Lok Insaf Party Archives - Ludhiana Live

ਲੋਕ ਇਨਸਾਫ਼ ਪਾਰਟੀ ਨੇ ਸੇਖੋਂ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ
ਲੁਧਿਆਣਾ : ਲੋਕ ਇਨਸਾਫ ਪਾਰਟੀ ਨੇ ਹਾਈਕੋਰਟ ਦੇ ਹੁਕਮਾਂ ਤਹਿਤ ਗਿ੍ਫ਼ਤਾਰ ਕੀਤੇ ਗਏ ਸਾਬਕਾ ਉਪ ਪੁਲਿਸ ਕਪਤਾਨ ਬਲਵਿੰਦਰ ਸੇਖੋਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਰਣਧੀਰ ਸਿੰਘ ਸਿਬੀਆ ਨੇ ਦੱਸਿਆ ਕਿ ਸੇਖੋਂ ਖਿਲਾਫ਼ ਮੁੱਢਲੀਆਂ ਰਿਪੋਰਟਾਂ ਦਰਜ ਕੀਤੀਆਂ ਗਈਆਂ ਸਨ ਜਿਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਸੀ |

ਉਨ੍ਹਾਂ ਦੱਸਿਆ ਕਿ ਲੋਕ ਇਨਸਾਫ ਪਾਰਟੀ ਦਾ ਇਕ ਵਫ਼ਦ ਪਿਛਲੇ ਦਿਨੀਂ ਚੰਡੀਗੜ੍ਹ ਵਿਚ ਉੱਚ ਪੁਲਿਸ ਅਧਿਕਾਰੀਆਂ ਨੂੰ ਮਿਲਿਆ ਸੀ ਤੇ ਸੇਖੋਂ ਦੀਆਂ ਕਾਰਵਾਈਆਂ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਗਈ ਸੀ ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਅਕਤੀ ਵਿਸ਼ੇਸ਼ ਤੇ ਹੋਰ ਅਦਾਰਿਆਂ ਖਿਲਾਫ ਇਤਰਾਜਯੋਗ ਟਿੱਪਣੀਆਂ ਕਰਦਾ ਆਇਆ ਹੈ |

The post ਲੋਕ ਇਨਸਾਫ਼ ਪਾਰਟੀ ਨੇ ਸੇਖੋਂ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ appeared first on Ludhiana Live.

ਸਿਮਰਜੀਤ ਬੈਂਸ 10 ਫਰਵਰੀ ਨੂੰ ਜੇਲ੍ਹ ‘ਚੋਂ ਹੋਣਗੇ ਰਿਹਾਅ, ਜਬਰ-ਜ਼ਿਨਾਹ ਦੇ ਮਾਮਲੇ ‘ਚ ਮਿਲ ਚੁੱਕੀ ਹੈ ਜ਼ਮਾਨਤ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਬਾਅਦ ਹੁਣ ਸਿਮਰਜੀਤ ਸਿੰਘ ਬੈਂਸ ਨੂੰ 10 ਫਰਵਰੀ ਨੂੰ ਬਰਨਾਲਾ ਦੀ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੀ ਰਿਹਾਈ ਦੀ ਖ਼ਬਰ ਫੇਸਬੁੱਕ ‘ਤੇ ਪਾਈ ਪੋਸਟ ਰਾਹੀਂ ਦਿੱਤੀ ਗਈ ਹੈ। ਫੇਸਬੁੱਕ ਪੋਸਟ ‘ਚ ਲਿਖਿਆ ਗਿਆ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਦੁਪਹਿਰ 12 ਵਜੇ ਜੇਲ੍ਹ ‘ਚੋਂ ਰਿਹਾਅ ਹੋ ਜਾਣਗੇ। ਦੱਸਣਯੋਗ ਹੈ ਕਿ ਫਰਵਰੀ, 2022 ਨੂੰ ਸਿਮਰਜੀਤ ਸਿੰਘ ਬੈਂਸ ਨੂੰ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

The post ਸਿਮਰਜੀਤ ਬੈਂਸ 10 ਫਰਵਰੀ ਨੂੰ ਜੇਲ੍ਹ ‘ਚੋਂ ਹੋਣਗੇ ਰਿਹਾਅ, ਜਬਰ-ਜ਼ਿਨਾਹ ਦੇ ਮਾਮਲੇ ‘ਚ ਮਿਲ ਚੁੱਕੀ ਹੈ ਜ਼ਮਾਨਤ appeared first on Ludhiana Live.

