lives pictures viral Archives - Ludhiana Live

ਇਸ ਆਲੀਸ਼ਾਨ ਘਰ ’ਚ ਰਹਿੰਦੀ ਹੈ ਕੰਗਨਾ ਰਣੌਤ, ਇੰਸਟਾਗ੍ਰਾਮ ’ਤੇ ਤਸਵੀਰਾਂ ਕੀਤੀਆਂ ਸਾਂਝੀਆਂ
ਬਾਲੀਵੁੱਡ ਅਦਾਕਾਰਾ ਆਪਣੇ ਸੋਸ਼ਲ ਮੀਡੀਆ ’ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਦੇ ਨਾਲ ਅਦਾਕਾਰਾ ਆਪਣੇ ਵਿਵਾਦਾਂ ਲਈ ਵੀ ਕਾਫ਼ੀ ਮਸ਼ਹੂਰ ਹੈ। ਇਸ ਤੋਂ ਇਲਾਵਾ ਕੰਗਨਾ ਰਣੌਤ ਲਗਜ਼ਰੀ ਲਾਈਫ਼ ਲਈ ਵੀ ਜਾਣੀ ਜਾਂਦੀ ਹੈ। ਇਸ ਦੇ ਨਾਲ ਕੰਗਨਾ ਰਣੌਤ ਦਾ ਆਲੀਸ਼ਾਨ ਘਰ ਨੂੰ ਤੁਹਾਨੂੰ ਦਿਖਾਉਣ ਜਾ ਰਹੇ ਹਾਂ।

ਕੰਗਨਾ ਰਣੌਤ ਆਲੀਸ਼ਾਨ ਘਰ ’ਚ ਰਹਿੰਦੀ ਹੈ। ਅਦਾਕਾਰਾ ਦਾ ਘਰ ਬੇਹੱਦ ਖੂਬਸੂਰਤ ਹੈ। ਕੁਝ ਸਮੇਂ ਪਹਿਲੇ ਅਦਾਕਾਰਾ ਨੇ ਮਨਾਲੀ ’ਚ ਆਲੀਸ਼ਾਨ ਘਰ ਬਣਾਇਆ ਸੀ। ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਸੀ ।

ਅਦਾਕਾਰਾ ਘਰ ਜਿਵੇਂ ਕਿ ਸੁਫ਼ਨਿਆ ਦਾ ਘਰ ਹੋਵੇ। ਪਹਾੜਾਂ ਦੇ ਵਿਚਕਾਰ ਸਥਿਤ ਕੰਗਨਾ ਦਾ ਘਰ ਬੇਹੱਦ ਖੂਬਸੂਰਤ ਹੈ। ਕੁਦਰਤੀ ਨਜ਼ਰਾ ਉਸ ਦੇ ਘਰ ਦੇ ਅੰਦਰੋਂ ਸਾਫ਼ ਦਿਖਾਈ ਦਿੰਦਾ ਹੈ। ਘਰ ਨੂੰ ਬਣਾਉਣ ਲਈ ਲੱਕੜ ਅਤੇ ਪੱਥਰ ਦੀ ਵਰਤੋਂ ਕੀਤੀ ਗਈ ਹੈ।

ਇਸ ਆਲੀਸ਼ਾਨ ਘਰ ਨੂੰ ਅੰਦਰੋਂ ਖੂਬਸੂਰਤੀ ਨਾਲ ਸਜਾਇਆ ਹੋਇਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਘਰ ’ਚ ਸਭ ਸਹੂਲਤਾਂ ਹਨ। ਇਕ ਤਸਵੀਰ ’ਚ ਅਦਾਕਾਰਾ ਨੇ ਬੈੱਡਰੂਮ ਦੀ ਤਸਵੀਰ ਸਾਂਝੀ ਕੀਤੀ ਹੈ। ਜੋ ਕਾਫ਼ੀ ਸ਼ਾਨਦਾਰ ਲੱਗ ਰਹੀ ਹੈ।

ਲਿਵਿੰਗ ਰੂਮ ਨੂੰ ਵੀ ਬਹੁਤ ਵਧੀਆ ਤਰੀਕੇ ਨਾਲ ਸਜਾਇਆ ਗਿਆ ਹੈ। ਦੇਖਿਆ ਜਾ ਸਕਦਾ ਹੈ ਕਿ ਇਸ ਜਗ੍ਹਾ ’ਤੇ ਬੈਠਣ ਲਈ ਸੋਫ਼ੇ ਲੱਗੇ ਹੋਏ ਹਨ। ਇਸ ਨਾਲ ਹੀ ਮਨੋਰੰਜਨ ਲਈ ਇਕ ਪੂਲ ਟੇਬਲ ਵੀ ਹੈ।

ਕੰਗਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ਉਹ ਇਸ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ।

ਇਸ ਫ਼ਿਲਮ ਦਾ ਉਨ੍ਹਾਂ ਦਾ ਲੁੱਕ ਪਹਿਲਾਂ ਹੀ ਵਾਇਰਲ ਹੋ ਚੁੱਕਾ ਹੈ। ‘ਐਮਰਜੈਂਸੀ’ ‘ਚ ਕੰਗਨਾ ਤੋਂ ਇਲਾਵਾ ਸ਼੍ਰੇਅਸ ਤਲਪੜੇ ਅਤੇ ਅਨੁਪਮ ਖੇਰ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਰੂਪ ‘ਚ ਸ਼੍ਰੇਅਸ ਅਤੇ ਕ੍ਰਾਂਤੀਕਾਰੀ ਨੇਤਾ ਜੇਪੀ ਨਰਾਇਣ ਦੇ ਰੂਪ ‘ਚ ਅਨੁਪਮ ਦੀ ਲੁੱਕ ਵੀ ਸਾਹਮਣੇ ਆਈ ਹੈ।

The post ਇਸ ਆਲੀਸ਼ਾਨ ਘਰ ’ਚ ਰਹਿੰਦੀ ਹੈ ਕੰਗਨਾ ਰਣੌਤ, ਇੰਸਟਾਗ੍ਰਾਮ ’ਤੇ ਤਸਵੀਰਾਂ ਕੀਤੀਆਂ ਸਾਂਝੀਆਂ appeared first on Ludhiana Live.