LOC Archives - Ludhiana Live

J&K Breaking: ਇਸ ਜ਼ਿਲ੍ਹੇ ਵਿੱਚ LOC ਨੇੜੇ ਮੁੱਠਭੇੜ, ਇੱਕ ਜਵਾਨ ਜ਼ਖ਼ਮੀ
ਜੰਮੂ-ਕਸ਼ਮੀਰ  : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਨੌਸ਼ਹਿਰਾ ਸੈਕਟਰ ‘ਚ ਸ਼ਨੀਵਾਰ ਨੂੰ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਮੁਕਾਬਲਾ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ ‘ਚ ਹੋਇਆ। ਐਲ.ਓ.ਸੀ ਮੌਕੇ ‘ਤੇ ਤਾਇਨਾਤ ਫੌਜ ਦੇ ਜਵਾਨਾਂ ਨੇ ਇਸ ਪਾਸੇ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦੇ ਇਕ ਸਮੂਹ ਨੂੰ ਰੋਕਿਆ। ਫੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ, ਜੋ ਕੁਝ ਦੇਰ ਤੱਕ ਜਾਰੀ ਰਹੀ।ਇਸ ਮੁਕਾਬਲੇ ਦੌਰਾਨ ਇੱਕ ਫ਼ੌਜੀ ਵੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਨੇੜੇ ਦੇ ਜੰਗਲ ‘ਚ ਭੱਜ ਗਏ ਅਤੇ ਉਨ੍ਹਾਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਇਕ ਹਫਤੇ ‘ਚ ਨੌਸ਼ਹਿਰਾ ‘ਚ ਅੱਤਵਾਦੀਆਂ ਵਲੋਂ ਘੁਸਪੈਠ ਦੀ ਇਹ ਦੂਜੀ ਕੋਸ਼ਿਸ਼ ਸੀ। ਇਸ ਤੋਂ ਪਹਿਲਾਂ 9 ਸਤੰਬਰ ਨੂੰ ਇਸ ਸੈਕਟਰ ਦੇ ਲਾਮ ਇਲਾਕੇ ‘ਚ LOC ਦਾ ਉਲੰਘਣ ਕੀਤਾ ਗਿਆ ਸੀ। ਨੇੜੇ 2 ਭਾਰੀ ਹਥਿਆਰਬੰਦ ਅੱਤਵਾਦੀ ਮਾਰੇ ਗਏ।

The post J&K Breaking: ਇਸ ਜ਼ਿਲ੍ਹੇ ਵਿੱਚ LOC ਨੇੜੇ ਮੁੱਠਭੇੜ, ਇੱਕ ਜਵਾਨ ਜ਼ਖ਼ਮੀ appeared first on Ludhiana Live.

ਡਾਕੂ ਹਸੀਨਾ ਨੇ ਕੰਪਨੀ ਦੇ ਮੁਲਾਜ਼ਮ ਨਾਲ ਮਿਲ ਕੇ ਕੀਤੀ ਵਾਰਦਾਤ; 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ
ਲੁਧਿਆਣਾ : ਸੂਬੇ ਦੇ ਸਭ ਤੋਂ ਵੱਡੇ ਡਾਕੇ ਦੀ ਵਾਰਦਾਤ ਨੂੰ ਹੱਲ ਕਰਦਿਆਂ ਲੁਧਿਆਣਾ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕਰ ਲਈ ਹੈ। ਵਾਰਦਾਤ ਨੂੰ ਅੰਜਾਮ ਸੀਐਮਐਸ ਕੰਪਨੀ ਦੇ ਮੁਲਾਜ਼ਮ ਮਨਿੰਦਰ ਸਿੰਘ ਮਨੀ ਨੇ ਆਪਣੀ ਮਹਿਲਾ ਸਾਥਣ ਮਨਦੀਪ ਕੌਰ ਨਾਲ ਮਿਲ ਕੇ ਦਿੱਤਾ ਸੀ। ਪਿਛਲੇ ਚਾਰ ਸਾਲ ਤੋਂ ਕੰਪਨੀ ਵਿਚ ਕੰਮ ਕਰ ਰਹੇ ਮਨਿੰਦਰ ਨੂੰ ਪੂਰੀ ਜਾਣਕਾਰੀ ਸੀ ਕਿ ਕੈਸ਼ ਕਿੱਥੇ ਪਿਆ ਹੁੰਦਾ ਹੈ।

ਕੁਝ ਮਹੀਨਿਆਂ ਦੀ ਰੇਕੀ ਤੇ ਪੁਖਤਾ ਯੋਜਨਾ ਤੋਂ ਬਾਅਦ ਮਨਦੀਪ ਕੌਰ ਅਤੇ ਮਨਜਿੰਦਰ ਸਿੰਘ ਨੇ ਆਪਣੇ ਪੰਜ-ਪੰਜ ਸਾਥੀਆਂ ਨਾਲ ਮਿਲ ਕੇ ਰਾਜਗੁਰੂ ਨਗਰ ਸਥਿਤ ਕੰਪਨੀ ਦੇ ਦਫਤਰ ਵਿਚ ਧਾਵਾ ਬੋਲਿਆ ਅਤੇ ਸੈਂਸਰ ਕੱਟਣ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਤਕਨੀਕੀ ਢੰਗ ਨਾਲ ਮਾਮਲੇ ਨੂੰ ਟਰੇਸ ਕੀਤਾ।

ਜੀਪੀਐਸ ਦੇ ਜ਼ਰੀਏ ਲੁਕੇਸ਼ਨ ਟਰੇਸ ਕਰਕੇ ਪੁਲਿਸ ਕੈਸ਼ ਵਾਲੀ ਵੈਨ ਤੱਕ ਪਹੁੰਚੀ । ਇਸ ਮਾਮਲੇ ਵਿੱਚ ਪੁਲਿਸ ਨੇ ਮਨਜਿੰਦਰ ਸਿੰਘ ਸਮੇਤ 5 ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ। ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਮਨਦੀਪ ਕੌਰ ਉਸ ਦੇ ਪਤੀ ਅਤੇ ਬਾਕੀ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਨਦੀਪ ਕੌਰ ਅਤੇ ਉਸ ਦੇ ਪਤੀ ਨੂੰ ਗ੍ਰਿਫਤਾਰ ਕਰਨ ਲਈ ਐਲਓਸੀ ਜਾਰੀ ਕਰ ਦਿੱਤੀ ਗਈ ਹੈ।

The post ਡਾਕੂ ਹਸੀਨਾ ਨੇ ਕੰਪਨੀ ਦੇ ਮੁਲਾਜ਼ਮ ਨਾਲ ਮਿਲ ਕੇ ਕੀਤੀ ਵਾਰਦਾਤ; 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ appeared first on Ludhiana Live.