lootpat in city Archives - Ludhiana Live

ਚਾਰ ਘਰਾਂ ‘ਚੋਂ ਚੋਰ ਲੱਖਾਂ ਦੀ ਨਕਦੀ ਤੇ ਸਾਮਾਨ ਚੋਰੀ ਕਰਕੇ ਫ਼ਰਾਰ
ਲੁਧਿਆਣਾ : ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਠੀ ਮੇਘ ਸਿੰਘ ਵਿਚ ਚੋਰ ਬੀਤੀ ਰਾਤ ਚਾਰ ਘਰਾਂ ਦੇ ਤਾਲੇ ਤੋੜ ਕੇ ਘਰਾਂ ਵਿਚੋਂ ਲੱਖਾਂ ਰੁਪਏ ਦੀ ਨਕਦੀ ਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਮਿਯੰਕ ਕੁਮਾਰ ਤੇ ਕਨਵ ਕੁਮਾਰ ਨੇ ਦੱਸਿਆ ਕਿ ਚੋਰ ਛੱਤ ਰਾਹੀਂ ਉਨ੍ਹਾਂ ਦੇ ਘਰਾਂ ਵਿਚ ਦਾਖ਼ਲ ਹੋਏ ਅਤੇ ਘਰ ਵਿਚ ਪਈ ਨਕਦੀ ਅਤੇ ਕੁੱਝ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।

ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਤੋਂ ਇਲਾਵਾ ਉਨ੍ਹਾਂ ਦੇ ਦੋ ਗੁਆਂਢੀਆਂ ਦੇ ਘਰੋਂ ਵੀ ਚੋਰਾਂ ਵਲੋਂ ਚੋਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਘਰ ਇਕ-ਦੂਜੇ ਦੇ ਨਾਲ-ਨਾਲ ਹੀ ਹਨ, ਜਿਸ ਕਾਰਨ ਚੋਰ ਛੱਤਾਂ ਤੋਂ ਘਰਾਂ ਵਿਚ ਦਾਖ਼ਲ ਹੋਏ। ਮਿਅੰਕ ਕੁਮਾਰ ਨੇ ਦੱਸਿਆ ਕਿ ਇਸ ਦੀ ਸੂਚਨਾ ਸਵੇਰ ਪੁਲਿਸ ਨੂੰ ਦੇ ਦਿੱਤੀ ਗਈ ਸੀ, ਪਰ ਪੁਲਿਸ ਅਧਿਕਾਰੀ ਬਾਅਦ ਦੁਪਹਿਰ ਨੂੰ ਘਟਨਾ ਵਾਲੀ ਥਾਂ ਦਾ ਮੌਕਾ ਦੇਖਣ ਲਈ ਆਏ।

The post ਚਾਰ ਘਰਾਂ ‘ਚੋਂ ਚੋਰ ਲੱਖਾਂ ਦੀ ਨਕਦੀ ਤੇ ਸਾਮਾਨ ਚੋਰੀ ਕਰਕੇ ਫ਼ਰਾਰ appeared first on Ludhiana Live.

ਮੋਟਰਸਾਈਕਲ ਸਵਾਰ ਲੁਟੇਰੇ ਲੜਕੀ ਨੂੰ ਜ਼ਖ਼ਮੀ ਕਰਨ ਉਪਰੰਤ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ : ਸਥਾਨਕ ਬਸਤੀ ਜੋਧੇਵਾਲ ਚੌਕ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਲੜਕੀ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ ਮੋਬਾਈਲ ਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਜ਼ਖ਼ਮੀ ਹੋਈ ਹਾਲਤ ‘ਚ ਲੜਕੀ ਨੂੰ ਲੋਕਾਂ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਕਿ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ।

