Ludhiana News Archives - Ludhiana Live

ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ
ਲੁਧਿਆਣਾ : ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਾਸ ਤੌਰ ‘ਤੇ ਧਰਨੇ ਵਿਚ ਸ਼ਾਮਲ ਹੋਣ ਲਈ ਲੁਧਿਆਣਾ ਪਹੁੰਚੇ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇਤਾਵਾਂ ਨਾਲ ਸੂਬਾ ਸਰਕਾਰ ਦੀ ਧੱਕੇਸ਼ਾਹੀ ਦਾ ਕਾਂਗਰਸੀ ਵਰਕਰ ਡਟ ਕੇ ਮੁਕਾਬਲਾ ਕਰਨਗੇ।

ਹਾਲਾਂਕਿ ਵੜਿੰਗ ਨੇ ਕਾਂਗਰਸੀ ਵਰਕਰਾਂ ਤੋਂ ਧਰਨਾ ਖਤਮ ਕਰਨ ਨੂੰ ਕਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਕਾਨੂੰਨ ਦਾ ਸਨਮਾਨ ਕਰਦੀ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਕਾਂਗਰਸੀ ਵਰਕਰਾਂ ‘ਤੇ ਕਿਸੇ ਤਰ੍ਹਾਂ ਦੀ ਉਂਗਲੀ ਚੁੱਕਣ ਦਾ ਮੌਕਾ ਮਿਲੇ। ਵਿਜੀਲੈਂਸ ਅਧਿਕਾਰੀ ਕਾਨੂੰਨ ਮੁਤਾਬਕ ਕਾਰਵਾਈ ਕਰਦੇ ਹੋਏ ਆਸ਼ੂ ਨੂੰ ਗ੍ਰਿਫਤਾਰ ਕਰਦੇ ਤਾਂ ਜ਼ਿਆਦਾ ਬੇਹਤਰ ਹੁੰਦਾ।

ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਮੰਗਲਵਾਰ ਨੂੰ ਇਸ ਮੁੱਦੇ ‘ਤੇ ਨਵੇਂ ਸਿਰੇ ਤੋਂ ਰਣਨੀਤੀ ਬਣਾਏਗੀ। ਵਿਜੀਲੈਂਸ ਨੇ ਸਾਬਕਾ ਫੂਡ ਸਪਲਾਈ ਮੰਤਰੀ ਆਸ਼ੂ ਨੂੰ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤਾ। ਵੱਡੀ ਗਿਣਤੀ ਵਿਚ ਮਹਿਲਾ ਵਰਕਰ ਵੀ ਸ਼ਾਮਲ ਹਨ।

The post ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ appeared first on Ludhiana Live.

SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫਤਰ ਲੁਧਿਆਣਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜੁਲਾਈ ਦੇ ਪ੍ਰੋਗਰਾਮ ਦੀ ਰਿਪੋਰਟ ਮੁਤਾਬਿਕ 18 ਤੋ 30 ਜੁਲਾਈ ਤੱਕ ਪੰਜਾਬ ਵਿਚ  22 ਜਿਲਿਆ ਵਿੱਚ 30 ਕਨਵੈਨਸ਼ਨਾੰ ਹੋਈਆਂ ਅਤੇ 31 ਜੁਲਾਈ ਦੇ ਰੇਲ  ਰੋਕੋ ਪ੍ਰੋਗਰਾਮ ਤੇ  ਸੰਯੁਕਤ ਕਿਸਾਨ ਮੋਰਚੇ ਵਲੋ ਪੂਰੇ ਪੰਜਾਬ ਵਿੱਚ 75 ਥਾਂਵਾ ਰੇਲਾਂ ਜਾਮ ਕੀਤੀਆ ਗਈਆਂ।

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਵਿਰੁੱਧ ਪੰਜਾਬ ਦੇ ਸਾਰੇ ਜਿਲਿਆਂ ਵਿੱਚ 7 ਤੋ 14 ਅਗਸਤ ਤੱਕ  ਕਨਵੈਨਸ਼ਨਾੰ ਕੀਤੀਆਂ ਜਾਣਗੀਆਂ ਅਤੇ ਜਿਲਾ ਡੀ ਸੀ ਦਫਤਰਾਂ  ਤੇ ਇਕੱਠ ਕਰਕੇ ਸੰਯੁਕਤ ਕਿਸਾਨ ਮੋਰਚਾ ਵਲੋ 16 ਅਗਸਤ ਨੂੰ ਡੀ ਸੀ ਰਾਹੀ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਲਖੀਮਪੁਰ ਖੀਰੀ 18 19 20 ਨੂੰ 75 ਘੰਟੇ ਦੇ ਧਰਨੇ ਸਬੰਧੀ  ਸੰਯੁਕਤ ਕਿਸਾਨ ਮੋਰਚੇ ਦੀਆਂ  ਦੇਸ਼ ਦੀਆ ਕਿਸਾਨ ਜਥੇਬੰਦੀਆ ਦੀ ਮੀਟਿੰਗ ਜਲਦੀ ਬੁਲਾਈ ਜਾਵੇਗੀ। ਲਖੀਮਪੁਰ ਖੀਰੀ ਵਿਚ ਪੰਜਾਬ ਵਿੱਚੋੰ ਦਸ ਹਜ਼ਾਰ ਤੋ ਵਧ ਕਿਸਾਨ ਪਹੁੰਚਣਗੇ । ਮੀਟਿੰਗ ਵਿੱਚ  ਕਿਸਾਨਾਂ ਦੇ  ਕਰਜੇ ਦਾ ਮਸਲਾ ਵਿਚਾਰਿਆ ਗਿਆ ਇਸ ਮੰਗ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਮੰਗ ਪੱਤਰ ਵਿੱਚ ਪਾਇਆ ਜਾਵੇਗਾ ਕੇਂਦਰ ਸਰਕਾਰ ਤੋ ਕਿਸਾਨਾਂ  ਦੇ ਸਾਰੇ ਕਰਜੇ ਤੇ ਲੀਕ ਮਾਰਨ ਤਕ ਸੰਘਰਸ਼ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਦੂਜੇ ਸੂਬਿਆ ਨੂੰ ਜਾਂਦੀਆਂ  ਤੇ ਪੰਜਾਬ ਦੀਆ ਨਹਿਰਾਂ  ਦੇ ਤਲੇ ਕੱਚੇ ਰੱਖੇ ਜਾਣ ਅਤੇ  ਪੰਜਾਬ ਦੀਆਂ ਨਹਿਰਾਂ ਦਾ  ਪਾਣੀ  ਖੇਤੀਬਾੜੀ  ਵਾਸਤੇ  ਸਾਰਾ ਸਾਲ ਛੱਡਿਆ ਜਾਵੇ। ਮੀਟਿੰਗ ਵਿੱਚ 60 ਸਾਲ ਦੀ ਉਮਰ ਦੇ ਖੇਤੀ ਕਰਨ ਵਾਲੇ ਕਿਸਾਨ ਮਰਦਾਂ ਤੇ ਔਰਤਾਂ ਦੀ ਕਿਸਾਨ ਪੈਨਸ਼ਨ ਚੌਥਾ ਦਰਜਾ ਮੁਲਾਜਮ ਦੀ ਪੈਨਸ਼ਨ ਦੇ ਬਰਾਬਰ ਪੈਨਸ਼ਨ ਦਿਤੀ ਜਾਵੇ। ਹਰ ਕਿਸਾਨ ਦੀ  ਫਸਲ ਨੂੰ ਏਕੜ ਦੀ  ਇਕਾਈ ਮੰਨ ਕੇ ਫਸਲਾਂ ਦਾ ਸਰਕਾਰੀ ਬੀਮਾ ਕੀਤਾ ਜਾਵੇ।

