local bodies election Archives - Ludhiana Live

ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ
ਪੰਜਾਬ ’ਚ ਨਗਰ ਨਿਗਮ ਚੋਣਾਂ ਕਿਸੇ ਵੀ ਸਮੇਂ ਹੋ ਸਕਦੀਆਂ ਹਨ, ਜਿਸ ਦੇ ਲਈ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵੱਲੋਂ ਦਿੱਤੀ ਗਈ। ਲੁਧਿਆਣਾ ਪੁੱਜੇ ਮੰਤਰੀ ਨਾਲ ਜਦੋਂ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਪੂਰਾ ਹੋਣ ਤੋਂ ਕਈ ਮਹੀਨੇ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ ਦਾ ਕੰਮ ਆਖਰੀ ਸਟੇਜ ’ਤੇ ਹੈ।

ਲੋਕਲ ਬਾਡੀਜ਼ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਨਾਜਾਇਜ਼ ਤੌਰ ’ਤੇ ਬਣ ਰਹੀਆਂ ਇਮਾਰਤਾਂ ਸਬੰਧੀ ਕੋਈ ਲਿਹਾਜ ਨਹੀਂ ਹੋਵੇਗਾ। ਉਨ੍ਹਾਂ ਨੇ ਆਪਣੇ ਨਾਲ ਮੌਜੂਦ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਦੋ-ਟੁਕ ਲਫਜ਼ਾਂ ’ਚ ਕਿਹਾ ਕਿ ਨਕਸ਼ਾ ਪਾਸ ਕਰਵਾਉਣ ਜਾਂ ਨਿਯਮਾਂ ਦੀ ਉਲੰਘਣਾ ਕਰ ਕੇ ਬਣਨ ਵਾਲੀਆਂ ਇਮਾਰਤਾਂ ਖਿਲਾਫ ਪੁਖ਼ਤਾ ਕਾਰਵਾਈ ਹੋਣੀ ਚਾਹੀਦੀ ਹੈ।

The post ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ appeared first on Ludhiana Live.

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ
ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਗ੍ਰਾਮ ਪੰਚਾਇਤਾਂ ਭੰਗ ਕਰਨ ਤੋਂ ਬਾਅਦ ਸਰਕਾਰ ਵੱਲੋਂ ਪ੍ਰਬੰਧਕ ਲਾਉਣ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਹੀ ਪੰਚਾਇਤੀ ਚੋਣਾਂ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਭਾਵੇਂ ਚੋਣਾਂ ਸੰਬੰਧੀ ਅਜੇ ਕੋਈ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਜ਼ਰੂਰ ਆਖਿਆ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਈਆਂ ਜਾਣ। ਇਸ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਕਿਸੇ ਸਮੇਂ ਵੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ।

The post ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ appeared first on Ludhiana Live.