ਘਟਨਾ ਉਸ ਵੇਲੇ ਵਾਪਰੀ ਜਦੋਂ ਲੜਕੀ ਚੌਕ ‘ਚ ਖੜ੍ਹੀ ਆਟੋ ਰਿਕਸ਼ਾ ਦਾ ਇੰਤਜ਼ਾਰ ਕਰ ਰਹੀ ਸੀ, ਇਸ ਦੌਰਾਨ ਦੋ ਲੁਟੇਰੇ ਉਥੇ ਆਏ ਤੇ ਉਨ੍ਹਾਂ ਨੇ ਉਸ ਦਾ ਪਰਸ ਤੇ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ਨੇ ਲੜਕੀ ਨੂੰ ਧੱਕਾ ਦੇ ਕੇ ਸੜਕ ‘ਤੇ ਹੀ ਸੁੱਟ ਦਿੱਤਾ ਅਤੇ ਉਸ ਪਾਸੋਂ ਸਾਮਾਨ ਖੋਹ ਕੇ ਫ਼ਰਾਰ ਹੋ ਗਏ। ਲੜਕੀ ਸੜਕ ‘ਤੇ ਹੀ ਤੜਪਦੀ ਰਹੀ, ਕੁਝ ਦੇਰ ਬਾਅਦ ਲੋਕਾਂ ਵਲੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਮੋਟਰਸਾਈਕਲ ਸਵਾਰ ਲੁਟੇਰੇ ਲੜਕੀ ਨੂੰ ਜ਼ਖ਼ਮੀ ਕਰਨ ਉਪਰੰਤ ਲੁੱਟ ਕੇ ਹੋਏ ਫ਼ਰਾਰ appeared first on Ludhiana Live.

ਚੋਰ ਘਰ ‘ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ
ਲੁਧਿਆਣਾ : ਸਥਾਨਕ ਜਮਾਲਪੁਰ ਦੀ ਐਚ. ਆਈ. ਜੀ. ਕਾਲੋਨੀ ‘ਚ ਚੋਰ ਇਕ ਘਰ ‘ਚੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਉਸ ਵਕਤ ਵਾਪਰੀ ਜਦੋਂ ਚੋਰ ਕਿ੍ਸ਼ਨ ਬਾਂਸਲ ਦੇ ਘਰ ਦਾਖ਼ਲ ਹੋਏ ਅਤੇ ਘਰ ‘ਚ ਪਏ ਸੋਨੇ ਚਾਂਦੀ ਦੇ ਗਹਿਣੇ ਤੋਂ ਇਲਾਵਾ 60 ਹਜ਼ਾਰ ਦੀ ਨਕਦੀ ਵੀ ਚੋਰੀ ਕਰਕੇ ਫ਼ਰਾਰ ਹੋ ਗਏ।

ਘਰ ਦੇ ਪਰਿਵਾਰਕ ਮੈਂਬਰ ਆਪਣੇ ਆਪਣੇ ਕਮਰਿਆਂ ‘ਚ ਸੁੱਤੇ ਪਏ ਸਨ ਜਦੋਂ ਕੁਝ ਸਮੇਂ ਬਾਅਦ ਕਿਸ਼ਨ ਬਾਂਸਲ ਜਾਗੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਘਰ ਦੇ ਮੁੱਖ ਦਰਵਾਜ਼ੇ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਹੈ, ਜਦੋਂ ਉਨ੍ਹਾਂ ਨੇ ਕਮਰਿਆਂ ‘ਚ ਜਾ ਕੇ ਦੇਖਿਆ ਤਾਂ ਚੋਰੀ ਬਾਰੇ ਪਤਾ ਲੱਗਾ। ਕਿ੍ਸ਼ਨ ਬਾਂਸਲ ਨੇ ਦੱਸਿਆ ਕਿ ਚੋਰਾਂ ਵਲੋਂ ਉਨ੍ਹਾਂ ਦੇ ਘਰ ‘ਚ ਪਏ ਡੇਢ ਸੌ ਗ੍ਰਾਮ ਸੋਨੇ ਦੇ ਗਹਿਣੇ ਅੱਧਾ ਕਿੱਲੋ ਚਾਂਦੀ ਤੇ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ ਸੀ।

ਚੋਰ ਘਰ ‘ਚ ਖਿੜਕੀ ਦੀ ਗਰਿੱਲ ਤੋੜ ਕੇ ਅੰਦਰ ਦਾਖਲ ਹੋਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਚੋਰਾਂ ਦੇ ਸੁਰਾਗ ਲਈ ਲਈ ਉੱਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਸ ‘ਚ 6 ਚੋਰ ਕੈਦ ਹੋਏ ਦਿਖਾਈ ਦੇ ਰਹੇ ਹਨ, ਜਿਸ ਆਧਾਰ ‘ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ।

The post ਚੋਰ ਘਰ ‘ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ appeared first on Ludhiana Live.

