killer look Archives - Ludhiana Live

ਡੀਪ ਨੈੱਕ ਗਾਊਨ ‘ਚ ਵਾਇਰਲ ਹੋਈਆਂ ਜਾਹਨਵੀ ਕਪੂਰ ਦੀਆਂ ਹੌਟ ਤਸਵੀਰਾਂ
ਫਿਲਮ ‘ਧੜਕ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਜਾਹਨਵੀ ਕਪੂਰ ਨੇ ਬਹੁਤ ਹੀ ਘੱਟ ਸਮੇਂ ‘ਚ ਲੋਕਾਂ ‘ਚ ਆਪਣੀ ਖ਼ਾਸ ਪਛਾਣ ਬਣਾ ਲਈ ਹੈ। ਆਪਣੀ ਅਦਾਕਾਰੀ ਤੋਂ ਇਲਾਵਾ ਉਹ ਆਪਣੀ ਹੌਟ ਲੁੱਕ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਦੀ ਹੈ। ਭਾਵੇਂ ਕੋਈ ਇਵੈਂਟ ਹੋਵੇ ਜਾਂ ਕੋਈ ਕੈਜ਼ੁਅਲ ਆਊਟਿੰਗ ਉਹ ਹਰ ਲੁੱਕ ਨੂੰ ਸ਼ਾਨਦਾਰ ਢੰਗ ਨਾਲ ਕੈਰੀ ਕਰਦੀ ਹੈ। ਹਾਲ ਹੀ ‘ਚ ਜਾਹਨਵੀ ਕਪੂਰ ਨੇ ਗਾਊਨ ‘ਚ ਇਕ ਸ਼ਾਨਦਾਰ ਫੋਟੋਸ਼ੂਟ ਕਰਵਾਇਆ ਹੈ, ਜਿਸ ‘ਚ ਉਹ ਆਪਣੀ ਹੌਟ ਲੁੱਕ ਨਾਲ ਦਰਸ਼ਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਜਾਹਨਵੀ ਬੀਜ ਕਲਰ ਦੇ ਗਾਊਨ ‘ਚ ਕਿਸੇ ਰਾਜਕੁਮਾਰੀ ਤੋਂ ਘੱਟ ਨਹੀਂ ਲੱਗ ਰਹੀ। ਗਾਊਨ ਦੇ ਡੀਪ ਨੈੱਕ ‘ਚ ਅਦਾਕਾਰਾ ਦਾ ਕਲੀਵੇਜ ਸਾਫ਼ ਨਜ਼ਰ ਆ ਰਿਹਾ ਹੈ ਅਤੇ ਗਲੇ ‘ਚ ਪਾਇਆ ਹੈਵੀ ਡਾਇਮੰਡ ਦਾ ਹਾਰ ਉਨ੍ਹਾਂ ਦੀ ਲੁੱਕ ਨੂੰ ਸ਼ਾਨਦਾਰ ਬਣਾ ਰਿਹਾ ਹੈ।

ਨਿਊਡ ਮੇਕਅੱਪ, ਮਰੂਨ ਲਿਪਸਟਿਕ ਅਤੇ ਲੋਅ ਬਨ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ ਅਤੇ ਕੈਮਰੇ ਦੇ ਸਾਹਮਣੇ ਪੋਜ਼ ਦੇ ਕੇ ਦਰਸ਼ਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਜਾਹਨਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦਰਸ਼ਕ ਕਾਫ਼ੀ ਪਸੰਦ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਬਾਂਦਰਾ ‘ਚ ਸਟਾਈਲਿਸ਼ ਲੁੱਕ ‘ਚ ਨਜ਼ਰ ਆਈ ਸਹਿਨਾਜ਼ ਗਿੱਲ (ਤਸਵੀਰਾਂ)

ਜਾਹਨਵੀ ਦੇ ਕੰਮਕਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਆਖ਼ਰੀ ਵਾਰ ਫਿਲਮ ‘ਮਿਲੀ’ ‘ਚ ਦੇਖਿਆ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਜਨ ਗਣ ਮਨ’ ਅਤੇ ‘ਬਵਾਲ’ ਹੈ।

The post ਡੀਪ ਨੈੱਕ ਗਾਊਨ ‘ਚ ਵਾਇਰਲ ਹੋਈਆਂ ਜਾਹਨਵੀ ਕਪੂਰ ਦੀਆਂ ਹੌਟ ਤਸਵੀਰਾਂ appeared first on Ludhiana Live.

ਅਦਾ ਖ਼ਾਨ ਨੇ ਵਾਈਟ ਲਹਿੰਗੇ ‘ਚ ਦਿਖਾਈ ਕਿਲਰ ਲੁੱਕ, ਤਸਵੀਰਾਂ ’ਚ ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼
ਟੀ.ਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਦਾ ਖ਼ਾਨ ਆਪਣੇ ਕੰਮ ਦੇ ਨਾਲ-ਨਾਲ ਆਪਣੀ ਬੋਲਡਨੈੱਸ ਲਈ ਵੀ ਜਾਣੀ ਜਾਂਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਕਾਰਨ ਵੀ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਅਦਾਕਾਰ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ।

ਅਦਾ ਖ਼ਾਨ ਦਾ ਹੌਟ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲੈਂਦਾ ਹੈ। ਇਸ ਦੇ ਨਾਲ ਹੀ ਹਾਲ ਹੀ ’ਚ ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ ਗਲੈਮਰਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਹ ਤਸਵੀਰਾਂ ਅਦਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਜੋ ਹੁਣ ਤੇਜ਼ੀ ਨਾਲ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਸਫ਼ੈਦ ਲਹਿੰਗੇ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਝੁਮਕੇ ਪਾਏ ਹਨ ਅਤੇ ਵਾਲਾਂ ਦਾ ਬਨ ਬਣਾਇਆ ਹੋਇਆ ਹੈ।

ਅਦਾਕਾਰ ਨੇ ਬਨ ’ਚ ਗਜਰਾ ਵੀ ਲਗਾਇਆ ਹੈ ਅਤੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਤਸਵੀਰਾਂ ’ਚ ਅਦਾਕਾਰਾ ਗਲੈਮਰਸ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

The post ਅਦਾ ਖ਼ਾਨ ਨੇ ਵਾਈਟ ਲਹਿੰਗੇ ‘ਚ ਦਿਖਾਈ ਕਿਲਰ ਲੁੱਕ, ਤਸਵੀਰਾਂ ’ਚ ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.