live stock Archives - Ludhiana Live

ਡਾ. ਖੁਸ਼ ਫਾਊਂਡੇਸ਼ਨ ਵੱਲੋਂ ਆਯੋਜਿਤ ਦੋ ਰੋਜ਼ਾ ਸਮਾਗਮ ਖੇਤੀ ਬਾਰੇ ਡੂੰਘੀਆਂ ਵਿਚਾਰਾਂ ਨਾਲ ਸਿਰੇ ਚੜਿਆ
ਲੁਧਿਆਣਾ : ਪੀ.ਏ.ਯੂ. ਅਤੇ ਡਾ. ਜੀ. ਐੱਸ. ਖੁਸ਼ ਫਾਊਂਡੇਸ਼ਨ ਵੱਲੋਂ ਉੱਘੇ ਖੇਤੀ ਵਿਗਿਆਨੀ ਡਾ. ਦਰਸ਼ਨ ਸਿੰਘ ਬਰਾੜ ਦੇ ਸਨਮਾਨ ਵਿੱਚ ਆਯੋਜਿਤ ਦੋ ਰੋਜ਼ਾ ਸਿੰਪੋਜ਼ੀਅਮ ਅੱਜ ਸਮਾਪਤ ਹੋ ਗਿਆ । ਇਹ ਵਿਚਾਰ ਚਰਚਾ ਸਮਾਗਮ ਭਾਰਤ ਦੇ ਹਰੀ ਕ੍ਰਾਂਤੀ ਦੇ ਕੇਂਦਰ ਵਿੱਚ ਬਦਲਾਅ ਦੀ ਦਸ਼ਾ ਅਤੇ ਦਿਸ਼ਾ ਨੂੰ ਸਮਝਣ ਦੇੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ ।

ਅੱਜ ਦੇ ਸੈਸ਼ਨ ਸਰੋਤ ਪ੍ਰਬੰਧਨ ਬਾਰੇ ਖੋਜਾਂ ਦੇ ਮੁੱਖ ਬੁਲਾਰਿਆਂ ਵਿੱਚ ਡਿਪਟੀ ਡਾਇਰੈਕਟਰ ਜਨਰਲ, ਕੁਦਰਤੀ ਸਰੋਤ ਪ੍ਰਬੰਧਨ, ਆਈ.ਸੀ.ਏ.ਆਰ. ਡਾ. ਸੁਰੇਸ਼ ਕੁਮਾਰ ਚੌਧਰੀ ਅਤੇ ਗਲੋਬਲ ਰਿਸਰਚ ਪ੍ਰੋਗਰਾਮ ਡਾਇਰੈਕਟਰ ਡਾ. ਮੰਗੀ ਲਾਲ ਜਾਟ ਨੇ ਛੋਟੇ ਕਿਸਾਨਾਂ ਦੀ ਵਾਤਾਵਰਨ ਸੰਭਾਲ ਵਿੱਚ ਭੂਮਿਕਾ ਅਤੇ ਇਸ ਸੰਬੰਧ ਵਿੱਚ ਸੰਭਾਵਨਾਵਾਂ ਬਾਰੇ ਭਾਸ਼ਣ ਦਿੱਤਾ ।

ਭਾਰਤ ਵਿੱਚ ਖੇਤੀ ਮਸ਼ੀਨੀਕਰਨ ਦੇ ਰੁਝਾਨਾਂ ਅਤੇ ਰਾਸ਼ਟਰੀ ਪੋਸ਼ਣ ਸੁਰੱਖਿਆ ਬਾਰੇ ਡਾ. ਸੀ ਆਰ ਮਹਿਤਾ, ਭੋਪਾਲ ਅਤੇ ਡਾ ਕਿਰਨ ਬੈਂਸ, ਖੁਰਾਕ ਅਤੇ ਪੋਸ਼ਣ ਵਿਭਾਗ ਦੇ ਮੁਖੀ ਦੁਆਰਾ ਪੈਨਲ ਪੇਸ਼ਕਾਰੀਆਂ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਵਿੱਚ ਭਾਗ ਲੈਣ ਵਾਲਿਆਂ ਵਿੱਚ ਰਾਜ ਸਿੰਚਾਈ ਵਿਭਾਗ ਤੋਂ ਈ.ਆਰ.ਗੁਰਦਿਆਲ ਸਿੰਘ ਢਿੱਲੋਂ, ਸ਼੍ਰੀ ਬਲਦੇਵ ਸਿੰਘ ਸਰਾਂ, ਡਾ. ਰਾਜਬੀਰ ਸਿੰਘ, ਡਾ. ਨਚੀਕੇਤ ਕੋਤਵਾਲੀ ਵਾਲੇ, ਡਾ. ਗੁਰਕੰਵਲ ਸਿੰਘ, ਸ਼੍ਰੀ ਪ੍ਰਭਾਤ ਸ਼੍ਰੀਵਾਸਤਵ ਆਦਿ ਸ਼ਾਮਿਲ ਹੋਏ ।