ਹੌਜ਼ਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ
ਲੁਧਿਆਣਾ : ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਨਾਨਕ ਦੇਵ ਨਗਰ ‘ਚ ਚੋਰ ਇਕ ਹੌਜ਼ਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਮਯੰਕ ਜੈਨ ਵਾਸੀ ਗੁਰੂ ਨਾਨਕ ਦੇ ਨਗਰ ਦੀ ਸ਼ਿਕਾਇਤ ‘ਤੇ ਇਹ ਕੇਸ ਦਰਜ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਹੌਜ਼ਰੀ ਬੰਦ ਕਰਕੇ ਗਿਆ ਸੀ, ਸਵੇਰੇ ਜਦੋਂ ਆ ਕੇ ਦੇਖਿਆ ਤਾਂ ਹੌਜ਼ਰੀ ਦੇ ਤਾਲੇ ਟੁੱਟੇ ਹੋਏ ਸਨ ਤੇ ਚੋਰ ਉੱਥੇ ਪਿਆ ਲੱਖਾਂ ਦਾ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਸਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ‘ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ।

The post ਹੌਜ਼ਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ appeared first on Ludhiana Live.

6 ਮੈਂਬਰੀ ਗਰੋਹ ਨੇ ਨੌਜਵਾਨ ਕੋਲੋਂ ਲੁੱਟੀ ਨਕਦੀ ਤੇ ਮੋਬਾਈਲ ਫੋਨ
ਲੁਧਿਆਣਾ : ਫੈਕਟਰੀ ਤੋਂ ਘਰ ਜਾ ਰਹੇ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ 6 ਮੈਂਬਰੀ ਗਰੋਹ ਨੇ ਉਸ ਕੋਲੋਂ ਛੇ ਹਜ਼ਾਰ ਰੁਪਏ ਦੀ ਨਗਦੀ ਅਤੇ ਦੋ ਮੋਬਾਇਲ ਫੋਨ ਲੁੱਟ ਲਏ। ਨੌਜਵਾਨ ਵੱਲੋਂ ਰੌਲਾ ਪਾਉਣ ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਤਫਤੀਸ਼ ਦੇ ਦੌਰਾਨ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ।

The 6-member gang looted cash and mobile phones from the youth

ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਸ ਨੇ ਨਿਊ ਦੁਰਗਾਪੁਰੀ ਕਾਲੋਨੀ ਦੇ ਰਹਿਣ ਵਾਲੇ ਵਿਸ਼ਾਲ ਤਿਵਾੜੀ ਦੇ ਬਿਆਨ ਉੱਪਰ ਦੁਰਗਾ ਕਾਲੋਨੀ ਦੇ ਵਾਸੀ ਦੀਪੂ , ਮਾਤਾ ਭਾਗ ਕੌਰ ਕਲੋਨੀ ਦੇ ਰਹਿਣ ਵਾਲੇ ਅਰੁਣ , ਗਿਆਸਪੁਰਾ ਦੇ ਵਾਸੀ ਅਭੈ ਚੌਹਾਨ ,ਮਹਿੰਦਰਨਗਰ ਪਿੱਪਲ ਚੌਕ ਦੇ ਵਾਸੀ ਆਰੀਅਨ ,ਸੂਰਜ ਅਤੇ ਬੁਲਡੌਗ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਵਿਸ਼ਾਲ ਤਿਵਾਡ਼ੀ ਨੇ ਦੱਸਿਆ ਕਿ ਉਹ ਰਾਤ ਗਿਆਰਾਂ ਵਜੇ ਦੇ ਕਰੀਬ ਮਹਾਦੇਵ ਨਗਰ ਤੋਂ ਢੰਡਾਰੀ ਖੁਰਦ ਵੱਲ ਜਾ ਰਿਹਾ ਸੀ। ਜਿਸ ਤਰ੍ਹਾਂ ਹੀ ਵਿਸ਼ਾਲ ਸਿੰਗਲਾ ਸਾਇਕਲ ਰੋਡ ਤੇ ਪੈਂਦੀ ਓਮ ਸਟੀਲ ਫੈਕਟਰੀ ਦੇ ਲਾਗੇ ਪਹੁੰਚਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ। ਮਾਰ ਦੇਣ ਦੀਆਂ ਧਮਕੀਆਂ ਦੇ ਕੇ ਮੁਲਜ਼ਮਾਂ ਨੇ ਉਸ ਕੋਲੋਂ ਛੇ ਹਜਾਰ ਰੁਪਏ ਦੀ ਨਕਦੀ ਅਤੇ ਮੋਬਾਇਲ ਫੋਨ ਲੁੱਟ ਲਿਆ। ਪੁਲੀਸ ਨੇ ਸਾਰੇ ਮੁਲਜ਼ਮਾਂ ਦੀ ਸ਼ਨਾਖ਼ਤ ਕਰ ਲਈ ਹੈ। ਜਲਦੀ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ।

