land registration Archives - Ludhiana Live

ਜਾਇਦਾਦ ਦੇ ਮਾਮਲੇ ‘ਚ ਕਰੋੜਾਂ ਦੀ ਠੱਗੀ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਫ਼ ਕੇਸ ਦਰਜ
ਲੁਧਿਆਣਾ : ਜਾਇਦਾਦ ਦੇ ਮਾਮਲੇ ‘ਚ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗੰਗਾਨਗਰ, ਰਾਜਸਥਾਨ ਦੇ ਰਹਿਣ ਵਾਲੇ ਮਲਕੀਤ ਸਿੰਘ ਸੰਧੂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ‘ਚ ਪੁਲਿਸ ਨੇ ਗੁਰਮਨਦੀਪ ਕੌਰ ਤੇ ਉਸਦੇ ਪਤੀ ਗੁਰਇੰਦਰਜੀਤ ਸਿੰਘ ਵਾਸੀ ਮਲੇਰਕੋਟਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਕਤ ਕਥਿਤ ਦੋਸ਼ੀਆਂ ਨਾਲ ਇਕ ਪ੍ਰਾਪਤੀ ਰੱਖਵਾ 3174 ਵਰਗ ਗਜ ਵਾਕਿਆ ਪਿੰਡ ਸੁਨੇਤ ਨਿਊ ਭਾਈ ਰਣਧੀਰ ਸਿੰਘ ਨਗਰ ਦਾ ਸੌਦਾ 4 ਕਰੋੜ 15 ਲੱਖ ਰੁਪਏ ‘ਚ ਤੈਅ ਕੀਤਾ ਸੀ। ਕਥਿਤ ਦੋਸ਼ੀਆਂ ਨੇ ਉਸ ਪਾਸੋਂ 1 ਕਰੋੜ 80 ਲੱਖ ਰੁਪਏ ਲੈ ਲਏ ਪਰ ਉਸ ਦੇ ਨਾਮ ‘ਤੇ ਰਜਿਸਟਰੀ ਨਹੀਂ ਕਰਵਾਕੇ ਦਿੱਤੀ।

ਮਲਕੀਤ ਸਿੰਘ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।

The post ਜਾਇਦਾਦ ਦੇ ਮਾਮਲੇ ‘ਚ ਕਰੋੜਾਂ ਦੀ ਠੱਗੀ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਫ਼ ਕੇਸ ਦਰਜ appeared first on Ludhiana Live.