ਦਿਨ ਦੇ ਅਗਲੇ ਹਿੱਸੇ ਵਿੱਚ ਦੇਸ਼ ਦੇ ਹਰੀ ਕ੍ਰਾਂਤੀ ਦੇ ਧੁਰੇ ਵਿੱਚ ਆਏ ਬਦਲਾਵਾਂ ਨੂੰ ਸਮਝਣ ਵੱਲ ਖੇਤੀ ਮਾਹਿਰਾਂ ਨੇ ਵਿਸ਼ੇਸ਼ ਧਿਆਨ ਦਿੱਤਾ । ਇਹਨਾਂ ਵਿੱਚ ਭਾਰਤੀ ਖੇਤੀ ਖੋਜ ਪ੍ਰੀਸ਼ਦ ਤੋਂ ਡਾ. ਰਬੀ ਨਰਾਇਣ ਸਾਹੂ, ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ, ਗੁਰੂ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਸਨ। ਦੂਜੇ ਬੁਲਾਰਿਆਂ ਵਿੱਚ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਪਸ਼ੂ ਵਿਗਿਆਨ ਸੈਕਸ਼ਨ ਦੇ ਉਪ ਨਿਰਦੇਸ਼ਕ ਡਾ. ਭੂਪੇਂਦਰ ਨਾਥ ਤਿ੍ਰਪਾਠੀ ਸ਼ਾਮਿਲ ਹੋਏ ।

ਬੁਲਾਰਿਆਂ ਨੇ ਛੋਟੀ ਕਿਸਾਨੀ ਦੇ ਪਸ਼ੂ ਧਨ ਬਾਰੇ ਗੱਲਬਾਤ ਕੀਤੀ । ਇਸ ਤੋਂ ਇਲਾਵਾ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰਾਂ ਡਾ. ਕੇ. ਐੱਸ ਔਲਖ, ਡਾ. ਐੱਮ ਐੱਸ ਕੰਗ, ਡਾ. ਬੀ ਐੱਸ ਢਿੱਲੋਂ ਤੋਂ ਇਲਾਵਾ ਜੋਬਨੇਰ ਰਾਜਸਥਾਨ ਦੀ ਐੱਸ ਕੇ ਐੱਨ ਖੇਤੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜੀਤ ਸਿੰਘ ਸੰਧੂ, ਡਾ. ਬੀ ਆਰ ਕੰਬੋਜ, ਡਾ. ਏ ਕੇ ਸ਼ੁਕਲਾ, ਡਾ. ਅਸ਼ੋਕ ਕੁਮਾਰ, ਡਾ. ਪ੍ਰਭਾਤ ਕੁਮਾਰ ਵਰਗੇ ਵੱਡੇ ਖੇਤੀ ਵਿਦਵਾਨ ਸ਼ਾਮਿਲ ਹੋਏ ।

The post ਡਾ. ਖੁਸ਼ ਫਾਊਂਡੇਸ਼ਨ ਵੱਲੋਂ ਆਯੋਜਿਤ ਦੋ ਰੋਜ਼ਾ ਸਮਾਗਮ ਖੇਤੀ ਬਾਰੇ ਡੂੰਘੀਆਂ ਵਿਚਾਰਾਂ ਨਾਲ ਸਿਰੇ ਚੜਿਆ appeared first on Ludhiana Live.

