ludhiana mla's Archives - Ludhiana Live

ਪੰਜਾਬ ਦੀਆਂ ਰਵਾਇਤਾਂ ’ਚ ਨਫਰਤ ਲਈ ਕੋਈ ਥਾਂ ਨਹੀਂ- ਸ਼ਾਹੀ ਇਮਾਮ ਪੰਜਾਬ
ਲੁਧਿਆਣਾ : ਅੱਜ ਵੀਰਵਾਰ ਨੂੰ ਮਹਾਂਨਗਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਈਦ-ਉਲ-ਜੁਹਾ ਬਕਰੀਦ ਦੀ ਨਮਾਜ਼ ਇਸਲਾਮੀ ਰੀਤੀ-ਰਿਵਾਜਾਂ ਮੁਤਾਬਿਕ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਵੱਲੋਂ ਅਦਾ ਕਰਵਾਈ ਗਈ। ਇਸ ਮੌਕੇ ਜਾਮਾ ਮਸਜਿਦ ‘ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ।

ਸਮਾਗਮ ਨੂੰ ਸੰਬੋਧਨ ਕਰਦੀਆਂ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲ੍ਹਾਹ ਤਾਆਲਾ ਦੇ ਨਬੀ ਹਜ਼ਰਤ ਇਬ੍ਰਾਹੀਮ ਅਲੇਹਿਸੱਲਾਮ ਦੀ ਯਾਦ ‘ਚ ਮਨਾਉਂਦੇ ਹਾਂ ਜਿਨ੍ਹਾਂ ਨੇ ਆਪਣੇ ਰੱਬ ਦੀ ਰਜਾ ਲਈ ਆਪਣਾ ਪੁੱਤਰ ਕੁਰਬਾਨ ਕਰਨ ਲਈ ਦੇਰ ਨਹੀਂ ਲਾਈ। ਸ਼ਾਹੀ ਇਮਾਮ ਨੇ ਕਿਹਾ ਕਿ ਈਦ ਦਾ ਦਿਨ ਸਾਨੂੰ ਸਬਕ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜਬਾ ਰੱਖੀਏ।

ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਦੇਸ਼ ਵਿੱਚ ਫਿਰਕੂ ਤਾਕਤਾਂ ਧਰਮ ਦੇ ਨਾਮ ‘ਤੇ ਲੋਕਾਂ ‘ਚ ਪਾੜ ਪਾਉਣ ‘ਚ ਲੱਗੀਆਂ ਹੋਈਆਂ ਹਨ ਪਰ ਉਹ ਸਫਲ ਨਹੀਂ ਹੋਣਗੀਆਂ। ਉਨਾਂ ਕਿਹਾ ਕਿ ਪੰਜਾਬ ਦੀਆਂ ਰਵਾਇਤਾਂ ਵਿੱਚ ਨਫਰਤ ਦੇ ਲਈ ਕੋਈ ਥਾਂ ਨਹੀਂ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਚੌਧਰੀ ਮਦਨ ਲਾਲ ਬੱਗਾ ਅਤੇ ਕੁਲਵੰਤ ਸਿੰਘ ਸਿੱਧੂ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਈਦ ਦਾ ਦਿਨ ਹਰ ਇੱਕ ਭਾਰਤੀ ਲਈ ਖੁਸ਼ੀ ਦਾ ਦਿਨ ਹੈ।

ਉਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਇੱਕੋਂ ਇੱਕ ਅਜਿਹਾ ਦੇਸ਼ ਹੈ ਜਿੱਥੇ ਹਰ ਧਰਮ ਦਾ ਤਿਉਹਾਰ ਸਾਰੇ ਲੋਕ ਆਪਸ ‘ਚ ਮਿਲ-ਜੁਲ ਕੇ ਮਨਾਉਂਦੇ ਹਨ। ਉਨਾਂ ਕਿਹਾ ਕਿ ਜਾਮਾ ਮਸਜਿਦ ਤੋਂ ਹਮੇਸ਼ਾਂ ਹੀ ਪੰਜਾਬ ‘ਚ ਅਮਨ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰਿਆਂ ਲਈ ਬੜੀ ਹੀ ਖੁਸ਼ੀ ਦਾ ਦਿਨ ਹੈ ਅਤੇ ਲੁਧਿਆਣਾ ਸ਼ਹਿਰ ਸਾਰੇ ਧਰਮਾਂ ਦੇ ਲੋਕਾਂ ਦਾ ਇੱਕ ਗੁਲਦਸਤਾ ਹੈ, ਇਸ ਦੇ ਸਾਰੇ ਫੁੱਲ ਆਪਣੀ ਖੁਸ਼ਬੂ ਦੇ ਨਾਲ ਮਾਹੋਲ ਨੂੰ ਖੁਸ਼ਗਵਾਰ ਬਣਾ ਕੇ ਰੱਖਦੇ ਹਨ।

