kuldip vaid congress Archives - Ludhiana Live

ਪੰਜਾਬ ਨੂੰ ਬਚਾਉਣ ਲਈ ਕਾਂਗਰਸ ਨੂੰ ਬਹੁਮਤ ਨਾਲ ਜਿਤਾਓ -ਕੁਲਦੀਪ ਵੈਦ
ਲਾਡੋਵਾਲ (ਲੁਧਿਆਣਾ) : ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਤਰੱਕੀ ਅਤੇ ਬਿਹਤਰੀ ਲਈ ਸਭ ਤੋਂ ਵਧ ਪੜ੍ਹੇ ਲਿਖੇ, ਪੰਜਾਬ ਦੇ ਹਮਦਰਦੀ ਅਤੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਦੀ ਸੋਚ ਰੱਖਣ ਵਾਲੇ ਸ. ਚਰਨਜੀਤ ਸਿੰਘ ਚੰਨੀ ਵਰਗੇ ਇਮਾਨਦਾਰ ਮੁੱਖ ਮੰਤਰੀ ਦੀ ਲੋੜ ਹੈ, ਜਿਸ ਕਰਕੇ ਮੇਰੇ ਪੰਜਾਬ ਦੇ ਲੋਕੋ ਜੇ ਪੰਜਾਬ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਹੈ ਤਾਂ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਤੋਂ ਬਚੋ।

ਉਕਤ ਵਿਚਾਰ ਹਲਕਾ ਗਿੱਲ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਨੇ ਪਿੰਡ ਕੁਤਬੇਵਾਲ ਗੁਜਰਾਂ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਹੰਬੜਾਂ, ਦਰਸ਼ਨ ਸਿੰਘ ਬੀਰਮੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਨੇ ਵੀ ਵੈਦ ਨੂੰ ਵੋਟਾਂ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਸੁਰਿੰਦਰ ਸਿੰਘ ਪਵਾਰ, ਸਰਪੰਚ ਰਜਨੀਪ੍ਰੀਤ ਕੌਰ, ਪ੍ਰਧਾਨ ਗੁਰਮੀਤ ਸਿੰਘ ਬਾੜੇਵਾਲ, ਭੁਪਿੰਦਰ ਸਿੰਘ ਗਿੱਲ ਬਾੜੇਵਾਲ, ਸਰਪੰਚ ਬਲਵਿੰਦਰ ਸਿੰਘ ਬੌਂਕੜ ਡੋਗਰਾਂ, ਸਰਪੰਚ ਸਤਪਾਲ ਸਿੰਘ, ਇੰਦਰਜੀਤ ਸਿੰਘ ਸਲੇਮਪੁਰੀ, ਕਸ਼ਮੀਰ ਸਿੰਘ ਸਹੋਤਾ, ਅਮਰਜੀਤ ਸਿੰਘ ਲਾਡੋਵਾਲ, ਗਗਨ ਥਰੀਕੇ, ਮੋਹਨ ਲਾਲ ਆਦਿ ਹਾਜ਼ਰ ਸਨ।

The post ਪੰਜਾਬ ਨੂੰ ਬਚਾਉਣ ਲਈ ਕਾਂਗਰਸ ਨੂੰ ਬਹੁਮਤ ਨਾਲ ਜਿਤਾਓ -ਕੁਲਦੀਪ ਵੈਦ appeared first on Ludhiana Live.

ਆਪ ਦਾ ਦੋਹਰਾ ਚਿਹਰਾ ਸੂਬੇ ਨੂੰ ਨਿਘਾਰ ਵੱਲ ਧੱਕ ਦੇਵੇਗਾ – ਕੁਲਦੀਪ ਵੈਦ
ਡੇਹਲੋਂ (ਲੁਧਿਆਣਾ) : ਹਲਕਾ ਗਿੱਲ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕੇ.ਡੀ. ਵੈਦ ਦੇ ਹੱਕ ਵਿਚ ਪਿੰਡ ਸੀਲੋਂ ਕਲਾਂ ਵਿਖੇ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਪਿੰਡ ਵਾਸੀਆਂ ਨੇ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

