Kirtan Archives - Ludhiana Live

MTS ਕਾਲਜ ਵਿਖੇ ਸੈਸ਼ਨ ਦੀ ਆਰੰਭਤਾ ਲਈ ਰੱਖੇ ਪਾਠ ਦਾ ਪਾਇਆ ਭੋਗ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਸੈਸ਼ਨ ਦੀ ਆਰੰਭਤਾ ਲਈ ਰੱਖੇ ਪਾਠ ਦਾ ਭੋਗ ਅਤੇ ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਦਾ ਜਨਮ ਦਿਵਸ ਮਨਾ ਕੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਰਸ ਭਿੰਨਾ੍ ਕੀਰਤਨ ਕੀਤਾ । ਇਸ ਸਮਾਗਮ ਦੀ ਸ਼ੌਭਾ ਨੂੰ ਚਾਰ ਚੰਨ ਲਾਉਣ ਲਈ ਭਾਈ ਗਗਨਦੀਪ ਸਿੰਘ ਜੀ (ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਨੇ ਧੁਰ ਕੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੁਬਾਰਕ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਕਾਲਜ ਦੇ ਵਿਹੜੇ ਆਈਆਂ ਨਵੀਆਂ ਵਿਦਿਆਰਥਣਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਹਨਾਂ ਨੂੰ ਸਖਤ ਮਿਹਨਤ ਕਰਕੇ ਇਕ ਨਰੋਆ ਸਮਾਜ ਸਿਰਜਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਵਰਨ ਸਿੰਘ,ਸਕੱਤਰ ਗੁਰਬਚਨ ਸਿੰਘ ਪਾਹਵਾ, ਹੀਰਾ ਸਿੰਘ ਗਾਬੜੀਆ ਅਤੇ ਬਾਬਾ ਅਜੀਤ ਸਿੰਘ ਨੇ ਮਾਸਟਰ ਜੀ ਦੇ ਜਨਮ ਅਤੇ ਕਾਲਜ ਦੇ ਸ਼ਾਨਦਾਰ ਇਤਿਹਾਸ ਤੇ ਚਾਨਣਾ ਪਾਇਆ।

The post MTS ਕਾਲਜ ਵਿਖੇ ਸੈਸ਼ਨ ਦੀ ਆਰੰਭਤਾ ਲਈ ਰੱਖੇ ਪਾਠ ਦਾ ਪਾਇਆ ਭੋਗ appeared first on Ludhiana Live.