lootpat gang arrested Archives - Ludhiana Live

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਲੁੱਟ ਦੇ ਸਾਮਾਨ ਸਣੇ ਚਾਰ ਜਣੇ ਗ੍ਰਿਫ਼ਤਾਰ
ਲੁਧਿਆਣਾ : ਸੈਂਟਰਲ ਸਬ ਡਿਵੀਜ਼ਨ ਦੇ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਰ ਮੈਂਬਰੀ ਗਿਰੋਹ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਨਗਰ ਦੇ ਰਹਿਣ ਵਾਲੇ ਪ੍ਰਿੰਸ ਸੰਧੂ,ਪਰਵਿੰਦਰ ਸਿੰਘ ਉਰਫ ਬਬਲੂ ਉਰਫ਼ ਘੋਨਾ,ਗੌਰਵ ਸਿੰਘ ਅਤੇ ਸੰਯਮ ਉਰਫ ਨੋਨੀ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮਾਂ ਨੇ ਸੈਂਟਰਲ ਸਬ ਡਿਵੀਜ਼ਨ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਰਾਤ ਵੇਲੇ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਮੋਬਾਈਲ ਫੋਨ ,ਨਕਦੀ ਅਤੇ ਗਹਿਣੇ ਲੁੱਟ ਲੈਂਦੇ ਸਨ।

ਜਾਣਕਾਰੀ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ।ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਂ ਦੋ ਸੋਨੇ ਦੀਆਂ ਚੂੜੀਆਂ, 70 ਹਜ਼ਾਰ ਰੁਪਏ ਦੀ ਨਕਦੀ ,2 ਮੋਬਾਈਲ ਫੋਨ ਅਤੇ ਵਾਰਦਾਤ ਵਿਚ ਵਰਤੇ ਜਾਣ ਵਾਲੇ ਦੋ ਦਾਤਰ ਅਤੇ ਦੋ ਕਿਰਚਾਂ ਬਰਾਮਦ ਕੀਤੀਆਂ ਗਈਆਂ।

The post ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਲੁੱਟ ਦੇ ਸਾਮਾਨ ਸਣੇ ਚਾਰ ਜਣੇ ਗ੍ਰਿਫ਼ਤਾਰ appeared first on Ludhiana Live.

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਇਕ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਮੋਬਾਈਲ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਰਜੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਰਵੀ ਕੁਮਾਰ ਪੁੱਤਰ ਸੁਰੇਸ਼ ਵਾਸੀ ਮੁੰਡੀਆ ਕਲਾਂ, ਅਮਰਜੋਤ ਉਰਫ ਮਨੀ ਵਾਸੀ ਬਾਲਾ ਜੀ ਕਾਲੋਨੀ ਤੇ ਹਿਮਾਂਸ਼ੂ ਪੁੱਤਰ ਨੰਦਨ ਵਾਸੀ ਮੁੰਡੀਆ ਖੁਰਦ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਬਜ਼ੇ ਵਿਚੋਂ ਛੇ ਮੋਬਾਇਲ, ਦਾਤ, ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਜਿਆਦਾਤਰ ਫੈਕਟਰੀ ਵਰਕਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ ਤੇ ਛੁੱਟੀ ਸਮੇਂ ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ਪਾਸੋਂ ਮੋਬਾਇਲ ਨਕਦੀ ਤੇ ਹੋਰ ਸਾਮਾਨ ਲੁੱਟ ਲੈਂਦੇ ਸਨ। ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ appeared first on Ludhiana Live.