਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਜਮਾਲਪੁਰ ਪੁਲਿਸ ਕੋਲ ਦਰਜ ਕਰਵਾ ਦਿੱਤੀ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਕਿਸੇ ਨਿੱਜੀ ਸਵਾਰਥ ਲਈ ਉਸਦੇ ਬੇਟੇ ਨੂੰ ਆਪਣੀ ਹਿਰਾਸਤ ਵਿਚ ਲੁਕਾ ਕੇ ਰੱਖਿਆ ਹੋਇਆ ਹੈ।

The post ਸ਼ੱਕੀ ਹਾਲਾਤ ‘ਚ ਗਾਇਬ ਹੋਇਆ ਨਾਬਾਲਗ ਲੜਕਾ appeared first on Ludhiana Live.

ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਸਮੇਤ ਮਾਂ-ਪੁੱਤ ਲਾਪਤਾ
ਲੁਧਿਆਣਾ : ਮਹਾਵੀਰ ਨਗਰ ਇਲਾਕੇ ‘ਚੋਂ ਭੇਦਭਰੇ ਹਾਲਾਤਾਂ ‘ਚ ਔਰਤ ਤੇ ਉਸ ਦਾ ਸਾਢੇ 3 ਵਰ੍ਹਿਆਂ ਦਾ ਬੇਟਾ ਲਾਪਤਾ ਹੋ ਗਏ। ਇਸ ਮਾਮਲੇ ‘ਚ ਔਰਤ ਦੇ ਪਤੀ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਉਸ ਦੀ ਪਤਨੀ ਤੇ ਬੇਟੇ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ।

ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮਹਾਵੀਰ ਨਗਰ ਦੇ ਵਾਸੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ 38 ਵਰ੍ਹਿਆਂ ਦੀ ਉਸ ਦੀ ਪਤਨੀ ਤੇ ਸਾਢੇ ਤਿੰਨ ਸਾਲ ਦਾ ਪੁੱਤਰ 3 ਮਾਰਚ ਨੂੰ ਘਰ ਦੇ ਕੋਲੋਂ ਹੀ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਏ। ਸੁਰਿੰਦਰ ਮੁਤਾਬਕ ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਘਰ ‘ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਗਾਇਬ ਸੀ।

ਰਿਸ਼ਤੇਦਾਰਾਂ ਤੇ ਦੋਸਤਾਂ ਕੋਲੋਂ ਪਤਾ ਕਰਨ ਦੇ ਬਾਵਜੂਦ ਅੱਜ ਤਕ ਔਰਤ ਤੇ ਬੱਚੇ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਸੁਰਿੰਦਰ ਨੂੰ ਖ਼ਦਸ਼ਾ ਹੈ ਕਿ ਉਸ ਦੀ ਪਤਨੀ ਤੇ ਬੇਟੀ ਨੂੰ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਲੁਕਾ ਕੇ ਰੱਖਿਆ ਹੋਇਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਐੱਫਆਈਆਰ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

The post ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਸਮੇਤ ਮਾਂ-ਪੁੱਤ ਲਾਪਤਾ appeared first on Ludhiana Live.