kisan andolan Archives - Ludhiana Live

ਕਿਸਾਨ ਅੰਦੋਲਨ: ਸ਼ੰਭ ਸਰਹੱਦ ਨੇੜੇ ਟਰੈਕ ‘ਤੇ ਬੈਠੇ ਕਿਸਾਨ, 11 ਟਰੇਨਾਂ ਰੱਦ, 19 ਦੇ ਬਦਲੇ ਰੂਟ
ਅੰਬਾਲਾ: ਕਿਸਾਨਾਂ ਨੇ ਇੱਕ ਵਾਰ ਫਿਰ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨਾਂ ਨੇ ਬੁੱਧਵਾਰ ਨੂੰ ਰੇਲਵੇ ਲਾਈਨ ‘ਤੇ ਪ੍ਰਦਰਸ਼ਨ ਕੀਤਾ। ਇਸ ਕਾਰਨ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ। ਇਸ ਦੇ ਨਾਲ ਹੀ 11 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਅਬਲਾ ਸਟੇਸ਼ਨ ‘ਤੇ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਅਤੇ ਕਿਸਾਨਾਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਦੂਜੇ ਪਾਸੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੱਥੋਪਾਈ ਵੀ ਹੋਈ। ਇਸ ਤੋਂ ਇਲਾਵਾ ਬੈਰੀਕੇਡ ਵੀ ਤੋੜ ਦਿੱਤੇ ਗਏ ਹਨ।

ਐਲਾਨ ਮੁਤਾਬਕ ਅੰਬਾਲਾ ਦੇ ਸ਼ੰਭੂ ਸਰਹੱਦ ਨੇੜੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੀ ਰੇਲ ਹੜਤਾਲ ਕਾਰਨ ਅੰਬਾਲਾ ਸਟੇਸ਼ਨ ਤੋਂ 11 ਟਰੇਨਾਂ ਨੂੰ ਰੱਦ ਕਰਨਾ ਪਿਆ। ਇਸੇ ਤਰ੍ਹਾਂ 19 ਟਰੇਨਾਂ ਦੇ ਰੂਟ ਬਦਲੇ ਗਏ ਹਨ। ਇਸ ਤੋਂ ਇਲਾਵਾ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੌਰਾਨ ਅੰਬਾਲਾ ਸਟੇਸ਼ਨ ‘ਤੇ ਲੋਕ ਪਲੇਟਫਾਰਮ ‘ਤੇ ਸੁੱਤੇ ਹੋਏ ਦਿਖਾਈ ਦੇ ਰਹੇ ਹਨ। ਲੋਕ ਕਈ ਘੰਟਿਆਂ ਤੱਕ ਟਰੇਨ ਦਾ ਇੰਤਜ਼ਾਰ ਕਰਦੇ ਰਹੇ।

ਦਰਅਸਲ ਜੇਲ ‘ਚ ਬੰਦ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਕਿਸਾਨਾਂ ਦੀ ਇਸ ਕਾਰਵਾਈ ਕਾਰਨ ਅੰਬਾਲਾ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਦੀ ਭੀੜ ਲੱਗੀ ਹੋਈ ਹੈ। ਟਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰ ਤੋਂ ਹੀ ਸਫ਼ਰ ਕਰ ਰਹੇ ਯਾਤਰੀਆਂ ਦੀ ਰੇਲ ਗੱਡੀ ਅੱਧ ਵਿਚਾਲੇ ਰੱਦ ਕਰ ਦਿੱਤੀ ਗਈ।

ਐਲਾਨ ਮੁਤਾਬਕ ਅੰਬਾਲਾ ਦੇ ਸ਼ੰਭੂ ਸਰਹੱਦ ਨੇੜੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੀ ਰੇਲ ਹੜਤਾਲ ਕਾਰਨ ਅੰਬਾਲਾ ਸਟੇਸ਼ਨ ਤੋਂ 11 ਟਰੇਨਾਂ ਨੂੰ ਰੱਦ ਕਰਨਾ ਪਿਆ। ਇਸੇ ਤਰ੍ਹਾਂ 19 ਟਰੇਨਾਂ ਦੇ ਰੂਟ ਬਦਲੇ ਗਏ ਹਨ। ਇਸ ਤੋਂ ਇਲਾਵਾ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੌਰਾਨ ਅੰਬਾਲਾ ਸਟੇਸ਼ਨ ‘ਤੇ ਲੋਕ ਪਲੇਟਫਾਰਮ ‘ਤੇ ਸੁੱਤੇ ਹੋਏ ਦਿਖਾਈ ਦੇ ਰਹੇ ਹਨ। ਲੋਕ ਕਈ ਘੰਟਿਆਂ ਤੱਕ ਟਰੇਨ ਦਾ ਇੰਤਜ਼ਾਰ ਕਰਦੇ ਰਹੇ।

ਦਰਅਸਲ ਜੇਲ ‘ਚ ਬੰਦ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਕਿਸਾਨਾਂ ਦੀ ਇਸ ਕਾਰਵਾਈ ਕਾਰਨ ਅੰਬਾਲਾ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਦੀ ਭੀੜ ਲੱਗੀ ਹੋਈ ਹੈ। ਟਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰ ਤੋਂ ਹੀ ਸਫ਼ਰ ਕਰ ਰਹੇ ਯਾਤਰੀਆਂ ਦੀ ਰੇਲ ਗੱਡੀ ਅੱਧ ਵਿਚਾਲੇ ਰੱਦ ਕਰ ਦਿੱਤੀ ਗਈ।