The post ਪੰਜਾਬ ਦੀਆਂ ਰਵਾਇਤਾਂ ’ਚ ਨਫਰਤ ਲਈ ਕੋਈ ਥਾਂ ਨਹੀਂ- ਸ਼ਾਹੀ ਇਮਾਮ ਪੰਜਾਬ appeared first on Ludhiana Live.

ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਨੇ ਬਾਲ ਘਰ ਦੇ ਬੱਚਿਆਂ ਨਾਲ ਮਨਾਈ ਦਿਵਾਲੀ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਿਧਾਇਕਾਂ ਸ੍ਰੀ ਮਦਨ ਲਾਲ ਬੱਗਾ, ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ. ਕੁਲਵੰਤ ਸਿੰਘ ਸਿੱਧੂ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕਾ ਸ੍ਰੀਮਤੀ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਰੈਡ ਕਰਾਸ ਬਾਲ ਘਰ, ਸਰਾਭਾ ਨਗਰ ਦਾ ਦੌਰਾ ਕਰਦਿਆਂ, ਬਾਲ ਘਰ ਦੇ ਬੱਚਿਆਂ ਨਾਲ ਦਿਵਾਲੀ ਮਨਾਈ। ਉਨ੍ਹਾਂ ਬਾਲ ਘਰ ਵਿੱਚ ਰਹਿ ਰਹੇ ਬੱਚਿਆਂ ਦਾ ਹਾਲ ਚਾਲ ਜਾਣਿਆਂ ਅਤੇ ਦਿਵਾਲੀ ਦੇ ਸ਼ੁੱਭ ਅਵਸਰ ਕਰਕੇ ਬੱਚਿਆਂ ਨੂੰ ਫੱਲ, ਮਿਠਿਆਈਆਂ ਅਤੇ ਉਪਹਾਰ ਵੀ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਦੇ ਨਾਲ ਉਨ੍ਹਾਂ ਦੀ ਬੇਟੀ ਵੀ ਮੌਜੂਦ ਸੀ। ਸਾਰੇ ਵਿਧਾਇਕਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਆਪਣੇ ਪਰਿਵਾਰਾਂ ਨਾਲ ਦਿਵਾਲੀ ਮਨਾਉਣ ਦੇ ਨਾਲ ਨਾਲ ਇਸ ਅਵਸਰ ਉੱਪਰ ਸਾਨੂੰ ਸਾਰਿਆਂ ਨੂੰ ਗਰੀਬਾਂ, ਲੋੜਵੰਦਾਂ, ਗਊਆਂ, ਬੇਸਹਾਰਾ ਵਿਅਕਤੀਆਂ ਦਾ ਸਹਾਰਾ ਬਣ ਕੇ ਵੀ ਦਿਵਾਲੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਦਾ ਸੰਬੰਧ ਭਾਰਤ ਦੇ ਇਤਿਹਾਸਕ ਵਿਰਸੇ ਦੇ ਨਾਲ ਨਾਲ ਧਾਰਮਿਕ ਵਿਰਸੇ ਨਾਲ ਵੀ ਹੈ। ਇਸ ਦਿਨ ਅਯੁਧਿਆ ਦੇ ਰਾਜਾ ਸ੍ਰੀ ਰਾਮ ਚੰਦਰ ਜੀ ਚੌਦਾਂ ਵਰ੍ਹਿਆਂ ਦਾ ਬਨਵਾਸ ਕੱਟ ਕੇ ਅਯੁੱਧਿਆ ਵਿੱਚ ਵਾਪਸ ਆਏ ਸਨ ਇਸੇ ਕਰਕੇ ਅਯੁਧਿਆ ਵਾਸੀਆਂ ਨੇ ਉਨ੍ਹਾਂ ਦੀ ਆਉਣ ਦੀ ਖੁਸ਼ੀ ਵਿੱਚ ਘਿਉ ਦੇ ਦੀਵੇ ਬਾਲੇ ਸਨ। ਜੈਨੀਆਂ ਦੇ ਗੁਰੂ ਮਹਾਂਵੀਰ ਜੀ ਨੂੰ ਇਸ ਦਿਨ ਨਿਰਵਾਨ ਪ੍ਰਾਪਤ ਹੋਇਆ ਸੀ। ਇਸ ਕਰਕੇ ਜੈਨ ਧਰਮ ਦੇ ਲੋਕ ਵੀ ਦਿਵਾਲੀ ਨੂੰ ਧੂਮ ਧਾਮ ਨਾਲ ਮਨਾਉਂਦੇ ਹਨ।

ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ 52 ਪਹਾੜੀ ਰਾਜਿਆਂ ਨੂੰ ਛੁਡਵਾਇਆ ਸੀ ਤੇ ਦਿਵਾਲੀ ਵਾਲੇ ਦਿਨ ਉਹ ਹਰਮਿੰਦਰ ਸਾਹਿਬ ਪਹੁੰਚੇ ਸਨ, ਇਸੇ ਕਰਕੇ ਸਿੱਖ ਲੋਕ ਦਿਵਾਲੀ ਨੂੰ ਧੂਮਧਾਮ ਨਾਲ ਮਨਾਉਂਦੇ ਹਨ। ਸ੍ਰੀਮਤੀ ਮਲਿਕ ਨੇ ਅੱਗੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਹਨੇਰੇ ਤੋਂ ਰੌਸ਼ਨੀ ਵੱਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ।

The post ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਨੇ ਬਾਲ ਘਰ ਦੇ ਬੱਚਿਆਂ ਨਾਲ ਮਨਾਈ ਦਿਵਾਲੀ appeared first on Ludhiana Live.

ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਅੰਗ ਦਾਨ ਕਰਨ ਲਈ ਕੀਤਾ ਪ੍ਰੇਰਿਤ
ਇਕਾਈ ਹਸਪਤਾਲ, ਲੁਧਿਆਣਾ ਨੇ ਜੀਵਨ ਅੰਗ ਦਾਨ ਜਾਗਰੂਕਤਾ ਸੁਸਾਇਟੀ ਅਤੇ ਡੀਏਵੀ ਸਕੂਲ ਦੇ ਸਹਿਯੋਗ ਨਾਲ ਸਮੂਹ ਵਿਧਾਇਕਾਂ ਦੀ ਸਰਪ੍ਰਸਤੀ ਹੇਠ ਲੋਕਾਂ ਨੂੰ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਦਲਜੀਤ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਸ. ਕੁਲਵੰਤ ਸਿੰਘ ਸਿੱਧੂ ਵਿਧਾਇਕ, ਸ. ਐਸ.ਪੀ.ਐਸ ਪਰਮਾਰ ਆਈ.ਜੀ, ਲੁਧਿਆਣਾ ਅਤੇ ਡਾ: ਦੀਪਕ ਬਾਂਸਲ .ਡਾ: ਬਲਦੇਵ ਸਿੰਘ ਔਲਖ ਚੀਫ਼ ਯੂਰੋਲੋਜਿਸਟ ਅਤੇ ਟਰਾਂਸਪਲਾਂਟ ਸਰਜਨ ਚੇਅਰਮੈਨ ਇਕਾਈ ਹਸਪਤਾਲ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ ਲਗਭਗ 4.5 ਲੱਖ ਲੋਕ ਅੰਗਾਂ ਦੀ ਅਣਉਪਲਬਧਤਾ ਕਾਰਨ ਮਰਦੇ ਹਨ।