ਵਿਧਾਇਕ ਕੁਲਵੰਤ ਸਿੱਧੂ ਦਾ ਨਿਗਮ ਚੋਣਾਂ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੂੰ ਝੱਟਕਾ!
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਹਿਤੈਸੀ ਨੀਤੀਆਂ ਦੇ ਚੱਲਦਿਆਂ ਜਿੱਥੇ ਲਗਾਤਾਰ ਹੋਰਨਾਂ ਪਾਰਟੀਆਂ ਦੇ ਆਗੂ ਆਪ ‘ਚ ਸ਼ਾਮਲ ਹੋ ਰਹੇ ਹਨ, ਉੱਥੇ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕੌੰਸਲਰ ਕੁਲਦੀਪ ਸਿੰਘ ਬਿੱਟਾ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ‘ਚ ਹੋਏ, ਜਿੱਥੇ ਉਹਨਾ ਹਲਕਾ ਆਤਮ ਨਗਰ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਬੋਲਦਿਆਂ ਸ. ਬਿੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸੂਬੇ ਦੀ ਭਲਾਈ ਲਈ ਕਾਰਜ ਕਰ ਰਹੀ ਹੈ, ਆਪ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਕਾਰਨ ਭ੍ਰਿਸ਼ਟ ਤੰਤਰ ਖੌਫ ਦੇ ਵਿਚ ਹੈ, ਇਸ ਦੇ ਨਾਲ ਆਮ ਆਦਮੀ ਪਾਰਟੀ ਨੇ ਜੋ ਚੋਣਾਂ ਦੌਰਾਨ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਰੋਜਗਾਰ ਦੇਣ ਦੀ ਗੱਲ ਆਖੀ ਉਹ ਪਹਿਲੇ ਸਾਲ ‘ਚ ਪੂਰਾ ਕਰ ਵਿਖਾਇਆ ਹੈ।

ਕੁਲਦੀਪ ਬਿੱਟਾ ਨੇ ਕਿਹਾ ਕਿ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੱਧੂ ਮੇਰੇ ਵੱਡੇ ਭਰਾ ਦੀ ਤਰ੍ਹਾਂ ਹਨ, ਉਹਨਾ ਦੇ ਮੋਢੇ ਨਾਲ ਮੋਢਾ ਜੋੜ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨਗੇ ਤੇ ਜਿੱਥੇ ਪਾਰਟੀ ਵੱਲੋਂ ਡਿਊਟੀ ਲਗਾਈ ਜਾਵੇਗੀ ਉਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ। ਕੌੰਸਲਰ ਕੁਲਦੀਪ ਬਿੱਟਾ ਦਾ ਪਾਰਟੀ ‘ਚ ਸਵਾਗਤ ਕਰਦਿਆਂ ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਲੋਕਾਂ ਦਾ ਝੁਕਾਅ ਆਪ ਵੱਲ ਵਧਿਆ ਹੈ।

The post ਵਿਧਾਇਕ ਕੁਲਵੰਤ ਸਿੱਧੂ ਦਾ ਨਿਗਮ ਚੋਣਾਂ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੂੰ ਝੱਟਕਾ! appeared first on Ludhiana Live.