The post 6 ਮੈਂਬਰੀ ਗਰੋਹ ਨੇ ਨੌਜਵਾਨ ਕੋਲੋਂ ਲੁੱਟੀ ਨਕਦੀ ਤੇ ਮੋਬਾਈਲ ਫੋਨ appeared first on Ludhiana Live.

ਕਾਰੋਬਾਰੀ ਨੂੰ ਲੁਟੇਰਿਆਂ ਨੇ ਮਾਰੀ ਗੋਲੀ, ਲੁੱਟ ਦੀ ਨਾਕਾਮ ਕੋਸ਼ਿਸ਼
ਲੁਧਿਆਣਾ  :  ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਹੋਟਲ ਕੀਅ ਨੇੜੇ ਦੇਰ ਰਾਤ ਇਕ ਕਾਰੋਬਾਰੀ ਨੂੰ ਲੁਟੇਰਿਆਂ ਵਲੋਂ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ, ਹਾਲਾਂਕਿ ਲੁਟੇਰੇ ਲੁੱਟ ਕਰਨ ‘ਚ ਨਾਕਾਮ ਰਹੇ। ਜਾਣਕਾਰੀ ਅਨੁਸਾਰ ਸੰਜੀਵ ਵਰਮਾ ਨਾਮੀ ਕਾਰੋਬਾਰੀ ਕੀਅ ਹੋਟਲ ਨੇੜੇ ਜਾ ਰਿਹਾ ਸੀ ਕਿ ਉੱਥੇ ਉਸ ਨੂੰ ਤਿੰਨ ਲੁਟੇਰਿਆਂ ਨੇ ਰੋਕ ਲਿਆ। ਵਰਮਾ ਨੂੰ ਇਨ੍ਹਾਂ ਲੁਟੇਰਿਆਂ ਨੇ ਉਸ ਦੀ ਕਾਰ ਵਿਚ ਅਗਵਾ ਕਰ ਲਿਆ ਅਤੇ ਪਿੰਡ ਝਾਂਡੇ ਵਿਖੇ ਲੈ ਗਏ।

ਇਨ੍ਹਾਂ ਲੁਟੇਰਿਆਂ ਵਲੋਂ ਵਰਮਾ ਪਾਸੋਂ ਨਕਦੀ ਦੀ ਮੰਗ ਕੀਤੀ, ਪਰ ਜਦੋਂ ਵਰਮਾ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਪਿਸਤੌਲ ਕੱਢ ਲਈ ਤੇ ਵਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਵਰਮਾ ਇਨ੍ਹਾਂ ਲੁਟੇਰਿਆਂ ਨਾਲ ਉਲਝ ਪਿਆ ਤੇ ਉੱਥੇ ਰੌਲਾ ਪਾ ਦਿੱਤਾ, ਜਿਸ ‘ਤੇ ਲੁਟੇਰਿਆਂ ਨੇ ਉਸ ‘ਤੇ ਗੋਲੀ ਚਲਾ ਦਿੱਤੀ ਤੇ ਉਹ ਲਹੂ-ਲੁਹਾਣ ਹੋਇਆ ਉੱਥੇ ਹੀ ਡਿੱਗ ਪਿਆ। ਸੂਚਨਾ ਮਿਲਦਿਆਂ ਪੁਲਿਸ ਵੀ ਮੌਕੇ ‘ਤੇ ਪਹੁੰਚੀ, ਜਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਕਾਰੋਬਾਰੀ ਨੂੰ ਲੁਟੇਰਿਆਂ ਨੇ ਮਾਰੀ ਗੋਲੀ, ਲੁੱਟ ਦੀ ਨਾਕਾਮ ਕੋਸ਼ਿਸ਼ appeared first on Ludhiana Live.

