languages deptt Archives - Ludhiana Live

ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਮਿਆਦ ‘ਚ 21 ਨਵੰਬਰ ਤੱਕ ਕੀਤਾ ਵਾਧਾ
ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਹੁਕਮਾਂ ਤਹਿਤ ਮਿੱਥੀ ਗਈ ਸਮਾਂ ਸੀਮਾ ਦੀ ਮਿਆਦ ਵਧਾ ਕੇ 21 ਨਵੰਬਰ 2023 ਕਰ ਦਿੱਤੀ ਗਈ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉਪਰ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਡਾ.ਸੰਦੀਪ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੰਜਾਬ ਰਾਜ ਭਾਸ਼ਾ ਐਕਟ ਇਹ ਸੁਨਿਸ਼ਚਿਤ ਕਰਦਾ ਹੈ ਕਿ ਪੰਜਾਬ ਰਾਜ ਅੰਦਰ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦਾ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਵਿੱਚ ਕਰਨਾ ਯਕੀਨੀ ਬਣਾਉਆ ਜਾਵੇ।

The post ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਮਿਆਦ ‘ਚ 21 ਨਵੰਬਰ ਤੱਕ ਕੀਤਾ ਵਾਧਾ appeared first on Ludhiana Live.

ਕਵਿਤਾ ਦੇ ਤੱਤਾਂ ਅਤੇ ਸਿਰਜਣ ਪਲਾਂ ਬਾਰੇ ਕੀਤੀ ਵਿਚਾਰ ਚਰਚਾ
ਲੁਧਿਆਣਾ : ਪੀ ਏ ਯੂ ਵਿੱਚ ਯੰਗ ਰਾਇਟਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਵਿਤਾ ਬਾਰੇ ਇਕ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਦੀ ਪ੍ਰਧਾਨਗੀ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪ੍ਰਸਿੱਧ ਪੰਜਾਬੀ ਕਵੀ ਜਸਵੰਤ ਜ਼ਫਰ ਸ਼ਾਮਿਲ ਹੋਏ। ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਲੁਧਿਆਣਾ ਦੇ ਕਵੀਆਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ।

ਜਸਵੰਤ ਜ਼ਫਰ ਹੋਰਾਂ ਆਪਣੇ ਮੁੱਖ ਭਾਸ਼ਣ ਵਿਚ ਕਵਿਤਾ ਦੇ ਤੱਤਾਂ ਅਤੇ ਸਿਰਜਣ ਪਲਾਂ ਬਾਰੇ ਭਾਵਪੂਰਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕਵੀ ਆਪਣੇ ਸਮਾਜ ਤੇ ਆਪਣੇ ਦੌਰ ਦੀ ਪ੍ਰਤੀਨਿਧ ਆਵਾਜ਼ ਹੁੰਦਾ ਹੈ। ਕਿਸੇ ਸਮਾਜ ਵਿਚ ਕਵਿਤਾ ਦਾ ਹੋਣਾ ਉਸ ਸਮਾਜ ਵਿਚ ਜ਼ਿੰਦਗੀ ਦਾ ਹੋਣਾ ਹੁੰਦਾ ਹੈ। ਉਨ੍ਹਾਂ ਨਵੇਂ ਕਵੀਆਂ ਨੂੰ ਕਵਿਤਾ ਦੀ ਸਿਰਜਣਾ ਬਾਰੇ ਬਹੁਤ ਸਾਰੇ ਨੁਕਤੇ ਦੱਸੇ। ਜਸਵੰਤ ਜਫ਼ਰ ਨੇ ਆਪਣੀਆਂ ਕੁਝ ਕਵਿਤਾਵਾਂ ਵੀ ਸੁਣਾਈਆਂ।

ਡਾ ਨਿਰਮਲ ਜੌੜਾ ਨੇ ਜ਼ਿਲਾ ਭਾਸ਼ਾ ਦਫਤਰ ਵਲੋਂ ਇਸ ਵਰਕਸ਼ਾਪ ਨੂੰ ਯੂਨੀਵਰਸਿਟੀ ਦੇ ਉਭਰਦੇ ਕਵੀਆਂ ਲਈ ਬੇਹੱਦ ਲਾਹੇਵੰਦ ਕਿਹਾ। ਉਨ੍ਹਾਂ ਕਵਿਤਾ ਤੇ ਸਾਹਿਤ ਦੇ ਖੇਤਰ ਵਿਚ ਪੀ ਏ ਯੂ ਦੇ ਇਤਿਹਾਸ ਦੀ ਗੱਲ ਵੀ ਕੀਤੀ। ਜ਼ਿਲ੍ਹਾ ਭਾਸ਼ਾ ਅਧਿਕਾਰੀ ਡਾ ਸੰਦੀਪ ਸ਼ਰਮਾ ਨੇ ਇਸ ਵਰਕਸ਼ਾਪ ਨੂੰ ਕਰਾਉਣ ਦਾ ਮੰਤਵ ਦੱਸਦਿਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਨਵੇਂ ਕਵੀਆਂ ਤਕ ਕਵਿਤਾ ਦੀ ਚੇਟਕ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅੰਤ ਵਿੱਚ ਧਨਵਾਦ ਦੇ ਸ਼ਬਦ ਯੰਗ ਰਾਇਟਰਜ਼ ਐਸੋਸ਼ੀਏਸ਼ਨ ਦੇ ਇੰਚਾਰਜ ਡਾ ਦੇਵਿੰਦਰ ਦਿਲਰੂਪ ਨੇ ਕਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਹੋਰ ਕਰਕੇ ਸਾਹਿਤਕ ਰੁਚੀਆਂ ਵਿਚ ਵਾਧੇ ਦੀਆਂ ਕੋਸ਼ਿਸ਼ਾਂ ਐਸੋਸੀਏਸ਼ਨ ਵਲੋਂ ਜਾਰੀ ਰਹੇਗੀ। ਇਸ ਮੌਕੇ ਸਵਰਨਜੀਤ ਸਵੀ, ਕੇ ਸਾਧੂ ਸਿੰਘ, ਜਸਪ੍ਰੀਤ ਅਮਲਤਾਸ, ਡਾ ਰਵਿੰਦਰ ਚੰਦੀ, ਪ੍ਰੋ ਰਣਜੀਤ ਕੌਰ, ਡਾ ਆਸ਼ੂ ਤੂਰ, ਡਾ ਕਰਨਜੀਤ ਗਿੱਲ, ਡਾ ਹੀਰਾ ਸਿੰਘ, ਖੋਜ ਅਫ਼ਸਰ ਸ਼੍ਰੀ ਸੰਦੀਪ ਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਰਹੇ।