ਲੋਕ ਇਨਸਾਫ ਪਾਰਟੀ ਨਗਰ ਨਿਗਮ ਚੋਣਾਂ ਲੜ੍ਹਨ ਲਈ ਪੂਰੀ ਤਰ੍ਹਾਂ ਤਿਆਰ: ਜਥੇਦਾਰ ਬਲਵਿੰਦਰ ਬੈਂਸ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਲੋਕ ਇਨਸਾਫ ਪਾਰਟੀ ਦਾ ਹਰ ਵਰਕਰ ਅਤੇ ਬੱਚਾ-ਬੱਚਾ ਨਗਰ ਨਿਗਮ ਚੋਣਾਂ ਲੜ੍ਹਨ ਲਈ ਤਿਆਰ ਬਰ ਤਿਆਰ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਲੁਧਿਆਣਾ ਸਣੇ ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ ਅਤੇ ਹੋਰਨਾਂ ਉਨ੍ਹਾਂ ਥਾਵਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਿੱਥੇ ਵੀ ਚੋਣਾਂ ਹੋਣਗੀਆਂ ।

ਲੋਕ ਇਨਸਾਫ ਪਾਰਟੀ ਦੇ ਆਗੂ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਦਾ ਪਹਿਲਾਂ ਹੀ ਸੂਪੜ੍ਹਾ ਸਾਫ ਹੋ ਚੁੱਕਾ ਹੈ। ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਪਣੇ ਆਪ ਵਿੱਚ ਉਲਝ ਕੇ ਰਹਿ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਪੰਜਾਬੀਆਂ ਦੇ ਮਨਾਂ ਤੋਂ ਉਤਰ ਗਈ ਹੈ ।

ਦੱਸ ਦੇਈਏ ਕਿ ਲੋਕ ਇਨਸਾਫ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਸਮੂਹ ਨੌਜਵਾਨਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ । ਇਸ ਦੌਰਾਨ ਪਾਰਟੀ ਦੇ ਸਮੂਹ ਆਗੂਆਂ ਵਿੱਚ ਸ਼ਾਮਿਲ ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਜਥੇਦਾਰ ਰਣਧੀਰ ਸਿੰਘ ਸੀਵੀਆ, ਜਥੇਦਾਰ ਅਰਜੁਨ ਸਿੰਘ ਚੀਮਾ, ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਖੁਰਾਣਾ, ਸਿਕੰਦਰ ਸਿੰਘ ਪੰਨੂ, ਹਰਪਾਲ ਸਿੰਘ ਕੋਹਲੀ, ਬਲਜੀਤ ਸਿੰਘ ਗਿਆਸਪੁਰਾ ਅਤੇ ਹੋਰ ਸ਼ਾਮਿਲ ਸਨ ।

The post ਲੋਕ ਇਨਸਾਫ ਪਾਰਟੀ ਨਗਰ ਨਿਗਮ ਚੋਣਾਂ ਲੜ੍ਹਨ ਲਈ ਪੂਰੀ ਤਰ੍ਹਾਂ ਤਿਆਰ: ਜਥੇਦਾਰ ਬਲਵਿੰਦਰ ਬੈਂਸ appeared first on Ludhiana Live.

ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ, ਪੰਜਾਬੀਆਂ ਦੀ ਅਣਖ ਨੂੰ ਵੰਗਾਰ – ਬੈਂਸ
ਲੁਧਿਆਣਾ : ਭਾਖੜਾ ਬਿਆਸ ਮੈਨਜਮੈਂਟ ਬੋਰਡ ‘ਚੋਂ ਪੰਜਾਬੀਆਂ ਦੀ ਨਾਮਜ਼ਦਗੀ ਨੂੰ ਖ਼ਤਮ ਕਰਨ ਤੋਂ ਬਾਅਦ ਤੁਰੰਤ ਕੇਂਦਰ ਵਲੋਂ ਭਾਖੜਾ ਡੈਮ ਦੇ ਆਸ-ਪਾਸ ਸੈਂਟਰਲ ਇੰਡਸਟਰੀਅਲ ਸਕਿਉਰਿਟੀ ਫੋਰਸ (ਸੀ. ਆਈ. ਐਸ. ਐਫ.) ਦੀ ਤਾਇਨਾਤੀ ਕਰਨ ਨਾਲ ਕੇਂਦਰ ਦਾ ਚਿਹਰਾ ਸ਼ਰੇਆਮ ਨੰਗਾ ਹੋ ਗਿਆ ਹੈ ਤੇ ਇਹ ਕੇਂਦਰ ਨੇ ਸਿਧੇ ਤੌਰ ‘ਤੇ ਪੰਜਾਬੀਆਂ ਦੀ ਅਣਖ ਨੂੰ ਵੰਗਾਰਿਆ ਹੈ.