ਸਥਿਤੀ ਇਹ ਹੈ ਕਿ ਲੋਕਾਂ ਨੂੰ ਸਟੇਸ਼ਨ ‘ਤੇ ਬੈਠਣ ਲਈ ਜਗ੍ਹਾ ਨਹੀਂ ਮਿਲ ਰਹੀ, ਜਿਸ ਕਾਰਨ ਬਜ਼ੁਰਗ ਪਲੇਟਫਾਰਮ ‘ਤੇ ਹੀ ਸੌਂਦੇ ਦੇਖੇ ਗਏ। ਇਸ ਦੌਰਾਨ ਲੋਕਾਂ ਨੇ ਰੇਲਵੇ ਪ੍ਰਸ਼ਾਸਨ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਿਹੜੀ ਟਰੇਨ ਰੱਦ ਹੋਈ ਜਾਂ ਲੇਟ ਹੈ, ਇਸ ਦੀ ਜਾਣਕਾਰੀ ਦੇਣ ਵਾਲਾ ਕੋਈ ਨਹੀਂ ਹੈ। ਅੰਦੋਲਨ ਕਾਰਨ 11 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ 19 ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ। ਦੂਜੇ ਪਾਸੇ ਕਿਸਾਨਾਂ ਵੱਲੋਂ ਸ਼ੰਭੂ ਟਰੈਕ ਬੰਦ ਕਰਨ ਤੋਂ ਬਾਅਦ ਪਟਿਆਲਾ ਪੁਲੀਸ ਦੇ ਉੱਚ ਅਧਿਕਾਰੀ ਕਿਸਾਨ ਆਗੂ ਨਾਲ ਗੱਲਬਾਤ ਕਰਨ ਲਈ ਪੁੱਜੇ। ਹਾਲਾਂਕਿ, ਨਤੀਜਾ ਕੁਝ ਨਹੀਂ ਨਿਕਲਿਆ। ਕਿਸਾਨ ਆਗੂ ਡੱਲੇਵਾਲ ਤੇ ਐਸਪੀ ਪਟਿਆਲਾ, ਏਡੀਜੀਪੀ ਪਟਿਆਲਾ ਰੇਂਜ ਦੇ ਅਧਿਕਾਰੀਆਂ ਨੇ ਮੀਟਿੰਗ ਕੀਤੀ। ਦੂਜੇ ਪਾਸੇ ਜੰਮੂ ਤਵੀ, ਵੈਸ਼ਨੋ ਦੇਵੀ, ਪਠਾਨਕੋਟ, ਅੰਮ੍ਰਿਤਸਰ ਨੂੰ ਜਾਣ ਵਾਲੀਆਂ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਪਟਿਆਲਾ ਪੁਲੀਸ ਪ੍ਰਸ਼ਾਸਨ ਨੇ ਸਮਾਂ ਮੰਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਹਰਿਆਣਾ ਪੁਲੀਸ ਦੇ ਸਾਡੇ ਤਿੰਨ ਨੌਜਵਾਨ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨ ਰੇਲ ਪਟੜੀ ਖਾਲੀ ਨਹੀਂ ਕਰਨਗੇ। ਪਟਿਆਲਾ ਪੁਲਿਸ ਨੇ ਕਿਹਾ ਸੀ ਕਿ ਅਸੀਂ ਹਰਿਆਣਾ ਪ੍ਰਸ਼ਾਸਨ ਨਾਲ ਗੱਲ ਕਰਾਂਗੇ। ਉਦੋਂ ਤੱਕ ਤੁਹਾਨੂੰ ਰੇਲਵੇ ਟਰੈਕ ਖਾਲੀ ਕਰ ਦੇਣਾ ਚਾਹੀਦਾ ਹੈ। ਉਨ੍ਹਾਂ 2 ਤੋਂ 5 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਸਾਡੇ ਨੌਜਵਾਨਾਂ ਨੂੰ ਛੱਡਿਆ ਜਾਵੇਗਾ ਤਾਂ ਹੀ ਪਟੜੀ ਖਾਲੀ ਕੀਤੀ ਜਾਵੇਗੀ।

ਅੰਬਾਲਾ ਰੇਲਵੇ ਡਿਵੀਜ਼ਨ ਦੇ ਸੀਨੀਅਰ ਡੀਸੀਐਮ ਨਵੀਨ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਇਸ ਕਾਰਨ 11 ਯਾਤਰੀ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 19 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਡਾਇਵਰਸ਼ਨ ਰਾਹੀਂ ਚੰਡੀਗੜ੍ਹ ਅਤੇ ਲੁਧਿਆਣਾ ਤੋਂ ਆਉਣ ਵਾਲੀਆਂ ਟਰੇਨਾਂ ਨੂੰ ਦਿੱਲੀ ਤੋਂ ਮੋੜ ਦਿੱਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਟਿਕਟ ਕੈਂਸਲ ਹੋਣ ‘ਤੇ ਰਿਫੰਡ ਦਿੱਤਾ ਜਾਵੇਗਾ। ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਕਿਹਾ ਕਿ ਸਟੇਸ਼ਨ ‘ਤੇ 5 ਇਨਕੁਆਰੀ ਕਾਊਂਟਰ ਬਣਾਏ ਗਏ ਹਨ।

The post ਕਿਸਾਨ ਅੰਦੋਲਨ: ਸ਼ੰਭ ਸਰਹੱਦ ਨੇੜੇ ਟਰੈਕ ‘ਤੇ ਬੈਠੇ ਕਿਸਾਨ, 11 ਟਰੇਨਾਂ ਰੱਦ, 19 ਦੇ ਬਦਲੇ ਰੂਟ appeared first on Ludhiana Live.

ਪੰਜਾਬ-ਹਰਿਆਣਾ ‘ਚ 100 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ, 51 ਰੱਦ, ਕਈ ਡਾਇਵਰਟ
6 ਸੂਬਿਆਂ ਦੇ 19 ਕਿਸਾਨ ਸੰਗਠਨ 3 ਦਿਨਾ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਜਿਸ ਕਾਰਨ ਰੇਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਰਿਆਣਾ, ਪੰਜਾਬ ਤੇ ਦਿੱਲੀ ਵਿਚ ਚੱਲਣ ਵਾਲੀਆਂ 56 ਤੋਂ ਵੱਧ ਟ੍ਰੇਨਾਂ ਰੱਦ ਕਰਨੀਆਂ ਪਈਆਂ ਤੇ ਕਈਆਂ ਨੂੰ ਡਾਇਵਰਟ ਕਰਨਾ ਪਿਆ। 23 ਟ੍ਰੇਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਸਟੇਸ਼ਨ ਦੀ ਬਜਾਏ ਰਸਤੇ ਵਿਚ ਰੋਕ ਦਿੱਤਾ ਗਿਆ।

