lohri festival Archives - Ludhiana Live

ਸਪਰਿੰਗ ਡੇਲ ਵਿਖੇ ਆੱਨਲਾਈਨ ਕਲਾਸਾਂ ਵਿੱਚ ਰਹੀ ਲੋਹੜੀ ਦੀ ਧੂਮ
ਲੁਧਿਆਣਾ :   ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਲੋਹੜੀ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧ ਵਿੱਚ ਬੱਚਿਆਂ ਨੇ ਵਰਚੂਅਲ ਵਿਧੀ ਰਾਹੀਂ ਘਰਾਂ ਵਿੱਚ ਰਹਿ ਕੇ ਹੀ ਲੋਹੜੀ ਮਨਾ ਕੇ ਆਪਣੀ ‘ਖ਼ੁਸ਼ੀ ਜ਼ਾਹਰ ਕੀਤੀ।

ਇਸ ਦੌਰਾਨ ਬੱਚਿਆਂ ਨੇ ਲੋਹੜੀ ਦੇ ਗੀਤਾਂ ‘ਤੇ ਨੱਚ ਕੇ ਆਪਣੀਆਂ ਵੀਡੀਓਜ਼ ਭੇਜੀਆਂ। ਇਸ ਦੇ ਨਾਲ਼ ਹੀ ਬੱਚਿਆਂ ਨੇ ਪਰੰਪਰਾਗਤ ਢੰਗ ਨਾਲ ਲੋਹੜੀ ਦੀ ਥਾਲੀ ਸਜਾ ਕੇ ਅਤੇ ਪੰਜਾਬੀ ਪਹਿਰਾਵਾ ਪਹਿਨ ਕੇ ਆਪਣੀਆਂ ਤਸਵੀਰਾਂ ਵੀ ਭੇਜੀਆਂ।

ਸਕੂਲ ਦੇ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਆੱਨਲਾਈਨ ਕਲਾਸਾਂ ਵਿੱਚ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ਼ ਹੀ ਅਧਿਆਪਕਾਂ ਨੇ ਆੱਨਲਾਈਨ ਕਲਾਸਾਂ ਵਿੱਚ ਹੀ ਲੋਹੜੀ ਦੇ ਗੀਤਾਂ ‘ਅਤੇ ਬੱਚਿਆਂ ਨੂੰ ਸੁੰਦਰ-ਮੁੰਦਰੀਏ ਦੇ ਗੀਤ ‘ਤੇ ਡਾਂਸ ਵੀ ਕਰਵਾਇਆ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਲੋਹੜੀ ਅਤੇ ਮੱਘਰ ਦੀ ਸੰਗਰਾਂਦ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਹਨਾਂ ਬੱਚਿਆਂ ਨੂੰ ਚਾਈਨੀਜ਼ ਡੋਰ ਦਾ ਇਸਤੇਮਾਲ ਨਾ ਕਰਦੇ ਹੋਏ ਪਤੰਗ ਨਾ ਚੜ੍ਹਾਉਣ ਦਾ ਸ਼ੁੱਭ ਸੰਦੇਸ਼ ਵੀ ਦਿੱਤਾ ਅਤੇ ਸਾਦੇ ਅਤੇ ਸੁਖਦ ਢੰਗ ਨਾਲ ਲੋਹੜੀ ਮਨਾਉਣ ਲਈ ਪ੍ਰੇਰਿਆ।

ਇਸ ਦੇ ਨਾਲ ਹੀ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪਿੰ੍ਰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰਿਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਨਾਲ ਹੀ ਬੱਚਿਆਂ ਦੁਆਰਾ ਭੇਜੀਆਂ ਵੀਡੀਓਜ਼ ਦੀ ਵੀ ਖੂਬ ਸ਼ਲਾਘਾ ਕੀਤੀ।

The post ਸਪਰਿੰਗ ਡੇਲ ਵਿਖੇ ਆੱਨਲਾਈਨ ਕਲਾਸਾਂ ਵਿੱਚ ਰਹੀ ਲੋਹੜੀ ਦੀ ਧੂਮ appeared first on Ludhiana Live.

ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ‘ਚ ਮਨਾਇਆ ਲੋਹੜੀ ਦਾ ਤਿਉਹਾਰ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਵਿਖੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਪੂਜਨ ਨਾਲ ਹੋਈ। ਕਾਲਜ ਦੀ ਐਸੋਸੀਏਟ ਪ੍ਰੋਫੈਸਰ ਡਾ ਸਤਵੰਤ ਕੌਰ ਨੇ ਹੋਰ ਸਾਰੇ ਸਟਾਫ ਮੈਂਬਰਾਂ ਨਾਲ “ਧੁੰਨੀ” ਦੀ ਪੂਜਾ ਕੀਤੀ।

ਇਸ ਮੌਕੇ ਮੂੰਗਫਲੀ, ਰੇਵਾੜੀ ਅਤੇ ਗਾਚਕ ਅੱਗ ਦੇ ਦੇਵਤੇ ਨੂੰ ਭੇਟ ਕੀਤੀ ਗਈ । ਕਾਲਜ ਦੇ ਪ੍ਰਿੰਸੀਪਲ ਡਾ. ਨਗਿੰਦਰ ਕੌਰ ਨੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਦੇ ਨੇੜੇ ਆਉਣ ਦਾ ਮੌਕਾ ਪ੍ਰਦਾਨ ਕਰਦੇ ਹਨ।

The post ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ‘ਚ ਮਨਾਇਆ ਲੋਹੜੀ ਦਾ ਤਿਉਹਾਰ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਲੁਧਿਆਣਾ :   ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਨੰਨੇ ਮੁੰਨੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦੇ ਰੰਗ ਨੂੰ ਅਤੇ ਲੋਹੜੀ ਦੇ ਤਿਉਹਾਰ ਨਾਲ ਜੁੜੇ ਇਤਿਹਾਸ ਨੂੰ ਬੜੇ ਹੀ ਮਨਮੋਹਕ ਢੰਗ ਨਾਲ ਪੇਸ਼ ਕੀਤਾ।

ਛੋਟੇ-ਛੋਟੇ ਬੱਚੇ ਰਵਾਇਤੀ ਪਹਿਰਾਵੇ ਵਿਚ ਸਜੇ ਹੋਏ ਬਹੁਤ ਹੀ ਸੋਹਣੇ ਲੱਗ ਰਹੇ ਸਨ। ਇਸ ਖਾਸ ਮੌਕੇ ਉੱਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਇਤਿਹਾਸ ਅਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ appeared first on Ludhiana Live.

ਇੰਡੀਅਨ ਪਬਲਿਕ ਸਕੂਲ ‘ਚ ਮਨਾਈ ਲੋਹੜੀ ਅਤੇ ਮਕਰ-ਸਕਰਾਂਤੀ
ਲੁਧਿਆਣਾ :   ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੋਹਾਰਾ ਵਿਖੇ ਲੋਹੜੀ ਤੇ ਮਕਰ-ਸਕਰਾਂਤੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਸਮੂਹ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਪੂਜਨ ਨਾਲ ਹੋਈ।

ਚੇਅਰਮੈਨ ਸ਼੍ਰੀ ਸੁਰਿੰਦਰਪਾਲ ਗਰਗ ਸਮੇਤ ਸਮੂਹ ਅਧਿਆਪਕਾਂ ਨੇ ‘ਧੂਣੀ’ ਦੀ ਪੂਜਾ ਕੀਤੀ ਅਤੇ ਅਧਿਆਪਕਾਂ ਵਿੱਚ ਮੂੰਗਫਲੀ ਅਤੇ ਮਠਿਆਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਸਾਰਿਆਂ ਨੇ ਪ੍ਰਮਾਤਮਾ ਅੱਗੇ ਕਾਮਨਾ ਕੀਤੀ ਕਿ ਆਉਣ ਵਾਲਾ ਸਮਾਂ ਕੋਵਿਡ-19 ਮਹਾਂਮਾਰੀ ਤੋਂ ਮੁਕਤ ਹੋਵੇ ਤਾਂ ਜੋ ਵਿਦਿਆਰਥੀ ਵੀ ਇਨ੍ਹਾਂ ਜਸ਼ਨਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