The post SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ  appeared first on Ludhiana Live.

ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਬਰਸੀ ‘ਤੇ ਲਗਾਇਆ ਖ਼ੂਨਦਾਨ ਕੈਂਪ
ਲੁਧਿਆਣਾ : ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਜੀ ਦੀ ਬਰਸੀ ਤੇ ਮਿੱਠੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਲੀਡਰ ਸਿੰਘ ਜੀ ਦੀ ਰਹਿਨੁਮਾਈ ਹੇਠ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 550ਵਾਂ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖ਼ਾਨਪੁਰ ਵਿਖੇ ਲਗਾਇਆ ਗਿਆ।

ਇਸ ਮੌਕੇ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੰਤ ਬਾਬਾ ਲੀਡਰ ਸਿੰਘ ਜੀ ਨੇ ਕਿਹਾ ਕਿ ਲੋੜਵੰਦ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਖ਼ੂਨਦਾਨ ਕਰਨ ਵਾਲੇ ਮਾਈ-ਭਾਈ ਅਤੇ ਸੰਗਤਾਂ ਸੰਸਾਰ ‘ਚ ਫ਼ਰਿਸ਼ਤੇ ਹਨ। ਇਸ ਸਮੇਂ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਕਿਹਾ ਕਿ ਖ਼ੂਨਦਾਨ ਸੰਸਾਰ ਤੇ ਬਹੁਤ ਵੱਡਾ ਪਰਉਪਕਾਰ ਦਾ ਕਾਰਜ ਹੈ।

ਇਸ ਮੌਕੇ ‘ਤੇ ਸੰਤ ਬਾਬਾ ਜੈ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਸ਼੍ਰੀ ਚੰਦ ਮਹਿਮਦਵਾਲ, ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਬਾਬਾ ਸ਼੍ਰੀ ਚੰਦ ਨਿਸ਼ਕਾਮ ਸੇਵਾ ਸੁਸਾਇਟੀ ਅਤੇ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਬਾਬਾ ਹੀਰਾ ਸਿੰਘ ਸਮੇਤ ਖ਼ੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਟ ਕਰ ਸਨਮਾਨਿਤ ਕੀਤਾ। ਖ਼ੂਨਦਾਨ ਕੈਂਪ ਦੌਰਾਨ 62 ਬਲੱਡ ਯੂਨਿਟ ਇਕੱਤਰ ਕੀਤਾ ਗਿਆ ਗਿਆ, ਜੋ ਕਿ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ।

The post ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਬਰਸੀ ‘ਤੇ ਲਗਾਇਆ ਖ਼ੂਨਦਾਨ ਕੈਂਪ appeared first on Ludhiana Live.

ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਪਰਮਜੀਤ ਪੰਮ ਦਾ ਗੀਤ `ਸ਼ਹੀਦ ਊਧਮ ਸਿੰਘ` ਕੀਤਾ ਰਿਲੀਜ਼
ਲੁਧਿਆਣਾ : ਪਰਮਜੀਤ ਪੰਮ ਜਿੱਥੇ ਪੰਜਾਬ ਪੁਲਿਸ ਵਿਚ ਨੌਕਰੀ ਕਰਦਾ ਹੈ ਉੱਥੇ ਉਹ ਪੰਜਾਬੀ ਸੱਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਵੀ ਜੁੜਿਆ ਹੋਇਆ ਹੈ। ਉਹ ਸਮੇਂ ਸਮੇਂ `ਤੇ ਦੇਸ਼ ਦੇ ਯੋਧਿਆਂ ਨੂੰ ਯਾਦ ਕਰਨ ਵਾਲੇ ਗੀਤ ਗਾ ਕੇ ਆਪਣਾ ਫਰਜ਼ ਵੀ ਅਦਾ ਕਰਦਾ ਰਹਿੰਦਾ ਹੈ। ਲੰਡਨ ਵਿਚ ਜਲਿਆਂਵਾਲਾ ਬਾਗ਼ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਤੇ ਉਸ ਵਲੋਂ ਗੀਤ `ਸ਼ਹੀਦ ਊਧਮ ਸਿੰਘ` ਰਿਲੀਜ਼ ਕੀਤਾ ਗਿਆ ।