ਬੈਂਸ ਨੇ ਕਿਹਾ ਕਿ ਹੁਣ ਬਿਨ੍ਹਾਂ ਕੋਈ ਦੇਰ ਕੀਤੇ ਪੰਜਾਬ ਦੀਆਂ ਸਾਰੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ, ਬੁੱਧੀਜੀਵੀ, ਸਮਾਜ ਸੇਵੀ ਸੰਸਥਾਵਾਂ, ਸਿੱਖ ਜਥੇਬੰਦੀਆਂ ਤੇ ਉਨ੍ਹਾਂ ਲੋਕਾਂ ਨੂੰ ਇਕ ਮੰਚ ‘ਤੇ ਇਕੱਠੇ ਹੋਣਾ ਚਾਹੀਦਾ ਹੈ, ਜਿਨ੍ਹਾਂ ਦੇ ਮਨਾਂ ਵਿਚ ਪੰਜਾਬ ਪ੍ਰਤੀ ਥੋੜ੍ਹਾ ਜਿਹਾ ਵੀ ਪਿਆਰ ਹੈ।

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕੋਟ ਮੰਗਲ ਸਿੰਘ ਵਿਖੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਪੰਜਾਬ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਪੰਜਾਬ ਦੇ ਬੱਚੇ ਬੱਚੇ ਨੂੰ ਆਵਾਜ਼ ਮਾਰਦੇ ਹੋਏ ਕਿਹਾ ਕਿ ਜੇਕਰ ਅੱਜ ਵੀ ਅਸੀਂ ਆਪਣੇ ਨਿਜੀ ਮੁਫ਼ਾਦਾਂ ਲਈ ਲੜ੍ਹਦੇ ਰਹੇ ਤਾਂ ਉਹ ਦਿਨ ਦੂਰ ਨਹੀਂ, ਜਦੋਂ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਨੂੰ ਪੂਰੀ ਤਰ੍ਹਾਂ ਹਥਿਆ ਲਏਗੀ।

The post ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ, ਪੰਜਾਬੀਆਂ ਦੀ ਅਣਖ ਨੂੰ ਵੰਗਾਰ – ਬੈਂਸ appeared first on Ludhiana Live.

ਜ਼ੁਲਮ ਤੇ ਭਿ੍ਸ਼ਟ ਤੰਤਰ ਨੂੰ ਜੜ੍ਹੋਂ ਖਤਮ ਕਰਨਾ ਲਿਪ ਦਾ ਟੀਚਾ-ਸਿਮਰਜੀਤ ਬੈਂਸ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਡਾਬਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਦੌਰਾਨ ਹਰਨੇਕ ਸਿੰਘ ਸੈਣੀ ਅਤੇ ਮਨਜੀਤ ਸਿੰਘ ਮਠਾੜੂ ਨੇ ਲੋਕ ਇਨਸਾਫ ਪਾਰਟੀ ਵਿਚ ਘਰ ਵਾਪਸੀ ਕੀਤੀ ਅਤੇ ਇਸ ਦੌਰਾਨ ਵਿਧਾਇਕ ਬੈਂਸ ਨੇ ਉਕਤ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਸੁਆਗਤ ਕੀਤਾ।