The post ਕਵਿਤਾ ਦੇ ਤੱਤਾਂ ਅਤੇ ਸਿਰਜਣ ਪਲਾਂ ਬਾਰੇ ਕੀਤੀ ਵਿਚਾਰ ਚਰਚਾ appeared first on Ludhiana Live.

ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗਈ
ਲੁਧਿਆਣਾ : 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇ<wbr />ਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਲਈ ਡਾਇਰੈਕਟਰ, ਭਾਸ਼ਾ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ  ਦੇ ਸਹਿਯੋਗ ਨਾਲ ਰੈਲੀ ਕੱਢੀ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇ<wbr />ਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਜ਼ਿਲ੍ਹਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੁਆਰਾ ਮਾਤ ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੇ ਬੈਨਰ ਵੀ ਤਿਆਰ ਕੀਤੇ ਗਏ  ਅਤੇ ਰੈਲੀ ਦੌਰਾਨ ਮਾਡਲ ਟਾਉਨ ਦੀ ਗੋਲ ਮਾਰਕੀਟ ਦੀਆਂ ਦੁਕਾਨਾਂ ਉੱਤੇ ਜਾ ਕੇ ਦੁਕਾਨ ਮਾਲਕਾਂ ਨੂੰ ਪੰਜਾਬ ਸਰਕਾਰ ਦੀ ਚਿੱਠੀ ਦੀ ਕਾਪੀ ਦੇ ਕੇ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ-ਅੰਦਰ ਦੁਕਾਨਾਂ ਦੇ ਬੋਰਡਾਂ ਨੂੰ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਤਬਦੀਲ ਕਰਨ ਲਈ ਪ੍ਰੇਰਤ ਕੀਤਾ ਗਿਆ।

The post ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗਈ appeared first on Ludhiana Live.

ਭਾਸ਼ਾ ਵਿਭਾਗ ਵਲੋਂ ਗੋਵਿੰਦ ਨੈਸ਼ਨਲ ਕਾਲਜ ਵਿਖੇ ਸਮਾਗਮ ਆਯੋਜਿਤ
ਲੁਧਿਆਣਾ : ਕਵਿਤਾ ਕਵੀ ਦੀ ਕਸ਼ੀਦ ਕੀਤੀ ਹੋਈ ਆਤਮਕਥਾ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੇ ਗੋਵਿੰਦ ਨੈਸ਼ਨਲ ਕਾਲਜ, ਨਾਰੰਗਵਾਲ ਵਿਖੇ ਇਕ ਰੂ-ਬਰੂ ਸਮਾਗਮ ਦੌਰਾਨ ਕੀਤਾ। ਬੀਤੇ ਦਿਨੀਂ ਇਹ ਸਮਾਗਮ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਅਤੇ ਕਾਲਜ ਪ੍ਰਸ਼ਾਸਨ ਦੇ ਸਹਿਯੋਗ ਨਾਲ਼ ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਪ੍ਰਿੰਸੀਪਲ ਡਾ.ਅਵਿਨਾਸ਼ ਕੌਰ ਨੇ ਸੁਰਜੀਤ ਪਾਤਰ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਨੂੰ ਮਿਲ਼ਨਾ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਸੁਰਜੀਤ ਪਾਤਰ ਹੋਰਾਂ ਨੇ ਆਪਣੇ ਜੀਵਨ, ਸਿਰਜਣ ਪ੍ਰਕਿਰਿਆ ਤੇ ਜੀਵਨ ਵਿੱਚ ਕਵਿਤਾ/ਸਾਹਿਤ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ।

ਸਮਾਗਮ ਵਿੱਚ ਸ਼ਿਰਕਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਕਿਹਾ ਕਿ ਸਾਡੀ ਜ਼ੁਬਾਨ ਦੇ ਵੱਡੇ ਕਵੀ ਨੂੰ ਇਸ ਰੂਪ ਵਿੱਚ ਮਿਲ਼ਨਾ ਯਕੀਨਨ ਵਿਦਿਆਰਥੀਆਂ ਦੇ ਜੀਵਨ ਦਾ ਯਾਦਗਾਰੀ ਅਨੁਭਵ ਹੈ। ਉਹਨਾਂ ਨੇ ਦੱਸਿਆ ਕਿ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਵਿਭਾਗ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਲਗਾਤਾਰ ਯਤਨਸ਼ੀਲ ਹੈ।

The post ਭਾਸ਼ਾ ਵਿਭਾਗ ਵਲੋਂ ਗੋਵਿੰਦ ਨੈਸ਼ਨਲ ਕਾਲਜ ਵਿਖੇ ਸਮਾਗਮ ਆਯੋਜਿਤ appeared first on Ludhiana Live.