ਇਸ ਗੀਤ ਨੂੰ ਮਾਣਯੋਗ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸ਼ਤੁਬ ਸ਼ਰਮਾ ਨੇ ਲੁਧਿਆਣਾ `ਚ ਰਿਲੀਜ਼ ਕੀਤਾ ਅਤੇ ਕਿਹਾ ਕਿ ਇਹੋ ਜਿਹੇ ਗੀਤਾਂ ਨਾਲ ਸਾਡੀ ਨਵੀਂ ਪੀੜ੍ਹੀ ਵਿਚ ਦੇਸ਼ ਭਗਤੀ ਦਾ ਜਜ਼ਬਾ ਅਤੇ ਸ਼ਹੀਦਾਂ ਪ੍ਰਤੀ ਸਤਿਕਾਰ ਪੈਦਾ ਹੋਵੇਗਾ। ਇਸ ਮੌਕੇ ਗਾਇਕ ਪਰਮਜੀਤ ਪੰਮ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੂੰ ਗੀਤ ਰੂਪੀ ਸ਼ਰਧਾਂਜਲ਼ੀ ਦੇ ਕੇ ਉਸਨੂੰ ਸਕੂਨ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਚ ਦੇਸ਼ ਦੇ ਯੋਧਿਆਂ ਦੀ ਉਸਤਤ ਵਿੱਚ ਗੀਤ ਗਾਉਂਦਾ ਰਹਾਂਗਾ।

The post ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਪਰਮਜੀਤ ਪੰਮ ਦਾ ਗੀਤ `ਸ਼ਹੀਦ ਊਧਮ ਸਿੰਘ` ਕੀਤਾ ਰਿਲੀਜ਼ appeared first on Ludhiana Live.

ਅੱਜ ਤੋਂ ਪੰਜਾਬ ’ਚ ਆਨਲਾਈਨ ਮਿਲਣਗੇ ਈ-ਅਸ਼ਟਾਮ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਅਸ਼ਟਾਮ ਪੇਪਰਾਂ ਦੀ ਵਿਕਰੀ ਨੂੰ ਆਨਲਾਈਨ ਕੀਤੇ ਜਾਣ ਦੇ ਨੋਟੀਫ਼ਿਕੇਸ਼ਨ ਮਗਰੋਂ ਅੱਜ 1 ਅਗਸਤ ਨੂੰ ਪੂਰੇ ਸੂਬੇ ਅੰਦਰ 50 ਰੁਪਏ ਦੇ ਅਸ਼ਟਾਮ ਤੋਂ ਲੈ ਕੇ ਸਾਰੇ ਅਸ਼ਟਾਮ ਆਨਲਾਈਨ ਈ-ਅਸ਼ਟਾਮ ਮਿਲਣੇ ਸ਼ੁਰੂ ਹੋ ਜਾਣਗੇ। ਸੂਬਾ ਸਰਕਾਰ ਵੱਲੋਂ ਕਾਗਜ਼ੀ ਅਸ਼ਟਾਮ ਵੇਚਣ ਦੀ ਮਿਤੀ ਅੱਗੇ ਨਾ ਕਰਨ ਕਰਕੇ ਸੂਬੇ ਦੇ ਸੈਂਕੜੇ ਅਸ਼ਟਾਮ ਫਰੋਸ਼ਾਂ ‘ਚ ਸਰਕਾਰ ਖਿਲਾਫ਼ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

ਅਸ਼ਟਾਮ ਫਰੋਸ਼ਾਂ ਅਨੁਸਾਰ ਬੇਸ਼ੱਕ ਸਰਕਾਰ ਨੇ ਤਾਂ ਇਹ ਕਹਿ ਕੇ ਸੂਬੇ ਦੇ ਲੋਕਾਂ ਅੱਗੇ ਸਫ਼ਾਈ ਦੇ ਦਿੱਤੀ ਹੈ ਕਿ ਹੁਣ ਕਾਗਜ਼ੀ ਕਾਰਵਾਈ ਪੂਰੀ ਤਰ੍ਹਾਂ ਖ਼ਤਮ ਕਰ ਕੇ ਮਾਲ ਵਿਭਾਗ ਦਾ ਅਸ਼ਟਾਮ ਵਿਭਾਗ ਆਨਲਾਈਨ ਹੋ ਗਿਆ ਹੈ ਪਰ ਈ-ਅਸ਼ਟਾਮ ਮੁਹੱਈਆ ਕਰਨ ਵਾਲੀ ਕੰਪਨੀ ਸਟਾਕ ਹੋਲਡਿੰਗ ਕਾਰਪੋਰਸ਼ਨ ਆਫ਼ ਇੰਡੀਆ ਅਨੁਸਾਰ 50 ਰੁਪਏ ਦਾ ਅਸ਼ਟਾਮ ਵੇਚਣ ਲਈ ਵੀ ਇਕ ਫ਼ਾਰਮ ਭਰਨਾ ਪੈਣਾ ਹੈ ਅਤੇ ਨਾਲ ਹੀ ਇਸ ਦੀ ਰਜਿਸਟਰ ’ਤੇ ਐਂਟਰੀ ਕਰਨ ਕਰ ਕੇ ਉਨ੍ਹਾਂ ’ਤੇ ਭਾਰ ਦੁੱਗਣਾ ਹੋ ਗਿਆ ਹੈ।

The post ਅੱਜ ਤੋਂ ਪੰਜਾਬ ’ਚ ਆਨਲਾਈਨ ਮਿਲਣਗੇ ਈ-ਅਸ਼ਟਾਮ appeared first on Ludhiana Live.

ਪੀ.ਏ.ਯੂ ਦੀ ਟੀਮ ਨੇ ਨਰਮੇ ਦੇ ਖੇਤਾਂ ਦਾ ਕੀਤਾ ਸਰਵੇਖਣ
ਲੁਧਿਆਣਾ : ਬੀਤੇ ਦਿਨੀਂ ਪੀ ਏ ਯੂ ਦੇ ਖੇਤੀ ਮਾਹਿਰਾਂ ਦੀ ਇਕ ਟੀਮ ਨੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸੋ਼ਕ ਕੁਮਾਰ,  ਅਤੇ ਡਾ.ਜੀ.ਪੀ. ਐਸ ਸੋਢੀ ਸਹਿਯੋਗੀ ਨਿਰਦੇਸ਼ਕ ਪਾਸਾਰ ਸਿੱਖਿਆ ਦੀ ਅਗਵਾਈ ਹੇਠ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਖੋਖਰ ਖੁਰਦ, ਖੋਖਰ ਕਲਾਂ, ਰਮਦਿੱਤੇ ਵਾਲਾ, ਭੰਮੇ ਖੁਰਦ ਭੰਮੇ ਕਲਾਂ, ਰਮਾਨੰਦੀ, ਲਾਲ੍ਹਿਆਂਵਾਲੀ, ਕੋਟ ਧਰਮੂ, ਸਹਿਨਾਂਵਾਲੀ ਅਤੇ ਹੋਰਨਾ ਪਿੰਡਾਂ ਵਿੱਚ ਨਰਮੇ ਦੀ ਫ਼ਸਲ ਦਾ ਸਰਵਖੇਣ ਕੀਤਾ ਗਿਆ।