ਪੀ.ਏ.ਯੂ. ਨੇ ਪਸ਼ੂਆਂ ਅਤੇ ਫ਼ਸਲਾਂ ਨੂੰ ਗਰਮੀ ਤੋਂ ਬਚਾਉਣ ਲਈ ਸਿਫ਼ਾਰਸ਼ਾਂ ਜਾਰੀ ਕੀਤੀਆਂ
ਲੁਧਿਆਣਾ  : ਪੀ.ਏ.ਯੂ. ਵੱਲੋਂ ਪੈ ਰਹੀ ਹੱਡ ਲੂਹਣ ਵਾਲੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਲਈ ਪਸ਼ੂਆਂ ਅਤੇ ਫ਼ਸਲਾਂ ਨੂੰ ਬਚਾਉਣ ਬਾਰੇ ਸਿਫ਼ਾਰਸ਼ਾਂ ਜਾਰੀ ਕੀਤੀਆਂ ਗਈਆਂ । ਇਸ ਬਾਰੇ ਹੋਰ ਗੱਲ ਕਰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਮੌਸਮ ਵਿਗਿਆਨੀਆਂ ਅਨੁਸਾਰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਸਧਾਰਨ ਤੋਂ 4 ਡਿਗਰੀ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਸਧਾਰਨ ਤੋਂ 2 ਤੋਂ 4 ਡਿਗਰੀ ਵਧੇਰੇ ਦਰਜ਼ ਕੀਤਾ ਗਿਆ ਹੈ ।

ਬੀਤੇ ਦਿਨੀਂ ਬਠਿੰਡਾ ਵਿੱਚ 46.8 ਦਰਜੇ ਨਾਲ ਸਭ ਤੋਂ ਵੱਧ ਤਾਪਮਾਨ ਦੇਖਿਆ ਗਿਆ । ਇਸ ਦੇ ਨਤੀਜੇ ਵਜੋਂ ਖੇਤ ਫ਼ਸਲਾਂ ਅਤੇ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ । ਉਹਨਾਂ ਕਿਹਾ ਕਿ ਇਸ ਨਾਲ ਪਾਣੀ ਦੀ ਮੰਗ ਵਿੱਚ ਵਾਧਾ ਹੋਇਆ ਹੈ । ਤਾਜ਼ਾ ਪੁੰਗਰੇ ਬੂਟੇ ਧੁੱਪ ਕਾਰਨ ਝੁਲਸ ਸਕਦੇ ਹਨ । ਝੋਨੇ ਦੀ ਪਨੀਰੀ ਅਤੇ ਨਰਮੇ ਦੇ ਹੁਣੇ ਹੁਣੇ ਜੰਮੇ ਬੂਟੇ ਵੀ ਇਸ ਸਖਤ ਗਰਮੀ ਤੋਂ ਪ੍ਰਭਾਵਿਤ ਹੋ ਸਕਦੇ ਹਨ । ਸਬਜ਼ੀਆਂ ਵਿੱਚ ਇਸ ਗਰਮੀ ਦਾ ਵਿਆਪਕ ਪ੍ਰਭਾਵ ਦੇਖਿਆ ਜਾ ਸਕਦਾ ਹੈ ਅਤੇ ਮੂੰਗੀ ਦੇ ਫੁੱਲ ਝੜ ਸਕਦੇ ਹਨ ।

ਉਹਨਾਂ ਕਿਹਾ ਕਿ ਫ਼ਸਲਾਂ ਉੱਪਰ ਗਰਮੀ ਦੇ ਪ੍ਰਭਾਵ ਅਤੇ ਪਾਣੀ ਦੀ ਕਮੀ ਦਾ ਲਗਾਤਾਰ ਸਰਵੇਖਣ ਕਿਸਾਨਾਂ ਨੂੰ ਕਰਦੇ ਰਹਿਣਾ ਚਾਹੀਦਾ ਹੈ । ਸਮੇਂ-ਸਮੇਂ ਫ਼ਸਲਾਂ ਨੂੰ ਲੋੜ ਅਨੁਸਾਰ ਸਿੰਚਾਈ ਦੀ ਜ਼ਰੂਰਤ ਪਵੇਗੀ । ਫ਼ਲਦਾਰ ਬੂਟਿਆਂ ਜਿਨਾਂ ਵਿੱਚ ਹੁਣੇ ਲਾਏ ਪੌਦੇ ਅਤੇ ਫ਼ਲ ਦੇ ਰਹੇ ਬੂਟੇ ਸ਼ਾਮਿਲ ਹਨ, ਵੀ ਵੱਧ ਧਿਆਨ ਦੀ ਮੰਗ ਕਰਨਗੇ । ਇਸ ਲਈ ਬਾਗਬਾਨੀ ਫ਼ਸਲਾਂ ਜਿਨਾਂ ਵਿੱਚ ਅੰਬ, ਲੀਚੀ, ਨਾਸ਼ਪਾਤੀ ਅਤੇ ਕਿੰਨੂ ਜਾਤੀ ਦੇ ਬਾਗਾਂ ਵਿੱਚ ਨਮੀਂ ਬਣਾਈ ਰੱਖਣ ਲਈ ਢੁੱਕਵੀ ਸਿੰਚਾਈ ਕਰਦੇ ਰਹਿਣਾ ਚਾਹੀਦਾ ਹੈ ।

