latest update Archives - Ludhiana Live

ਪੰਜਾਬ ‘ਚ ਮੀਂਹ ਬਾਰੇ ਤਾਜ਼ਾ ਅਪਡੇਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ ਸੂਬੇ ‘ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕਈ ਜ਼ਿਲਿਆਂ ‘ਚ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ।

ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 14 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਦਾ ਅਲਰਟ ਨਹੀਂ ਹੈ, ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ‘ਚ ਮੰਗਲਵਾਰ ਨੂੰ 1.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਇਸੇ ਤਰ੍ਹਾਂ ਲੁਧਿਆਣਾ ਵਿੱਚ 0.4 ਐਮਐਮ, ਪਠਾਨਕੋਟ ਵਿੱਚ 8.0 ਐਮਐਮ, ਫਤਿਹਗੜ੍ਹ ਸਾਹਿਬ ਵਿੱਚ 10.0 ਐਮਐਮ, ਮੋਗਾ ਵਿੱਚ 1.0 ਐਮਐਮ ਅਤੇ ਰੋਪੜ ਵਿੱਚ 0.5 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਸੂਬੇ ‘ਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਿਸ਼ ਹੋਈ, ਜੋ ਇਸ ਸੀਜ਼ਨ ਦੀ ਬਾਰਿਸ਼ ਨਾਲੋਂ 25 ਫੀਸਦੀ ਘੱਟ ਹੈ। ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਡੇਂਗੂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

The post ਪੰਜਾਬ ‘ਚ ਮੀਂਹ ਬਾਰੇ ਤਾਜ਼ਾ ਅਪਡੇਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ appeared first on Ludhiana Live.

ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋ ਗਿਆ ਹੈ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਿਰਫ਼ 3 ਐਮਐਮ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਫ਼ਿਰੋਜ਼ਪੁਰ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਨਾਲ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.3 ਡਿਗਰੀ ਵੱਧ ਹੈ।ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਚੰਡੀਗੜ੍ਹ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਕੁਝ ਇਲਾਕਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਸੰਭਾਵਨਾਵਾਂ ਸਿਰਫ਼ 25 ਫ਼ੀਸਦੀ ਤੱਕ ਹੀ ਹਨ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਜਿਹਾ ਮੌਸਮ 13 ਸਤੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ‘ਚ ਨਮੀ ਘੱਟ ਜਾਵੇਗੀ, ਜਿਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵਧ ਰਹੀ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਪਰ ਇਸ ਦਾ ਅਸਰ ਉੱਤਰੀ ਭਾਰਤ ਵਿੱਚ ਸਭ ਤੋਂ ਘੱਟ ਹੈ।

The post ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Ludhiana Live.

ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਮੌਸਮ ਸਬੰਧੀ ਤਾਜ਼ਾ ਅਪਡੇਟ, ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ : ਪੰਜਾਬ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਬੀਤੇ ਦਿਨ ਹੋਈ ਮੁਕੰਮਲ ਬਰਸਾਤ ਕਾਰਨ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੱਸ ਦੇਈਏ ਕਿ ਬੀਤੇ ਦਿਨ ਹੋਈ ਬਾਰਿਸ਼ ਕਾਰਨ ਪੰਜਾਬ ਵਿੱਚ 5.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ (ਗੁਰਦਾਸਪੁਰ) ਜਦਕਿ ਵੱਧ ਤੋਂ ਵੱਧ ਤਾਪਮਾਨ 30 ਡਿਗਰੀ (ਬਠਿੰਡਾ) ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਸਤੰਬਰ ਮਹੀਨੇ ਵਿੱਚ ਵੀ ਚੰਗੀ ਬਾਰਿਸ਼ ਹੋਵੇਗੀ ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ 8 ਜ਼ਿਲ੍ਹਿਆਂ ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ, ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 3 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਾਕਿਸਤਾਨ ‘ਚ ਮੌਜੂਦ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ।