ਸਰਵੇਖਣ ਦੌਰਾਨ ਪਾਇਆ ਗਿਆ ਕਿ ਤਿੰਨ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵਧੇਰੇ ਸੀ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਚਿੱਟੀਮੱਖੀ ਦੀ ਰੋਕਥਾਮ ਲਈ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ” 400 ਮਿਲੀਲੀਟਰ ਜਾਂ ੳਸ਼ੀਨ 20 ਐਸ ਜੀ (ਡਾਇਨੋਟੈਫੂਰਾਨ)” 60 ਪਞਮਠ  ਜਾਂ ਲੈਨੋ 10 ਈਸੀ (ਪਾਈਰੀਪਰੋਕਸਫਿਨ) ” 500 ਮਿਲੀਲੀਟਰਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ ਦੀ ਸਿਫ਼ਾਰਿਸ਼ ਕੀਤੀ।

ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਗੈਰ-ਸਿਫ਼ਾਰਿਸ਼ੀ ਸਪੇਰਆਂ ਦੀ ਵਰਤੋਂ ਨਾ ਕਰਨ। ਟੀਮ ਵੱਲੋਂ ਇਹ ਵੀ ਵੇਖਿਆ ਗਿਆ ਕਿ ਕੁਝ ਖੇਤਾਂ ਵਿੱਚ ਕਿਸਾਨਾਂ ਵੱਲੋਂ ਨਰਮੇ ਦੀ ਫ਼ਸਲ ਲਈ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਿਸ਼ ਯੂਰੀਆਂ ਖ਼ਾਦ ਦੀ ਵਰਤੋਂ ਨਹੀਂ ਕੀਤੀ ਗਈ ਜਿਸ ਕਰਕੇ ਨਰਮੇ ਦੀ ਫ਼ਸਲ ਦਾ ਪੂਰਾ ਵਾਧਾ-ਵਿਕਾਸ ਨਹੀਂ ਹੋਇਆ। ਵਿਗਿਆਨੀਆਂ ਨੇ ਕਿਸਾਨਾਂ ਨੂੰ ਸਾਲਾਹ ਦਿੱਤੀ ਕਿ ਨਰਮੇ ਦੀ ਫ਼ਸਲ ਨੂੰ ਸਿਫ਼ਾਰਿਸ਼ ਯੂਰੀਆਂ ਖ਼ਾਦ ਦੀ ਮਾਤਰਾ (90 ਕਿਲੋ ਯੂਰੀਆ ਪ੍ਰਤੀ ਏਕੜ) ਜਲਦ ਤੋਂ ਜਲਦ ਪੂਰੀ ਕਰਨ।

ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜੇਕਰ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਹੁੰਦਾ ਹੈ ਤਾਂ ਯੂਨੀਵਰਸਿਟੀ ਵੱਲੋ ਸਿਫ਼ਾਰਿਸ਼ 100 ਗ੍ਰਾਮ ਪਰੋਕਲੇਮ 5 ਐਸ ਜੀ (ਐਮਾਮੈਕਟਿਨ ਬੈਨਜੋਏਟ) ਜਾਂ 200 ਮਿਲੀਲੀਟਰ ਇੰਡੋਕਸਾਕਾਰਬ 15 ਐਸ ਜੀ (ਅਵਾਂਟ) ਜਾਂ 40 ਮਿਲੀਲੀਟਰ ਫਲੂਬੈਂਡਮਾਈਡ 400 ਐਸ ਸੀ (ਫੇਮ) ਪ੍ਰ਼ਤੀ ਏਕੜ ਦੇ ਹਿਸਾਬ ਨਾਲ ਸਪਰੇਅ ਕੀਤੀ ਜਾਵੇ।ਟੀਮ ਵੱਲੋਂ ਕਿਸਾਨਾਂ ਨੂੰ ਸਹੀ ਸਲਾਹ ਲੈਣ ਕ੍ਰਿਸ਼ੀ ਵਿਗਿਆਨ ਕੇਂਦਰ ਜਾਂ ਖੇਤੀਬਾੜੀ ਵਿਭਾਗ ਨਾਲ ਰਾਬਤਾ ਰੱਖਣ ਲਈ ਕਿਹਾ ਗਿਆ।

The post ਪੀ.ਏ.ਯੂ ਦੀ ਟੀਮ ਨੇ ਨਰਮੇ ਦੇ ਖੇਤਾਂ ਦਾ ਕੀਤਾ ਸਰਵੇਖਣ appeared first on Ludhiana Live.

ਵਿਧਾਇਕਾ ਛੀਨਾ ਵੱਲੋਂ 1 ਕਰੋੜ 75 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦੀ ਕਰਵਾਈ ਸ਼ੁਰੂਆਤ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਹਲਕੇ ਅਧੀਨ ਪੈਂਦੇ ਭਗਵਾਨ ਨਗਰ , ਮੇਨ ਮਾਰਕੀਟ , ਢੋਲੇਵਾਲ ਦੀਆਂ 1 ਕਰੋੜ 75 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦੀ ਸ਼ੁਰੂਆਤ ਕਰਵਾਈ ਗਈ । ਇਸ ਮੌਕੇ ਤੇ ਵੱਡੀ ਗਿਣਤੀ ‘ ਚ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਛੀਨਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਹਲਕਾ ਦੱਖਣੀ ਨੂੰ ਹਰਿਆ ਭਰਿਆ ਅਤੇ ਖੂਬਸੂਰਤ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ ।

ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੀ ਇੱਕ ਵੀ ਸੜਕ ਜਾਂ ਇੱਕ ਵੀ ਗਲੀ ਨੂੰ ਕੱਚੀ ਨਹੀਂ ਰਹਿਣ ਦਿੱਤਾ ਜਾਵੇਗਾ । ਉਨ੍ਹਾਂ ਭਰੋਸਾ ਦਿੱਤਾ ਕਿ ਜਿੱਥੇ ਜਿੱਥੇ ਵੀ ਪੀਣ ਵਾਲੇ ਪਾਣੀ ਦੀ ਜਾਂ ਸੀਵਰੇਜ਼ ਬੰਦ ਦੀ ਸਮੱਸਿਆ ਆ ਰਹੀ ਹੈ ਉਸ ਨੂੰ ਜਲਦ ਹੀ ਹੱਲ ਕਰਵਾਉਣ ਲਈ ਵਿਭਾਗ ਦੇ ਮੰਤਰੀ ਸ.ਇੰਦਰਬੀਰ ਸਿੰਘ ਨਿੱਝਰ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਸਨ ਅਤੇ ਉਨ੍ਹਾਂ ਆਦੇਸ਼ਾਂ ਦੇ ਤਹਿਤ ਨਿਗਮ ਅਧਿਕਾਰੀਆਂ ਵੱਲੋਂ ਹੱਲ ਕਰਨ ਲਈ ਯੋਗ ਕਦਮ ਚੁੱਕੇ ਗਏ ਹਨ।

ਬੀਬੀ ਛੀਨਾ ਨੇ ਕਿਹਾ ਕਿ 15 ਅਗਸਤ ਨੂੰ ਹਲਕੇ ਅਧੀਨ ਪੈਂਦੇ ਢੰਡਾਰੀ ਵਿੱਖੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ ਜਿੱਥੇ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਅਤੇ ਲੈਬੋਰਟਰੀ ਦੇ ਟੈਸ਼ਟ ਬਿਲਕੁਲ ਮੁਫਤ ਕੀਤੇ ਜਾਣਗੇ । ਇਸ ਮੌਕੇ ਤੇ ਵੱਡੀ ਗਿਣਤੀ ‘ ਚ ਇਲਾਕਾ ਵਾਸੀਆਂ ਨੇ ਬੀਬੀ ਰਜਿੰਦਰਪਾਲ ਕੌਰ ਛੀਨਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ।

The post ਵਿਧਾਇਕਾ ਛੀਨਾ ਵੱਲੋਂ 1 ਕਰੋੜ 75 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦੀ ਕਰਵਾਈ ਸ਼ੁਰੂਆਤ appeared first on Ludhiana Live.

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਣੇ 6 ‘ਤੇ ਮਾਮਲਾ ਦਰਜ, PA ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ, ਇਸੇ ਅਧੀਨ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਣੀਅਮ ਸਣੇ 6 ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਹੈ।

ਵਿਜੀਲੈਂਸ ਵੱਲੋਂ ਬਾਲਾਸੁਬਰਾਮਣੀਅਮ ਤੋਂ ਇਲਾਵਾ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐਸ.ਡੀ.ਓ ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਗਗਨਦੀਪ ਕਲਰਕ ਤੇ ਸੰਦੀਪ ਸ਼ਰਮਾ ਦਾ ਪੀ.ਏ. ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੀਏ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਐਕਟ ਦੀ 7ਏ ਅਤੇ 120-ਬੀ ਆਈ.ਪੀ.ਸੀ. ਥਾਣਾ ਵੀ.ਬੀ. ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤਾ ਗਿਆ ਹੈ।

ਇਸ ਰਿਸ਼ਵਤ ਕਾਂਡ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਐਲ.ਆਈ.ਟੀ ਦੇ ਅਧਿਕਾਰੀਆਂ ਨੇ ਪਲਾਟ ਨੰ. 9-ਬੀ ਐਸ.ਬੀ.ਐਸ ਨਗਰ, ਪਲਾਟ ਨੰ. 102, 103, 104, 105, 106-ਡੀ ਰਿਸ਼ੀ ਨਗਰ ਵਿੱਚ ਅਤੇ ਪਲਾਟ ਨੰ. 366-ਬੀ, 140 ਸਰਾਭਾ ਨਗਰ ਵਿੱਚ ਜੋਕਿ ਲੋਕਲ ਡਿਸਪਲੇਸਡ ਪਰਸਨਜ਼ (ਐਲਡੀਪੀ) ਅਤੇ ਟਰੱਸਟ ਦੀਆਂ ਹੋਰ ਸਕੀਮਾਂ ਅਧੀਨ ਆਉਂਦੇ ਹਨ, ਅਣ-ਅਧਿਕਾਰਤ ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਰਿਸ਼ਵਤ ਲੈ ਕੇ ਅਲਾਟ ਕੀਤੇ ਸਨ। ਕੁਝ ਅਲਾਟੀਆਂ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੇ ਪਲਾਟ ਕੁਝ ਅਣ-ਅਧਿਕਾਰਤ ਵਿਅਕਤੀਆਂ ਨੂੰ ਰਿਸ਼ਵਤ ਲੈ ਕੇ ਤੈਅ ਨਿਯਮਾਂ ਦੀ ਉਲੰਘਣਾ ਕਰਕੇ ਅਲਾਟ ਕੀਤੇ ਗਏ ਸਨ।

The post ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਣੇ 6 ‘ਤੇ ਮਾਮਲਾ ਦਰਜ, PA ਗ੍ਰਿਫ਼ਤਾਰ appeared first on Ludhiana Live.

ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਐਨਸੀਸੀ ਕੈਂਪ ਦੀ ਕੀਤੀ ਸ਼ੁਰੂਆਤ
ਲੁਧਿਆਣਾ : ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ ਵੱਲੋਂ ਖਾਲਸਾ ਕਾਲਜ ਲੜਕੀਆਂ ਵਿਖੇ 85 ਐਨਸੀਸੀ ਕੈਂਪ ਸ਼ੁਰੂ ਕੀਤਾ ਗਿਆ । ਇਸ ਕੈਂਪ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਕਰੀਬ 350 ਕੈਡਿਟ ਹਿੱਸਾ ਲੈ ਰਹੇ ਹਨ। ਆਪਣੇ ਸਵਾਗਤੀ ਭਾਸ਼ਣ ਵਿੱਚ ਕੈਂਪ ਕਮਾਂਡੈਂਟ ਕਰਨਲ ਅਮਨ ਯਾਦਵ ਨੇ ਵਿਦਿਆਰਥੀਆਂ ਨੂੰ ਇਸ ਕੈਂਪ ਦੇ ਸਾਰੇ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਕੈਂਪ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਦਾ ਵੀ ਜ਼ਿਕਰ ਕੀਤਾ।

ਕਰਨਲ ਯਾਦਵ ਦੀ ਹਾਜ਼ਰੀ ਵਿਚ ਇਸ ਕੈਂਪ ਵਿਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਗਤੀਵਿਧੀਆਂ ਨੂੰ ਵਿਦਿਆਰਥੀਆਂ ਨੂੰ ਲੜਾਈ ਦੇ ਹੁਨਰ ਅਤੇ ਫੌਜੀ ਸਿਖਲਾਈ ਦੇਣ ਦੇ ਉਦੇਸ਼ ਨਾਲ ਨਿਰਧਾਰਤ ਕੀਤਾ ਗਿਆ ਹੈ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਡਰਿੱਲ ਲਈ ਤਿਆਰ ਕਰਨ ਲਈ ਵੱਖ-ਵੱਖ ਵਿਸ਼ਿਆਂ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ ਅਤੇ ਨਾਲ ਹੀ ਐਨਸੀਸੀ ਦੀਆਂ ਏ, ਬੀ ਅਤੇ ਸੀ ਸਰਟੀਫਿਕੇਟ ਪ੍ਰੀਖਿਆਵਾਂ, ਜਿਨ੍ਹਾਂ ਵਿਚ ਨਕਸ਼ਾ ਰੀਡਿੰਗ, ਫੀਲਡ ਕਰਾਫਟ ਅਤੇ ਬੈਟਲ ਕਰਾਫਟ, ਸ਼ਖਸੀਅਤ ਵਿਕਾਸ, ਫੌਜ ਵਿਚ ਭਰਤੀ ਆਦਿ ਸ਼ਾਮਲ ਹਨ।

ਕੈਡਿਟਾਂ ਨੂੰ ਹਥਿਆਰਾਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਫਾਇਰਿੰਗ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ। ਵੱਖ-ਵੱਖ ਖੇਡਾਂ ਅਤੇ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ। 8 ਏਐਨਓ 2ਜੀ ਸੀਆਈ ਅਤੇ ਲਗਭਗ 25 ਪਰੇਡ ਇੰਸਟ੍ਰਕਟਰ (ਪੀਆਈ) ਵਿਦਿਆਰਥੀਆਂ ਦੀ ਸਿਖਲਾਈ ਲਈ ਤਿਆਰ ਹਨ। ਸਾਰੇ ਕੈਡਿਟ ਪੂਰੇ ਉਤਸ਼ਾਹ ਅਤੇ ਜਨੂੰਨ ਨਾਲ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ।

The post ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਐਨਸੀਸੀ ਕੈਂਪ ਦੀ ਕੀਤੀ ਸ਼ੁਰੂਆਤ appeared first on Ludhiana Live.

ਕੱਚਾ ਖਾਓ ਜਾਂ ਪੀਓ ਰਸ, ਲਸਣ ਦੇ ਸਰੀਰ ਨੂੰ ਹੁੰਦੇ ਹਨ ਇਹ ਫ਼ਾਇਦੇ
ਛੋਟੀਆਂ-ਛੋਟੀਆਂ ਕਲੀਆਂ ਵਾਲਾ ਲਸਣ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਜ਼ਿਆਦਾਤਰ ਲੋਕ ਪਕਾਉਂਦੇ ਸਮੇਂ ਇਸਦਾ ਸੇਵਨ ਕਰਦੇ ਹਨ। ਪਰ ਸਬਜ਼ੀ ਵਿਚ ਤੜਕਾ ਲਗਾਉਣ ਦੇ ਨਾਲ-ਨਾਲ ਤੁਸੀਂ ਇਸ ਨੂੰ ਕੱਚਾ ਜਾਂ ਭੁੰਨ ਕੇ ਵੀ ਖਾ ਸਕਦੇ ਹੋ। ਕੁਝ ਲੋਕ ਲਸਣ ਦਾ ਅਚਾਰ ਖਾਣਾ ਵੀ ਪਸੰਦ ਕਰਦੇ ਹਨ। ਜੋ ਕਿ ਅੰਬ ਅਤੇ ਹੋਰ ਖੱਟੇ ਅਤੇ ਮਿੱਠੇ ਅਚਾਰ ਨਾਲੋਂ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਤੁਸੀਂ ਸਵੇਰੇ ਖਾਲੀ ਪੇਟ ਲਸਣ ਖਾਣ ਦੇ ਬਹੁਤ ਸਾਰੇ ਫ਼ਾਇਦੇ ਸੁਣੇ ਹੋਣਗੇ। ਪਰ ਕੁਝ ਸਿਹਤ ਸਮੱਸਿਆਵਾਂ ਦੇ ਕਾਰਨ ਰਾਤ ਨੂੰ ਇਸ ਨੂੰ ਖਾਣਾ ਵੀ ਲਾਭਦਾਇਕ ਦੱਸਿਆ ਜਾਂਦਾ ਹੈ।