ਅੰਬਾਲਾ ਡਵੀਜ਼ਨ ਦੀਆਂ ਵੀ ਤਿੰਨ ਟ੍ਰੇਨਾਂ ਤੋਂ ਪੂਰੀ ਤਰ੍ਹਾਂ ਤੋਂ ਰੱਦ ਕਰ ਦਿੱਤਾ ਗਿਆ। 11 ਟ੍ਰੇਨਾਂ ਨੂੰ ਬਦਲੇ ਰਸਤੇ ਤੋਂ ਚਲਾਇਆ ਗਿਆ ਤੇ 12 ਟ੍ਰੇਨਾਂ ਨੂੰ ਵਿਚ ਰਸਤੇ ਹੀ ਰੱਦ ਕਰਨਾ ਪਿਆ। ਅੰਬਾਲਾ ਕੈਂਟ ਸਟੇਸ਼ਨ ਤੋਂ ਨਿਕਲਣ ਵਾਲੀ 29 ਲੰਬੀ ਦੂਰੀ ਦੀਆਂ ਟ੍ਰੇਨਾਂ ਦਾ ਸੰਚਾਲਨ ਪ੍ਰਭਾਵਿਤ ਰਿਹਾ। ਰੱਦ ਹੋਣ ਵਾਲੀਆਂ ਟ੍ਰੇਨਾਂ ਵਿਚ ਅੰਮ੍ਰਿਤਸਰ-ਜੈਨਗਰ, ਅੰਮ੍ਰਿਤਸਰ-ਅਜਮੇਰ, ਅੰਮ੍ਰਿਤਸਰ-ਬਿਲਾਸਪੁਰ, ਕਟਿਹਾਰ-ਅੰਮ੍ਰਿਤਸਰ, ਨਵੀਂ ਦਿੱਲੀ-ਅੰਮ੍ਰਿਤਸਰ, ਮੁੰਬਈ-ਅੰਮ੍ਰਿਤਸਰ, 14617 ਬਨਮਨਖੀ-ਅੰਮ੍ਰਿਤਸਰ, ਜੈਨਨਗਰ-ਅੰਮ੍ਰਿਤਸਰ, ਕੋਲਕਾਤਾ-ਅੰਮ੍ਰਿਤਸਰ, ਨਿਊਜਲਪਾਈਗੁੜੀ-ਅੰਮ੍ਰਿਤਸਰ, ਧਨਬਾਦ-ਫਿਰੋਜ਼ਪੁਰ ਟ੍ਰੇਨਾਂ ਸ਼ਾਮਲ ਹਨ।

ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਨੂੰ ਲੁਧਿਆਣਾ ਤੇ ਫਾਜ਼ਿਲਕਾ-ਦਿੱਲੀ ਨੂੰ ਅੰਬਾਲਾ ਤੋਂ ਚਲਾਇਆ ਗਿਆ। ਰੇਲ ਰੋਕੋ ਅੰਦੋਲਨ ਦੇ ਕਾਰਨ ਦੋਵੇਂ ਸੂਬਿਆਂ ਦੇ ਹਜ਼ਾਰਾਂ ਯਾਤਰੀ ਪ੍ਰੇਸ਼ਾਨ ਰਹੇ। ਕਿਸਾਨਾਂ ਨੇ ਤਿੰਨ ਦਿਨ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਟ੍ਰੇਨ ਨੰਬਰ 12460 ਅੰਮ੍ਰਿਤਸਰ-ਨਵੀਂ ਦਿੱਲੀ, 14682 ਜਲੰਧਰ-ਨਵੀਂ ਦਿੱਲੀ, 12054 ਅੰਮ੍ਰਿਤਸਰ-ਹਰਿਦੁਆਰ, 04652 ਅੰਮ੍ਰਿਤਸਰ-ਜੈਨਗਰ, 19224 ਜੰਮੂਤਵੀ-ਅਹਿਮਦਾਬਾਦ, 22440 ਕੱਟੜਾ-ਨਵੀਂ ਦਿੱਲੀ, 22439 ਨਵੀਂ ਦਿੱਲੀ-ਕੱਟੜਾ ਅੱਜ ਰੱਦ ਰਹਿਣਗੀਆਂ।

ਟ੍ਰੇਨ ਨੰਬਰ 22706 ਜੰਮੂਤਵੀ-ਤਿਰੂਪਤੀ, 12716 ਅੰਮ੍ਰਿਤਸਰ-ਨਾਂਦੇੜ 11058 ਅੰਮ੍ਰਿਤਸਰ-ਮੁੰਬਈ, 12408 ਅੰਮ੍ਰਿਤਸਰ-ਨਿਊਜਲਪਾਈਗੁੜੀ ਨੂੰ ਅੰਬਾਲਾ ਕੈਂਟ ਸਟੇਸ਼ਨ ਤੋਂ ਚਲਾਇਆ ਜਾਵੇਗਾ। 12014 ਜੰਮੂਤਵੀ-ਨਵੀਂ ਦਿੱਲੀ, 12318 ਅੰਮ੍ਰਿਤਸਰ-ਕੋਲਕਾਤਾ ਦਾ ਸੰਚਾਲਨ ਚੰਡੀਗੜ੍ਹ ਤੋਂ ਕੀਤਾ ਜਾਵੇਗਾ। ਟ੍ਰੇਨ ਨੰਬਰ 12920 ਕਟੜਾ-ਪੰਡਿਤ ਦੀਨ ਦਿਆਲ ਉਪਾਧਿਆਏ ਜੰਕਸ਼ਨ ਤੇ 12472 ਕੱਟੜਾ-ਮੁੰਬਈ ਨੂੰ ਬਦਲੇ ਰਸਤੇ ਤੋਂ ਚਲਾਇਆ ਜਾਵੇਗਾ। 12029 ਤੇ 12497 ਨਵੀਂ ਦਿੱਲੀ-ਅੰਮ੍ਰਿਤਸਰ ਦਾ ਸੰਚਾਲਨ ਲੁਧਿਆਣਾ ਤੱਕ ਹੀ ਕੀਤਾ ਜਾਵੇਗਾ।

The post ਪੰਜਾਬ-ਹਰਿਆਣਾ ‘ਚ 100 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ, 51 ਰੱਦ, ਕਈ ਡਾਇਵਰਟ appeared first on Ludhiana Live.