ਇਸ ਸਮੇਂ ਉਮੀਦਵਾਰ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਸੂਬੇ ਦੀ ਭਲਾਈਹਿੱਤ ਮੁੜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੂਬੇ ਨਾਲ ਧੋਖਾ ਕਰ ਰਹੀ ਹੈ ਤੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਕੇਜਰੀਵਾਲ ਦੇ ਬਿਆਨ ਪੰਜਾਬ ਆ ਕੇ ਹੋਰ ਅਤੇ ਦਿੱਲੀ ਜਾ ਕੇ ਹੋਰ ਹੋ ਜਾਂਦੇ ਹਨ, ਇਸ ਲਈ ‘ਆਪ’ ਦਾ ਦੋਹਰਾ ਚਿਹਰਾ ਸੂਬੇ ਨੂੰ ਨਿਘਾਰ ਵੱਲ ਧੱਕ ਦੇਵੇਗਾ।

ਵਿਧਾਇਕ ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਦਾ ਮੁੜ ਜਿੱਤਣਾ ਤੈਅ ਹੈ। ਇਸ ਸਮੇਂ ਸਰਪੰਚ ਦਵਿੰਦਰ ਸਿੰਘ ਸੀਲੋਂ ਨੇ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

ਇਸ ਸਮੇਂ ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਮਿਲਕ ਪਲਾਂਟ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ, ਸਰਪੰਚ ਯੂਨੀਅਨ ਸਰਪ੍ਰਸਤ ਮਹਾਂ ਸਿੰਘ ਰੁੜਕਾ, ਸਰਪੰਚ ਹਰਪ੍ਰੀਤ ਸਿੰਘ ਮੀਕਾ ਗਿੱਲ, ਸਰਪੰਚ ਦਵਿੰਦਰ ਸਿੰਘ ਸੀਲੋਂ ਕਲਾਂ, ਪੰਡਤ ਰਾਮ ਸੀਲੋਂ, ਸੰਮਤੀ ਮੈਂਬਰ ਜਗਰੂਪ ਸਿੰਘ, ਪੰਚ ਜਗਜੀਤ ਸਿੰਘ ਤੇ ਵੱਡੀ ਗਿਣਤੀ ‘ਚ ਔਰਤਾਂ ਸਮੇਤ ਕਾਂਗਰਸੀ ਸਮਰਥਕ ਹਾਜ਼ਰ ਸਨ।

The post ਆਪ ਦਾ ਦੋਹਰਾ ਚਿਹਰਾ ਸੂਬੇ ਨੂੰ ਨਿਘਾਰ ਵੱਲ ਧੱਕ ਦੇਵੇਗਾ – ਕੁਲਦੀਪ ਵੈਦ appeared first on Ludhiana Live.

ਚੰਨੀ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਦੇ ਹੱਥ ਕਰੋ ਮਜ਼ਬੂਤ – ਕੁਲਦੀਪ ਵੈਦ
ਲੁਧਿਆਣਾ  :  ਵਿਧਾਨ ਸਭਾ ਹਲਕਾ ਗਿੱਲ ਅੰਦਰ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਹਲਕੇ ਦਾ ਐਨਾ ਵਿਕਾਸ ਨਹੀਂ ਕੀਤਾ, ਜਿੰਨਾ ਕਾਂਗਰਸ ਦੀ ਸਰਕਾਰ ਵੇਲੇ ਪਿਛਲੇ ਪੰਜ ਸਾਲਾਂ ਦੌਰਾਨ ਵਿਕਾਸ ਕੀਤਾ ਗਿਆ।

ਇਹ ਸ਼ਬਦ ਹਲਕਾ ਗਿੱਲ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਨੇ ਸਰਪੰਚ ਪਰਮਜੀਤ ਸਿੰਘ ਲਾਦੀਆਂ ਅਤੇ ਪੰਚ ਬਲਦੇਵ ਸਿੰਘ ਗਿੱਲ ਦੇ ਸਹਿਯੋਗ ਨਾਲ ਪਿੰਡ ਲਾਦੀਆਂ ਕਲਾਂ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰੋ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਅਤੇ ਬੁਲੰਦੀਆਂ ਤੇ ਲਿਜਾਇਆ ਜਾ ਸਕੇ।