ਸਕੂਲ ਦੇ ਚੇਅਰਮੈਨ ਨੇ ਲੋਹੜੀ ਮਨਾਉਣ ਦੇ ਕਾਰਨ ਬਾਰੇ ਜਾਣਕਾਰੀ ਦਿੱਤੀ। ਇਸ ਤਰ੍ਹਾਂ ਪੰਜਾਬ ਵਿਚ ਰਹਿਣ ਵਾਲੇ ਲੋਕ ਤਿਉਹਾਰਾਂ ਅਤੇ ਭੋਜਨਾਂ ਦੇ ਤਿਉਹਾਰ ਲੋਹੜੀ ਨੂੰ ਬਹੁਤ ਮਹੱਤਵ ਦਿੰਦੇ ਹਨ। ਲੋਹੜੀ ਦਾ ਤਿਉਹਾਰ ਲੋਕਾਂ ਨੂੰ ਪ੍ਰਮਾਤਮਾ ਦੇ ਪ੍ਰਬੰਧਾਂ ਲਈ ਸ਼ੁਕਰਗੁਜ਼ਾਰ ਹੋਣ ਅਤੇ ਉਸ ਦੀਆਂ ਰਚਨਾਵਾਂ ਨੂੰ ਮਨਾਉਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਚੇਅਰਮੈਨ, ਡਾਇਰੈਕਟਰ ਸ੍ਰੀਮਤੀ ਡਾ. ਸਰਿਤਾ ਗਰਗ ਅਤੇ ਪ੍ਰਿੰਸੀਪਲ ਸ੍ਰੀਮਤੀ ਡਾ. ਮਧੂਬਾਲਾ ਨੇ ਵੀ ਇਸ ਜਸ਼ਨ ਵਿੱਚ ਹਿੱਸਾ ਲਿਆ।

The post ਇੰਡੀਅਨ ਪਬਲਿਕ ਸਕੂਲ ‘ਚ ਮਨਾਈ ਲੋਹੜੀ ਅਤੇ ਮਕਰ-ਸਕਰਾਂਤੀ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਲੁਧਿਆਣਾ :  ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਕਰੋਨਾ ਦੀ ਰੋਕਥਾਮ ਦੇ ਲਈ ਬਣਾਏ ਗਏ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਤੇ ਕਾਲਜ ਦੇ ਕਾਰਜਕਾਰੀ ਪ੍ਰਿੰ: ਡਾ. ਰਾਜੇਸ਼ਵਰਪਾਲ ਅਤੇ ਸਾਰੇ ਸਟਾਫ ਮੈਬਰਜ਼ ਵੱਲੋਂ ਲੋਹੜੀ ਮਨਾਈ ਗਈ।

ਇਸ ਅਵਸਰ ਤੇ ਰਣਜੋਧ ਸਿੰਘ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਨਾਲ ਹੀ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਵੱਧ ਚੜ੍ਹ ਕੇ ਧੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ। ਧੀਆਂ ਨੂੰ ਵਿੱਦਿਆ ਪ੍ਰਦਾਨ ਕਰਨੀ ਹੀ ਉਨ੍ਹਾਂ ਦੀ ਅਸਲੀ ਲੋਹੜੀ ਹੈ।