ਐਲੋਪੈਥਿਕ ਡਾਕਟਰਾਂ ਦੀ ਸਲਾਹ : ਅਕਸਰ ਇਹ ਵੇਖਿਆ ਜਾਂਦਾ ਹੈ ਕਿ ਆਯੁਰਵੈਦਿਕ ਡਾਕਟਰਾਂ ਦੁਆਰਾ ਦੇਸੀ ਨੁਸਖ਼ਿਆਂ ਦੀ ਸਲਾਹ ਦਿੱਤੀ ਜਾਂਦੀ ਹੈ। ਪਰ ਐਲੋਪੈਥੀ ਦੇ ਕਈ ਡਾਕਟਰਾਂ ਦੁਆਰਾ ਲਸਣ ਸੇ ਸੇਵਨ ਦੀ ਸਲਾਹ ਵੀ ਦਿੱਤੀ ਜਾਂਦੀ ਹੈ। ਲਸਣ ਵਿੱਚ ਸੇਲੇਨੀਅਮ ਨਾਮ ਦਾ ਇੱਕ ਮਹੱਤਵਪੂਰਣ ਤੱਤ ਹੁੰਦਾ ਹੈ ਜੋ ਤੁਹਾਨੂੰ ਬਾਂਝਪਨ ਤੋਂ ਬਚਾਉਂਦਾ ਹੈ। ਇਸਦੇ ਨਾਲ ਤੁਹਾਨੂੰ ਮੂੰਹ ਦੀ ਬਦਬੂ ਤੋਂ ਰਾਹਤ ਮਿਲਦੀ ਹੈ। ਸੇਲੀਨੀਅਮ ਤੋਂ ਇਲਾਵਾ ਲਸਣ ਵਿਚ ਕਾਰਬਸ ਅਤੇ ਪ੍ਰੋਟੀਨ ਪਾਇਆ ਜਾਂਦਾ ਹੈ। ਜੋ ਤੁਹਾਨੂੰ ਤੰਦਰੁਸਤ ਅਤੇ ਐਕਟਿਵ ਰੱਖਣ ਵਿੱਚ ਸਹਾਇਤਾ ਕਰਦਾ ਹੈ।

ਔਰਤਾਂ ਲਈ ਫਾਇਦੇਮੰਦ : ਔਰਤਾਂ ਵਿਚ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਲਸਣ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਕੈਲਸ਼ੀਅਮ ਦੇ ਨਾਲ ਇਸ ਵਿਚ ਫੈਟ ਬਰਨ ਪਦਾਰਥ ਹੁੰਦਾ ਹੈ ਜਿਸ ਨੂੰ ਐਲੀਸਿਨ ਕਿਹਾ ਜਾਂਦਾ ਹੈ। ਜੇ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਵੇਰੇ ਖਾਲੀ ਪੇਟ ਲਸਣ ਦੀਆਂ 2 ਕਲੀਆਂ ਖਾਓ। ਇਹ ਤੁਹਾਡੀ ਪਾਚਕ ਸ਼ਕਤੀ ਨੂੰ ਮਜ਼ਬੂਤ ​​ਬਣਾ ਕੇ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਬਚਾਉਂਦਾ ਹੈ।

ਦੰਦਾਂ ਦੇ ਦਰਦ ਤੋਂ ਰਾਹਤ : ਭੁੰਨੇ ਹੋਏ ਲਸਣ ਨੂੰ ਦੰਦਾਂ ‘ਤੇ ਲਗਾਉਣ ਨਾਲ ਦਰਦ ਵਿਚ ਰਾਹਤ ਮਿਲਦੀ ਹੈ। ਜੇ ਤੁਸੀਂ ਚਾਹੋ ਤਾਂ ਇਸ ਨੂੰ ਦੰਦਾਂ ‘ਤੇ ਕੱਚਾ ਵੀ ਰਗੜ ਸਕਦੇ ਹੋ। ਲਸਣ ਦੇ ਐਂਟੀ-ਬੈਕਟਰੀਆ ਗੁਣਾਂ ‘ਚ ਦੰਦਾਂ ‘ਤੇ ਜੰਮੇ ਕੀਟਾਣੂਆਂ ਨੂੰ ਖਤਮ ਕਰਨ ਦੀ ਸ਼ਕਤੀ ਹੁੰਦੀ ਹੈ। ਕੁਝ ਲੋਕਾਂ ਨੂੰ ਕੰਮ ਕਰਦੇ ਜਾਂ ਤੁਰਦੇ ਸਮੇਂ ਨਸਾਂ ‘ਚ ਝਨਝਨਾਹਟ ਮਹਿਸੂਸ ਹੁੰਦੀ ਹੈ। ਇਹ ਨਸਾਂ ਦੇ ਕਮਜ਼ੋਰ ਹੋਣ ਕਾਰਨ ਹੋ ਸਕਦਾ ਹੈ। ਸਵੇਰੇ ਖਾਲੀ ਪੇਟ ਲਸਣ ਦੀਆਂ 2 ਕਲੀਆਂ ਖਾਣ ਨਾਲ ਨਸਾਂ ਦੀ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਕੈਂਸਰ ਦੀ ਰੋਕਥਾਮ : ਲਸਣ ਦੀਆਂ ਐਂਟੀ-ਬੈਕਟਰੀਆ ਗੁਣ ਬਹੁਤ ਸ਼ਕਤੀਸ਼ਾਲੀ ਹਨ ਕਿ ਇਹ ਤੁਹਾਨੂੰ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਮਰਦਾਂ ਵਿੱਚ ਪ੍ਰੋਸਟੇਟ ਕੈਂਸਰ ਅਤੇ ਔਰਤਾਂ ਵਿੱਚ ਬ੍ਰੈਸਟ ਕੈਂਸਰ ਦੀ ਸਮੱਸਿਆ ਨੂੰ ਲਗਾਤਾਰ ਲਸਣ ਦੇ ਸੇਵਨ ਨਾਲ ਰੋਕਿਆ ਜਾ ਸਕਦਾ ਹੈ। ਅੱਜ ਕੱਲ ਬਹੁਤ ਸਾਰੇ ਲੋਕ ਖੂਨ ਦੇ ਜੰਮਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਲਸਣ ਖੂਨ ਦੇ ਜੰਮਣ ਤੋਂ ਬਚਾਉਂਦਾ ਹੈ ਅਤੇ ਖੂਨ ਨੂੰ ਨਿਰਵਿਘਨ ਕਰਦਾ ਹੈ ਅਤੇ ਸਰੀਰ ਵਿਚ ਇਸ ਦੇ ਦੌਰੇ ਆਸਾਨੀ ਨਾਲ ਚਲਦਾ ਹੈ।

