late singer chamkila Archives - Ludhiana Live

ਮਰਹੂਮ ਗਾਇਕ ਚਮਕੀਲੇ ਦਾ ਪੁੱਤ ਇਕ ਕਿਲੋ ਅਫੀਮ ਸਣੇ ਗ੍ਰਿਫ਼ਤਾਰ
/ਲੁਧਿਆਣਾ: ਥਾਣਾ ਧਾਰੀਵਾਲ ਦੀ ਪੁਲਸ ਨੇ ਇਕ ਕਿਲੋ ਅਫੀਮ ਸਮੇਤ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਬੀਤੀ ਰਾਤ ਥਾਣਾ ਧਾਰੀਵਾਲ ਦੀ ਪੁਲਸ ਤੇ ਸੀ.ਆਈ.ਏ. ਸਟਾਫ ਵੱਲੋਂ ਵਾਹਨਾਂ ਆਦਿ ਦੀ ਚੈਕਿੰਗ ਲਈ ਖੁੰਡਾ ਬਾਈਪਾਸ ਪੁਲ ਧਾਰੀਵਾਲ ਨੇੜੇ ਨਾਕਾ ਲਗਾਇਆ ਗਿਆ ਸੀ ਕਿ ਪਿੰਡ ਖੁੰਡਾ ਸਾਈਡ ਤੋਂ ਇਕ ਕਾਰ ਆਈ, ਜਿਸ ਦੇ ਡਰਾਈਵਰ ਨੇ ਨਾਕੇ ਨੂੰ ਦੇਖ ਕੇ ਕਾਰ ਨੂੰ ਇਕਦਮ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਨੂੰ ਕਾਬੂ ਕਰ ਲਿਆ।

ਇਸ ਦੌਰਾਨ ਸਵਿਫਟ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਲਈ ਗਈ ਤਾਂ ਕਾਰ ‘ਚ ਸਵਾਰ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਤੇ ਉਸ ਦੇ ਸਾਥੀ ਰਾਜ ਕੁਮਾਰ ਕੋਲੋਂ ਇਕ ਕਿੱਲੋ 7 ਗ੍ਰਾਮ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ ਤੇ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

The post ਮਰਹੂਮ ਗਾਇਕ ਚਮਕੀਲੇ ਦਾ ਪੁੱਤ ਇਕ ਕਿਲੋ ਅਫੀਮ ਸਣੇ ਗ੍ਰਿਫ਼ਤਾਰ appeared first on Ludhiana Live.