looted cash and jewellery Archives - Ludhiana Live

ਪ੍ਰਾਪਰਟੀ ਕਾਰੋਬਾਰੀ ਦੀ ਬੰਦ ਕੋਠੀ ਚੋਂ ਪਿਸਤੌਲ, ਕਾਰਤੂਸ, ਸੋਨੇ ਦੇ ਗਹਿਣੇ, ਨਕਦੀ ਤੇ ਡਾਲਰ ਚੋਰੀ
ਲੁਧਿਆਣਾ : ਲੁਧਿਆਣਾ ਦੇ ਰਾਜਗੁਰੂ ਨਗਰ ਇਲਾਕੇ ਦੀ ਇੱਕ ਬੰਦ ਪਈ ਕੋਠੀ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਚੋਰ ਨੇ ਕੋਠੀ ਦਾ ਅੰਦਰ ਵਾਲਾ ਗੇਟ ਤੋੜਿਆ ਅਤੇ ਦੋ ਲੱਖ ਰੁਪਏ ਦੀ ਨਕਦੀ, ਇਕ ਪਿਸਤੌਲ, ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਸੱਤ ਕਾਰਤੂਸਾਂ ਸਮੇਤ ਕੁਝ ਡਾਲਰ ਚੋਰੀ ਕਰ ਲਏ। ਇਸ ਮਾਮਲੇ ਵਿੱਚ ਪ੍ਰਾਪਰਟੀ ਅਤੇ ਸ਼ੈਲਰ ਕਾਰੋਬਾਰੀ ਤਜਿੰਦਰ ਸਿੰਘ ਦੇ ਦੋਸਤ ਪਰਮਜੀਤ ਸਿੰਘ ਗਿੱਲ ਨੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।

ਪਰਮਜੀਤ ਸਿੰਘ ਗਿੱਲ ਨੇ ਦੱਸਿਆ 181ਏ ਰਾਜਗੁਰੂ ਨਗਰ ਦਾ ਰਹਿਣ ਵਾਲਾ ਉਨ੍ਹਾਂ ਦਾ ਦੋਸਤ ਤਜਿੰਦਰ ਆਪਣੇ ਪਰਿਵਾਰ ਸਮੇਤ ਗੋਆ ਗਿਆ ਹੋਇਆ ਹੈ। ਦੁਪਹਿਰ ਵੇਲੇ ਕੋਠੀ ਦੀ ਸਫ਼ਾਈ ਕਰਵਾਉਣ ਲਈ ਇੱਕ ਵਿਅਕਤੀ ਨੂੰ ਤਜਿੰਦਰ ਸਿੰਘ ਦੇ ਘਰ ਭੇਜਿਆ। ਸਫ਼ਾਈ ਕਰਨ ਵਾਲੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਘਰ ਦਾ ਸਾਰਾ ਸਾਮਾਨ ਖਿਲਰਿਆ ਹੋਇਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਅਲਮਾਰੀਆਂ ਵਿਚੋਂ 2 ਲੱਖ ਰੁਪਏ, ਸੋਨੇ ਦੇ ਗਹਿਣੇ, ਅਮਰੀਕਨ ਡਾਲਰ, ਇਕ 32 ਬੋਰ ਦਾ ਪਿਸਤੌਲ ਅਤੇ ਸੱਤ ਕਾਰਤੂਸ ਚੋਰੀ ਹੋ ਚੁੱਕੇ ਸਨ

The post ਪ੍ਰਾਪਰਟੀ ਕਾਰੋਬਾਰੀ ਦੀ ਬੰਦ ਕੋਠੀ ਚੋਂ ਪਿਸਤੌਲ, ਕਾਰਤੂਸ, ਸੋਨੇ ਦੇ ਗਹਿਣੇ, ਨਕਦੀ ਤੇ ਡਾਲਰ ਚੋਰੀ appeared first on Ludhiana Live.

ਚਾਰ ਘਰਾਂ ‘ਚੋਂ ਚੋਰ ਲੱਖਾਂ ਦੀ ਨਕਦੀ ਤੇ ਸਾਮਾਨ ਚੋਰੀ ਕਰਕੇ ਫ਼ਰਾਰ
ਲੁਧਿਆਣਾ : ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਠੀ ਮੇਘ ਸਿੰਘ ਵਿਚ ਚੋਰ ਬੀਤੀ ਰਾਤ ਚਾਰ ਘਰਾਂ ਦੇ ਤਾਲੇ ਤੋੜ ਕੇ ਘਰਾਂ ਵਿਚੋਂ ਲੱਖਾਂ ਰੁਪਏ ਦੀ ਨਕਦੀ ਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਮਿਯੰਕ ਕੁਮਾਰ ਤੇ ਕਨਵ ਕੁਮਾਰ ਨੇ ਦੱਸਿਆ ਕਿ ਚੋਰ ਛੱਤ ਰਾਹੀਂ ਉਨ੍ਹਾਂ ਦੇ ਘਰਾਂ ਵਿਚ ਦਾਖ਼ਲ ਹੋਏ ਅਤੇ ਘਰ ਵਿਚ ਪਈ ਨਕਦੀ ਅਤੇ ਕੁੱਝ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।

ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਤੋਂ ਇਲਾਵਾ ਉਨ੍ਹਾਂ ਦੇ ਦੋ ਗੁਆਂਢੀਆਂ ਦੇ ਘਰੋਂ ਵੀ ਚੋਰਾਂ ਵਲੋਂ ਚੋਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਘਰ ਇਕ-ਦੂਜੇ ਦੇ ਨਾਲ-ਨਾਲ ਹੀ ਹਨ, ਜਿਸ ਕਾਰਨ ਚੋਰ ਛੱਤਾਂ ਤੋਂ ਘਰਾਂ ਵਿਚ ਦਾਖ਼ਲ ਹੋਏ। ਮਿਅੰਕ ਕੁਮਾਰ ਨੇ ਦੱਸਿਆ ਕਿ ਇਸ ਦੀ ਸੂਚਨਾ ਸਵੇਰ ਪੁਲਿਸ ਨੂੰ ਦੇ ਦਿੱਤੀ ਗਈ ਸੀ, ਪਰ ਪੁਲਿਸ ਅਧਿਕਾਰੀ ਬਾਅਦ ਦੁਪਹਿਰ ਨੂੰ ਘਟਨਾ ਵਾਲੀ ਥਾਂ ਦਾ ਮੌਕਾ ਦੇਖਣ ਲਈ ਆਏ।

The post ਚਾਰ ਘਰਾਂ ‘ਚੋਂ ਚੋਰ ਲੱਖਾਂ ਦੀ ਨਕਦੀ ਤੇ ਸਾਮਾਨ ਚੋਰੀ ਕਰਕੇ ਫ਼ਰਾਰ appeared first on Ludhiana Live.