ਇਸ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦਾ ਮੁੱਖ ਮੰਤਵ ਜ਼ੁਲਮ ਅਤੇ ਭਿ੍ਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦਾ ਹਰ ਵਰਕਰ ਜ਼ੁਲਮ ਅਤੇ ਭਿ੍ਸ਼ਟ ਤੰਤਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਸਰਕਾਰੀ ਦਫਤਰ ਵਿਚ ਅੱਜ ਵੀ ਰਿਸ਼ਵਤਖੋਰੀ ਸਿਖਰਾਂ ‘ਤੇ ਹੈ ਅਤੇ ਸੂਬੇ ਦੀਆ ਸਮੇਂ ਦੀਆ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਇਹਨਾਂ ਦਫਤਰਾਂ ਵਿਚ ਪੰਜਾਬ ਦੇ ਲੋਕਾਂ ਦੀ ਲਗਾਤਾਰ ਲੁੱਟ ਹੋ ਰਹੀ ਹੈ ਪਰ ਲੋਕ ਇਨਸਾਫ ਪਾਰਟੀ ਇਸ ਨੂੰ ਖਤਮ ਕਰਕੇ ਹੀ ਸਾਹ ਲਵੇਗੀ।

ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਣ ‘ਤੇ ਹਰ ਕੰੰਮ ਬਿਨ੍ਹਾਂ ਕੋਈ ਪੈਸਾ ਦਿੱਤਿਆਂ ਉਨ੍ਹਾਂ ਦੇ ਘਰ ਬੈਠਿਆਂ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਇੰਦਰਜੀਤ ਸਿੰਘ ਰੂਬੀ ਲੌਟੇ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਕੌਂਸਲਰ ਸੁਖਵੀਰ ਸਿੰਘ ਕਾਲਾ, ਜਸਵਿੰਦਰ ਸਿੰਘ ਮਾਨ, ਤਰਲੋਕ ਸਿੰਘ, ਬਲਜੀਤ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ ਮਾਨ ਸਮੇਤ ਹੋਰ ਸ਼ਾਮਿਲ ਸਨ।

The post ਜ਼ੁਲਮ ਤੇ ਭਿ੍ਸ਼ਟ ਤੰਤਰ ਨੂੰ ਜੜ੍ਹੋਂ ਖਤਮ ਕਰਨਾ ਲਿਪ ਦਾ ਟੀਚਾ-ਸਿਮਰਜੀਤ ਬੈਂਸ appeared first on Ludhiana Live.

ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਸਕੂਲਾਂ ਨੂੰ ਬਣਾਇਆ ਜਾਵੇਗਾ ਮਾਡਲ ਸਕੂਲ – ਜਥੇ. ਬੈਂਸ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਉਮੀਦਵਾਰ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਹੱਕ ਵਿਚ ਬਾਬਾ ਗੱਜਾ ਜੈਨ ਕਾਲੋਨੀ ਸ਼ੇਰਪੂਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਇਕ ਚੋਣ ਮੀਟਿੰਗ ਕੀਤੀ ਗਈ.

ਇਸ ਵਿਚ ਇਲਾਕਾ ਵਾਸੀਆਂ ਨੇ ਜਥੇਦਾਰ ਬੈਂਸ ਨੂੰ ਭਰਪੂਰ ਸਮਰਥਨ ਦਿੰਦੇ ਹੋਏ ਭਰੋਸਾ ਦਿੱਤਾ ਕਿ ਇਲਾਕੇ ਦੀ ਇਕ-ਇਕ ਵੋਟ ਲੈਟਰ ਬਾਕਸ ‘ਤੇ ਪਾਈ ਜਾਵੇਗੀ। ਇਸ ਦੌਰਾਨ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਅੱਜ ਸਿੱਖਿਆ ਬੇਹੱਦ ਜ਼ਰੂਰੀ ਹੈ, ਜਿਸ ਨਾਲ ਨੌਜਵਾਨਾਂ ਦਾ ਭਵਿੱਖ ਜੁੜਿਆ ਹੋਇਆ ਹੈ।