ਪੁਲਿਸ ਕਮਿਸ਼ਨਰ ਰਿਹਾਇਸ਼ ਨੇੜੇਅਫ਼ਸਰ ਕਾਲੋਨੀ ‘ਚ ਚੋਰੀ ਦੀ ਕੋਸ਼ਿਸ਼
ਲੁਧਿਆਣਾ : ਸਥਾਨਕ ਪੁਲਿਸ ਕਮਿਸ਼ਨਰ ਰਿਹਾਇਸ਼ ਦੇ ਬਿਲਕੁਲ ਨੇੜੇ ਲੱਗਦੀ ਅਫ਼ਸਰ ਕਾਲੋਨੀ ਵਿਚ ਬੀਤੀ ਰਾਤ ਚੋਰਾਂ ਵਲੋਂ ਇਕ ਐਸ.ਡੀ.ਓ. ਦੇ ਘਰ ਚੋਰੀ ਦੀ ਅਸਫਲ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਘਟਨਾ ਬੀਤੀ ਅੱਧੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਜਸਪਾਲ ਸਿੰਘ ਦੇ ਘਰ ਦਾ ਪਿਛਲਾ ਦਰਵਾਜ਼ਾ ਤੋੜ ਕੇ ਦਾਖ਼ਲ ਹੋਏ ਅਤੇ ਉਥੋਂ ਸਾਮਾਨ ਚੋਰੀ ਕਰਨ ਲੱਗੇ।

ਇਸ ਦੌਰਾਨ ਰੌਲੇ ਦੀ ਆਵਾਜ਼ ਸੁਣ ਕੇ ਜਸਪਾਲ ਸਿੰਘ ਜਾਗ ਗਏ ਅਤੇ ਉਨ੍ਹਾਂ ਨੇ ਉਥੇ ਰੌਲਾ ਪਾ ਦਿੱਤਾ, ਜਿਸ ਦੇ ਚੋਰ ਕੰਧ ਟੱਪ ਕੇ ਉਥੋਂ ਫ਼ਰਾਰ ਹੋ ਗਏ। ਰੌਲੇ ਦੀ ਆਵਾਜ਼ ਸੁਣ ਕੇ ਪੁਲਿਸ ਅਧਿਕਾਰੀਆਂ ਦੇ ਅੰਗ ਰੱਖਿਅਕ ਵੀ ਉੱਥੇ ਆਏ ਅਤੇ ਉਨ੍ਹਾਂ ਨੇ ਚੋਰਾਂ ਦਾ ਪਿੱਛਾ ਕੀਤਾ, ਪਰ ਚੋਰ ਭੱਜਣ ਵਿਚ ਕਾਮਯਾਬ ਹੋ ਗਏ | ਇਨ੍ਹਾਂ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ ਅੱਠ ਵਿਚ ਸੂਚਿਤ ਕੀਤਾ ਗਿਆ ਸੀ, ਪਰ ਪੁਲਿਸ ਕਾਫੀ ਦੇਰ ਬਾਅਦ ਉੱਥੇ ਆਈ ਸੂਚਨਾ ਮਿਲਦਿਆਂ ਪੀ.ਸੀ.ਆਰ. ਦਸਤਾ ਵੀ ਉੱਥੇ ਪਹੁੰਚਿਆ।

ਇਸ ਘਟਨਾ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵਲੋਂ ਇਲਾਕੇ ਦੀ ਨਾਕਾਬੰਦੀ ਵੀ ਕੀਤੀ ਗਈ, ਪਰ ਪੁਲਿਸ ਨੂੰ ਸਫ਼ਲਤਾ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਜਿਸ ਕਾਲੋਨੀ ਵਿਚ ਘਟਨਾ ਹੋਈ, ਉੱਥੇ ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਰਹਿੰਦੇ ਹਨ ਅਤੇ ਇਨ੍ਹਾਂ ਦੇ ਅੰਗ ਰੱਖਿਅਕ ਵੀ ਹਰ ਸਮੇਂ ਕਾਲੋਨੀ ਵਿਚ ਤਾਇਨਾਤ ਰਹਿੰਦੇ ਹਨ, ਪਰ ਫਿਰ ਵੀ ਚੋਰਾਂ ਵਲੋਂ ਇਹ ਵਾਰਦਾਤ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਪੁਲਿਸ ਕਮਿਸ਼ਨਰ ਰਿਹਾਇਸ਼ ਨੇੜੇਅਫ਼ਸਰ ਕਾਲੋਨੀ ‘ਚ ਚੋਰੀ ਦੀ ਕੋਸ਼ਿਸ਼ appeared first on Ludhiana Live.