ਇਸ ਤੋਂ ਇਲਾਵਾ ਪਾਲਤੂ ਪਸ਼ੂਆਂ ਨੂੰ ਵੀ ਗਰਮੀ ਤੋਂ ਬਚਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ । ਪਾਣੀ ਦੀ ਕਮੀ ਅਤੇ ਲੂ ਤੋਂ ਬਚਾਉਣ ਲਈ ਪਸ਼ੂਆਂ ਨੂੰ ਸਾਫ਼-ਸੁਥਰੇ ਅਤੇ ਖੁੱਲੇ ਪਾਣੀ ਤੋਂ ਇਲਾਵਾ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉ । ਪਸ਼ੂਆਂ ਦੇ ਸਰੀਰ ਦਾ ਤਾਪਮਾਨ ਘਟਾਉਣ ਲਈ ਸਮੇਂ-ਸਮੇਂ ਤੇ ਉਹਨਾਂ ਨੂੰ ਨਹਾਉਂਦੇ ਵੀ ਰਹੋ । ਵਿਦੇਸ਼ੀ ਨਸਲ ਦੀਆਂ ਗਾਵਾਂ ਨੂੰ ਗਰਮੀ ਤੋਂ ਬਚਾਉਣ ਲਈ ਪੱਖਿਆਂ ਅਤੇ ਕੂਲਰਾਂ ਦਾ ਪ੍ਰਬੰਧ ਜ਼ਰੂਰ ਕਰਨਾ ਚਾਹੀਦਾ ਹੈ ।

The post ਪੀ.ਏ.ਯੂ. ਨੇ ਪਸ਼ੂਆਂ ਅਤੇ ਫ਼ਸਲਾਂ ਨੂੰ ਗਰਮੀ ਤੋਂ ਬਚਾਉਣ ਲਈ ਸਿਫ਼ਾਰਸ਼ਾਂ ਜਾਰੀ ਕੀਤੀਆਂ appeared first on Ludhiana Live.

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਬੀਤੀ ਸ਼ਾਮ ਤਹਿਸੀਲ ਸਮਰਾਲਾ ਦੇ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਗਊਧਨ ਦੇ ਰਹਿਣ-ਸਹਿਣ ਸਬੰਧੀ ਕੀਤੇ ਜਾ ਰਹੇ ਕਾਰਜ਼ਾਂ ਦੀ ਸਮੀਖਿਆ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਤੋਂ ਇਲਾਵਾ ਹੋਰ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਸ਼ਹਿਰ ਵਿੱਚੁ ਘੁੰਮ ਰੇਹ ਅਵਾਰਾ ਪਸ਼ੂਆਂ ਨੂੰ ਰੱਖਿਆ ਜਾਂਦਾ ਹੈ ਜ਼ਿਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਮੈਡੀਕਲ ਆਦਿ ਦਾ ਖਰਚਾ ਵੀ ਪ੍ਰਸ਼ਾਸ਼ਨ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗਊਧਨ ਦੀ ਦਿਨੋ-ਦਿਨ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਗਊਸ਼ਾਲਾ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੀਆਂ ਜਰੂਰਤਾਂ ਅਨੁਸਾਰ ਗਊਧਨ ਦੀ ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾ ਤਹਿਤ ਇੱਕ ਨਵੀਂ ਸੈੱਡ, ਬਾਇਓ ਗੈਸ ਪਲਾਂਟ, ਪਾਣੀ ਦੀ ਵਿਵਸਥਾ, ਗਊਧਨ ਲਈ ਚਾਰਾ ਆਦਿ ਦੇ ਪੁੱਖਤਾ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇੱਕ ਨਵੀਂ ਸੈੱਡ ਅਤੇ ਬਾਇਓ ਗੈਸ ਪਲਾਂਟ ਸਥਾਪਤ ਕਰਨ ਲਈ ਡਰਾਇੰਗ ਅਤੇ ਇਸ ‘ਤੇ ਆਉਣ ਵਾਲੇ ਅਨੁਮਾਨਿਤ ਖਰਚੇ ਦਾ ਬਿਓਰਾ ਤਿਆਰ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਊਧਨ ਲਈ ਵੱਧ ਤੋਂ ਵੱਧ ਤੂੜੀ ਦਾ ਦਾਨ ਕਰਨ ਲਈ ਅੱਗੇ ਆਉਣ।

The post ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ appeared first on Ludhiana Live.