ਲੁਧਿਆਣਾ – ਘੱਟੋ-ਘੱਟ ਤਾਪਮਾਨ 24.4 ਡਿਗਰੀ ਰਿਹਾ

ਜਲੰਧਰ— ਘੱਟੋ-ਘੱਟ ਤਾਪਮਾਨ 26 ਡਿਗਰੀ ਰਿਹਾ

ਪਟਿਆਲਾ— ਘੱਟੋ-ਘੱਟ ਤਾਪਮਾਨ 25.9 ਡਿਗਰੀ ਰਿਹਾ

ਅੰਮ੍ਰਿਤਸਰ- ਘੱਟੋ-ਘੱਟ ਤਾਪਮਾਨ 23 ਡਿਗਰੀ ਰਿਹਾ

ਮੋਹਾਲੀ— ਇੱਥੋਂ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ।

The post ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਮੌਸਮ ਸਬੰਧੀ ਤਾਜ਼ਾ ਅਪਡੇਟ, ਮੀਂਹ ਦਾ ਅਲਰਟ ਜਾਰੀ appeared first on Ludhiana Live.

ਪੰਜਾਬ ਦੇ ਮੌਸਮ ਬਾਰੇ ਜਾਣੋ ਤਾਜ਼ਾ ਅਪਡੇਟ, ਜਾਰੀ ਹੋਈ ਇਹ ਭਵਿੱਖਬਾਣੀ
ਲੁਧਿਆਣਾ : ਪੰਜਾਬ ਦੇ ਮੌਸਮ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਪੱਛਮੀ ਗੜਬੜੀ ਦਾ ਅਸਰ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ‘ਚ ਐਤਵਾਰ ਨੂੰ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ, ਜਦਕਿ ਸੋਮਵਾਰ ਸਵੇਰ ਤੋਂ ਹੀ ਕਈ ਹਿੱਸਿਆਂ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ। ਭਾਰਤੀ ਮੌਸਮ ਵਿਭਾਗ ਨੇ ਕੁਝ ਥਾਵਾਂ ‘ਤੇ ਭਾਰੀ ਮੀਂਹ ਅਤੇ ਕੁਝ ਥਾਵਾਂ ‘ਤੇ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ 16 ਅਤੇ 17 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਹੈ।

ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਗਰਜ, ਬਿਜਲੀ ਅਤੇ ਤੇਜ਼ ਹਵਾ ਦੇ ਨਾਲ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

The post ਪੰਜਾਬ ਦੇ ਮੌਸਮ ਬਾਰੇ ਜਾਣੋ ਤਾਜ਼ਾ ਅਪਡੇਟ, ਜਾਰੀ ਹੋਈ ਇਹ ਭਵਿੱਖਬਾਣੀ appeared first on Ludhiana Live.

ਪੰਜਾਬ ‘ਚ ਮੌਸਮ ਵਿਭਾਗ ਵਲੋਂ ਇਸ ਦਿਨ ਲਈ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ
ਲੁਧਿਆਣਾ : ਸਰਗਰਮ ਪੱਛਮੀ ਗੜਬੜੀ ਕਾਰਨ ਮੰਗਲਵਾਰ ਨੂੰ ਵੀ ਸੂਬੇ ’ਚ ਗਰਮੀ ਤੋਂ ਰਾਹਤ ਜਾਰੀ ਰਹੀ। ਸੋਮਵਾਰ ਰਾਤ ਠੰਡੀਆਂ ਹਵਾਵਾਂ ਨਾਲ ਹੋਈ ਬਾਰਿਸ਼ ਤੇ ਬੱਦਲਵਾਈ ਕਾਰਨ ਮੰਗਲਵਾਰ ਨੂੰ ਦਿਨ ਦਾ ਮੌਸਮ ਸੁਹਾਨਾ ਬਣਾਈ ਰੱਖਿਆ।

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 31 ਮਈ ਅਤੇ ਪਹਿਲੀ ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕੁੱਝ ਜ਼ਿਲ੍ਹਿਆਂ ’ਚ ਗਰਜ, ਚਮਕ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

The post ਪੰਜਾਬ ‘ਚ ਮੌਸਮ ਵਿਭਾਗ ਵਲੋਂ ਇਸ ਦਿਨ ਲਈ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ appeared first on Ludhiana Live.