ਕਾਲਜ ਪ੍ਰਿੰਸੀਪਲ ਡਾ.ਰਾਜੇਸ਼ਵਰਪਲ ਕੌਰ ਨੇ ਜਿੱਥੇ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਉਥੇ ਨਾਲ ਹੀ ਸਾਰਿਆਂ ਦੇ ਪਰਿਵਾਰ ਤੇ ਸਮਾਜ ਦੀ ਖੁਸ਼ਹਾਲੀ ਲਈ ਵੀ ਸ਼ੁਭ ਕਾਮਨਾਵਾਂ ਦਿੱਤੀਆਂ। ਮੂੰਗਫਲੀ ਰਿਓੜੀਆਂ , ਤਿਲ , ਗੁੜ੍ਹ ਤੇ ਭੁੱਗੇ ਦੇ ਨਾਲ ਲੋਹੜੀ ਤਿਉਹਾਰ ਦਾ ਆਨੰਦ ਲਿਆ ਗਿਆ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ appeared first on Ludhiana Live.

ਲੁਧਿਆਣਾ ‘ਚ ਲੋਹੜੀ ਦੀਆਂ ਰੌਣਕਾਂ : ਰਿਓੜੀਆਂ ਅਤੇ ਗੱਚਕ ਦੀ ਖਰੀਦਦਾਰੀ, ਪਤੰਗਾਂ ਨਾਲ ਸਜਿਆ ਅਸਮਾਨ
ਲੁਧਿਆਣਾ :   ਨਵੇਂ ਸਾਲ ਦੀ ਸ਼ੁਰੂਆਤ ਤੋਂ ਬਾਅਦ ਉਤਸ਼ਾਹ ਨਾਲ ਹਰ ਕੋਈ ਖੁਸ਼ੀ ਨਾਲ ਲੋਹੜੀ ਦੀ ਬੇਸਬਰੀ ਨਾਲ ਉਡੀਕ ਕਰਦਾ ਹੈ। ਇਸ ਦਿਨ ਰਿਓੜੀਆਂ ਅਤੇ ਗੱਚਕ ਦੀ ਮਿਠਾਸ ਨਾਲ ਅਸਮਾਨ ਵਿਚ ਸਵੇਰ ਤੋਂ ਸ਼ਾਮ ਤੱਕ ਰੰਗੀਨ ਪਤੰਗਾਂ ਦਾ ਨਜ਼ਾਰਾ ਵੇਖਣ ਨੂੰ ਮਿਲਦਾ ਹੈ। ਬੱਚਿਆਂ ਅਤੇ ਨੌਜਵਾਨਾਂ ਵਿੱਚ ਲੋਹੜੀ ‘ਤੇ ਪਤੰਗ ਉਡਾਉਣ ਦਾ ਵੱਖਰਾ ਕ੍ਰੇਜ਼ ਹੈ।

ਇਸ ਵਾਰ ਪਤੰਗਾਂ ਵੀ ਚੋਣ ਰੰਗ ਦਿਖਾ ਰਹੀਆਂ ਹਨ। ਪਤੰਗਾਂ ਵਿੱਚ ਕਈ ਨੇਤਾਵਾਂ ਦੀਆਂ ਤਸਵੀਰਾਂ ਅਤੇ ਨਾਹਰੇ ਲਿਖੇ ਹੋਏ ਹਨ। ਬਾਜ਼ਾਰ ਵਿੱਚ 5 ਤੋਂ 200 ਰੁਪਏ ਤੱਕ ਦੀਆਂ ਪਤੰਗਾਂ ਉਪਲਬਧ ਹਨ। ਪਤੰਗਾਂ ਲਈ ਮਸ਼ਹੂਰ ਦਰੇਸੀ ਮਾਰਕੀਟ ਦੀ ਹਰ ਦੁਕਾਨ ਬੁੱਧਵਾਰ ਨੂੰ ਆਕਰਸ਼ਕ ਪਤੰਗਾਂ ਨਾਲ ਸਜੀ ਨਜ਼ਰ ਆਈ। ਲੋਕ ਪਤੰਗਾਂ ਦੀ ਖਰੀਦਦਾਰੀ ਵੀ ਕਰ ਰਹੇ ਸਨ।