ਕਿਸਾਨ ਅੰਦੋਲਨ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦ ਵਿੱਚ ਤ੍ਰਿਵੈਣੀ ਦੀ ਸਥਾਪਨਾ
ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ ਦੀ ਪੀ.ਏ.ਯੂ. ਇਕਾਈ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ 36 ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਸਾਹਿਬ, ਪੀ. ਏ. ਯੂ. ਵਿਖੇ ਵਿਸ਼ੇਸ਼ ਸਮਾਗਮ ਉਲੀਕਿਆ ਗਿਆ।  ਪੀ. ਏ. ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਉੱਪ-ਕੁਲਪਤੀ ਨੇ ਕਿਸਾਨ ਮੋਰਚੇ ਵਿੱਚ ਜਾਨਾਂ ਵਾਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਅਤੇ ਆਤਮ ਪਰਗਾਸ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਡਾ. ਵਰਿੰਦਰਪਾਲ ਸਿੰਘ, ਚੇਅਰਮੈਨ, ਆਤਮ ਪਰਗਾਸ ਅਤੇ ਪ੍ਰਮੁੱਖ ਭੂਮੀ ਵਿਗਿਆਨੀ, ਪੀ. ਏ. ਯੂ. ਨੇ ਦੱਸਿਆ ਕਿ ਆਤਮ ਪਰਗਾਸ ਟੀਮ ਨੇ ਕਿਸਾਨੀ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ ਜਾਂ ਫੱਟੜ ਹੋਏ ਦੇਸ਼ ਭਰ ਦੇ 1024 ਕਿਸਾਨਾਂ ਦੇ ਪਰਿਵਾਰਾਂ ਨਾਲ ਨਿੱਜੀ ਸੰਪਰਕ ਕਰਕੇ ਪਰਿਵਾਰਾਂ ਦਾ ਮੁਲਾਂਕਣ ਕੀਤਾ ਹੈ ਅਤੇ ਇਨ੍ਹਾਂ ਸਾਰੇ ਪਰਿਵਾਰਾਂ ਦੀ ਵਿਸਥਾਰਿਤ ਜਾਣਕਾਰੀ ਆਤਮ ਪਰਗਾਸ ਵੈਬਸਾਈਟ ਤੇ ਉਪਲਬਧ ਹੈ।

ਇਸ ਮੌਕੇ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨੀ ਮੋਰਚੇ ਵਿੱਚ ਜਾਨਾਂ ਵਾਰਨ ਵਾਲੇ ਕਿਸਾਨਾਂ ਦੀ ਯਾਦ ਵਿੱਚ ਨਿੰਮ, ਪਿੱਪਲ ਅਤੇ ਬੋਹੜ ਦੇ ਬੂਟੇ ਲਗਾ ਕੇ ਤ੍ਰਿਵੈਣੀ ਵੀ ਸਥਾਪਿਤ ਕੀਤੀ ।ਡਾ. ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਆਉਣ ਵਾਲੀਆਂ ਪੀੜੀਆਂ ਤੱਕ ਕਿਸਾਨੀ ਅੰਦੋਲਨ ਦੀ ਯਾਦ ਬਣਾਈ ਰੱਖਣ ਲਈ ਜਾਨ ਵਾਰ ਗਏ ਹਰ ਕਿਸਾਨ ਦੇ ਪਿੰਡ ਵਿਖੇ ਤ੍ਰਿਵੈਣੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਆਤਮ ਪਰਗਾਸ ਦੀਆਂ ਨਿਸ਼ਕਾਮ ਟੀਮਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚ ਕਰਕੇ ਇਹ ਸੇਵਾਵਾਂ ਨਿਭਾ ਰਹੀਆਂ ਹਨ।

The post ਕਿਸਾਨ ਅੰਦੋਲਨ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦ ਵਿੱਚ ਤ੍ਰਿਵੈਣੀ ਦੀ ਸਥਾਪਨਾ appeared first on Ludhiana Live.

ਹੁਣ ਬੱਚਿਆਂ ਨੂੰ ਪੰਜਾਬ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ‘ਕਿਸਾਨ ਅੰਦੋਲਨ’
ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ ‘ਚ ਇਕ ਹੋਰ ਨਵਾਂ ਚੈਪਟਰ ਜੋੜਨ ਦਾ ਐਲਾਨ ਕੀਤਾ ਹੈ। ਹੁਣ ਬੱਚਿਆਂ ਨੂੰ ਸਕੂਲਾਂ ‘ਚ ਕਿਸਾਨ ਅੰਦੋਲਨ ਪੜ੍ਹਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ‘ਚ ਸ਼ਾਮਲ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ ਸਨ।

The post ਹੁਣ ਬੱਚਿਆਂ ਨੂੰ ਪੰਜਾਬ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ‘ਕਿਸਾਨ ਅੰਦੋਲਨ’ appeared first on Ludhiana Live.

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੀ 5-5 ਲੱਖ ਦੀ ਰਕਮ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਵੱਡੇ-ਵੱਡੇ ਐਲਾਨ ਪੰਜਾਬ ਦੇ ਲੋਕਾਂ ਲਈ ਮੁੱਖ ਮੰਤਰੀ ਮਾਨ ਵੱਲੋਂ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਵੱਡਾ ਐਲਾਨ CM ਮਾਨ ਵੱਲੋਂ ਅੱਜ ਪੰਜਾਬ ਦੇ ਕਿਸਾਨਾਂ ਲਈ ਕੀਤਾ ਗਿਆ ਹੈ।

ਮੁੱਖ ਮੰਤਰੀ ਮਾਨ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਲਈ ਰਕਮ ਜਾਰੀ ਕੀਤੀ ਗਈ ਹੈ। ਸ਼ਹੀਦ ਹੋਏ ਹਰੇਕ ਕਿਸਾਨ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਚ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ।

ਮੁੱਖ ਮੰਤਰੀ ਨੇ 3 ਦਿਨਾਂ ਵਿਚ ਇਹ ਆਰਥਿਕ ਮਦਦ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਹੁਣ ਤੱਕ 789 ਕਿਸਾਨ ਪਰਿਵਾਰਾਂ ਨੂੰ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ 39.55 ਕਰੋੜ ਦੀ ਆਰਥਿਕ ਮਦਦ ਜਾਰੀ ਕਰ ਚੁੱਕੀ ਹੈ।

The post ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੀ 5-5 ਲੱਖ ਦੀ ਰਕਮ appeared first on Ludhiana Live.

ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਸੂਬੇ ਵਿੱਚ ਨਵੀਂ ਬਣਨ ਵਾਲੀ ਸਰਕਾਰ- ਕਿਸਾਨ ਆਗੂ
ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਇੰਦਰਜੀਤ ਸਿੰਘ ਕੋਟਬੁੱਢਾ, ਹਰਪਾਲ ਸਿੰਘ ਸੰਘਾ ਅਤੇ ਸਤਨਾਮ ਸਿੰਘ ਬਾਗੜੀਆ ਦੀ ਪ੍ਰਧਾਨਗੀ ਹੇਠ ਬੀਬੀ ਅਮਰ ਕੌਰ ਯਾਦਗਾਰੀ ਲਾਇਬ੍ਰੇਰੀ ਹਾਲ ਲੁਧਿਆਣਾ ਵਿੱਚ ਹੋਈ।

ਅੱਜ ਜੁੜੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਪ੍ਰੋਗਰਾਮਾਂ ਤੇ ਤਸੱਲੀ ਪ੍ਰਗਟਾਉਦਿਆਂ ਕੇੰਦਰ ਸਰਕਾਰ ਨੂੰ ਇੱਕ ਵਾਰ ਫਿਰ ਚੇਤਾਵਨੀ ਦਿੱਤੀ ਕਿ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ, ਐੱਮਐੱਸਪੀ ਦਾ ਗਰੰਟੀ ਕਾਨੂੰਨ ਬਣਾਉਣ ਅਤੇ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਦੇਣ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ ਨਹੀਂ ਤਾਂ ਪੰਜ ਸੂਬਿਆਂ ਦੀਆਂ ਚੋਣਾਂ ਪਿੱਛੋਂ ਸੰਯੁਕਤ ਕਿਸਾਨ ਕਿਸਾਨ ਮੋਰਚਾ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰੇਗਾ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੇ ਹੋੰਦ ਵਿੱਚ ਆਉਣ ਤੋਂ ਬਾਅਦ ਪੰਜਾਬ ਅੰਦਰ ਕਰਜੇ ਅਤੇ ਫਸਲਾਂ ਦੇ ਭਾਅ ਦੀ ਗਾਰੰਟੀ ਲਈ ਸੰਘਰਸ਼ ਵਿੱਢਿਆ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਪੂਰੀ ਨਾ ਹੋਣ ਦੀ ਸੂਰਤ ਵਿੱਚ ਨਵੀਂ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਵੀ ਤਿਆਰ ਰਹਿਣਾ ਪਵੇਗਾ ।

ਇਸ ਮੌਕੇ ਸ਼ੋਕ ਮਤੇ ਰਾਹੀਂ ਪੰਜਾਬੀ ਨੌਜਵਾਨ ਅਦਾਕਾਰ ਦੀਪ ਸਿੱਧੂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਡਾ ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਅੰਦਰ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ ਤਾਂ ਜੋ ਨਵੀਂ ਸਰਕਾਰ ਬਣਨ ਤੇ ਕਿਸਾਨਾਂ ਦੀਆਂ ਮੰਗਾਂ ਮਨਵਾਈਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਦਾ ਇੱਕ ਵਫ਼ਦ ਬਿਜਲੀ ਬੋਰਡ ਦੇ ਮੁੱਖ ਚੀਫ ਨੂੰ ਮਿਲ ਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕਰੇਗਾ । ਅੱਜ ਦੀ ਮੀਟਿੰਗ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਨਾਲ-ਨਾਲ ਸਰਕਾਰ ਵੱਲੋਂ ਗੰਨੇ ਦੀ ਕੀਤੀ ਜਾਣ ਵਾਲੀ ਕਾਊੰਟਰ ਪੇਮੈਂਟ ਅਤੇ ਬਕਾਏ ਦੀ ਅਦਾਇਗੀ ਨੂੰ ਤੁਰੰਤ ਜਾਰੀ ਕੀਤਾ ਜਾਵੇ ।

The post ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਸੂਬੇ ਵਿੱਚ ਨਵੀਂ ਬਣਨ ਵਾਲੀ ਸਰਕਾਰ- ਕਿਸਾਨ ਆਗੂ appeared first on Ludhiana Live.

ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਇਆ ਵਿਸ਼ੇਸ਼ ਸਮਾਗਮ
ਲੁਧਿਆਣਾ :   ਅੱਜ ਪੀ.ਏ.ਯੂ. ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਹ ਸਮਾਗਮ ਆਤਮ ਪਰਗਾਸ ਸ਼ੋਸ਼ਲ ਵੈਲਫੇਅਰ ਫਾਊਂਡੇਸ਼ਨ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸਹਿਯੋਗ ਨਾਲ ਹੋਇਆ ।

ਇਸ ਸਮਾਗਮ ਦਾ ਉਦੇਸ਼ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਦੀ ਸਵੈ-ਨਿਰਭਰਤਾ ਲਈ ਯਤਨ ਕਰਨਾ ਸੀ ।ਸਮਾਗਮ ਦੇ ਮੁੱਖ ਮਹਿਮਾਨ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਸਨ ।

ਉਹਨਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ, ਆਤਮ ਪਰਗਾਸ ਦੇ ਨਿਰਦੇਸ਼ਕ ਡਾ. ਨਛੱਤਰ ਸਿੰਘ, ਪੀ.ਏ.ਯੂ. ਦੇ ਸਾਬਕਾ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ ਅਤੇ ਮੌਜੂਦਾ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਤੋਂ ਇਲਾਵਾ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਵਿੰਦਰ ਕੌਰ ਧਾਲੀਵਾਲ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਸੱਤਿਆਵਾਨ ਰਾਮਪਾਲ ਸਨ ।

ਮੁੱਖ ਬੁਲਾਰੇ ਵਜੋਂ ਪੀ.ਏ.ਯੂ. ਦੇ ਭੂਮੀ ਵਿਗਿਆਨ ਡਾ. ਵਰਿੰਦਰਪਾਲ ਸਿੰਘ ਸ਼ਾਮਿਲ ਹੋਏ । ਡਾ. ਸਿੰਘ ਨੇ ਇਸ ਮੌਕੇ ਕਿਸਾਨੀ ਅੰਦੋਲਨ ਦੇ ਸਮਾਜਿਕ ਪ੍ਰਭਾਵਾਂ ਦਾ ਜ਼ਿਕਰ ਕਰਦਿਆਂ ਇਸ ਅੰਦੋਲਨ ਨੂੰ ਭਾਰਤ ਵਿੱਚ ਹੀ ਨਹੀਂ ਪੂਰੀ ਦੁਨੀਆਂ ਵਿੱਚ ਕਿਸਾਨੀ ਦੀ ਸ਼ਕਤੀ ਮਜ਼ਬੂਤ ਕਰਨ ਵਾਲਾ ਕਿਹਾ । ਉਹਨਾਂ ਕਿਹਾ ਕਿ ਹੁਣ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਵੈ-ਨਿਰਭਰ ਬਨਾਉਣ ਦਾ ਮੌਕਾ ਹੈ । ਇਸ ਲਈ ਸਮੁੱਚੇ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ ।

ਮੱੁਖ ਮਹਿਮਾਨ ਡਾ. ਇੰਦਰਜੀਤ ਸਿੰਘ ਨੇ ਇਸ ਮੌਕੇ ਆਤਮ ਪਰਗਾਸ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਕਿਸਾਨੀ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ । ਉਹਨਾਂ ਕਿਹਾ ਕਿ ਇਸ ਅੰਦੋਲਨ ਦਾ ਸਰੂਪ ਅਹਿੰਸਕ ਸੀ ਅਤੇ ਹੁਣ ਉਹਨਾਂ ਦੇ ਪਰਿਵਾਰਾਂ ਨੂੰ ਇਹ ਯਕੀਨ ਦਿਵਾਉਣਾ ਚਾਹੀਦਾ ਹੈ ਕਿ ਸਾਰਾ ਸਮਾਜ ਉਹਨਾਂ ਦੇ ਨਾਲ ਹੈ । ਉਹਨਾਂ ਇਹ ਵੀ ਯਕੀਨ ਦੁਆਇਆ ਕਿ ਕਿਸਾਨੀ ਦੀ ਬਿਹਤਰੀ ਲਈ ਦੋਵੇਂ ਯੂਨੀਵਰਸਿਟੀਆਂ ਲਗਾਤਾਰ ਯਤਨਸ਼ੀਲ ਰਹਿਣਗੀਆਂ ।

ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨੇ ਕਿਹਾ ਕਿ ਇਸ ਅੰਦੋਲਨ ਨੇ ਪੰਜਾਬ ਅਤੇ ਹਰਿਆਣਾ ਦੇ ਸਮਾਜ ਨੂੰ ਇਕਮੁੱਠਤਾ ਵਿੱਚ ਬੰਨਣ ਦਾ ਕਾਰਜ ਕੀਤਾ ਹੈ । ਉਹਨਾਂ ਆਤਮ ਪਰਗਾਸ ਸੰਸਥਾ ਨੂੰ ਇਸ ਕਾਰਜ ਲਈ ਸ਼ਾਬਾਸ਼ ਕਿਹਾ । ਡਾ. ਨਛੱਤਰ ਸਿੰਘ ਮੱਲੀ ਨੇ ਕਿਹਾ ਕਿ ਇਹ ਅੰਦੋਲਨ ਲੋਕਤੰਤਰ ਦੀ ਜਿੱਤ ਹੈ । ਇਸ ਨਾਲ ਕਿਸਾਨ ਬਨਾਮ ਕਾਰਪੋਰੇਟ ਵਿੱਚੋਂ ਸਮਾਜ ਨੇ ਕਿਸਾਨ ਨੂੰ ਚੁਣਿਆ ਹੈ । ਉਹਨਾਂ ਨੇ ਆਤਮ ਪਰਗਾਸ ਸੰਸਥਾ ਦੀਆਂ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ ਸਾਬਕਾ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਉਹਨਾਂ ਪਰਿਵਾਰਾਂ ਦੇ ਨਾਲ ਹਾਂ ਜਿਨਾਂ ਦੇ ਜੀਅ ਇਸ ਅੰਦੋਲਨ ਵਿੱਚ ਨਹੀਂ ਰਹੇ । ਡਾ. ਅਜਮੇਰ ਸਿੰਘ ਢੱਟ ਨੇ ਵੀ ਇਸ ਮੌਕੇ ਸੰਬੋਧਨ ਕਰਦਿਆਂ ਆਤਮ ਪਰਗਾਸ ਵੈੱਲਫੇਅਰ ਫਾਊਂਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ ।

The post  ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਇਆ ਵਿਸ਼ੇਸ਼ ਸਮਾਗਮ  appeared first on Ludhiana Live.