ਹਥਿਆਰਬੰਦ ਲੁਟੇਰੇ ਸਨਅਤਕਾਰ ਦੇ ਡਰਾਈਵਰ ਨੂੰ ਅਗਵਾ ਕਰਨ ਉਪਰੰਤ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ   :   ਸਥਾਨਕ ਮੰਜੂ ਸਿਨੇਮਾ ਨੇੜੇ ਤਿੰਨ ਹਥਿਆਰਬੰਦ ਲੁਟੇਰਿਆਂ ਵਲੋਂ ਇੱਕ ਸਨਅਤਕਾਰ ਦੇ ਡਰਾਈਵਰ ਨੂੰ ਅਗਵਾ ਕਰ ਲਿਆ ਅਤੇ ਨਕਦੀ ਲੁੱਟਣ ਉਪਰੰਤ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਸੁਨੇਤ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਅੱਜ ਮੰਜੂ ਸਿਨੇਮਾ ਨੇੜੇ ਕਾਰ ‘ਤੇ ਜਾ ਰਿਹਾ ਸੀ ਕਿ ਇਕ ਨੌਜਵਾਨ ਨੇ ਉਸ ਦੀ ਕਾਰ ਦਾ ਦਰਵਾਜ਼ਾ ਖੜਕਾਇਆ ਅਤੇ ਉਸ ਨੂੰ ਰਸਤੇ ਬਾਰੇ ਪੁੱਛਣ ਲੱਗ ਪਿਆ।

ਇਸ ਦੌਰਾਨ ਇਕ ਦੂਜੇ ਲੁਟੇਰੇ ਨੇ ਉਸਦੀ ਕਾਰ ਦਾ ਪਿਛਲਾ ਦਰਵਾਜ਼ਾ ਖੋਲ੍ਹ ਲਿਆ ਅਤੇ ਜ਼ਬਰਦਸਤੀ ਕਾਰ ਵਿਚ ਬੈਠ ਗਿਆ। ਕਾਰ ਵਿਚ ਬੈਠਦੇ ਹੀ ਇਸ ਲੁਟੇਰੇ ਨੇ ਆਪਣੇ ਪਾਸ ਰਖਿਆ ਹਥਿਆਰ ਕੱਢ ਲਿਆ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸਨੂੰ ਤਾਜਪੁਰ ਸੜਕ ‘ਤੇ ਲੈ ਗਿਆ। ਜਦਕਿ ਉਸ ਦੇ ਦੋ ਸਾਥੀ ਮੋਟਰਸਾਈਕਲ ‘ਤੇ ਕਾਰ ਦਾ ਪਿੱਛਾ ਕਰਦੇ ਰਹੇ।

ਪ੍ਰੀਤਮ ਸਿੰਘ ਨੇ ਦੱਸਿਆ ਕਿ ਤਾਜਪੁਰ ਰੋਡ ‘ਤੇ ਇਹ ਲੁਟੇਰੇ ਉਸ ਨੂੰ ਜ਼ਬਰਦਸਤੀ ਇਕ ਕਮਰੇ ਵਿਚ ਲੈ ਗਏ, ਜਿਥੇ ਉਸ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਖੋਹ ਲਿਆ। ਲੁਟੇਰਿਆਂ ਵਲੋਂ ਪ੍ਰੀਤਮ ਸਿੰਘ ਨੂੰ ਦੋ ਘੰਟੇ ਦੇ ਕਰੀਬ ਬੰਦੀ ਬਣਾਈ ਰੱਖਿਆ, ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਹਥਿਆਰਬੰਦ ਲੁਟੇਰੇ ਸਨਅਤਕਾਰ ਦੇ ਡਰਾਈਵਰ ਨੂੰ ਅਗਵਾ ਕਰਨ ਉਪਰੰਤ ਲੁੱਟ ਕੇ ਹੋਏ ਫ਼ਰਾਰ appeared first on Ludhiana Live.