lakhwinder singh johal elected president Archives - Ludhiana Live

ਡਾ. ਲਖਵਿੰਦਰ ਸਿੰਘ ਜੌਹਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਉੱਘੇ ਪੰਜਾਬੀ ਕਵੀ ਤੇ ਚਿੰਤਕ ਡਾ. ਲਖਵਿੰਦਰ ਸਿੰਘ ਜੌਹਲ ਸਰਬਸੰਮਤੀ ਨਾਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਬਣ ਗਏ ਹਨ।

ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਬੰਧਕੀ ਬੋਰਡ ਤੇ ਅਹੁਦੇਦਾਰਾਂ ਦੀਆਂ ਦੋ-ਸਾਲਾ (2022-2024) ਚੋਣ 30 ਜਨਵਰੀ, 2022 ਦਿਨ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਚ ਹੋਣ ਵਾਲੀ ਚੋਣ ਲਈ 25 ਉਮੀਦਵਾਰ ਚੋਣ ਮੈਦਾਨ ਵਿਚ ਹਨ।

ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਹੀ ਚੋਣ ਕਰਵਾਈ ਜਾਵੇਗੀ। ਉਨ੍ਹਾਂ ਅਕਾਡਮੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਵਾਲੇ ਦਿਨ ਵੈਕਸੀਨੇਸ਼ਨ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਸਮੇਂ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਸੈਨੇਟਾਈਜ਼ਰ ਵਰਤਣਾ ਲਾਜ਼ਮੀ ਹੋਵੇਗਾ।

The post ਡਾ. ਲਖਵਿੰਦਰ ਸਿੰਘ ਜੌਹਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ appeared first on Ludhiana Live.