ਬਾਜ਼ਾਰਾਂ ਵਿੱਚ ਦੁਕਾਨਾਂ ਨੂੰ ਮੂੰਗਫਲੀ, ਗੱਚਕ ਅਤੇ ਕਈ ਤਰ੍ਹਾਂ ਦੀਆਂ ਰਿਓੜੀਆਂ ਨਾਲ ਸਜਾਇਆ ਗਿਆ ਹੈ। ਕਈ ਥਾਵਾਂ ‘ਤੇ ਤਿਲ ਦੇ ਭੁਗੈ ਦੀ ਵੀ ਬਹੁਤ ਮੰਗ ਹੈ। ਲੋਹੜੀ ਦੀ ਰਾਤ ਦੀ ਪੂਜਾ ਤੋਂ ਬਾਅਦ ਪੈਰਾਸ਼ੂਟ ਲੈਂਪ ਜਗਾਉਣ ਦਾ ਅਭਿਆਸ ਵੀ ਪਿਛਲੇ ਕੁਝ ਸਾਲਾਂ ਵਿੱਚ ਤੇਜ਼ੀ ਨਾਲ ਵਧਿਆ ਹੈ। ਵਧਦੀ ਮੰਗ ਨੂੰ ਦੇਖਦੇ ਹੋਏ ਹੈਬਵਾਲ ਮਾਰਕੀਟ ਵਿੱਚ ਪਤੰਗਾਂ ਨਾਲ ਸਜੀਆਂ ਦੁਕਾਨਾਂ ਵਿੱਚ ਪੈਰਾਸ਼ੂਟ ਲੈਂਪ ਵੀ ਵਿਸ਼ੇਸ਼ ਤੌਰ ‘ਤੇ ਰੱਖੇ ਗਏ ਹਨ।

The post ਲੁਧਿਆਣਾ ‘ਚ ਲੋਹੜੀ ਦੀਆਂ ਰੌਣਕਾਂ : ਰਿਓੜੀਆਂ ਅਤੇ ਗੱਚਕ ਦੀ ਖਰੀਦਦਾਰੀ, ਪਤੰਗਾਂ ਨਾਲ ਸਜਿਆ ਅਸਮਾਨ appeared first on Ludhiana Live.

ਲੋਹੜੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ
ਲੁਧਿਆਣਾ : ਪੰਜਾਬ ਦਾ ਸੱਭਿਆਚਾਰਕ ਤਿਉਹਾਰ ਲੋਹੜੀ ਖੰਨਾ ਦੇ ਕੰਪੋਜ਼ਿਟ ਪ੍ਰੋਜੈਕਟ (ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਸਪਾਂਸਰ) ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।

ਇਸ ਪ੍ਰੋਗਰਾਮ ਨੇ ਔਰਤਾਂ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਐਚਆਈਵੀ ਏਡਜ਼ ਤੋਂ ਬਚਣ ਅਤੇ ਇਸ ਖ਼ਤਰੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ।

ਇਸ ਸਮਾਗਮ ਵਿਚ ਪ੍ਰੋਜੈਕਟ ਮੈਨੇਜਰ ਮਨਪ੍ਰੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਡਾ ਇੰਦਰਜੀਤ ਸਿੰਘ, ਮੈਡੀਕਲ ਅਫਸਰ ਡਾ ਕੇਐਲ ਨੇ ਸ਼ਿਰਕਤ ਕੀਤੀ। ਪ੍ਰਣਮੀ, ਅਮਨਦੀਪ, ਮਹੇਸ਼, ਪਲਵਿੰਦਰ, ਸ਼੍ਰੀ ਕਪਿਲ ਸੂਦ, ਸ਼੍ਰੀ ਗਣੇਸ਼ ਚੰਦ ਆਦਿ ਹਾਜਰ ਸਨ।

The post ਲੋਹੜੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ appeared first on Ludhiana Live.