ਸਮੇਂ ਦੀਆਂ ਸਰਕਾਰਾਂ ਨੇ ਸਿੱਖਿਆ ਨੀਤੀ ਵੱਲ ਕੋਈ ਧਿਆਨ ਨਹੀ ਦਿੱਤਾ ਅਤੇ ਸਰਕਾਰੀ ਸਕੂਲਾਂ ਦੀ ਮੁਰੰਮਤ ਤੱਕ ਵੀ ਨਹੀਂ ਕੀਤੀ, ਜਦਕਿ ਸਰਕਾਰਾਂ ਵਲੋਂ ਹਰ ਵਾਰ ਅਨੇਕਾਂ ਤਰ੍ਹਾਂ ਦੇ ਵਾਅਦੇ ਕੀਤੇ ਗਏ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਂਦੇ ਹੀ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਅਤੇ ਹਰ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ, ਜੱਥੋਂ ਸਿੱਖਿਆ ਲੈ ਕੇ ਬੱਚੇ ਦੇਸ਼ ਦਾ ਭਵਿੱਖ ਸੁਆਰ ਸਕਣ।

The post ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਸਕੂਲਾਂ ਨੂੰ ਬਣਾਇਆ ਜਾਵੇਗਾ ਮਾਡਲ ਸਕੂਲ – ਜਥੇ. ਬੈਂਸ appeared first on Ludhiana Live.

ਪੁਲਸ ਨੇ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ
ਲੁਧਿਆਣਾ   :   ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਪੁਲਸ ਨੇ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ’ਤੇ ਮਾਮਲਾ ਦਰਜ ਕੀਤਾ ਸੀ।

ਬੈਂਸ ਤੋਂ ਇਲਾਵਾ ਇਹ ਮਾਮਲਾ ਲੋਕ ਇਨਸਾਫ ਪਾਰਟੀ ਦੇ 34 ਤੋਂ ਵੱਧ ਵਰਕਰਾਂ ’ਤੇ ਦਰਜ ਕੀਤਾ ਗਿਆ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿਘ ਕੜਵਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ’ਤੇ ਸ਼ਿਮਲਾਪੁਰੀ ਥਾਣੇ ਵਿਚ ਧਾਰਾ 307 ਇਰਾਦਾ ਕਤਲ, 427, 148, 149, 506 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਲੁਧਿਆਣਾ ਦੀ ਸਭ ਤੋਂ ਸੰਵੇਦਨਸ਼ੀਲ ਅਤੇ ਹਾਟ ਸੀਟ ਆਤਮ ਨਗਰ ਹਲਕੇ ’ਚ ਦੇਰ ਸ਼ਾਮ ਹਿੰਸਕ ਝੜਪ ਹੋਈ ਸੀ। ਜਦੋਂ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਕਾਫਲੇ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ, ਜੋ ਬੈਂਸ ਧੜੇ ਦੇ ਦੱਸੇ ਜਾ ਰਹੇ ਸਨ। ਮੌਕੇ ’ਤੇ ਹਵਾਈ ਫਾਇਰਿੰਗ ਵੀ ਹੋਈ।

The post ਪੁਲਸ ਨੇ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ appeared first on Ludhiana Live.

ਵਿਦੇਸ਼ ਜਾਣ ਲਈ ਏਜੰਟ ਨੂੰ ਦਿੱਤੇ 27 ਲੱਖ ਰੁਪਏ ਵਿਧਾਇਕ ਸਿਮਰਜੀਤ ਬੈਂਸ ਨੇ ਕਰਵਾਏ ਵਾਪਸ
ਲੁਧਿਆਣਾ  :   ਲੋਕ ਇਨਸਾਫ ਪਾਰਟੀ ਜਿੱਥੇ ਭਿ੍ਸ਼ਟਾਚਾਰ ਮੁਕਤ ਸਮਾਜ ਸਿਰਜਣ ਦੀ ਗੱਲ ਕਰਦੀ ਹੈ, ਉਥੇ ਹਰ ਕੰਮ ਵਿਚ ਇਮਾਨਦਾਰੀ ਨੂੰ ਪਹਿਲ ਦਿੰਦੀ ਹੈ। ਇਸੇ ਗੱਲ ‘ਤੇ ਪਹਿਰਾ ਦਿੰਦੇ ਹੋਏ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਰਵਿੰਦਰ ਸਿੰਘ ਰਵੀ ਨਾਮਕ ਵਿਅਕਤੀ ਦੇ ਕਰੀਬ 27 ਲੱਖ 30 ਹਜ਼ਾਰ ਰੁਪਏ ਮੁਹਾਲੀ ਦੇ ਇਕ ਏਜੰਟ ਕੋਲੋਂ ਵਾਪਸ ਕਰਵਾਏ, ਜੋ ਉਕਤ ਨੇ ਕੈਨੇਡਾ ਜਾਣ ਲਈ ਏਜੰਟ ਨੂੰ ਕਰੀਬ ਢਾਈ ਸਾਲ ਪਹਿਲਾਂ ਦਿੱਤੇ ਸਨ।

