lok daebar Archives - Ludhiana Live

ਵਿਧਾਇਕ ਬੱਗਾ ਵਲੋਂ ਵਾਰਡ ਨੰ: 88 ‘ਚ ਵਿਸ਼ਾਲ ਲੋਕ ਮਿਲਣੀ ਆਯੋਜਿਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 88 ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਸੀਵਰੇਜ, ਐਨਕ੍ਰੋਚਮੈਂਟ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਦਾ ਤੁੰਰਤ ਹੱਲ ਕੀਤਾ ਜਾਵੇਗਾ।ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

The post ਵਿਧਾਇਕ ਬੱਗਾ ਵਲੋਂ ਵਾਰਡ ਨੰ: 88 ‘ਚ ਵਿਸ਼ਾਲ ਲੋਕ ਮਿਲਣੀ ਆਯੋਜਿਤ appeared first on Ludhiana Live.