ਇਸ ਮੌਕੇ ਬਲਵੀਰ ਸਿੰਘ ਬਾੜੇਵਾਲ, ਸਰਪੰਚ ਪਰਮਜੀਤ ਸਿੰਘ ਲਾਦੀਆਂ, ਸਰਪੰਚ ਬਾਦਸ਼ਾਹ ਸਿੰਘ ਦਿਓਲ ਲਾਡੋਵਾਲ, ਹਰਦੇਵ ਸਿੰਘ ਲਾਦੀਆਂ, ਸੁਰਿੰਦਰ ਸਿੰਘ ਪਵਾਰ, ਪ੍ਰਧਾਨ ਗੁਰਮੀਤ ਸਿੰਘ ਬਾੜੇਵਾਲ, ਬਲਦੇਵ ਸਿੰਘ ਗਿੱਲ, ਬੀਬੀ ਰਾਜਵਿੰਦਰ ਕੌਰ, ਬੀਬੀ ਮਨਜੀਤ ਕੌਰ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਹਰਬੰਸ ਸਿੰਘ ਤੇ ਅਮਰਪਾਲ ਸਿੰਘ ਆਦਿ ਹਾਜ਼ਰ ਸਨ।

The post ਚੰਨੀ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਦੇ ਹੱਥ ਕਰੋ ਮਜ਼ਬੂਤ – ਕੁਲਦੀਪ ਵੈਦ appeared first on Ludhiana Live.

ਕਾਂਗਰਸੀ ਉਮੀਦਵਾਰ ਵੈਦ ਹੱਕ ਵਿਚ ਭਰਵਾਂ ਚੋਣ ਜਲਸਾ
ਲੁਧਿਆਣਾ   :   ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਉਮੀਦਵਾਰ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੇ ਹੱਕ ਵਿਚ ਪਿੰਡ ਕੈਂਡ ਵਿਖੇ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਵੋਟਰਾਂ ਵਲੋਂ ਕਾਂਗਰਸ ਦੇ ਹੱਕ ਵਿਚ ਵੋਟ ਦੇਣ ਦਾ ਵਾਅਦਾ ਵੀ ਕੀਤਾ ਗਿਆ।

ਇਸ ਸਮੇਂ ਉਮੀਦਵਾਰ ਵੈਦ ਨੇ ਵੋਟਰਾਂ ਨੂੰ ਕਾਂਗਰਸ ਪ੍ਰਤੀ ਲਾਮਬੰਦ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਪੱਖੀ ਹਨੇਰੀ ਚੱਲ ਚੁੱਕੀ ਹੈ, ਜਿਸ ਲਈ ਸਮੂਹ ਵੋਟਰ ਦਿਨ-ਬ-ਦਿਨ ਕਾਂਗਰਸ ਨਾਲ ਜੁੜ ਰਹੇ ਹਨ। ਕਾਂਗਰਸ ਉਮੀਦਵਾਰ ਵਿਧਾਇਕ ਕੇ.ਡੀ.ਵੈਦ ਨੇ ਕਿਹਾ ਕਿ ਮੁੱਖ ਮੰਤਰੀ ਚਿਹਰਾ ਮੁੜ ਚੰਨੀ ਨੂੰ ਐਲਾਨੇ ਜਾਣ ਨਾਲ ਸੂਬੇ ਅੰਦਰ ਮੁੜ ਕਾਂਗਰਸ ਸਰਕਾਰ ਬਣਨਾ ਤੈਅ ਹੈ, ਕਿਉਂਕਿ ਕਾਂਗਰਸ ਪਾਰਟੀ ਨੇ ਇਕ ਵਾਰ ਫਿਰ ਐੱਸ.ਸੀ ਭਾਈਚਾਰੇ ਨੂੰ ਵੱਡਾ ਮਾਣ ਦਿੱਤਾ ਹੈ।

ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਬਦੌਲਤ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਇੱਕਜੁੱਟ ਤੇ ਮਜ਼ਬੂਤ ਹੈ ਅਤੇ ਹਲਕਾ ਗਿੱਲ ਤੋਂ ਕਾਂਗਰਸ ਦੀ ਜਿੱਤ ਯਕੀਨੀ ਬਣ ਚੁੱਕੀ ਹੈ , ਕਿਉਂਕਿ ਹਲਕਾ ਗਿੱਲ ਅੰਦਰ ਐੱਸ.ਸੀ ਭਾਈਚਾਰੇ ਸਮੇਤ ਸਮੂਹ ਵਰਗਾਂ ਦੇ ਲੋਕ ਕਾਂਗਰਸ ਪਾਰਟੀ ਪ੍ਰਤੀ ਆਪ ਮੁਹਾਰੇ ਤੁਰ ਪਏ ਹਨ।

ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਚੰਨੀ ਦੇ 111 ਦਿਨ ਦੇ ਕਾਰਜਕਾਲ ਤੋਂ ਵਧੇਰੇ ਖ਼ੁਸ਼ ਹਨ। ਜਦਕਿ ਮੁੱਖ ਮੰਤਰੀ ਚਿਹਰਾ ਬਣਾਏ ਜਾਣ ਤੇ ਸੂਝਵਾਨ ਵੋਟਰਾਂ ਨੇ ਕਾਂਗਰਸ ਪੱਖੀ ਰੁੱਖ ਅਪਣਾ ਲਿਆ ਹੈ। ਇਸ ਸਮੇਂ ਮਿਲਕ ਪਲਾਂਟ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ, ਸਾਬਕਾ ਸਰਪੰਚ ਜਸਵੀਰ ਸਿੰਘ ਜਸਦੇਵ ਨਗਰ, ਪਹਿਲਵਾਨ ਰਵੀ ਆਲਮਗੀਰ, ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਸਮਰਥਕ ਹਾਜ਼ਰ ਸਨ।

The post ਕਾਂਗਰਸੀ ਉਮੀਦਵਾਰ ਵੈਦ ਹੱਕ ਵਿਚ ਭਰਵਾਂ ਚੋਣ ਜਲਸਾ appeared first on Ludhiana Live.

ਹਲਕਾ ਗਿੱਲ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਹਰ ਪਿੰਡ ਦਾ ਹੋਇਆ ਸਰਬਪੱਖੀ ਵਿਕਾਸ – ਵੈਦ
ਲੁਧਿਆਣਾ :  ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਉਮੀਦਵਾਰ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਹੱਕ ਵਿਚ ਉਨ੍ਹਾਂ ਦੇ ਸਪੁੱਤਰ ਅਤੇ ਕੌਂਸਲਰ ਹਰਕਰਨਦੀਪ ਸਿੰਘ ਵੈਦ ਵਲੋਂ ਹਲਕੇ ਦੇ ਪਿੰਡਾਂ ਮੁਕੰਦਪੁਰ, ਲਹਿਰਾ, ਖੱਟੜਾ, ਰੁੜਕਾ ਸਮੇਤ ਦਰਜਨਾਂ ਪਿੰਡਾਂ ਅੰਦਰ ਪ੍ਰਭਾਵੀ ਚੋਣ ਮੀਟਿੰਗਾਂ ਕਰਕੇ ਵੋਟਰਾਂ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਦੇਣ ਲਈ ਲਾਮਬੰਦ ਕੀਤਾ।

ਪਿੰਡ ਮੁਕੰਦਪੁਰ ਵਿਖੇ ਭਰਵੀਂ ਚੋਣ ਮੀਟਿੰਗ ਸਮੇਂ ਹਰਕਰਨਦੀਪ ਸਿੰਘ ਵੈਦ ਨੇ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ, ਜਦਕਿ ਸੂਝਵਾਨ ਵੋਟਰ ਉਮੀਦਵਾਰ ਕੇ. ਡੀ. ਵੈਦ ਨੂੰ ਜਿਤਾਉਣ ਲਈ ਚੋਣਾਂ ਵਾਲੇ ਦਿਨ ਨੂੰ ਬੇਸਬਰੀ ਨਾਲ ਉਡੀਕ ਰਹੇ ਹਨ।

ਕੌਂਸਲਰ ਵੈਦ ਨੇ ਵਿਕਾਸ ਦੇ ਮੁੱਦੇ ‘ਤੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਹਰ ਪਿੰਡ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ, ਜਦਕਿ ਰਹਿੰਦੇ ਵਿਕਾਸ ਨੂੰ ਪੂਰਾ ਕਰਨ ਲਈ ਇਕ ਵਾਰ ਕਾਂਗਰਸ ਸਰਕਾਰ ਬਣਾਉਣ ਜ਼ਰੂਰੀ ਬਣ ਗਿਆ ਹੈ।

ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 111 ਦਿਨ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਕੁੱਝ ਸਮੇਂ ਵਿਚ ਸ਼ਲਾਘਾਯੋਗ ਵਿਕਾਸ ਕਰਕੇ ਦਰਸਾ ਦਿੱਤਾ ਹੈ ਕਿ ਸੂਝਵਾਨ ਵਿਅਕਤੀ ਸੂਬੇ ਦੀ ਭਲਾਈਹਿੱਤ ਕੁੱਝ ਸਮੇਂ ਵਿਚ ਹੀ ਰਿਕਾਰਡ ਕੰਮਾਂ ਦੀ ਉਦਾਹਰਨ ਪੇਸ਼ ਕਰ ਸਕਦਾ ਹੈ।

The post ਹਲਕਾ ਗਿੱਲ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਹਰ ਪਿੰਡ ਦਾ ਹੋਇਆ ਸਰਬਪੱਖੀ ਵਿਕਾਸ – ਵੈਦ appeared first on Ludhiana Live.

ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਕੁਲਦੀਪ ਵੈਦ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼
ਲੁਧਿਆਣਾ :   ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਉਨ੍ਹਾਂ ਦੀ ਧਰਮ ਪਤਨੀ ਸੇਵਾ ਮੁਕਤ ਪਿ੍ੰਸੀਪਲ ਕਮਲਜੀਤ ਕੌਰ ਵੈਦ ਸਮੇਤ ਪਰਿਵਾਰਕ ਮੈਂਬਰਾਂ ਵਲੋਂ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕਰਕੇ ਕਾਂਗਰਸ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ।

ਇਸ ਸਮੇਂ ਵੈਦ ਨੇ ਕਿਹਾ ਕਿ ਹਲਕੇ ਅੰਦਰ ਕਾਂਗਰਸ ਸਰਕਾਰ ਅਤੇ ਵਿਧਾਇਕ ਵੈਦ ਵਲੋਂ ਅਥਾਹ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸਿੱਖਿਆ ਖੇਤਰ ਤੇ ਕਰੀਬ 26 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ, ਜਦਕਿ ਕਈ ਸਕੂਲਾਂ ਨੂੰ ਅਪਗਰੇਡ ਕਰਵਾਇਆ ਜਾ ਚੁੱਕਾ ਹੈ, ਜਿਸ ਤੋਂ ਸਾਰੇ ਹਲਕੇ ਦੇ ਸੂਝਵਾਨ ਵੋਟਰ ਖ਼ੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ।

ਇਸ ਸਮੇਂ ਯੂਥ ਆਗੂ ਈਸ਼ਵਰਪਾਲ ਸਿੰਘ ਅਹੂਜਾ ਨੇ ਕਿਹਾ ਕਿ ਹਲਕੇ ਅੰਦਰ ਕਾਂਗਰਸੀ ਉਮੀਦਵਾਰ ਕੇ. ਡੀ. ਵੈਦ ਦੇ ਹੱਕ ਵਿਚ ਹਨੇਰੀ ਚੱਲ ਚੁੱਕੀ ਹੈ, ਜਦਕਿ ਕਾਂਗਰਸ ਦੀ ਜਿੱਤ ਵਿਚ ਯੂਥ ਵਰਕਰ ਵੱਡਾ ਯੋਗਦਾਨ ਪਾਉਣਗੇ।

ਇਸ ਸਮੇਂ ਜਸਨੂਰ ਸਿੰਘ ਅਹੂਜਾ, ਵਿਸ਼ਵ ਸੰਧੂ, ਪ੍ਰਭਦੀਪ ਸਿੰਘ ਸਮੇਤ ਹੋਰ ਕਾਂਗਰਸੀ ਸਮਰਥਕਾਂ ਵਲੋਂ ਵਿਧਾਇਕ ਵੈਦ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

The post ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਕੁਲਦੀਪ ਵੈਦ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ appeared first on Ludhiana Live.