Kulwinder Billa Archives - Ludhiana Live

ਸੋਨਮ ਬਾਜਵਾ ਦੇ ਸ਼ੋਅ ’ਚ ਮਹਿਮਾਨ ਬਣ ਕੇ ਨਜ਼ਰ ਆਉਣਗੇ ਹਿਮਾਂਸ਼ੀ ਖੁਰਾਣਾ ਅਤੇ ਕੁਲਵਿੰਦਰ ਬਿੱਲਾ
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਰਿਐਲਿਟੀ ਸ਼ੋਅ ‘ਦਿਲ ਦੀਆਂ ਗੱਲਾਂ 2’ ਨੂੰ ਲੈਕੇ ਕਾਫ਼ੀ ਸੁਰਖੀਆਂ ਬਟੋਰ ਰਹੀ ਹੈ। ਪਹਿਲੇ ਸੀਜ਼ਨ ਵਾਂਗ ਸ਼ੋਅ ਦਾ ਦੂਜਾ ਸੀਜ਼ਨ ਵੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਸ਼ੋਅ ’ਚ ਹੁਣ ਤੱਕ ਪੰਜਾਬੀ ਤੇ ਹਿੰਦੀ ਫ਼ਿਲਮ ਇੰਡਸਟਰੀ ਦੇ ਕਈ ਕਲਾਕਾਰ ਨਜ਼ਰ ਆ ਚੁੱਕੇ ਹਨ। ਹੁਣ ਇਸ ਸ਼ੋਅ ’ਚ ਪੰਜਾਬੀ ਮਾਡਲ- ਅਦਾਕਾਰਾ ਹਿਮਾਂਸ਼ੀ ਖੁਰਾਣਾ ਵੀ ਮਹਿਮਾਨ ਬਣ ਨਜ਼ਰ ਆਉਣ ਵਾਲੀ ਹੈ।

ਹਾਲ ਹਿਮਾਂਸ਼ੀ ਖੁਰਾਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਤਸਵੀਰ ਸਾਂਝੀਆਂ ਕੀਤੀਆਂ ਹਨ। ਜਿਸ ’ਚ ਉਹ ਸੋਨਮ ਬਾਜਵਾ ਦੇ ਸ਼ੋਅ ਦੇ ਸੈੱਟ ’ਤੇ ਨਜ਼ਰ ਆ ਰਹੀ ਹੈ। ਇਸ ਤਸਵੀਰ ’ਚ ਹਿਮਾਂਸ਼ੀ ਤੇ ਸੋਨਮ ਦੇ ਨਾਲ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੀ ਨਜ਼ਰ ਆ ਰਹੇ ਹਨ। ਇੰਟਰਨੈੱਟ ’ਤੇ ਇਹ ਤਸਵੀਰ ਖੂਬ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

ਕੁਲਵਿੰਦਲ ਬਿੱਲ ਅਤੇ ਹਿਮਾਂਸ਼ੀ ਖੁਰਾਨਾ ਨੇ ਇੰਸਟਾਗ੍ਰਾਮ ਹੈਂਡਲ ਦੇ ਸ਼ੋਅ ਦੇ ਸੈੱਟ ਤੋਂ ਤਸਵੀਰ ਸਾਂਝੀ ਕੀਤੀ ਹੈ। ਇਸ ਦੇ ਨਾਲ ਹਿਮਾਂਸ਼ੀ ਨੇ ਆਪਣੀ ਕੁਝ ਖੂਬਸੂਰਤ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।ਤਸਵੀਰਾਂ ’ਚ ਦੇਖ ਸਕਦੇ ਹੋ ਅਦਾਕਾਰਾ ਨੇ ਵਾਈਟ ਆਫ਼ ਸ਼ੌਲਡਰ ਸ਼ਿਮਰੀ ਡਰੈੱਸ ਪਾਈ ਹੋਈ ਹੈ।

ਹਿਮਾਂਸ਼ੀ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਤਸਵੀਰਾਂ ’ਚ ਅਦਾਕਾਰਾ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਦਰਸ਼ਕਾਂ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਸ਼ੋਅ ’ਚ ਹਿਮਾਂਸ਼ੀ ਦਿਲ ਦੇ ਕਈ ਰਾਜ਼ ਖੋਲੇਗੀ। ਇਸ ਤੋਂ ਪਹਿਲਾਂ ਸੁਨੰਦਾ ਸ਼ਰਮਾ ਤੇ ਜੈਸਮੀਨ ਸੈਂਡਲਾਸ ਵੀ ਇਸ ਸ਼ੋਅ ’ਚ ਪਹੁੰਚ ਚੁੱਕੀਆਂ ਹਨ।

ਫ਼ਿਲਹਾਲ ਇਹ ਐਪੀਸੋਡ ਆਨ ਏਅਰ ਨਹੀਂ ਹੋਈਆ ਹਨ। ਦੱਸ ਦਈਏ ਕਿ ਸੋਨਮ ਬਾਜਵਾ ਦਾ ਸ਼ੋਅ 29 ਅਕਤੂਬਰ ਤੋਂ ਸ਼ੁਰੂ ਹੋਇਆ ਸੀ। ਲੋਕਾਂ ਨੂੰ ਸੋਨਮ ਦਾ ਸ਼ੋਅ ਕਾਫ਼ੀ ਪਸੰਦ ਆ ਰਿਹਾ ਹੈ। ਹਿਮਾਂਸ਼ੀ ਖੁਰਾਣਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਹ ਕਈ ਮਿਊਜ਼ਿਕ ਵੀਡੀਓਜ਼ ’ਚ ਨਜ਼ਰ ਆਈ ਹੈ। ਉਹ ਪੰਜਾਬੀ ਇੰਡਸਟਰੀ ਦੀ ਟੌਪ ਮਾਡਲ ਹੈ। ਸੋਸ਼ਲ ਮੀਡੀਆ ’ਤੇ ਵੀ ਹਿਮਾਂਸ਼ੀ ਦੀ ਜ਼ਬਰਦਸਤ ਫੈਨ ਫ਼ਾਲੋਇੰਗ ਹੈ।

The post ਸੋਨਮ ਬਾਜਵਾ ਦੇ ਸ਼ੋਅ ’ਚ ਮਹਿਮਾਨ ਬਣ ਕੇ ਨਜ਼ਰ ਆਉਣਗੇ ਹਿਮਾਂਸ਼ੀ ਖੁਰਾਣਾ ਅਤੇ ਕੁਲਵਿੰਦਰ ਬਿੱਲਾ appeared first on Ludhiana Live.