ਦਿੱਲੀ ਮੋਰਚੇ ‘ਚ ਹਿੱਸਾ ਲੈਣ ਵਾਲੇ ਕਿਸਾਨਾਂ, ਮਜ਼ਦੂਰਾਂ ਦਾ ਕੀਤਾ ਸਨਮਾਨ
ਜੋੜੇਪੁਲ ਜਰਗ / ਲੁਧਿਆਣਾ : ਪਿੰਡ ਚਕੋਹੀ ਵਿਖੇ ਕਿਸਾਨਾਂ ਦੀ ਹੋਈ ਜਿੱਤ ‘ਤੇ ਪੂਰੇ ਪਿੰਡ ‘ਚ ਜਾਗੋ ਕੱਢੀ ਗਈ ਤੇ ਜਿੱਤ ਦਾ ਜਸ਼ਨ ਮਨਾਇਆ ਗਿਆ। ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ‘ਚ ਪ੍ਰਵਾਸੀ ਭਰਾਵਾਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਦਿੱਲੀ ਮੋਰਚੇ ‘ਚ ਪਿੰਡ ਵੱਲੋਂ ਹਿੱਸਾ ਲੈਣ ਵਾਲੇ ਕਿਸਾਨਾਂ, ਮਜ਼ਦੂਰਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।

ਜਾਗੋ ਦੇ ਮਾਹੌਲ ‘ਚ ਪੂਰੇ ਪਿੰਡ ‘ਚ ਲੱਡੂ ਵੰਡੇ ਤੇ ਢੋਲ ਦੀ ਥਾਪ ‘ਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਗਿਆ। ਇਸ ਮੌਕੇ ਕਾਮਰੇਡ ਜਗਤਾਰ ਸਿੰਘ, ਸਰਪੰਚ ਗੁਰਦਰਸ਼ਨ ਸਿੰਘ, ਮਾ. ਸੁਰਜੀਤ ਸਿੰਘ, ਰਾਜਵੀਰ ਸਿੰਘ, ਹਰਨੇਕ ਸਿੰਘ, ਜਗਜੀਤ ਸਿੰਘ ਜੱਗਾ, ਇੰਦਰਜੀਤ ਸਿੰਘ, ਗੁਰਜਿੰਦਰ ਸਿੰਘ ਕਾਲਾ, ਸੁਰਿੰਦਰ ਸਿੰਘ ਜਰਮਨੀ, ਸੁਖਦੇਵ ਸਿੰਘ, ਪਵਿੱਤਰ ਸਿੰਘ, ਗੁਰਮੇਲ ਸਿੰਘ, ਸਾਬਕਾ ਸਰਪੰਚ ਭੁਪਿੰਦਰ ਕੌਰ, ਕਸ਼ਮੀਰਾ ਸਿੰਘ, ਸਾਬਕਾ ਪੰਚ ਮਲਕੀਤ ਸਿੰਘ, ਪੰਚ ਭੁਪਿੰਦਰ ਕੌਰ, ਹਰਜਿੰਦਰ ਕੌਰ ਆਦਿ ਹਾਜ਼ਰ ਸਨ।

The post ਦਿੱਲੀ ਮੋਰਚੇ ‘ਚ ਹਿੱਸਾ ਲੈਣ ਵਾਲੇ ਕਿਸਾਨਾਂ, ਮਜ਼ਦੂਰਾਂ ਦਾ ਕੀਤਾ ਸਨਮਾਨ appeared first on Ludhiana Live.

ਅੰਦੋਲਨ ‘ਚ ਹਿੱਸਾ ਨਾ ਲੈਣ ਵਾਲ਼ੇ ਕਿਸਾਨਾਂ ਤੋਂ ਉਗਰਾਹੀ ਕਰਨ ‘ਤੇ ਪਿੰਡਾਂ ‘ਚ ਵਧਿਆ ਤਣਾਅ
ਜਗਰਾਓਂ /ਲੁਧਿਆਣਾ : ਖੇਤੀ ਸੁਧਾਰ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨਾਂ ਵਲੋਂ ਜਿੱਤ ਦਾ ਜਸ਼ਨ ਵੀ ਮਨਾਇਆ ਜਾ ਰਿਹਾ ਹੈ। ਕਿਸਾਨਾਂ ਦੀ ਵਾਪਸੀ ਤੋਂ ਬਾਅਦ ਹੁਣ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਿੰਡਾਂ ਵਿਚ ਤਣਾਅ ਵਧਣ ਲੱਗਾ ਹੈ। ਅਜਿਹਾ ਹੀ ਇਕ ਮਾਮਲਾ ਪਿੰਡ ਅਖਾੜਾ ਵਿਚ ਸਾਹਮਣੇ ਆਇਆ ਹੈ।

ਕਿਸਾਨ ਅੰਦੋਲਨ ਦੀ ਸ਼ੁਰੂਆਤ ਵੇਲੇ ਪਿੰਡ ਦੇ ਲੋਕਾਂ ਨੂੰ ਇਕੱਠਾ ਕਰਕੇ ਕਿਹਾ ਗਿਆ ਸੀ ਕਿ ਸਮੇਂ-ਸਮੇਂ ‘ਤੇ ਪਿੰਡ ਦੇ ਹਰੇਕ ਘਰ ਦਾ ਇਕ ਮੈਂਬਰ ਅੰਦੋਲਨ ਵਿਚ ਹਿੱਸਾ ਲੈਣ ਲਈ ਦਿੱਲੀ ਜਾਵੇਗਾ। ਨਾ ਜਾਣ ਵਾਲਿਆਂ ਨੂੰ ਰੁਪਏ ਦੇਣ ਲਈ ਕਿਹਾ ਗਿਆ। ਜਿੰਨਾ ਚਿਰ ਅੰਦੋਲਨ ਚੱਲਦਾ ਰਿਹਾ, ਇਹ ਕਾਰਵਾਈ ਜਾਰੀ ਰਹੀ।

ਹੁਣ ਜਦੋਂ ਅੰਦੋਲਨ ਖ਼ਤਮ ਹੋ ਗਿਆ ਹੈ ਤਾਂ ਅੰਦੋਲਨ ਦੀ ਅਗਵਾਈ ਕਰ ਰਹੇ ਆਗੂਆਂ ਨੇ ਪਿੰਡ ਆ ਕੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਨੇ ਪੈਸੇ ਨਹੀਂ ਦਿੱਤੇ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਪੈਸੇ ਦੇਣੇ ਚਾਹੀਦੇ ਹਨ। ਪਿੰਡ ਦੇ ਕਰੀਬ 20-25 ਪਰਿਵਾਰ ਅਜਿਹੇ ਹਨ ਜਿਨ੍ਹਾਂ ਨੇ ਨਾ ਤਾਂ ਪੈਸੇ ਦਿੱਤੇ ਤੇ ਨਾ ਹੀ ਕਿਸਾਨ ਅੰਦੋਲਨ ਵਿਚ ਹਿੱਸਾ ਲਿਆ।

