killing Archives - Ludhiana Live

ਪੰਜਾਬ ਚ ਵੱਡੀ ਘ/ਟਨਾ ! ਪੈਸੇ ਲਈ ਵਿਅਕਤੀ ਦਾ ਬੇ. ਰਹਿਮੀ ਨਾਲ ਕ. ਤਲ
ਮੋਗਾ: ਮੋਗਾ ਦੇ ਪਿੰਡ ਘੱਲਕਲਾਂ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰਵਾਸੀ ਖੇਤ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਜ਼ 3500 ਰੁਪਏ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਉਕਤ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਖੇਤ ਮਜ਼ਦੂਰ ਤਲਤੂ ਰਾਮ ਬਿਹਾਰ ਦੇ ਸਹਰਸਾ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਮੋਗਾ ਦੇ ਪਿੰਡ ਘੱਲਕਲਾਂ ਵਿਖੇ ਖੇਤਾਂ ਵਿੱਚ ਮਜ਼ਦੂਰੀ ਕਰ ਰਿਹਾ ਸੀ।

ਖੇਤਾਂ ‘ਚ ਕੰਮ ਕਰਨ ਤੋਂ ਬਾਅਦ ਤਲਤੂ ਰਾਮ ਆਪਣੇ ਦੋਸਤਾਂ ਨਾਲ ਟਿਊਬਵੈੱਲ ‘ਤੇ ਰਹਿੰਦਾ ਸੀ। ਬੀਤੀ ਰਾਤ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੋਸਤਾਂ ਨਾਲ ਉਥੇ ਪਹੁੰਚਿਆ ਤਾਂ ਗੁਰਪ੍ਰੀਤ ਨਾਮੀ ਵਿਅਕਤੀ ਨਾਲ 3500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਖੂਨੀ ਹੋ ਗਈ। ਇਸ ਲੜਾਈ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਹੋਈ ਸੀ। ਇਸ ਦੌਰਾਨ ਗੰਭੀਰ ਰੂਪ ‘ਚ ਜ਼ਖਮੀ ਹੋਣ ‘ਤੇ ਤਲਤੂ ਰਾਮ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਹੀ ਮੌਤ ਹੋ ਗਈ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

The post ਪੰਜਾਬ ਚ ਵੱਡੀ ਘ/ਟਨਾ ! ਪੈਸੇ ਲਈ ਵਿਅਕਤੀ ਦਾ ਬੇ. ਰਹਿਮੀ ਨਾਲ ਕ. ਤਲ appeared first on Ludhiana Live.

ਨਿਹੰਗ ਸਿੰਘਾਂ ਦੇ ਘਰ ਵੜ ਕੇ ਕਤਲ ਕਰਨ ਦਾ ਮਾਮਲਾ, 2 ਗ੍ਰਿਫਤਾਰ
ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਰਨਤਾਰਨ ਮਾਮਲੇ ‘ਚ ਪੁਲਿਸ ਨੇ 2 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਨ੍ਹਾਂ ਨਿਹੰਗ ਸਿੰਘਾਂ ਨੂੰ ਕਰਤਾਰਪੁਰ ਨੇੜੇ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਉਕਤ ਨਿਹੰਗ ਸਿੰਘਾਂ ਦਾ ਪਿੱਛਾ ਕਰ ਰਹੀ ਸੀ ਤਾਂ ਪੁਲਸ ਨੂੰ ਦੇਖ ਕੇ ਉਹ ਆਪਣੀ ਇਨੋਵਾ ਕਾਰ ਭਜਾ ਕੇ ਭੱਜ ਗਏ। ਅਖ਼ੀਰ ਪੁਲਿਸ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਫੜ ਲਿਆ। ਫੜੇ ਗਏ ਨਿਹੰਗ ਸਿੰਘਾਂ ਦੀ ਪਛਾਣ ਪਰਮਿੰਦਰ ਸਿੰਘ ਅਤੇ ਰਾਜਨ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਹੋਰ ਗ੍ਰਿਫ਼ਤਾਰੀਆਂ ਅਜੇ ਬਾਕੀ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪੱਟੀ ਦੇ ਵਾਰਡ ਨੰਬਰ 6 ‘ਚ 6 ਨਿਹੰਗ ਸਿੰਘਾਂ ਨੇ ਇਕ ਘਰ ‘ਚ ਦਾਖਲ ਹੋ ਕੇ ਇਕ ਵਿਅਕਤੀ ਸ਼ੰਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਜਿਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ‘ਚ ਨਿਹੰਗ ਸਿੰਘ ਕੁਝ ਲੋਕਾਂ ਨਾਲ ਬਹਿਸ ਕਰਦੇ ਨਜ਼ਰ ਆਏ ਸਨ ਇਸ ਵਾਰ ਉਸ ਨੇ ਸ਼ੰਮੀ ਦਾ ਕਤਲ ਕੀਤਾ ਸੀ ਅਤੇ ਉਸ ਦੇ ਪੁੱਤਰ ਨੂੰ ਵੀ ਮਾਰਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਦਿੱਤਾ ਅਤੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦਾ ਅਲਟੀਮੇਟਮ ਦਿੱਤਾ।

The post ਨਿਹੰਗ ਸਿੰਘਾਂ ਦੇ ਘਰ ਵੜ ਕੇ ਕਤਲ ਕਰਨ ਦਾ ਮਾਮਲਾ, 2 ਗ੍ਰਿਫਤਾਰ appeared first on Ludhiana Live.