ਲੋਕ ਇਨਸਾਫ ਪਾਰਟੀ ਦੇ ਮੁੱਖ ਦਫ਼ਤਰ ਕੋਟ ਮੰਗਲ ਸਿੰਘ ਵਿਖੇ ਪੁੱਜੇ ਰਵਿੰਦਰ ਸਿੰਘ ਰਵੀ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਮਾਤਮਾ ਬੈਂਸ ਭਰਾਵਾਂ ‘ਤੇ ਹਰ ਵੇਲੇ ਮਿਹਰ ਭਰਿਆ ਹੱਥ ਰੱਖਣ ਅਤੇ ਵਿਧਾਨ ਸਭਾ ਚੋਣਾਂ ‘ਚ ਦੋਵਾਂ ਭਰਾਵਾਂ ਦੀ ਜਿੱਤ ਲਈ ਮੈਂ ਕਾਮਨਾ ਕਰਦਾ ਹਾਂ। ਉਹ ਕਈ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆ ਕੋਲ ਵੀ ਗਿਆ ਪਰ ਕਿਸੇ ਨੇ ਉਸ ਦੀ ਬਾਹ ਨਹੀਂ ਫੜੀ।

ਅਖ਼ੀਰ ਜਦੋਂ ਉਸ ਨੇ ਸਾਰੀ ਵਿਥਿਆ ਲਿਪ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਦੱਸੀ ਤਾਂ ਉਨ੍ਹਾਂ ਤੁਰੰਤ ਸੰਬੰਧਿਤ ਏਜੰਟ ਨਾਲ ਰਾਬਤਾ ਕਾਇਮ ਕਰਕੇ ਉਸ ਵਲੋਂ ਦਿੱਤੇ ਸਾਰੇ ਪੈਸੇ ਵਾਪਸ ਕਰਵਾ ਦਿੱਤੇ। ਅੱਜ ਵਿਸ਼ੇਸ਼ ਤੌਰ ‘ਤੇ ਰਵਿੰਦਰ ਸਿੰਘ ਨੇ ਸਿਮਰਜੀਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਨ ਲਈ ਲੋਕ ਇਨਸਾਫ ਪਾਰਟੀ ਦੇ ਦਫ਼ਤਰ ਵਿਖੇ ਪਹੁੰਚੇ ਸਨ।

ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਹਾਸਲ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਹਰ ਜਗ੍ਹਾ ਇਨਸਾਫ ਮਿਲ ਸਕੇ। ਇਸ ਮੌਕੇ ‘ਤੇ ਰਿਸ਼ੀਪਾਲ ਸੂਦ, ਕੌਂਸਲਰ ਸਵਰਨਦੀਪ ਸਿੰਘ ਚਾਹਲ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਗੁਰਪ੍ਰੀਤ ਸਿੰਘ ਖੁਰਾਣਾ, ਪਵਨਦੀਪ ਸਿੰਘ ਮਦਾਨ, ਮ ਅਤੇ ਹੋਰ ਸ਼ਾਮਿਲ ਸਨ।

The post ਵਿਦੇਸ਼ ਜਾਣ ਲਈ ਏਜੰਟ ਨੂੰ ਦਿੱਤੇ 27 ਲੱਖ ਰੁਪਏ ਵਿਧਾਇਕ ਸਿਮਰਜੀਤ ਬੈਂਸ ਨੇ ਕਰਵਾਏ ਵਾਪਸ appeared first on Ludhiana Live.

ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਲਿਪ ਦੀ ਸਰਕਾਰ – ਬੈਂਸ
ਲੁਧਿਆਣਾ :  ਪੰਜਾਬ ਨੂੰ ਕਰਜ਼ਾ ਮੁਕਤ ਕਰਨ ਲਈ, ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ, ਸਿੱਖਿਆ ਅਤੇ ਸਿਹਤ ਸੇਵਾਵਾਂ ਮੁਫ਼ਤ ਕਰਨ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਅਤੇ ਮਾਫੀਆ ਰਾਜ ਤੋਂ ਛੁਟਕਾਰਾ ਦਿਵਾਉਣ ਦੇ ਨਾਲ-ਨਾਲ ਪੰਜਾਬ ਤੋਂ ਦਿੱਲੀ ਸਮੇਤ ਹੋਰਨਾਂ ਰਾਜਾਂ ਨੂੰ ਜਾਣ ਵਾਲੇ ਪਾਣੀ ਦੀ ਕੀਮਤ ਵਸੂਲੀ ਲਈ 10 ਮਾਰਚ 2022 ਨੂੰ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਦੇ ਹੀ ਪਹਿਲਾ ਕਦਮ ਚੁੱਕਿਆ ਜਾਵੇਗਾ।

ਇਹ ਪ੍ਰਗਟਾਵਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਨਿਊ ਸ਼ਿਮਲਾਪੁਰੀ ਵਿਖੇ ਇਲਾਕਾ ਵਾਸੀਆਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ ਸਿਰਫ ਤੇ ਸਿਰਫ ਪੰਜਾਬ ਤੋਂ ਦਿੱਲੀ, ਹਰਿਆਣਾ, ਰਾਜਸਥਾਨ ਨੂੰ ਜਾ ਰਹੇ ਪਾਣੀ ਦੀ ਕੀਮਤ ਵਸੂਲੀ ਕਰਨਾ ਹੀ ਹੈ।

ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖੁਰਾਣਾ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਕਾਗਜ਼ਾਂ ਨੂੰ ਸਹੀ ਪਾਏ ਜਾਣ ‘ਤੇ ਹਲਕਾ ਆਤਮ ਨਗਰ ਸਮੇਤ ਹਰ ਨਾਗਰਿਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕ ਪਿ੍ਯਤਾ ਇਸ ਕਦਰ ਵੱਧ ਚੁੱਕੀ ਹੈ ਕਿ ਨੌਜਵਾਨਾਂ, ਬਜ਼ੁਰਗਾਂ ਸਮੇਤ ਹਰ ਮਹਿਲਾ ਇਸ ਚੋਣ ਨੂੰ ਆਪਣੀ ਚੋਣ ਸਮਝਦੇ ਹੋਏ ਆਪ ਮੁਹਾਰੇ ਸੜਕਾਂ ‘ਤੇ ਨਿਕਲ ਆਏ ਹਨ।

ਬੈਂਸ ਭਰਾਵਾਂ ਦੀ ਵੱਧ ਰਹੀ ਲੋਕਪਿ੍ਯਤਾ ਨੂੰ ਦੇਖਦੇ ਹੋਏ ਵਿਰਧੀਆਂ ਦੀ ਬੇਚੈਨੀ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰਕੇ ਪੰਜਾਬ ਵਿਚ ਇਕ ਨਵੀਂ ਸਵੇਰ ਦਾ ਆਗਾਜ਼ ਕਰੇਗੀ। ਇਸ ਮੌਕੇ ‘ਤੇ ਪ੍ਰਧਾਨ ਨਰਿੰਦਰਪਾਲ ਸਿੰਘ ਸੂਰਾ, ਰੁਪਿੰਦਰ ਸਿੰਘ ਬਰਾੜ, ਸਤਪਾਲ ਸ਼ਰਮਾ, ਰਣਵੀਰ ਸਿੰਘ ਬਰਾੜ, ਮਨਦੀਪ ਸਿੰਘ ਦੀਪ ਅਤੇ ਹੋਰ ਸ਼ਾਮਿਲ ਸਨ।

The post ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਲਿਪ ਦੀ ਸਰਕਾਰ – ਬੈਂਸ appeared first on Ludhiana Live.