ਪਸ਼ੂਧਨ ਤੇ ਪੋਲਟਰੀ ਫਾਰਮਾਂ ‘ਤੇ ਜੈਵਿਕ ਸੁਰੱਖਿਆ ਉਪਾਅ ਸੰਬੰਧੀ ਦਿੱਤੀ ਸਿਖਲਾਈ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸ਼ੂਧਨ ਉਤਪਾਦਨ ਪ੍ਰਬੰਧਨ ਵਿਭਾਗ ਵਲੋਂ ਪਸ਼ੂ ਪਾਲਣ ਫਾਰਮਾਂ ‘ਤੇ ਕੰਮ ਕਰਦੇ ਅਨੁਸੂਚਿਤ ਜਾਤੀਆਂ ਦੇ ਪ੍ਰਯੋਗਸ਼ਾਲਾ ਕਰਮਚਾਰੀਆਂ ਲਈ ਪਸ਼ੂਧਨ ਤੇ ਪੋਲਟਰੀ ਫਾਰਮਾਂ ‘ਤੇ ਜੈਵਿਕ ਸੁਰੱਖਿਆ ਦੇ ਉਪਾਅ ਵਿਸ਼ੇ ‘ਤੇ ਇਕ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

10 ਸਿੱਖਿਆਰਥੀਆਂ ਨੂੰ ਜੈਵਿਕ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ ਬਾਰੇ ਗਿਆਨ ਪ੍ਰਦਾਨ ਕੀਤਾ ਗਿਆ। ਕੋਰਸ ਨਿਰਦੇਸ਼ਕ ਤੇ ਵਿਭਾਗ ਦੇ ਮੁਖੀ ਡਾ. ਯਸ਼ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਸਿਖਲਾਈ ਦਾ ਆਯੋਜਨ ਡਾ. ਸਰਵਪ੍ਰੀਤ ਸਿੰਘ ਘੁੰਮਣ ਡੀਨ ਵੈਟਨਰੀ ਸਾਇੰਸ ਕਾਲਜ ਦੀ ਅਗਵਾਈ ਅਧੀਨ ਡਾ. ਕੁਲਵਿੰਦਰ ਸਿੰਘ ਸੰਧੂ ਅਤੇ ਸੁਭਾਸ਼ ਚੰਦਰ ਨੇ ਬੜੇ ਸੁਚੱਜੇ ਢੰਗ ਨਾਲ ਕੀਤਾ।

ਸਿੱਖਿਆਰਥੀਆਂ ਨੂੰ ਟੀਕਾਕਰਨ ਦੇ ਨਾਲ ਫਾਰਮਾਂ ਵਿਚ ਬਿਮਾਰੀਆਂ ਨੂੰ ਕਾਬੂ ਕਰਨ ਸੰਬੰਧੀ ਰੋਕਥਾਮ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ। ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਤੇ ਉਨ੍ਹਾਂ ਤੋਂ ਬਚਣ ਲਈ ਵੀ ਭਾਸ਼ਣ ਦਿੱਤਾ ਗਿਆ।

ਸਿੱਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਪਸ਼ੂ ਫਾਰਮਾਂ ਦਾ ਦੌਰਾ ਵੀ ਕਰਵਾਇਆ ਗਿਆ। ਸਮਾਪਤੀ ਸਮਾਗਮ ਵਿਚ ਡਾ. ਸੰਜੀਵ ਕੁਮਾਰ ਉੱਪਲ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਦਿੱਤੇ।

The post ਪਸ਼ੂਧਨ ਤੇ ਪੋਲਟਰੀ ਫਾਰਮਾਂ ‘ਤੇ ਜੈਵਿਕ ਸੁਰੱਖਿਆ ਉਪਾਅ ਸੰਬੰਧੀ ਦਿੱਤੀ ਸਿਖਲਾਈ appeared first on Ludhiana Live.