ਬ੍ਰੇਨ ਡੈੱਡ ਵਿਅਕਤੀ ਆਪਣੀ ਮੌਤ ਤੋਂ ਬਾਅਦ 8 ਜਾਨਾਂ ਬਚਾ ਸਕਦਾ ਹੈ। ਅਸੀਂ ਲੋਕਾਂ ਨੂੰ ਇਹ ਅਹਿਸਾਸ ਕਰਵਾਉਣਾ ਚਾਹੁੰਦੇ ਹਾਂ ਕਿ ਅਸੀਂ ਜਿਉਂਦੇ ਜੀਅ ਆਪਣੇ ਅੰਗ ਦਾਨ ਕਰ ਸਕਦੇ ਹਾਂ ਜੇਕਰ ਸਾਡੀ ਉਮਰ 18 ਸਾਲ ਤੋਂ ਵੱਧ ਹੈ ਅਤੇ ਸਾਡੇ ਗੁਜ਼ਰ ਜਾਣ ਤੋਂ ਬਾਅਦ ਵੀ ਸਾਡੇ ਕੋਲ ਸਮਾਜ ਵਿੱਚ ਯੋਗਦਾਨ ਪਾਉਣ ਦੇ ਤਰੀਕੇ ਹਨ। ਅਸੀਂ ਅਜੇ ਵੀ ਕਿਸੇ ਦੀ ਜ਼ਿੰਦਗੀ ਨੂੰ ਰੌਸ਼ਨ ਕਰਨ ਦੇ ਯੋਗ ਹੋਵਾਂਗੇ,ਸਿਰਫ਼ ਇੱਕ ਅੰਗ ਡੋਨਰ ਵਜੋਂ ਰਜਿਸਟਰ ਕਰਨ ਦੇ ਸਧਾਰਨ ਕਾਰਜ ਦੁਆਰਾ।

ਦੂਜਿਆਂ ਦੀਆਂ ਜ਼ਰੂਰਤਾਂ ਨੂੰ ਆਪਣੀ ਇੱਛਾ ਦੇ ਸਾਹਮਣੇ ਰੱਖਣਾ ਸੱਚਮੁੱਚ ਪ੍ਰਸ਼ੰਸਾਯੋਗ ਹੈ। ਪਰ ਅੰਗ ਦਾਨ ਦੇ ਖੇਤਰ ਵਿੱਚ ਦੇਣ ਦਾ ਇਹ ਸੱਭਿਆਚਾਰ ਇਰਾਦੇ ਦੀ ਘਾਟ ਕਾਰਨ ਨਹੀਂ, ਸਗੋਂ ਜਾਗਰੂਕਤਾ ਅਤੇ ਚਿੰਤਾ ਦੀ ਘਾਟ ਕਾਰਨ ਨਹੀਂ ਚੱਲ ਰਿਹਾ। ਇਸ ਲਈ ਇਸ ਕੋਰੀਓਗ੍ਰਾਫੀ ਦੇ ਨਾਲ ਸਾਡਾ ਉਦੇਸ਼ ਲੋਕਾਂ ਨੂੰ ਅੰਗ ਦਾਨ ਕਰਨ ਦਾ ਪ੍ਰਣ ਲੈਣ ਲਈ ਪ੍ਰੇਰਿਤ ਕਰਨਾ ਹੈ । ਇਹ ਗਤੀਵਿਧੀ ਡੀ.ਏ.ਵੀ ਸਕੂਲ ਦੇ 50 ਵਿਦਿਆਰਥੀਆਂ ਦੁਆਰਾ ਇਕਾਈ ਹਸਪਤਾਲ ਦੇ ਸਟਾਫ਼ ਦੇ ਨਾਲ ਕੀਤੀ ਗਈ।

ਇਸ ਸਮਾਗਮ ਨੇ ਵਿਅਕਤੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਅੱਗੇ ਆ ਕੇ ਆਪਣੀ ਮੌਤ ਤੋਂ ਬਾਅਦ ਅੰਗ ਦਾਨ ਕਰਨ ਦਾ ਪ੍ਰਣ ਕੀਤਾ। ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਡਾ: ਔਲਖ ਵੱਲੋਂ ਡੋਨਰ ਕਾਰਡ ਜਾਰੀ ਕੀਤਾ ਗਿਆ। ਵਿਸ਼ੇਸ਼ ਮਹਿਮਾਨਾਂ ਨੇ ਭਾਗ ਲੈਣ ਵਾਲਿਆਂ ਅਤੇ ਕਮਿਊਨਿਟੀ ਨੂੰ ਉਤਸ਼ਾਹਿਤ ਕੀਤਾ ਅਤੇ ਈਕਾਈ ਹਸਪਤਾਲ ਨੂੰ ਹਮੇਸ਼ਾ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣ ਲਈ ਵਧਾਈ ਦਿੱਤੀ।

The post ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਅੰਗ ਦਾਨ ਕਰਨ ਲਈ ਕੀਤਾ ਪ੍ਰੇਰਿਤ appeared first on Ludhiana Live.