ਕੁਝ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਅੰਦੋਲਨ ਖਤਮ ਹੋ ਗਿਆ ਹੈ, ਉਸ ਤੋਂ ਬਾਅਦ ਉਹ ਪੈਸੇ ਕਿਉਂ ਦੇਣ। ਪਿੰਡ ਦੇ ਲੋਕਾਂ ਨੇ ਅੰਦੋਲਨ ਦੌਰਾਨ ਹਰ ਫੈਸਲੇ ਦਾ ਸਤਿਕਾਰ ਕੀਤਾ। ਹਰ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਉਸ ਨੇ ਸਮੇਂ-ਸਮੇਂ ‘ਤੇ ਪੈਸੇ ਵੀ ਦਿੱਤੇ। ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ਨੂੰ ਲੈ ਕੇ ਪਿੰਡ ਵਿਚ ਵਿਵਾਦ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

The post ਅੰਦੋਲਨ ‘ਚ ਹਿੱਸਾ ਨਾ ਲੈਣ ਵਾਲ਼ੇ ਕਿਸਾਨਾਂ ਤੋਂ ਉਗਰਾਹੀ ਕਰਨ ‘ਤੇ ਪਿੰਡਾਂ ‘ਚ ਵਧਿਆ ਤਣਾਅ appeared first on Ludhiana Live.

ਭਾਜਪਾ ਦੀ ਲੁਧਿਆਣਾ ਰੈਲੀ ‘ਚ ਕੇਂਦਰੀ ਮੰਤਰੀ ਸ਼ੇਖਾਵਤ ਤੇ ਸੋਮਪ੍ਰਕਾਸ਼ ਪਹੁੰਚੇ
ਲੁਧਿਆਣਾ :   ਸਨਅਤੀ ਸ਼ਹਿਰ ਵਿੱਚ ਭਾਜਪਾ ਦੀ ਰੈਲੀ ਅੱਜ ਮੰਗਲਵਾਰ ਨੂੰ ਹੋਈ। ਇਸ ਰੈਲੀ ‘ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਪਹੁੰਚੇ। ਇਸ ਦੌਰਾਨ ਸਾਬਕਾ ਆਈਏਐਸ ਐਸਆਰ ਲੱਧੜ ਨੇ ਆਪਣੀ ਪਾਰਟੀ ਸ਼ੇਰੇ ਕਿਰਤੀ ਕਿਸਾਨ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ। ਬੈਠਕ ‘ਚ ਭਾਜਪਾ ਨੇ ਸਿਆਸੀ ਪ੍ਰਸਤਾਵ ਪੇਸ਼ ਕੀਤਾ ਹੈ। ਕਿਸਾਨ ਅੰਦੋਲਨ ਖਤਮ ਹੋਣ ਦੇ ਨਾਲ ਹੀ ਹੁਣ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣੀ ਸ਼ੁਰੂ ਕਰ ਦਿੱਤੀ ਹੈ।

ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਪਾਰਟੀ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਵਿੱਚ ਪਾਰਟੀ ਦੇ ਦਿੱਗਜ ਆਗੂ ਸ਼ਾਮਲ ਹੋਣਗੇ ਅਤੇ ਮੰਡਲ ਤੋਂ ਸੂਬਾ ਕਾਰਜਕਾਰਨੀ ਦੇ ਅਹੁਦੇਦਾਰਾਂ ਤੱਕ ਨਵੀਂ ਊਰਜਾ ਦਾ ਸੰਚਾਰ ਭਰਨਗੇ ਅਤੇ ਚੋਣਾਂ ਵਿੱਚ ਜਿੱਤ ਦਾ ਮੰਤਰ ਸੁਣਾਉਣਗੇ। ਆਗੂਆਂ ਨੇ ਸੂਬੇ ‘ਚੋਂ 10 ਹਜ਼ਾਰ ਦੇ ਕਰੀਬ ਅਧਿਕਾਰੀ ਤੇ ਵਰਕਰ ਪਹੁੰਚਣ ਦਾ ਅੰਦਾਜ਼ਾ ਲਗਾਇਆ ਹੈ।

ਵਿਧਾਨ ਸਭਾ ਚੋਣਾਂ ਲਈ ਭਾਜਪਾ ਲਈ ਇਹ ਮੀਟਿੰਗ ਬਹੁਤ ਅਹਿਮ ਹੈ। ਇਸੇ ਲਈ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸੋਮਵਾਰ ਨੂੰ ਹੀ ਲੁਧਿਆਣਾ ਪਹੁੰਚ ਗਏ ਅਤੇ ਤਿਆਰੀਆਂ ਨੂੰ ਦੇਖਦੇ ਰਹੇ। ਭਾਜਪਾ ਨੇ ਇਹ ਮੀਟਿੰਗ ਫਿਰੋਜ਼ਪੁਰ ਰੋਡ ‘ਤੇ ਸਥਿਤ ਹਰਸ਼ਿਲਾ ਰਿਜ਼ੋਰਟ ‘ਚ ਕੀਤੀ ਹੈ। ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਪਾਰਟੀ ਦੇ ਵੱਡੇ ਆਗੂ ਉਨ੍ਹਾਂ ਨੂੰ ਚੋਣਾਂ ਲਈ ਮਾਈਕ੍ਰੋ ਮੈਨੇਜਮੈਂਟ ਦੇ ਗੁਰ ਸਿਖਏ ।

The post ਭਾਜਪਾ ਦੀ ਲੁਧਿਆਣਾ ਰੈਲੀ ‘ਚ ਕੇਂਦਰੀ ਮੰਤਰੀ ਸ਼ੇਖਾਵਤ ਤੇ ਸੋਮਪ੍ਰਕਾਸ਼ ਪਹੁੰਚੇ appeared first on Ludhiana Live.