ਖਾਣ-ਪੀਣ ਦੀਆਂ ਵਸਤਾਂ ਚੰਗੀ ਗੁਣਵੱਤਾ ਵਾਲੀਆਂ ਹੀ ਖਰੀਦੀਆਂ ਜਾਣ -ਜ਼ਿਲ੍ਹਾ ਸਿਹਤ ਅਫ਼ਸਰ
ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਹੜੀ ਦੇ ਤਿਉਂਹਾਰ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਦੀਆਂ ਵਸਤਾਂ ਚੰਗੀ ਗੁਣਵੱਤਾ ਵਾਲੀਆਂ ਹੀ ਖਰੀਦੀਆਂ ਜਾਣ।

ਜ਼ਿਲ੍ਹਾ ਸਿਹਤ ਅਫਸਰ ਨੇ ਅੱਗੇ ਕਿਹਾ ਕਿ ਅਣਢੱਕੀਆਂ ਜਾਂ ਘਟੀਆ ਕੁਆਲਟੀ ਦੀਆਂ ਵਸਤਾਂ ਬਿਲਕੁਲ ਵੀ ਨਾ ਖਰੀਦੀਆਂ ਜਾਣ ਅਤੇ ਉਨ੍ਹਾਂ ਸਾਰੇ ਫੂਡ ਵਿਕਰੇਤਾਵਾਂ, ਰੇਹੜੀ ਫੜੀ ਅਤੇ ਖਾਣ-ਪੀਣ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਚੰਗੀ ਗੁਣਵੱਤਾ ਵਾਲੀਆਂ ਵਸਤਾਂ ਹੀ ਵੇਚੀਆਂ ਜਾਣ ਅਤੇ ਆਪਣੇ ਸਮੂਹ ਕਰਮਚਾਰੀਆਂ ਦਾ ਸੰਪੂਰਨ ਕੋਵਿਡ ਟੀਕਾਕਰਣ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਵੇਚੀ ਜਾਣ ਵਾਲੀ ਵਸਤੂ ‘ਤੇ ਆਪਣਾ ਰਜਿਸਟ੍ਰੇਸ਼ਨ ਨੰਬਰ ਲਾਜ਼ਮੀ ਤੌਰ ‘ਤੇ ਦਰਸਾਇਆ ਜਾਵੇ। ਉਨ੍ਹਾ ਫੂਡ ਵਿਕ੍ਰੇਤਾਵਾਂ ਨੂੰ ਸਿਹਤ ਵਿਭਾਗ ਤੋਂ ਆਪਣਾ ਰਜਿਸਟ੍ਰੇਸ਼ਨ ਲੈਣ ਲਈ ਵੀ ਕਿਹਾ ਅਤੇ ਕਿਹਾ ਕਿ ਕੋਈ ਵੀ ਫੂਡ ਵਿਕ੍ਰੇਤਾ ਬਿਨ੍ਹਾਂ ਰਜਿਸਟ੍ਰੇਸ਼ਨ ਤੋਂ ਵਿਕਰੀ ਨਾ ਕਰੇ।ਤਿਉਂਹਾਰਾਂ ਦੇ ਇਸ ਸੀਜਨ ਵਿੱਚ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਕੋਰੋਨਾ ਸਾਵਧਾਨੀਆਂ ਦਾ ਪੂਰਾ ਧਿਆਨ ਰੱਖਿਆ ਜਾਵੇ।

The post  ਖਾਣ-ਪੀਣ ਦੀਆਂ ਵਸਤਾਂ ਚੰਗੀ ਗੁਣਵੱਤਾ ਵਾਲੀਆਂ ਹੀ ਖਰੀਦੀਆਂ ਜਾਣ -ਜ਼ਿਲ੍ਹਾ ਸਿਹਤ ਅਫ਼ਸਰ appeared first on Ludhiana Live.