Ladowal Archives - Ludhiana Live

ਪੰਜਾਬ ਦੇ ਲਾਡੋਵਾਲ ਟੋਲ ਪਲਾਜ਼ਾ ਨਾਲ ਜੁੜੀ ਵੱਡੀ ਅਪਡੇਟ
ਲੁਧਿਆਣਾ : ਲਾਡੋਵਾਲ ਟੋਲ ਪਲਾਜ਼ਾ ‘ਤੇ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਇਕ ਵਾਰ ਫਿਰ ਵਾਹਨਾਂ ਤੋਂ ਟੋਲ ਟੈਕਸ ਵਸੂਲਿਆ ਜਾਣਾ ਸ਼ੁਰੂ ਹੋ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ਾ ਨੂੰ ਜਾਮ ਕਰ ਦਿੱਤਾ ਗਿਆ ਅਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਬੰਦ ਕਰ ਦਿੱਤਾ ਗਿਆ।ਪਰ ਹੁਣ ਕੰਪਨੀ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਮੁਲਾਜ਼ਮਾਂ ਨੇ ਮੁੜ ਡਿਊਟੀ ਸ਼ੁਰੂ ਕਰ ਦਿੱਤੀ ਹੈ ਅਤੇ ਵਾਹਨਾਂ ਤੋਂ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਨੂੰ ਕਰੀਬ 1 ਘੰਟਾ ਬੰਦ ਰੱਖਿਆ ਗਿਆ | ਇਸ ਦੌਰਾਨ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਆ ਕੇ ਕੰਪਨੀ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਅਤੇ ਮੁਲਾਜ਼ਮਾਂ ਤੇ ਕੰਪਨੀ ਵਿਚਾਲੇ ਸਮਝੌਤਾ ਹੋ ਗਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ।

The post ਪੰਜਾਬ ਦੇ ਲਾਡੋਵਾਲ ਟੋਲ ਪਲਾਜ਼ਾ ਨਾਲ ਜੁੜੀ ਵੱਡੀ ਅਪਡੇਟ appeared first on Ludhiana Live.

ਲਾਡੋਵਾਲ ਟੋਲ ਪਲਾਜ਼ਾ ‘ਤੇ ਭਿ.ਆਨਕ ਸੜਕ ਹਾ/ਦਸਾ : ਪੜ੍ਹੋ ਖ਼ਬਰ
ਲੁਧਿਆਣਾ:: ਅੱਜ ਸਵੇਰੇ ਥਾਣਾ ਲਾਡੋਵਾਲ ਅਧੀਨ ਪੈਂਦੇ ਟੋਲ ਪਲਾਜ਼ਾ ’ਤੇ ਰੇਤ ਨਾਲ ਭਰਿਆ ਟਿੱਪਰ ਬੇਕਾਬੂ ਹੋ ਕੇ ਟੋਲ ਪਲਾਜ਼ਾ ’ਤੇ ਖੜ੍ਹੀ ਟਰਾਲੀ ਦੇ ਪਿੱਛੇ ਜਾ ਟਕਰਾਇਆ, ਜਿਸ ਕਾਰਨ ਟਿੱਪਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ।ਲਾਡੋਵਾਲ ਥਾਣੇ ਦੇ ਤਫ਼ਤੀਸ਼ੀ ਅਫ਼ਸਰ ਦਲਬੀਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਜਦੋਂ ਫਿਲੌਰ ਵਾਲੇ ਪਾਸੇ ਤੋਂ ਲੁਧਿਆਣਾ ਜਾ ਰਿਹਾ ਸੀ ਤਾਂ ਟਿੱਪਰ ਚਾਲਕ ਟੋਲ ਪਲਾਜ਼ਾ ਪਾਰ ਕਰਨ ਲੱਗਾ ਤਾਂ ਅੱਗੇ ਖੜ੍ਹੀ ਟਰਾਲੀ ਦੇ ਪਿੱਛੇ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟਿੱਪਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਿੱਪਰ ਚਾਲਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਲਾਡੋਵਾਲ ਟੋਲ ਪਲਾਜ਼ਾ ‘ਤੇ ਭਿ.ਆਨਕ ਸੜਕ ਹਾ/ਦਸਾ : ਪੜ੍ਹੋ ਖ਼ਬਰ appeared first on Ludhiana Live.