ਗਰਭ ਅਵਸਥਾ ਵਿੱਚ ਲਾਭਕਾਰੀ : ਲਸਣ ਦਾ ਸੇਵਨ ਕਰਨ ਨਾਲ ਗਰਭਵਤੀ ਔਰਤ ਅਤੇ ਗਰੱਭਸਥ ਸ਼ੀਸ਼ੂ ਦੋਵਾਂ ਨੂੰ ਲਾਭ ਹੁੰਦਾ ਹੈ। ਗਰਭ ਅਵਸਥਾ ਦੌਰਾਨ ਲਸਣ ਦਾ ਸੇਵਨ ਔਰਤ ਦੇ ਸਰੀਰ ਵਿੱਚ ਟੀ-ਸੈੱਲਾਂ, ਫੈਗੋਸਾਈਟਸ, ਲਿਮਫੋਸਾਈਟਸ ਆਦਿ ਦੇ ਪ੍ਰਤੀਰੋਧ ਨੂੰ ਵਧਾਉਂਦਾ ਹੈ। ਜਿਸ ਕਾਰਨ ਬੱਚੇ ਨੂੰ ਜਨਮ ਦੇਣ ਵਾਲੀ ਮਾਂ ਘੱਟ ਸਰੀਰਕ ਕਮਜ਼ੋਰੀ ਮਹਿਸੂਸ ਕਰਦੀ ਹੈ।

ਲਸਣ ਦਾ ਰਸ ਵੀ ਫਾਇਦੇਮੰਦ ਹੁੰਦਾ ਹੈ ਜਾਣੋ ਫ਼ਾਇਦੇ…

ਗਲਾ ਖ਼ਰਾਬ : 1 ਚਮਚ ਲਸਣ ਦਾ ਰਸ ਗੁਣਗੁਣੇ ਜਾਂ ਥੋੜ੍ਹੇ ਜਿਹੇ ਗਰਮ ਪਾਣੀ ‘ਚ ਮਿਲਾਕੇ ਪੀਣ ਨਾਲ ਜਾਂ ਉਸ ਪਾਣੀ ਨਾਲ ਗਰਾਰੇ ਕਰਨ ਨਾਲ ਗਲੇ ਦੇ ਦਰਦ ਵਿਚ ਵੱਡੀ ਰਾਹਤ ਮਿਲਦੀ ਹੈ। ਇਸ ਤਰ੍ਹਾਂ ਕਰਨ ਨਾਲ ਗਲੇ ਵਿਚ ਮੌਜੂਦ ਕੀਟਾਣੂ ਵੀ ਖ਼ਤਮ ਹੋ ਜਾਂਦੇ ਹਨ ਜੋ ਕੋਰੋਨਾ ਵਾਇਰਸ ਤੋਂ ਬਚਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹਰ ਰੋਜ ਦਮਾ ਦੇ ਮਰੀਜ਼ਾਂ ਨੂੰ 10 ਤੁਪਕੇ ਲਸਣ ਦੇ ਰਸ ‘ਚ 2 ਚੱਮਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਲ ਉਨ੍ਹਾਂ ਨੂੰ ਖੁੱਲ੍ਹ ਕੇ ਸਾਹ ਲੈਣ ‘ਚ ਆਸਾਨੀ ਹੋਏਗੀ।

ਮੁਹਾਸੇ ਤੋਂ ਛੁਟਕਾਰਾ : ਚਿਹਰੇ ‘ਤੇ ਲਸਣ ਦਾ ਰਸ ਲਗਾਉਣ ਨਾਲ ਮੁਹਾਸੇ, ਡੈੱਡ ਸਕਿਨ ਅਤੇ ਖੁਸ਼ਕ ਸਕਿਨ ਤੋਂ ਰਾਹਤ ਮਿਲਦੀ ਹੈ। ਜੇ ਤੁਸੀਂ ਚਾਹੋ ਤਾਂ ਖੂਨ ਨਿਕਲਦੇ ਪਿੰਪਲਸ ‘ਤੇ ਵੀ ਲਸਣ ਦਾ ਪੇਸਟ ਬਣਾ ਕੇ ਲਗਾ ਸਕਦੇ ਹੋ। ਪੇਸਟ ਹਮੇਸ਼ਾ ਤਾਜ਼ਾ ਹੋਣਾ ਚਾਹੀਦਾ ਹੈ ਅਤੇ ਲਸਣ ਦਾ ਪੇਸਟ ਬਣਾ ਕੇ ਰੱਖਣ ਨਾਲ ਉਸ ਦੇ ਜ਼ਰੂਰੀ ਨਸ਼ਟ ਹੋਣ ਲੱਗਦੇ ਹਨ।

ਵਾਲਾਂ ਦਾ ਗਰੋਥ : ਲਸਣ ਦਾ ਜੂਸ ਟੁੱਟਦੇ-ਝੜਦੇ ਵਾਲਾਂ ਦੀ ਸਮੱਸਿਆ ਦਾ ਰਾਮਬਾਣ ਇਲਾਜ਼ ਹੈ। ਇੱਥੋਂ ਤੱਕ ਕਿ ਜਿਨ੍ਹਾਂ ਦੇ ਸਿਰ ਵਿਚ ਪੈਚ ਪੈ ਚੁੱਕੇ ਹਨ ਭਾਵ ਗੰਜਾਪਨ ਆ ਚੁੱਕਿਆ ਹੈ, ਓੜ ਚੁੱਕੇ ਵਾਲਾਂ ਵਾਲੀ ਜਗ੍ਹਾ ‘ਤੇ ਲਸਣ ਦਾ ਜੂਸ ਲਗਾਉਣ ਨਾਲ 2 ਤੋਂ 3 ਮਹੀਨਿਆਂ ਦੇ ਅੰਦਰ ਵਾਲ ਦੁਬਾਰਾ ਵਧ ਸਕਦੇ ਹਨ। ਤੁਹਾਨੂੰ ਇਹ ਹਫਤੇ ਵਿਚ 2-3 ਵਾਰ ਕਰਨਾ ਪਏਗਾ। ਲਸਣ ਦੇ ਰਸ ‘ਚ ਗਰੀ ਦੇ ਤੇਲ ਮਿਲਾ ਕੇ ਲਗਾਉਣ ਨਾਲ ਟੁੱਟਦੇ ਵਾਲਾਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

The post ਕੱਚਾ ਖਾਓ ਜਾਂ ਪੀਓ ਰਸ, ਲਸਣ ਦੇ ਸਰੀਰ ਨੂੰ ਹੁੰਦੇ ਹਨ ਇਹ ਫ਼ਾਇਦੇ appeared first on Ludhiana Live.